Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    3:10:32 AM

  • now mobile recharges will also be expensive

    ਮਹਿੰਗਾਈ ਦਾ ਇੱਕ ਹੋਰ ਝਟਕਾ! ਪੈਟਰੋਲ-ਡੀਜ਼ਲ ਤੋਂ...

  • kolkata knight riders beat gujarat titans

    ਕੋਲਕਾਤਾ ਨਾਈਟ ਰਾਈਡਰਜ਼ ਨੇ ਗੁਜਰਾਤ ਟਾਈਟਨਸ ਨੂੰ...

  • thunderstorm and lightning warning issued

    ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ...

  • kolkata set gujarat a target of 248 runs

    KKR vs GT : ਕੋਲਕਾਤਾ ਨੇ ਗੁਜਰਾਤ ਨੂੰ 248 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਨਾਲ ਹੋ ਗਿਆ ਦਰਦਨਾਕ ਹਾਦਸਾ, ਪਤੀ ਦੀ ਮੌਕੇ 'ਤੇ ਹੋ ਗਈ ਮੌਤ

PUNJAB News Punjabi(ਪੰਜਾਬ)

ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਨਾਲ ਹੋ ਗਿਆ ਦਰਦਨਾਕ ਹਾਦਸਾ, ਪਤੀ ਦੀ ਮੌਕੇ 'ਤੇ ਹੋ ਗਈ ਮੌਤ

  • Edited By Harpreet Singh,
  • Updated: 23 Jul, 2024 08:34 PM
Sangrur-Barnala
husband died in an accident
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ)- ਭਵਾਨੀਗੜ੍ਹ-ਸਮਾਣਾ ਮੁੱਖ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਭਿਆਨਕ ਹਾਦਸੇ 'ਚ ਮੋਟਰਸਾਈਕਲ ਚਲਾ ਰਹੇ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪਿੱਛੇ ਬੈਠੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵੱਲੋਂ ਜਖ਼ਮੀ ਹੋਈ ਨੂੰ ਹਸਪਤਾਲ ਪਹੁੰਚਾਇਆ ਗਿਆ। 

ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ 'ਚ ਤਾਇਨਾਤ ਹੌਲਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਜੱਜ ਸਿੰਘ (41) ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਰੱਤੋ ਕੇ (ਲੌੰਗੋਵਾਲ)  ਆਪਣੀ ਪਤਨੀ ਹਰਵਿੰਦਰ ਕੌਰ ਦੇ ਨਾਲ ਰਿਸ਼ਤੇਦਾਰਾਂ ਨੂੰ ਮਿਲਣ ਲਈ ਸਮਾਣਾ ਵੱਲ ਜਾ ਰਹੇ ਸਨ। 

PunjabKesari

ਇਸ ਦੌਰਾਨ ਇੱਥੇ ਸਮਾਣਾ ਰੋਡ ’ਤੇ ਪਿੰਡ ਬਾਲਦ ਖੁਰਦ ਤੋਂ ਅੱਗੇ ਇੱਕ ਸ਼ੈਲਰ ਦੇ ਗੇਟ ਕੋਲ ਕਿਸੇ ਅਣਪਛਾਤੇ ਵਾਹਨ ਨੇ ਇਨ੍ਹਾਂ ਦੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ 'ਤੇ ਮੌਕੇ ਤੋਂ ਫਰਾਰ ਹੋ ਗਿਆ। 

ਬਲਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਘਟਨਾ 'ਚ ਮੋਟਰਸਾਈਕਲ ਦੇ ਪਿੱਛੇ ਬੈਠੀ ਹਰਵਿੰਦਰ ਕੌਰ ਨੂੰ ਗੰਭੀਰ ਸੱਟਾਂ ਲੱਗੀਆਂ, ਜਦਕਿ ਉਸ ਦੇ ਪਤੀ ਜੱਜ ਸਿੰਘ ਦੀ ਵਾਹਨ ਦੀ ਲਪੇਟ 'ਚ ਆਉਣ ਨਾਲ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। 

ਇਹ ਵੀ ਪੜ੍ਹੋ- ਤਾਏ ਨਾਲ ਜਾਂਦੇ ਸਮੇਂ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ 'ਚ ਆਇਆ ਬੱਚਾ, ਤੜਫ਼-ਤੜਫ਼ ਨਿਕਲੀ ਮਾਸੂਮ ਦੀ ਜਾਨ

ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪਹੁੰਚੀ ਜਿਨ੍ਹਾਂ ਨੇ ਜ਼ਖਮੀ ਹਰਵਿੰਦਰ ਕੌਰ ਨੂੰ ਮੁੱਢਲੀ ਸਹਾਇਤਾ ਦਿੰਦਿਆਂ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ। ਓਧਰ ਪੁਲਸ ਨੇ ਮਾਮਲਾ ਦਰਜ ਕਰ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਜੀਜਾ-ਸਾਲੇ ਨੇ ਰੋਲ਼ੀ ਕੁੜੀ ਦੀ ਪੱਤ, ਉੱਤੋਂ ਮੁਲਜ਼ਮ ਦੇ ਪਿਓ ਨੇ ਚੜ੍ਹਾਇਆ ਵੱਖਰਾ ਚੰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Accident
  • Death
  • Husband
  • Wife
  • injured

ਟੀਚਰ ਨਾਲ ਇਸ਼ਕ! ਧਮਕੀਆਂ ਮਿਲਣ 'ਤੇ ਮੁੰਡਾ ਚੁੱਕ ਗਿਆ ਖੋਫਨਾਕ ਕਦਮ

NEXT STORY

Stories You May Like

  • husband wife incident
    ਪਤਨੀ ਦੀ ਦਿਮਾਗੀ ਬਿਮਾਰੀ ਤੋਂ ਪਰੇਸ਼ਾਨ ਹੋ ਕੇ ਹੈਵਾਨ ਬਣ ਗਿਆ ਪਤੀ ! ਮੰਜੇ ਨਾਲ ਬੰਨ੍ਹ ਕੇ ਦਿੱਤੀ ਦਰਦਨਾਕ ਮੌਤ
  • wife dies after falling on ground after quarrel with husband
    ਪਤੀ ਨਾਲ ਝਗੜੇ ਤੋਂ ਬਾਅਦ ਜ਼ਮੀਨ ’ਤੇ ਡਿੱਗੀ ਪਤਨੀ ਦੀ ਮੌਤ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • after wife committed suicide husband also committed suicide
    ਪਤਨੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਪਤੀ, 8 ਦਿਨਾਂ ਬਾਅਦ ਹੀ...
  • newlywed returning from kedarnath goes missing
    ਕੇਦਾਰਨਾਥ ਤੋਂ ਪਰਤ ਰਹੀ ਨਵ-ਵਿਆਹੁਤਾ ਲਾਪਤਾ, ਟ੍ਰੇਨ 'ਚ ਸੁੱਤਾ ਰਿਹਾ ਪਤੀ ਤੇ ਸੀਟ ਤੋਂ ਗ਼ਾਇਬ ਹੋ ਗਈ ਪਤਨੀ
  • wife  husband  mobile tower  police
    ਰੁੱਸ ਕੇ ਪੇਕੇ ਚਲੀ ਗਈ ਘਰਵਾਲੀ ! ਨਾਰਾਜ਼ ਹੋ ਕੇ 150 ਫੁੱਟ ਉੱਚੇ ਟਾਵਰ 'ਤੇ ਜਾ ਚੜ੍ਹਿਆ ਪਤੀ
  • husband  pregnant wife  beating  abortion pills  death
    ਪਤੀ ਨੇ ਗਰਭਪਤੀ ਪਤਨੀ ਨੂੰ ਬੁਰੀ ਕੁੱਟਿਆ, ਜ਼ਬਰਨ ਖੁਆਈਆਂ ਗਰਭਪਾਤ ਦੀਆਂ ਗੋਲੀਆਂ, ਹੋਈ ਮੌਤ
  • sudan incident
    ਸੂਡਾਨ 'ਚ ਹੋ ਗਿਆ ਡਰੋਨ ਹਮਲਾ ! ਲੋਕਾਂ ਦੀ ਦਰਦਨਾਕ ਮੌਤ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • storm in punjab meteorological department
      ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ ਖ਼ਤਰਨਾਕ ਤੂਫਾਨ, ਲੋਕਾਂ ਨੂੰ...
    • these shops will remain closed across punjab on the 20th
      ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ...
    • gurdaspur sdm dr anupreet kaur in custody
      ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ
    • accident at village bargari  lpg gas canter
      ਪਿੰਡ ਬਰਗਾੜੀ ਨੇੜੇ ਐਲ.ਪੀ.ਜੀ ਗੈਸ ਲੈ ਕੇ ਜਾ ਰਿਹਾ ਕੈਂਟਰ ਪਲਟਿਆ, ਰੋਕੀ ਗਈ...
    • punjab police action
      ਫੜੇ ਗਏ ਬਾਣੇ ਨੂੰ ਬਦਨਾਮ ਕਰਨ ਵਾਲੇ! ਨਿਹੰਗ ਬਣ ਕੇ ਕਰਦੇ ਸੀ ਲੁੱਟਾਂ ਖੋਹਾਂ
    • two cars collide  terrible accident
      ਦੋ ਕਾਰਾਂ ਦੀ ਭਿਆਨਕ ਟੱਕਰ, ਇਕੋ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਜ਼ਖਮੀ
    • major incident in punjab
      Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
    • ludhiana police action
      ਹੁੱਲੜਬਾਜ਼ਾਂ 'ਤੇ ਪੁਲਸ ਦਾ ਸਖ਼ਤ ਐਕਸ਼ਨ: ਘਰ ਦੇ ਬਾਹਰ ਖੜ੍ਹੀ ਕਾਰ ਫੂਕਣ ਵਾਲੇ 3...
    • punjab congress  mandal president
      ਕਾਂਗਰਸ ਨੇ ਕੀਤੀਆਂ ਨਿਯੁਕਤੀਆਂ, ਵੱਡੀ ਗਿਣਤੀ ਮੰਡਲ ਪ੍ਰਧਾਨਾਂ ਦਾ ਐਲਾਨ
    • major incident in pathankot
      ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +