Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    5:30:53 PM

  • farmers   union  brother  state president

    ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ...

  • sant harchand singh longowal

    ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ...

  • schools open or closed during punjab bandh minister harjot bains big decision

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ...

  • bikram majithia statement

    ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਫਾਜ਼ਿਲਕਾ 'ਚ ਰੂਹ ਕੰਬਾਊ ਘਟਨਾ : ਖੇਤਾਂ 'ਚ ਕੰਮ ਕਰਦੀ ਪਤਨੀ ਨੂੰ ਕੁਹਾੜੀ ਨਾਲ ਵੱਢਿਆ, ਮੌਤ

PUNJAB News Punjabi(ਪੰਜਾਬ)

ਫਾਜ਼ਿਲਕਾ 'ਚ ਰੂਹ ਕੰਬਾਊ ਘਟਨਾ : ਖੇਤਾਂ 'ਚ ਕੰਮ ਕਰਦੀ ਪਤਨੀ ਨੂੰ ਕੁਹਾੜੀ ਨਾਲ ਵੱਢਿਆ, ਮੌਤ

  • Edited By Babita,
  • Updated: 21 Jul, 2024 02:49 PM
Firozpur-Fazilka
husband murder his wife
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਵੈੱਬ ਡੈਸਕ, ਆਦਰਸ਼, ਜਤਿੰਦਰ) : ਫਾਜ਼ਿਲਕਾ ਦੇ ਪਿੰਡ ਹੌਜ ਖ਼ਾਸ 'ਚ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਖੇਤਾਂ 'ਚ ਕੰਮ ਕਰ ਰਹੀ ਪਤਨੀ ਨੂੰ ਪਤੀ ਨੇ ਕੁਹਾੜੀ ਨਾਲ ਵੱਢ ਕੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਦੀ ਪਛਾਣ ਪਾਲੋ ਬਾਈ ਦੇ ਤੌਰ 'ਤੇ ਹੋਈ ਹੈ। ਮ੍ਰਿਤਕ ਔਰਤ ਦੇ ਪੁੱਤਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ 2 ਭਰਾ ਹਨ ਅਤੇ ਉਨ੍ਹਾਂ ਦੀ ਇਕ ਭੈਣ ਹੈ। ਉਨ੍ਹਾਂ ਦਾ ਪਿਤਾ ਸੁਖਦੇਵ ਸਿੰਘ ਸ਼ਰਾਬ ਪੀਣ ਦਾ ਆਦੀ ਹੈ, ਜੋ ਘਰ 'ਚ ਅਕਸਰ ਝਗੜਾ ਕਰਦਾ ਰਹਿੰਦਾ ਹੈ ਅਤੇ ਉਹ ਮਾਂ ਪਾਲੋ ਬਾਈ ਨਾਲ ਵੀ ਕੁੱਟਮਾਰ ਕਰਦਾ ਸੀ।

ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ਖ਼ੁਸ਼! ਪੈਣ ਵਾਲਾ ਹੈ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕਰ 'ਤਾ Alert

ਅੱਜ ਜਦੋਂ ਉਸ ਦੀ ਮਾਂ ਖੇਤ 'ਚ ਪਨੀਰੀ ਦੀ ਪਟਾਈ ਕਰ ਰਹੀ ਸੀ ਤਾਂ ਨਸ਼ੇ 'ਚ ਧੁੱਤ ਪਿਓ ਸੁਖਦੇਵ ਸਿੰਘ ਨੇ ਕੁਹਾੜੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਪੁੱਜੀ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਤਲ ਦਾ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਧੀ ਰਾਤੀਂ ਵੱਡੀ ਵਾਰਦਾਤ, ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਪੁੱਜੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ

ਮ੍ਰਿਤਕ ਔਰਤ ਦੇ ਪੁੱਤਰ ਗੁਰਮੇਲ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਪਿਤਾ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਸੁਖਦੇਵ ਸਿੰਘ ਮ੍ਰਿਤਕਾ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ, ਜਿਸ ਕਾਰਨ ਉਹ ਕਈ ਵਾਰ ਉਸ ਨਾਲ ਕੁੱਟਮਾਰ ਵੀ ਕਰਦਾ ਸੀ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Fazilka
  • Wife
  • Murder
  • Husband
  • ਫਾਜ਼ਿਲਕਾ
  • ਪਤਨੀ
  • ਕਤਲ
  • ਪਤੀ

ਧੀ ਦੀ 'ਲਵ ਮੈਰਿਜ' ਕਾਰਨ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਧੀ ਦੇ ਸਹੁਰਿਆਂ ਬਾਰੇ ਕੀਤੇ ਵੱਡੇ ਖ਼ੁਲਾਸੇ

NEXT STORY

Stories You May Like

  • divider car 4 youths truck
    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਦਰਦਨਾਕ ਮੌਤ
  • de ad bodies of husband and wife found inside house
    ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ ਕੰਬ ਗਏ ਲੋਕ
  • ex soldier dies under suspicious circumstances in mansa
    ਮਾਨਸਾ 'ਚ ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ 'ਚ ਮੌਤ, ਪਤਨੀ ਨੂੰ ਲਿਆ ਗਿਆ ਹਿਰਾਸਤ 'ਚ
  • ramandeep kaur died in a road accident in canada
    ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ ਦੀ ਸੜਕ ਹਾਦਸੇ ’ਚ ਮੌਤ
  • 2 drug smugglers arrested with heroin worth rs 150 crore in fazilka
    ਫਾਜ਼ਿਲਕਾ 'ਚ 150 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
  • road collapses again in agra
    ਆਗਰਾ ’ਚ ਮੁੜ ਧੱਸੀ ਸੜਕ: ਬਣਿਆ 20 ਫੁੱਟ ਡੂੰਘਾ ਖੱਡਾ, 1 ਮਹੀਨੇ ’ਚ ਤੀਜੀ ਘਟਨਾ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ ਲੁੱਟਖੋਹ
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mobile phones recover
      ਜੇਕਰ ਤੁਹਾਡਾ ਫ਼ੋਨ ਹੋ ਜਾਵੇ ਚੋਰੀ ਤਾਂ ਤੁਰੰਤ ਕਰੋ ਇਹ ਕੰਮ; ਪੰਜਾਬ ਪੁਲਸ ਨੇ...
    • vikas  who drank acid thinking it was water  died after 5 months
      ਪਾਣੀ ਸਮਝ ਕੇ ਐਸਿਡ ਪੀਣ ਵਾਲੇ ਵਿਕਾਸ ਨੇ 5  ਮਹੀਨੇ ਬਾਅਦ ਤੋੜਿਆ ਦਮ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • sajjan kumar passes away
      1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
    • holiday in schools holiday on friday
      ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ?...
    • naib singh saini  akali dal punar surjit
      ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ...
    • charanjit channi arrives at panjab university to give papers
      ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ...
    • sant harchand singh longowal
      ਬਰਸੀ 'ਤੇ ਵਿਸ਼ੇਸ਼: ਜਾਣੋ ਕੌਣ ਸਨ ਸੰਤ ਹਰਚੰਦ ਸਿੰਘ ਲੌਂਗੋਵਾਲ
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • barnala protest notice
      ਬਰਨਾਲਾ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ ਕੁੜੀਆਂ ਨੇ ਲਾਏ ਗੰਭੀਰ ਦੋਸ਼!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +