Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    3:00:56 PM

  • pinkoo tv releases a new animation video  peacock

    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ...

  • punjab bandh news

    30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ...

  • plastic notes of rs 10 20 will be in market what will happen to paper notes

    ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ...

  • situation in pok

    PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਹਿਪਨੋਟਾਈਜ਼ ਕਰਕੇ ਅਗਵਾ ਕੀਤਾ 12 ਸਾਲਾ ਬੱਚਾ, ਜਦੋਂ ਹੋਸ਼ ਖੁੱਲ੍ਹੀ ਤਾਂ ਪੈ ਗਿਆ ਰੌਲਾ

PUNJAB News Punjabi(ਪੰਜਾਬ)

ਹਿਪਨੋਟਾਈਜ਼ ਕਰਕੇ ਅਗਵਾ ਕੀਤਾ 12 ਸਾਲਾ ਬੱਚਾ, ਜਦੋਂ ਹੋਸ਼ ਖੁੱਲ੍ਹੀ ਤਾਂ ਪੈ ਗਿਆ ਰੌਲਾ

  • Edited By Gurminder Singh,
  • Updated: 19 Jul, 2023 04:47 PM
Firozpur-Fazilka
hypnotize child abduct
  • Share
    • Facebook
    • Tumblr
    • Linkedin
    • Twitter
  • Comment

ਤਲਵੰਡੀ ਭਾਈ (ਗੁਲਾਟੀ) : ਅੱਜ ਸਵੇਰੇ ਸਥਾਨਕ ਸ਼ਹਿਰ ਦੀ ਨਵੀਂ ਆਬਾਦੀ ਦੀ ਸੇਠੀ ਸਕੂਲ ਵਾਲੀ ਗਲੀ ’ਚ ਇੱਕ 12 ਸਾਲਾ ਬੱਚੇ ਨੂੰ ਮੋਟਰਸਾਈਕਲ ਸਵਾਰ 2 ਜਣੇ ਅਗਵਾ ਕਰਕੇ ਲੈ ਗਏ ਪਰੂੰਤ ਬੱਚੇ ਵੱਲੋਂ ਰੌਲਾ ਪਾਉਣ ਅਤੇ ਧੱਕਾ-ਮੁੱਕੀ ਕਰਨ ਕਾਰਨ ਉਸਨੂੰ ਸ਼ਹਿਰ ਦੇ ਢਿੱਲੋਂ ਪੈਲੇਸ ਨੇੜੇ ਉਤਾਰ ਕੇ ਫਰਾਰ ਹੋ ਗਏ। ਇਸ ਸਬੰਧੀ ਬੱਚੇ ਜਸਨੂਰ ਸਿੰਘ ਦੇ ਦਾਦਾ ਦਰਸ਼ਨ ਸਿੰਘ ਬੱਬਰ ਨੇ ਦੱਸਿਆ ਕਿ ਅੱਜ ਸਵੇਰੇ ਉਸਦਾ ਪੋਤਾ ਨਹਾਉਣ ਤੋਂ ਬਾਅਦ ਘਰ ਦੇ ਗੇਟ ਅੱਗੇ ਖੜ੍ਹਾ ਸੀ ਕਿ 2 ਮੋਟਰਸਾਈਕਲ ਸਵਾਰ ਉਸਨੂੰ ਹਿਪਨੋਟਾਈਜ਼ ਕਰਕੇ ਆਪਣੇ ਨਾਲ ਲੈ ਗਏ।

ਇਹ ਵੀ ਪੜ੍ਹੋ : ਜਬਰ-ਜ਼ਿਨਾਹ ਕੇਸ ’ਚ 24 ਸਾਲਾਂ ਤੋਂ ਭਗੌੜਾ ਯੂਪੀ ਤੋਂ ਗ੍ਰਿਫ਼ਤਾਰ, ਹਿੰਦੂ ਤੋਂ ਸਿੱਖ ਬਣ ਕੇ ਬਣਿਆ ਸੀ ਪਾਠੀ

ਇਸ ਦੌਰਾਨ ਥੋੜ੍ਹੀ ਦੂਰ ਪੈਦਲ ਅਤੇ ਬਾਅਦ ਵਿਚ ਮੋਟਰਸਾਈਕਲ 'ਤੇ ਬਿਠਾ ਲਿਆ ਤੇ ਨਾਲ ਹੀ ਲੈ ਗਏ। ਅੱਗੇ ਜਾਕੇ ਜਦੋਂ ਬੱਚੇ ਨੂੰ ਹੋਸ਼ ਆਈ ਤਾਂ ਉਸਨੇ ਰੌਲਾ ਪਾਇਆ ਅਤੇ ਜੋ ਮੋਟਰਸਾਈਕਲ ਚਲਾ ਰਿਹਾ ਸੀ, ਉਸਦੇ ਮੁੱਕੇ ਮਾਰੇ, ਇਸ ਦੌਰਾਨ ਅਗਵਾਕਾਰ ਉਸਨੂੰ ਮੋਟਰਸਾਈਕਲ ਤੋਂ ਥੱਲੇ ਸੁੱਟ ਕੇ ਫਰਾਰ ਹੋ ਗਏ। ਇਸ ਸਬੰਧੀ ਤਲਵੰਡੀ ਭਾਈ ਪੁਲਸ ਥਾਣੇ ਦੀ ਇੰਚਾਰਜ ਸ਼ਿਮਲਾ ਨੇ ਆਪਣੀ ਟੀਮ ਨਾਲ ਘਟਨਾ ਸਥਾਨ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲ੍ਹੇ ਦੇ ਡੀ. ਸੀ.  ਵਲੋਂ ਹੜ੍ਹ ਦਾ ਅਲਰਟ, ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Hypnotize
  • child
  • abduct
  • ਹਿਪਨੋਟਾਈਜ਼
  • ਬੱਚਾ
  • ਅਗਵਾ

ਪੰਜਾਬ ਦੇ ਸਰਕਾਰੀ ਸਕੂਲਾਂ 'ਤੇ ਸਿੱਖਿਆ ਵਿਭਾਗ ਦੀ ਸਖ਼ਤੀ, ਪ੍ਰਿੰਸੀਪਲਾਂ ਦੀ ਲਾਈ ਕਲਾਸ

NEXT STORY

Stories You May Like

  • punjab new trouble for those getting driving licenses
    ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਨਵੀਂ ਮੁਸੀਬਤ! ਪੈ ਗਿਆ ਵੱਡਾ ਰੌਲਾ
  • expressway  road collapse  12 days  4200 crores  video viral
    12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਕਈ ਸਵਾਲ
  • big good news for 12 districts of punjab
    ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • amarnath yatra 12 days  3 lakh devotees
    ਅਮਰਨਾਥ ਯਾਤਰਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ! ਸਿਰਫ਼ 12 ਦਿਨਾਂ 'ਚ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
  • film team to tour 12 cities to promote  batwara 1947
    'ਬਟਵਾਰਾ 1947' ਦੇ ਪ੍ਰਚਾਰ ਲਈ 12 ਸ਼ਹਿਰਾਂ ਦਾ ਦੌਰਾ ਕਰੇਗੀ ਫਿਲਮ ਦੀ ਟੀਮ
  • amanpreet makes it to the top 12 finalists of miss international canada 2026
    ਅਮਨਪ੍ਰੀਤ ਮਠਾਰੂ ਨੇ 'ਮਿਸ ਇੰਟਰਨੈਸ਼ਨਲ ਕੈਨੇਡਾ 2026' ਦੇ ਟੌਪ-12 ਫਾਈਨਲਿਸਟਾਂ 'ਚ ਬਣਾਈ ਜਗ੍ਹਾ
  • pinkoo tv releases a new animation video  peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
Trending
Ek Nazar
action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 6 year old innocent dies after drowning in a drain
      ਬਰਸਾਤ ਦੇ ਪਾਣੀ ਨਾਲ ਭਰੇ ਟੋਏ ’ਚ ਡੁੱਬਣ ਨਾਲਾ 6 ਸਾਲਾ ਮਾਸੂਮ ਦੀ ਮੌਤ
    • vehicle thieves arrested
      ਚੋਰੀ ਦੀਆਂ ਗੱਡੀਆਂ ਕੱਟ ਕੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼, ਕਈ ਕਾਰਾਂ ਬਰਾਮਦ
    • fraud case
      ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
    • meenakshi goyal appointed as acting vice chancellor of panjab university
      ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • big announcement for the family after the death of research scholar at pu
      ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
    • punjab teachers  education department
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
    • vegetable prices have doubled
      ਸਬਜ਼ੀਆਂ ਦੀ ਕੀਮਤਾਂ ਹੋਈਆਂ ਦੁੱਗਣੀਆਂ, ਵਿਗੜਿਆ ਰਸੋਈ ਦਾ ਬਜਟ
    • bhupesh baghel is coming back to punjab amidst congress turmoil
      ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ...
    • woman and youth arrested with drugs
      ਔਰਤ ਤੇ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +