Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    11:26:22 AM

  • scheduled students of punjab will get benefits

    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ,...

  • students attending classes with passports

    'ਵਿਦਿਆਰਥੀ ਪਾਸਪੋਰਟ ਸਮੇਤ ਲਗਾ ਰਹੇ ਕਲਾਸਾਂ',...

  • heavy rain for next 3 hours in punjab

    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ...

  • earth shook

    4 ਘੰਟਿਆਂ 'ਚ 2 ਵਾਰ ਕੰਬ ਗਈ ਧਰਤੀ, ਸਵੇਰੇ-ਸਵੇਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਹੁਸੈਨੀਵਾਲਾ ਭਾਰਤ-ਪਾਕਿ ਬਾਰਡਰ 'ਤੇ ਸ਼ਹੀਦਾਂ ਦੇ ਸਮਾਰਕਾਂ ਕੋਲ ਬਣੇ ਪਾਰਕ ਦੀ ਹਾਲਤ ਖਸਤਾ

PUNJAB News Punjabi(ਪੰਜਾਬਂ)

ਹੁਸੈਨੀਵਾਲਾ ਭਾਰਤ-ਪਾਕਿ ਬਾਰਡਰ 'ਤੇ ਸ਼ਹੀਦਾਂ ਦੇ ਸਮਾਰਕਾਂ ਕੋਲ ਬਣੇ ਪਾਰਕ ਦੀ ਹਾਲਤ ਖਸਤਾ

  • Updated: 18 Sep, 2017 01:52 AM
Punjab
hussainiwala on the indo pak border at the hands of the martyrs of the park
  • Share
    • Facebook
    • Tumblr
    • Linkedin
    • Twitter
  • Comment

ਫ਼ਿਰੋਜ਼ਪੁਰ, (ਕੁਮਾਰ)- ਫਿਰੋਜ਼ਪੁਰ ਦੇ ਲੋਕ ਹੁਸੈਨੀਵਾਲਾ ਭਾਰਤ-ਪਾਕਿ ਬਾਰਡਰ 'ਤੇ ਸਥਿਤ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਬੀ. ਕੇ. ਦੱਤ ਦੇ ਸਮਾਰਕਾਂ ਨੂੰ ਰਾਸ਼ਟਰੀ ਸਮਾਰਕਾਂ ਦਾ ਦਰਜਾ ਦੇਣ ਦੇ ਨਾਲ-ਨਾਲ ਇਨ੍ਹਾਂ ਸਮਾਰਕਾਂ ਨੂੰ ਬਹੁਤ ਖੂਬਸੂਰਤ ਬਣਾਉਣ ਦੀ ਮੰਗ ਕਰ ਰਹੇ ਹਨ, ਜਿਥੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲੋਕ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਠਹਿਰ ਸਕਣ ਤੇ ਸ਼ਹੀਦਾਂ ਦੀਆਂ ਸ਼ਹਾਦਤਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਣ। ਫਿਰੋਜ਼ਪੁਰ ਦੇ ਲੋਕ ਲੰਬੇ ਸਮੇਂ ਤੋਂ ਹੁਸੈਨੀਵਾਲਾ ਨੂੰ ਅੰਤਰਰਾਸ਼ਟਰੀ ਪੱਧਰ ਦਾ ਟੂਰਿਸਟ ਪਲੇਸ ਬਣਾਉਣ ਦੀ ਮੰਗ ਕਰ ਰਹੇ ਹਨ। 
ਪਾਰਕ 'ਚ ਲੱਗੇ ਝੂਲੇ ਤੇ ਕਿਸ਼ਤੀਆਂ ਟੁੱਟੀਆਂ   
ਹੁਸੈਨੀਵਾਲਾ ਭਾਰਤ-ਪਾਕਿ ਬਾਰਡਰ 'ਤੇ ਸਥਿਤ ਸ਼ਹੀਦਾਂ ਦੇ ਸਮਾਰਕਾਂ ਦੇ ਨਜ਼ਦੀਕ ਬਣੇ ਪਾਰਕ ਦੀ ਹਾਲਤ ਬੇਹੱਦ ਤਰਸਯੋਗ ਹੈ ਅਤੇ ਇਸ ਪਾਰਕ ਨੂੰ ਦੇਖ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਨਾਲਾਇਕੀ ਅਤੇ ਲਾਪ੍ਰਵਾਹੀ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਲੋਕਾਂ ਦਾ ਕਹਿਣਾ ਹੈ ਕਿ ਜ਼ਿਲਾ ਫਿਰੋਜ਼ਪੁਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸ਼ਹੀਦਾਂ ਦੇ ਇਸ ਸਥਾਨ ਨੂੰ ਖੂਬਸੂਰਤ ਬਣਾਉਣਾ ਤਾਂ ਦੂਰ, ਸਮਾਰਕਾਂ 'ਤੇ ਪਹਿਲਾਂ ਤੋਂ ਬਣੇ ਪਾਰਕ ਦੀ ਸੰਭਾਲ ਕਰਨਾ ਵੀ ਮੁਸ਼ਕਿਲ ਦਿਖਾਈ ਦਿੰਦਾ ਹੈ।ਪੰਜਾਬ ਭਾਜਪਾ ਦੀ ਕਾਰਜਕਾਰਨੀ ਦੇ ਮੈਂਬਰ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ, ਜ਼ਿਲਾ ਫਿਰੋਜ਼ਪੁਰ ਐੱਨ. ਜੀ. ਓ. ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਪੀ. ਸੀ. ਕੁਮਾਰ, ਮੰਗਤ ਰਾਮ ਮਾਨਕਟਾਹਲਾ ਅਤੇ ਭਾਜਪਾ ਯੁਵਾ ਆਗੂ ਮੋਹਿਤ ਢੱਲ ਨੇ ਦੱਸਿਆ ਕਿ ਹੁਸੈਨੀਵਾਲਾ 'ਚ ਸ਼ਹੀਦਾਂ ਦੇ ਸਮਾਰਕਾਂ ਦੇ ਨਜ਼ਦੀਕ ਬਣੇ ਪਾਰਕ ਵਿਚ ਬੱਚਿਆਂ ਲਈ ਲਾਏ ਗਏ ਝੂਲੇ, ਗੱਡੀਆਂ ਅਤੇ ਕਿਸ਼ਤੀਆਂ ਆਦਿ ਟੁੱਟੇ ਪਏ ਹਨ। ਜਦ ਸੈਲਾਨੀ ਉਥੇ ਬੱਚਿਆਂ ਨੂੰ ਲੈ ਕੇ ਜਾਂਦੇ ਹਨ ਤਾਂ ਉਥੇ ਉਨ੍ਹਾਂ ਨੂੰ ਇਹ ਸਭ ਦੇਖ ਕੇ ਭਾਰੀ ਦੁੱਖ ਹੁੰਦਾ ਹੈ ਅਤੇ ਅਜਿਹਾ ਲੱਗਦਾ ਹੈ ਕਿ ਜਿਵੇਂ ਜ਼ਿਲਾ ਫਿਰੋਜ਼ਪੁਰ ਦੇ ਸਾਰੇ ਵੱਡੇ ਪ੍ਰਸ਼ਾਸਨਿਕ ਅਧਿਕਾਰੀ ਲੰਬੀ ਛੁੱਟੀ 'ਤੇ ਗਏ ਹੋਏ ਹਨ। 
ਉਨ੍ਹਾਂ ਕਿਹਾ ਕਿ ਸਰਕਾਰ ਜਦ ਇਸ ਪਾਰਕ ਦੇ ਠੇਕੇਦਾਰ ਤੋਂ ਲੱਖਾਂ ਰੁਪਏ ਦਾ ਸਾਲਾਨਾ ਠੇਕਾ ਲੈਂਦੀ ਹੈ ਤਾਂ ਉਥੇ ਸਭ ਖਰਾਬ ਪਏ ਝੂਲੇ, ਗੱਡੀਆਂ ਤੇ ਕਿਸ਼ਤੀਆਂ ਆਦਿ ਠੀਕ ਕਰਵਾ ਕੇ ਕਿਉਂ ਨਹੀਂ ਦਿੰਦੇ? ਉਨ੍ਹਾਂ ਕਿਹਾ ਕਿ ਇਕ ਵਾਰ ਜੋ ਸੈਲਾਨੀ ਇਸ ਇਤਿਹਾਸਿਕ ਸਥਾਨ 'ਤੇ ਆਉਂਦਾ ਹੈ, ਉਹ ਜਾਂਦੇ ਸਮੇਂ ਫਿਰੋਜ਼ਪੁਰ ਪ੍ਰਸ਼ਾਸਨ ਦੀ ਅਫਸਰਸ਼ਾਹੀ ਅਤੇ ਪੰਜਾਬ ਸਰਕਾਰ ਨੂੰ ਕੋਸਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਹੁਸੈਨੀਵਾਲਾ ਅੰਤਰਰਾਸ਼ਟਰੀ ਪੱਧਰ ਦਾ ਇਤਿਹਾਸਕ ਸਥਾਨ ਹੈ ਅਤੇ ਇਸ ਜਗ੍ਹਾ ਦੀ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਅਣਦੇਖੀ ਦਾ ਮੁੱਖ ਮੰਤਰੀ ਪੰਜਾਬ ਨੂੰ ਬੜੀ ਗੰਭੀਰਤਾ ਨਾਲ ਨੋਟਿਸ ਲੈ ਕੇ ਸਖਤ ਕਾਰਵਾਈ ਕਰਨੀ ਚਾਹੀਦੀ ਹੈ। 
ਸੁਰਿੰਦਰ ਸਿੰਘ ਬੱਗੇ ਕੇ ਪਿੱਪਲ, ਪੀ. ਸੀ. ਕੁਮਾਰ ਤੇ ਮੋਹਿਤ ਢੱਲ ਨੇ ਕਿਹਾ ਕਿ ਜ਼ਿਲਾ ਫਿਰੋਜ਼ਪੁਰ ਪ੍ਰਸ਼ਾਸਨ ਹੁਸੈਨੀਵਾਲਾ ਸ਼ਹੀਦਾਂ ਦੇ ਸਥਾਨ ਤੋਂ ਵੀ ਕਮਾਈ ਕਰਨਾ ਚਾਹੁੰਦਾ ਹੈ। ਇਸ ਲਈ ਹੁਸੈਨੀਵਾਲਾ ਵਿਚ ਵਾਹਨਾਂ ਦੀ ਪਾਰਕਿੰਗ ਠੇਕੇ 'ਤੇ ਦਿੱਤੀ ਗਈ ਹੈ, ਜਿਥੇ ਸੈਲਾਨੀਆਂ ਨੂੰ ਬਕਾਇਦਾ ਵਾਹਨ ਖੜ੍ਹੇ ਕਰਨ ਦੀ ਫੀਸ ਦੇਣੀ ਪੈਂਦੀ ਹੈ ਅਤੇ ਇਸ ਤੋਂ ਵੱਡੀ ਫਿਰੋਜ਼ਪੁਰ ਪ੍ਰਸ਼ਾਸਨ ਲਈ ਸ਼ਰਮ ਦੀ ਕੀ ਗੱਲ ਹੋ ਸਕਦੀ ਹੈ। 

  • ਹੁਸੈਨੀਵਾਲਾ
  • ਹਾਲਤ ਖਸਤਾ
  • Hussainiwala
  • the hands

200 ਗ੍ਰਾਮ ਨਸ਼ੀਲੇ ਪਾਊਡਰ ਸਣੇ ਔਰਤ ਕਾਬੂ

NEXT STORY

Stories You May Like

  • weather the temperature is 47 or 50 degrees on the indo pak border
    ਭਾਰਤ-ਪਾਕਿ ਬਾਰਡਰ ’ਤੇ ਤਾਪਮਾਨ 47 ਹੋਵੇ ਜਾਂ 50 ਡਿਗਰੀ, BSF ਦੇ ਜਵਾਨ ਹਰ ਚੁਣੌਤੀ ਲਈ ਤਿਆਰ
  • bsf jawans celebrated yoga day at husinaiwala border
    ਹੁਸੀਨੈਵਾਲਾ ਬਾਰਡਰ 'ਤੇ BSF ਜਵਾਨਾਂ ਨੇ ਮਨਾਇਆ ਯੋਗ ਦਿਵਸ
  • iran accepts india demand  opens borders
    ਈਰਾਨ ਨੇ ਮੰਨੀ ਭਾਰਤ ਦੀ ਮੰਗ, ਨਾਗਰਿਕਾਂ ਨੂੰ ਕੱਢਣ ਲਈ ਖੋਲ੍ਹੇ ਬਾਰਡਰ
  • t20 world cup schedule announced
    T20 ਵਰਲਡ ਕੱਪ ਦੇ ਸ਼ਡਿਊਲ ਦਾ ਐਲਾਨ, ਭਾਰਤ ਤੇ ਪਾਕਿ ਵਿਚਾਲੇ ਇਸ ਦਿਨ ਹੋਵੇਗਾ ਮਹਾਮੁਕਾਬਲਾ
  • ashish chanchlani shines at   jurassic world rebirth   premiere
    ‘ਜੁਰਾਸਿਕ ਪਾਰਕ ਰੀਬਰਥ’ ਪ੍ਰੀਮੀਅਰ ’ਚ ਸ਼ਾਮਿਲ ਹੋਣ ਵਾਲੇ ਇਕਲੌਤੇ ਭਾਰਤੀ ਬਣੇ ਆਸ਼ੀਸ਼ ਚੰਚਲਾਨੀ
  • jammu kashmir tourism park
    ਪਹਿਲਗਾਮ ਸਣੇ ਜੰਮੂ ਕਸ਼ਮੀਰ ਦੇ ਸੈਰ-ਸਪਾਟਾ ਸਥਾਨਾਂ 'ਚ ਮੁੜ ਖੋਲ੍ਹੇ ਗਏ ਕਈ ਪਾਰਕ
  • shikhar singh drowning  water park
    ਜਸ਼ਨ ਬਣ ਗਿਆ ਜ਼ਿੰਦਗੀ ਦਾ ਆਖ਼ਰੀ ਦਿਨ, ਵਾਟਰ ਪਾਰਕ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ
  • there will no longer be a firecracker market in burlton park
    ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ ਹੁਕਮ ਜਾਰੀ
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਪੰਜਾਬਂ ਦੀਆਂ ਖਬਰਾਂ
    • sgpc will celebrate 350th centenary celebrations in an effective manner
      ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਤਾਬਦੀ ਸਮਾਗਮ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਏ...
    • heavy rain to continue in punjab july 2
      ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
    • youth driving e rickshaw dies under suspicious circumstances
      ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
    • after majithia amritsar s city president wrestler arrested by police
      ਮਜੀਠੀਆ ਤੋਂ ਬਾਅਦ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਪਹਿਲਵਾਨ ਨੂੰ ਪੁਲਸ ਨੇ ਕੀਤਾ...
    • delhi gurdwara committee steps in favour of diljit dosanjh
      ਦਿਲਜੀਤ ਦੁਸਾਂਝ ਦੇ ਹੱਕ ’ਚ ਨਿੱਤਰੀ ਦਿੱਲੀ ਗੁਰਦੁਆਰਾ ਕਮੇਟੀ
    • robbers snatch rs 20 000 cash and mobile phone
      ਗੈਸ ਏਜੰਸੀ ਦੇ ਕਰਿੰਦੇ ਕੋਲੋਂ ਲੁਟੇਰੇ 20 ਹਜ਼ਾਰ ਨਕਦੀ ਤੇ ਮੋਬਾਈਲ ਖੋਹ ਕੇ ਫਰਾਰ
    • there is no peace for those who commit sacrilege
      ਬੇਅਦਬੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਮਾਨ ਸਰਕਾਰ ਨੇ ਕਰ'ਤਾ ਵੱਡਾ ਐਲਾਨ
    • bikram singh majithia satyajit singh majithia  s membership chief khalsa diwan
      ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
    • corona enters this area of   punjab  one patient tests positive  alert issued
      ਪੰਜਾਬ ਦੇ ਇਸ ਇਲਾਕੇ 'ਚ Corona ਦੀ ਐਂਟਰੀ, ਇਕ ਮਰੀਜ਼ ਪਾਜ਼ੀਟਿਵ, ਅਲਰਟ ਜਾਰੀ
    • today s top 10 news
      ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ ਅਰੋੜਾ ਨੇ ਚੁੱਕੀ ਵਿਧਾਇਕ ਵਜੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +