Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    9:28:10 AM

  • gold silver price hike

    ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ...

  • mp amritpal singh parole application rejects

    MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਪੰਜਾਬ...

  • bikram majithia bail

    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ...

  • 2 days alert in punjab meteorological department s big forecast till february 6

    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਿੱਧੂ ਨੂੰ ਨਹੀਂ ਬਣਨ ਦਿਆਂਗਾ ਪੰਜਾਬ ਦਾ ਮੁੱਖ ਮੰਤਰੀ , ਉਸ ਖ਼ਿਲਾਫ਼ ਤਕੜਾ ਬੰਦਾ ਖੜ੍ਹਾ ਕਰਾਂਗਾ : ਕੈਪਟਨ ਅਮਰਿੰਦਰ

PUNJAB News Punjabi(ਪੰਜਾਬ)

ਸਿੱਧੂ ਨੂੰ ਨਹੀਂ ਬਣਨ ਦਿਆਂਗਾ ਪੰਜਾਬ ਦਾ ਮੁੱਖ ਮੰਤਰੀ , ਉਸ ਖ਼ਿਲਾਫ਼ ਤਕੜਾ ਬੰਦਾ ਖੜ੍ਹਾ ਕਰਾਂਗਾ : ਕੈਪਟਨ ਅਮਰਿੰਦਰ

  • Edited By Anuradha,
  • Updated: 07 Oct, 2021 05:45 PM
Jalandhar
i will stop sidhu from becoming the chief minister of punjab at all costs
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਕੈਪਟਨ ਅਮਰਿੰਦਰ ਸਿੰਘ ਨੇ ਬੀ. ਬੀ. ਸੀ. ਨੂੰ ਦਿੱਤੇ ਇੱਕ ਖ਼ਾਸ ਇੰਟਰਵਿਊ ’ਚ ਕਿਹਾ ਹੈ ਕਿ ਉਹ ਜਿੱਤ ਤੋਂ ਬਾਅਦ ਸਿਆਸਤ ਛੱਡਣ ਲ਼ਈ ਤਿਆਰ ਸੀ ਪਰ ਇੰਝ ਹਾਰ ਤੋਂ ਬਾਅਦ ਨਹੀਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਮੈਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ। ਨਵਜੋਤ ਸਿੰਘ ਸਿੱਧੂ ਦੇ ਮੁੱਦੇ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕਈ ਮੁੱਦਿਆਂ ਬਾਰੇ ਵੀ ਬੀ. ਬੀ. ਸੀ. ਨਾਲ ਗੱਲਬਾਤ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਖ਼ਿਲਾਫ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਈ ਮੰਤਰੀ ਚੋਣ ਮਨੋਰਥ ਪੱਤਰ ਮੁਤਾਬਕ ਵਾਅਦੇ ਪੂਰੇ ਨਾ ਕਰਨ ਦੇ ਇਲਜ਼ਾਮ ਲਾ ਰਹੇ ਸਨ। ਪਿਛਲੇ 2 ਮਹੀਨੇ ਦੌਰਾਨ ਉਨ੍ਹਾਂ ਨੂੰ ਦੋ ਵਾਰ ਦਿੱਲੀ ਤਲਬ ਕੀਤਾ ਗਿਆ ਅਤੇ ਉਨ੍ਹਾਂ ਦੀ ਮਰਜ਼ੀ ਤੋਂ ਬਗੈਰ ਵਿਧਾਇਕ ਦਲ ਦੀ ਬੈਠਕ ਬੁਲਾ ਲਈ ਸੀ। ਜਿਸ ਬੈਠਕ ਦੌਰਾਨ ਨਵਾਂ ਮੁੱਖ ਮੰਤਰੀ ਬਣਾਉਣ ਦੇ ਅਧਿਕਾਰ ਸੋਨੀਆ ਗਾਂਧੀ ਨੂੰ ਦੁਆ ਦਿੱਤੇ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ ਹੈ ਅਤੇ ਉਹ ਆਪਣੇ ਸਾਥੀਆਂ ਦੀ ਸਲਾਹ ਨਾਲ ਅਗਲੀ ਰਣਨੀਤੀ ਘੜਨਗੇ।

ਹਾਰ ਤੋਂ ਬਾਅਦ ਸਿਆਸਤ ਨਹੀਂ ਛੱਡਾਂਗਾ
ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਦੇ ਅਕਾਊਂਟ ਤੋਂ ਇੱਕੋ ਸਮੇਂ ਕਈ ਟਵੀਟ ਕਰਵਾ ਕੇ ਕੈਪਟਨ ਨੇ ਅਗਲੀ ਰਣਨੀਤੀ ਤੇ ਸੰਕੇਤ ਦੇ ਦਿੱਤੇ । ਕੈਪਟਨ ਨੇ ਕਿਹਾ ਕਿ ਜੇਕਰ ਨਵਜੋਤ ਸਿੱਧੂ ਮੁੱਖ ਮੰਤਰੀ ਦਾ ਚਿਹਰਾ ਬਣੇ ਤਾਂ ਇਹ ਵੱਡੀ ਗੱਲ ਹੋਵੇਗੀ ਕਿ ਪੰਜਾਬ ਕਾਂਗਰਸ ਦੀਆਂ ਸੀਟਾਂ ਦਾ ਅੰਕੜਾ ਦੋਹਰੇ ਅੰਕ ਵਿਚ ਪਹੁੰਚ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਉਹ ਜਿੱਤ ਤੋਂ ਬਾਅਦ ਸਿਆਸਤ ਛੱਡਣ ਲ਼ਈ ਤਿਆਰ ਸੀ ਪਰ ਇੰਝ ਹਾਰ ਤੋਂ ਬਾਅਦ ਨਹੀਂ। ਕੈਪਟਨ ਨੇ ਕਿਹਾ ਉਨ੍ਹਾਂ ਤਾਂ ਸੋਨੀਆਂ ਗਾਂਧੀ ਨੂੰ ਅਸਤੀਫ਼ਾ ਪਹਿਲਾਂ ਹੀ ਦੇ ਦਿੱਤਾ ਸੀ, ਪਰ ਉਦੋਂ ਸਵੀਕਾਰ ਨਹੀਂ ਕੀਤਾ ਗਿਆ। ਕੈਪਟਨ ਨੇ ਲਿਖਿਆ, "ਮੈਂ ਜਿੱਤ ਤੋਂ ਬਾਅਦ ਸਿਆਸਤ ਛੱਡਣ ਲਈ ਤਿਆਰ ਸੀ ਪਰ ਹਾਰ ਤੋਂ ਬਾਅਦ ਬਿਲਕੁਲ ਨਹੀਂ। ਮੈਂ ਤਿੰਨ ਹਫ਼ਤੇ ਪਹਿਲਾਂ ਆਪਣੇ ਅਸਤੀਫ਼ਾ ਸੋਨੀਆ ਗਾਂਧੀ ਅੱਗੇ ਪੇਸ਼ ਕੀਤਾ ਸੀ ਪਰ ਉਨ੍ਹਾਂ ਨੇ ਅਹੁਦੇ 'ਤੇ ਬਣੇ ਰਹਿਣ ਲਈ ਕਿਹਾ।"

ਸੁਪਰ ਸੀਐੱਮ ਦਾ ਵਤੀਰਾ ਨਹੀਂ ਚੱਲਣਾ
ਦੂਜੇ ਟਵੀਟ ਵਿਚ ਕੈਪਟਨ ਅਮਰਿੰਦਰ ਨੇ ਨਵਜੋਤ ਸਿੰਘ ਸਿੱਧੂ ਉੱਤੇ ਸੁਪਰ ਸੀਐੱਮ ਵਾਂਗ ਵਿਚਰਨ ਦਾ ਇਲਜ਼ਾਮ ਲਗਾਇਆ ਹੈ। "ਜੇਕਰ ਨਵਜੋਤ ਸਿੰਘ ਸਿੱਧੂ ਸੁਪਰ ਸੀਐੱਮ ਵਾਂਗ ਵਤੀਰਾ ਕਰਨਗੇ ਤਾਂ ਪੰਜਾਬ ਕਾਂਗਰਸ ਕੰਮ ਨਹੀਂ ਕਰ ਸਕੇਗੀ। ਇਸ ਮਾਸਟਰਸ਼ਿਪ ਨਾਟਕ ਹੇਠਾਂ, ਨੈਸ਼ਨਲ ਕਾਂਗਰਸ ਲਈ ਚੋਣਾਂ ਵਿੱਚ ਦੂਹਰੇ ਅੰਕ ਹਾਸਿਲ ਕਰਨਾ ਵੀ ਔਖਾ ਹੋ ਜਾਵੇਗਾ।" ਕੈਪਟਨ ਅਮਰਿੰਦਰ ਸਿੰਘ ਨੇ ਮਾਇਨਿੰਗ ਮਾਫ਼ੀਆ ਵਿਚ ਸ਼ਾਮਲ ਉਨ੍ਹਾਂ ਦੇ ਮੰਤਰੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਇਲਜ਼ਾਮਾਂ ਉੱਤੇ ਵੀ ਸਫ਼ਾਈ ਦਿੱਤੀ। ਉਨ੍ਹਾਂ ਨੇ ਕੁਝ ਮੰਤਰੀਆਂ 'ਤੇ ਟਵੀਟ ਕਰਦਿਆਂ ਲਿਖਿਆ, "ਮੇਰੇ 'ਤੇ ਹਮਲਾ ਮਾਇੰਨਿੰਗ ਮਾਫੀਆਂ ਵਿੱਚ ਕਥਿਤ ਤੌਰ 'ਤੇ ਸ਼ਾਮਿਲ ਮੰਤਰੀਆਂ 'ਤੇ ਕਾਰਵਾਈ ਨਾ ਕਰਨ ਲਈ ਕੀਤਾ ਗਿਆ। ਇਹੀ ਮੰਤਰੀ ਹੁਣ ਨਵੀਂ ਪੰਜਾਬ ਕਾਂਗਰਸ ਅਤੇ ਪੰਜਾਬ ਸਰਕਾਰ ਦੀ ਅਗਵਾਈ ਨਾਲ ਹਨ।"

ਬਾਦਲ ਮਜੀਠੀਆ ਨੂੰ ਜੇਲ੍ਹ ਭੇਜ ਲੈਣ
ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਜਾਂ ਅਕਾਲੀ ਦਲ ਨਾਲ ਮਿਲੇ ਹੋਣ ਦੇ ਪਾਰਟੀਆਂ ਆਗੂਆਂ ਦੇ ਇਲਜ਼ਾਮਾਂ ਨੂੰ ਰੱਦ ਕੀਤਾ। ਉਨ੍ਹਾਂ ਟਵੀਟ ਵਿਚ ਕਿਹਾ, "ਉਨ੍ਹਾਂ ਨੂੰ ਮੇਰੇ ਤੋਂ ਬਾਦਲ-ਮਜੀਠੀਆ ਖ਼ਿਲਾਫ਼ ਮਨਮਾਨੀ ਕਾਰਵਾਈ ਨਾ ਕਰਨ ਅਤੇ ਕਾਨੂੰਨ ਤਹਿਤ ਤੁਰਨ ਦੀ ਸ਼ਿਕਾਇਤ ਸੀ। ਹੁਣ ਉਹ ਸੱਤਾ ਵਿੱਚ ਹਨ ਤੇ ਜੇ ਉਹ ਅਜਿਹਾ ਕਰ ਸਕਦੇ ਹਨ ਤਾਂ ਉਹ ਅਕਾਲੀ ਨੇਤਾਵਾਂ ਨੂੰ ਸਲਾਖ਼ਾ ਪਿੱਛੇ ਦੇ ਦੇਣ।" ਇੱਕ ਹੋਰ ਟਵੀਟ ਵਿੱਚ ਕੈਪਟਨ ਨੇ ਸਵਾਲ ਚੁੱਕਿਆ, "ਕੇਸੀ ਵੈਨੂਗੋਪਾਲ, ਅਜੇ ਮਾਕਨ ਅਤੇ ਆਰਐੱਸ ਸੁਰੇਜਵਾਲਾ ਕਿਵੇਂ ਤੈਅ ਕਰ ਸਕਦੇ ਹਨ ਮੰਤਰੀ ਲਈ ਕੌਣ ਸਹੀ ਹੈ, ਜਦੋਂ ਮੈਂ ਮੁੱਖ ਮੰਤਰੀ ਸੀ ਤਾਂ ਮੈਂ ਮੰਤਰੀਆਂ ਨੂੰ ਉਨ੍ਹਾਂ ਦੀ ਜਾਤ ਨਹੀਂ ਬਲਕਿ ਪ੍ਰਭਾਵਸ਼ੀਲਤਾ ਦੇ ਆਧਾਰ 'ਤੇ ਨਿਯੁਕਤ ਕੀਤਾ ਸੀ।"

ਰਾਹੁਲ-ਪ੍ਰਿਅੰਕਾ ਨੂੰ ਤਜਰਬੇ ਦੀ ਘਾਟ
ਕੈਪਟਨ ਅਮਰਿੰਦਰ ਸਿੰਘ ਨੇ ਭਾਵੇਂ ਰਾਹੁਲ ਅਤੇ ਪ੍ਰਿਅੰਕਾ ਨੂੰ ਆਪਣੇ ਬੱਚਿਆਂ ਵਾਂਗ ਦੱਸਿਆ ਪਰ ਨਾਲ ਹੀ ਉਨ੍ਹਾਂ ਨੂੰ ਸਿਆਸੀ ਤਰਜਬੇ ਦੀ ਘਾਟ ਹੋਣ ਦਾ ਇਲਜ਼ਾਮ ਲਾਇਆ। ਕੈਪਟਨ ਨੇ ਅੱਗੇ ਕਿਹਾ, "ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਮੇਰੇ ਬੱਚਿਆਂ ਵਾਂਗ ਹਨ, ਇਹ ਸਬੰਧ ਇਸ ਤਰ੍ਹਾਂ ਖ਼ਤਮ ਨਹੀਂ ਹੋ ਸਕਦਾ।" "ਮੈਂ ਦੁਖੀ ਹਾਂ। ਗੱਲ ਤਾਂ ਹੈ ਇਹ ਕਿ ਗਾਂਧੀ ਭੈਣ-ਭਰਾ ਨੂੰ ਤਜਰਬੇ ਦੀ ਘਾਟ ਹੈ ਅਤੇ ਸਲਾਹਕਾਰ ਉਨ੍ਹਾਂ ਨੂੰ ਗ਼ਲਤ ਰਾਹ ਦਿਖਾ ਰਹੇ ਹਨ।"

ਇੱਧਰ ਕੈਪਟਨ ਉੱਧਰ ਭਾਜਪਾ
ਕੈਪਟਨ ਅਮਰਿੰਦਰ ਸਿੰਘ ਦੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਬਿਆਨਬਾਜ਼ੀ ਦੌਰਾਨ ਹੀ ਭਾਰਤੀ ਜਨਤਾ ਪਾਰਟੀ ਨੇ ਵੀ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤੇ ਸ਼ਬਦੀ ਹਮਲਾ ਬੋਲਿਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ 'ਬੁਲਡੋਜ਼ਡ' ਕੀਤਾ ਜਾ ਰਿਹਾ ਹੈ, ਜੋ ਲੋਕਤੰਤਰ ਲਈ ਬਹੁਤ ਘਾਤਕ ਸਿੱਧ ਹੋਵੇਗਾ।ਚੁੱਘ ਨੇ ਕਿਹਾ ਕਿ ਜਿਸ ਤਰ੍ਹਾਂ ਸਿੱਧੂ ਮੁੱਖ ਮੰਤਰੀ ਅਤੇ ਦੋ ਉਪ ਮੁੱਖ ਮੰਤਰੀਆਂ ਨਾਲ ਨਜਿੱਠ ਰਹੇ ਹਨ, ਉਨ੍ਹਾਂ ਨੂੰ ਨਿਰਦੇਸ਼ ਦੇ ਰਹੇ ਹਨ, ਪਹਿਲੀ ਕੈਬਨਿਟ ਮੀਟਿੰਗ ਤੋਂ ਪਹਿਲਾਂ ਇਹ ਆਲ ਇੰਡੀਆ ਕਾਂਗਰਸ ਪਾਰਟੀ ਦਾ ਸਪੱਸ਼ਟ ਸੰਕੇਤ ਹੈ ਕਿ ਸਿੱਧੂ ਹੀ ਪੰਜਾਬ ਵਿੱਚ ਚਿਹਰਾ ਹੋਣਗੇ ਅਤੇ ਬਾਕੀ ਕੈਬਨਿਟ ਉਨ੍ਹਾਂ ਦੀ ਹਾਂ ਵਿੱਚ ਹਾਂ ਮਿਲਾਉਂਦੇ ਰਹਿਣਗੇ।

  • captain amarinder singh
  • navjot singh sidhu
  • congress
  • ਕੈਪਟਨ ਅਮਰਿੰਦਰ ਸਿੰਘ
  • ਨਵਜੋਤ ਸਿੰਘ ਸਿੱਧੂ

ਮਾਮਲਾ ਖੱਟੜ ਦੀ ਵਾਇਰਲ ਵੀਡੀਓ ਦਾ : ‘ਕਿਸਾਨਾਂ ਖ਼ਿਲਾਫ਼ ਭੜਕਾਉਣ ਵਾਲੇ CM ਖੱਟੜ ਖ਼ਿਲਾਫ਼ ਹੋਵੇ ਪਰਚਾ’

NEXT STORY

Stories You May Like

  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ ਹੋਈ ਗੱਲਬਾਤ
  • sukhbir badal slams punjab government
    ਪੰਜਾਬ ਦੇ ਮੁੱਖ ਮੰਤਰੀ 'ਚ ਲੋਕਾਂ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ: ਸੁਖਬੀਰ ਬਾਦਲ
  • sukhpal singh saran
    ਪੰਜਾਬ ਕੇਸਰੀ ਖ਼ਿਲਾਫ਼ ਤਾਨਾਸ਼ਾਹੀ ਕਾਰਵਾਈਆਂ ਬਰਦਾਸ਼ਤਯੋਗ ਨਹੀਂ: ਸੁਖਪਾਲ ਸਿੰਘ ਸਰਾਂ
  • veteran actor rejects 40 crore offer
    ਦਿੱਗਜ ਅਦਾਕਾਰ ਨੇ ਠੁਕਰਾਇਆ 40 ਕਰੋੜ ਦਾ ਆਫਰ; ਬੋਲੇ- 'ਮੈਂ ਉਨ੍ਹਾਂ ਚੀਜ਼ਾਂ ਦਾ ਪ੍ਰਚਾਰ ਨਹੀਂ ਕਰਾਂਗਾ ਜਿਨ੍ਹਾਂ...
  • panch sarabjit singh momi statement
    ਭ੍ਰਿਸ਼ਟਾਚਾਰ, ਝੂਠ ਤੇ ਜ਼ੁਲਮ ਖ਼ਿਲਾਫ਼ 'ਪੰਜਾਬ ਕੇਸਰੀ' ਦੀ ਕਲਮ ਨਹੀਂ ਰੁਕੇਗੀ: ਪੰਚ ਸਰਬਜੀਤ ਸਿੰਘ ਮੋਮੀ
  • shiromani akali dal stands shoulder to shoulder with punjab kesari  dibbipura
    ਸ਼੍ਰੋਮਣੀ ਅਕਾਲੀ ਦਲ ਪੰਜਾਬ ਕੇਸਰੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ : ਡਿੱਬੀਪੁਰਾ
  • ajit pawar chief ministerial post remained a distant dream
    6 ਵਾਰ ਡਿਪਟੀ CM ਰਹੇ ਅਜੀਤ ਪਵਾਰ ਦਾ CM ਬਣਨ ਦਾ ਸੁਪਨਾ ਰਹਿ ਗਿਆ ਅਧੂਰਾ
  • sukhjinder randhawa  s big attack on cm mann
    "ਪੰਜਾਬ 'ਚ ਗੈਂਗਸਟਰ ਰਾਜ, ਮੁੱਖ ਮੰਤਰੀ ਤੁਰੰਤ ਦੇਣ ਅਸਤੀਫ਼ਾ", ਸੁਖਜਿੰਦਰ ਰੰਧਾਵਾ ਦਾ CM ਮਾਨ 'ਤੇ ਵੱਡਾ ਹਮਲਾ
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
  • police arrest 2 more people including a junker for desecrating gutka sahib
    ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਬਾੜੀ ਸਮੇਤ 2 ਹੋਰ ਵਿਅਕਤੀ ਪੁਲਸ ਵੱਲੋਂ...
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ,...
  • punjab power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power...
  • boy commits suicide by jumping in front of moving train
    ਸੋਢਲ ਫਾਟਕ ਨੇੜੇ ਮਚੀ ਹਫ਼ੜਾ-ਦਫ਼ੜੀ, ਚਲਦੀ ਟਰੇਨ ਅੱਗੇ ਆ ਕੇ ਨੌਜਵਾਨ ਨੇ ਕੀਤੀ...
  • partap singh bajwa appeals to pm modi to open eurasian land route for punjab
    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
Trending
Ek Nazar
pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • baba gurinder singh dhillon should not go to jail pannu
      ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਜੇਲ੍ਹ 'ਚ ਨਹੀਂ ਜਾਣਾ ਚਾਹੀਦਾ : ਪੰਨੂ
    • dera beas baba gurinder singh dhillon bikram majithia
      ਡੇਰਾ ਬਿਆਸ ਮੁਖੀ ਦੇ ਮੁਲਾਕਾਤ ਤੋਂ ਕੁੱਝ ਮਿੰਟਾਂ ਬਾਅਦ ਬਿਕਰਮ ਮਜੀਠੀਆ ਨੂੰ ਮਿਲੀ...
    • navjot kaur sidhu big statement
      ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ,...
    • aam aadmi party supreme court bikram majithia
      ਆਮ ਆਦਮੀ ਪਾਰਟੀ SC 'ਚ ਆਪਣੇ ਝੂਠ ਦੀ ਪੈਰਵੀ ਨਹੀਂ ਕਰ ਸਕੀ : ਅਕਾਲੀ ਦਲ
    • sri guru granth sahib ji  sri akal takht sahib
      328 ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ...
    • cow urine navjot kaur sidhu statement
      ਗਊ ਮੂਤਰ ਦੇ ਸੇਵਨ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਦਾ ਨਵਾਂ ਬਿਆਨ
    • nabha state  kunwar abhi uday pratap singh  sgpc
      ਨਾਭਾ ਰਿਆਸਤ ਦੇ ਕੁੰਵਰ ਅਭੀ ਉਦੈ ਪ੍ਰਤਾਪ ਸਿੰਘ ਦੀ ਹੋਈ ਦਸਤਾਰਬੰਦੀ
    • punjab power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power...
    • akali dal slams aap
      ਪੰਜਾਬ 'ਚ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਭਗਵੰਤ ਮਾਨ ਸਰਕਾਰ: ਸਰਬਜੀਤ...
    • govind singh sandhu submitted a written apology to sri akal takht sahib
      ਚੌਰ ਤੇ ਛਤਰ ਝੁਲਾਉਣ ਦੇ ਮਾਮਲੇ ‘ਚ ਗੋਵਿੰਦ ਸਿੰਘ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +