Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:29:56 PM

  • power cut in punjab

    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ...

  • srh vs pbks ipl 2026

    ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ,...

  • punjab deport boy

    DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਖ਼ਫ਼ਾ ਪਤੀ ਨੇ ਪ੍ਰੇਮੀ 'ਤੇ ਸੁੱਟ 'ਤਾ ਗਰਮ-ਗਰਮ ਤੇਲ

PUNJAB News Punjabi(ਪੰਜਾਬ)

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਖ਼ਫ਼ਾ ਪਤੀ ਨੇ ਪ੍ਰੇਮੀ 'ਤੇ ਸੁੱਟ 'ਤਾ ਗਰਮ-ਗਰਮ ਤੇਲ

  • Edited By Shivani Bassan,
  • Updated: 12 Jan, 2025 07:48 PM
Faridkot-Muktsar
husband was angry with his wife s illicit affair
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਜਗਤਾਰ)- ਫ਼ਰੀਦਕੋਟ ਦੇ ਕਸਬੇ ਬਰਗਾੜੀ ਵਿਖੇ ਇੱਕ ਮਾਮਲਾ ਸਾਹਮਣੇ ਆਇਆ ਜਦੋਂ ਇੱਕ ਔਰਤ ਦੇ ਪਤੀ ਵੱਲੋਂ ਉਸਦੇ ਪ੍ਰੇਮੀ ਦੇ ਸਿਰ ਤੇ ਗਰਮ ਤੇਲ ਦੀ ਕੜਾਹੀ ਮੂਧੀ ਕਰ ਦਿੱਤੀ ਅਤੇ ਇਸੇ ਕੜਾਹੀ ਨਾਲ ਉਸਦੀ ਕੁੱਟਮਾਰ ਕਰ ਜ਼ਖ਼ਮੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਮੈਡੀਕਲ ਹਸਪਤਾਲ ਫਰੀਦਕੋਟ ਦਾਖਲ ਕਰਵਾਇਆ ਗਿਆ। ਇਸ ਘਟਨਾ ਦੌਰਾਨ ਔਰਤ ਦੇ ਪ੍ਰੇਮੀ ਦਾ ਚਿਹਰਾ ਬੁਰੀ ਤਰ੍ਹਾਂ ਝੁਲਸ ਗਿਆ।

ਘਟਨਾ ਦੀ ਵਜ੍ਹਾ ਸਾਹਮਣੇ ਆਈ ਕੇ ਹਮਲਾ ਕਰਨ ਵਾਲੇ ਉਕਤ ਵਿਅਕਤੀ ਦੀ ਪਤਨੀ ਉਸਨੂੰ ਬਿਨਾਂ ਤਲਾਕ ਦਿੱਤੇ ਆਪਣੇ ਪ੍ਰੇਮੀ ਨਾਲ ਲਿਵ ਇੰਨ ਰਿਲੇਸ਼ਨ 'ਚ ਰਹਿ ਰਹੀ ਸੀ। ਫਿਲਹਾਲ ਪੀੜਤ ਵਿਅਕਤੀ ਦੇ ਬਿਆਨਾਂ 'ਤੇ ਪੁਲਸ ਵੱਲੋਂ ਆਰੋਪੀ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ-ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਹ ਡਰਾਇਵਰੀ ਕਰਦਾ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਉਸ ਵੱਲੋਂ ਆਂਡਿਆ ਅਤੇ ਚਿਕਨ ਦੀ ਰੇਹੜੀ ਲਗਾਈ ਜਾ ਰਹੀ ਸੀ ਕਿ ਕੱਲ ਰਾਤ ਸਤਿਨਾਮ ਸਿੰਘ ਉਸ ਕੋਲ ਆਇਆ ਅਤੇ ਆਂਡੇ ਖਾਣ ਦੀ ਮੰਗ ਕੀਤੀ ਅਤੇ ਜਦ ਉਸਨੇ ਆਂਡੇ ਗਰਮ ਕਰਨ ਲਈ ਕੜਾਹੀ ਰੱਖੀ ਤਾਂ ਅਚਾਨਕ ਸਤਨਾਮ ਸਿੰਘ ਨੇ ਗਰਮ ਤੇਲ ਦੀ ਕੜਾਹੀ ਉਸਦੇ ਸਿਰ 'ਤੇ ਪਲਟਾ ਦਿੱਤੀ ਅਤੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੇ ਚਲਦੇ ਉਸਦਾ ਚਿਹਰਾ ਬੁਰੀ ਤਰ੍ਹਾਂ ਸੜ ਗਿਆ ਅਤੇ ਹੋਰ ਸੱਟਾਂ ਵੀ ਲੱਗੀਆਂ।

ਪੀੜਤ ਪ੍ਰੀਤਮ ਨੇ ਦੱਸਿਆ ਕਿ ਹਮਲਾਵਰ ਸਤਨਾਮ ਸਿੰਘ ਦੀ ਪਤਨੀ ਆਪਣੀ ਮਰਜ਼ੀ ਨਾਲ ਕਾਫੀ ਚਿਰ ਤੋਂ ਉਸ ਨਾਲ ਰਹਿ ਰਹੀ ਸੀ ਜਿਸ ਨੂੰ ਲੈ ਕੇ ਉਸ ਵੱਲੋਂ ਪਹਿਲਾ ਵੀ ਫੋਨ ਤੇ ਗਾਲੀ ਗਲੋਚ ਕੀਤੀ ਜਾਂਦੀ ਰਹੀ ਹੈ ਪਰ ਅੱਜ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ।

ਇਹ ਵੀ ਪੜ੍ਹੋ-ਪੰਜਾਬ 'ਚ ਲੁੱਟ ਦੀ ਵੱਡੀ ਵਾਰਦਾਤ, ਡੇਅਰੀ ਮਾਲਕ ਦੀ ਮਾਂ ਨੂੰ ਬੰਧਕ ਬਣਾ ਲੁੱਟੇ ਲੁੱਖਾਂ ਰੁਪਏ

ਇਸ ਸਬੰਧੀ ਬਰਗਾੜੀ ਚੌਂਕੀ ਇੰਚਾਰਜ ਗੁਰਮੇਜ ਸਿੰਘ ਨੇ ਦੱਸਿਆ ਕੇ ਪੀੜਤ ਦੇ ਬਿਆਨਾਂ 'ਤੇ ਸਤਨਾਮ ਸਿੰਘ ਖਿਲਾਫ ਮਾਮਲਾ ਦਰਜ ਕਰ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ-ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Husband
  • angry
  • wife
  • illicit affair
  • boyfriend
  • ਪਤੀ
  • ਗੁੱਸੇ ਵਿੱਚ
  • ਪਤਨੀ
  • ਨਾਜਾਇਜ਼ ਸਬੰਧ
  • ਬੁਆਏਫ੍ਰੈਂਡ

Couple ਦੀ ਆਖ਼ਰੀ ਚਾਹ ਦੀ ਚੁਸਕੀ... ਪੰਜਾਬ ਤੋਂ ਸਾਹਮਣੇ ਆਇਆ ਲੂੰ-ਕੰਡੇ ਖੜ੍ਹੇ ਕਰਨ ਵਾਲਾ ਮਾਮਲਾ

NEXT STORY

Stories You May Like

  • husband wife before first anniversary
    ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ ਕਰ'ਤਾ ਵੱਡਾ ਕਾਂਡ
  • husband  wife  police  arrested
    ਪਤਨੀ ਦਾ ਗਲ਼ਾ ਘੁੱਟ ਕੀਤਾ ਕਤਲ, ਪੁਲਸ ਨੇ ਦੋਸ਼ੀ ਪਤੀ ਨੂੰ ਕੀਤਾ ਗ੍ਰਿਫ਼ਤਾਰ
  • wife  saree  night dress  husband
    ਪਤਨੀ ਨੇ ਸਾੜ੍ਹੀ ਦੀ ਬਜਾਏ ਪਹਿਨੀ 'ਨਾਈਟ ਡਰੈੱਸ', ਗੁੱਸੇ 'ਚ ਆਏ ਪਤੀ ਨੇ...
  • husband  beating  wife  police
    ਘਰੇਲੂ ਕਲੇਸ਼ ਨੇ ਧਾਰਿਆ ਖ਼ੂਨੀ ਰੂਪ, ਬੇਰਹਿਮ ਪਤੀ ਨੇ ਕੁੱਟ-ਕੁੱਟ ਮਾਰ 'ਤੀ ਪਤਨੀ
  • dinanagar police  husband and wife
    ਦੀਨਾਨਗਰ ਪੁਲਸ ਵੱਲੋਂ ਨਾਕੇ ਦੌਰਾਨ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
  • cousin beaten up on suspicion of having an affair with wife
    ਪਤਨੀ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾ ਨਾਲ ਕੁੱਟਮਾਰ
  • a major accident devastated a happy family
    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ
  • marriage accident 5 people
    ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ ਦੀ ਦਰਦਨਾਕ ਮੌਤ
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • wheat procurement in bathinda in final stages
      ਬਠਿੰਡਾ 'ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • salary in punjab employees
      ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
    • punjab new political party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਣ ਦਾ ਕੀਤਾ...
    • a moving car became a ball of fire in bathinda
      ਬਠਿੰਡਾ 'ਚ ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਪੁਲ 'ਤੇ ਪਈਆਂ ਭਾਜੜਾਂ, ਦੇਖਦੇ ਹੀ...
    • video of a young man  video of moga  drugs in punjab
      ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • 53900 kg of lahan seized in gurdaspur
      ਗੁਰਦਾਸਪੁਰ ’ਚ 53900 ਕਿੱਲੋ ਲਾਹਣ ਬਰਾਮਦ, ਮੌਕੇ 'ਤੇ ਹੀ ਕੀਤਾ ਗਿਆ ਨਸ਼ਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +