Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    2:19:57 PM

  • punjabi boy usa

    ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ...

  • gold prices surge  silver becomes cheaper  gold imports fall sharply

    ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ...

  • pakistan left out of us iran mediation

    ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

PUNJAB News Punjabi(ਪੰਜਾਬ)

ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

  • Edited By Gurminder Singh,
  • Updated: 14 Nov, 2022 05:34 PM
Chandigarh
ias officer  governor  principal secretary
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕਈ ਐਵਾਰਡ ਹਾਸਲ 1997 ਬੈਚ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ। ਰਾਖੀ ਗੁਪਤਾ ਭੰਡਾਰੀ ਨੇ ਅੱਜ ਸਵੇਰੇ ਪੰਜਾਬ ਰਾਜ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਲਿਆ। ਪ੍ਰਸ਼ਾਸਨਿਕ ਹੁਨਰ, ਲੀਡਰਸ਼ਿਪ ਗੁਣਵੱਤਾ ਅਤੇ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਪ੍ਰਸ਼ੰਸਾਯੋਗ ਕੰਮ ਲਈ ਰਾਣੀ ਰੁਦਰਮਾ ਦੇਵੀ ਪੁਰਸਕਾਰ ਦੀ ਸ਼੍ਰੇਣੀ ਤਹਿਤ 2011 ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਤੋਂ ਵੱਕਾਰੀ "ਸਤ੍ਰੀ ਸ਼ਕਤੀ ਪੁਰਸਕਾਰ" ਪ੍ਰਾਪਤ ਰਾਖੀ ਗੁਪਤਾ ਭੰਡਾਰੀ ਕੋਲ ਚੰਗਾ ਪ੍ਰਸ਼ਾਸਨਿਕ ਤਜ਼ਰਬਾ ਹੈ।

ਗ੍ਰਹਿ ਮੰਤਰਾਲੇ ਵਿਚ ਸੰਯੁਕਤ ਸਕੱਤਰ ਵਜੋਂ ਸੇਵਾ ਨਿਭਾਅ ਚੁੱਕੇ ਰਾਖੀ ਗੁਪਤਾ ਭੰਡਾਰੀ ਨੇ ਜਲ ਸਰੋਤ ਮੰਤਰਾਲੇ, ਨਦੀ ਵਿਕਾਸ ਅਤੇ ਗੰਗਾ ਦੀ ਸੁਰਜੀਤੀ, ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਮੰਤਰਾਲੇ, ਬਿਜਲੀ ਮੰਤਰਾਲੇ ਅਤੇ ਕੱਪੜਾ ਮੰਤਰਾਲਾ, ਨਿਫਟ ਦੇ ਡਾਇਰੈਕਟਰ ਵਰਗੇ ਪ੍ਰਮੁੱਖ ਅਹੁਦਿਆਂ ’ਤੇ ਸੇਵਾ ਨਿਭਾਈ ਹੈ। ਉਨ੍ਹਾਂ ਨੂੰ 2001 ਵਿਚ ਮਰਦਮਸ਼ੁਮਾਰੀ ਦੇ ਕੰਮ ਲਈ ਭਾਰਤ ਦੇ ਰਾਸ਼ਟਰਪਤੀ ਨੇ ਸਿਲਵਰ ਮੈਡਲ ਨਾਲ ਵੀ ਸਨਮਾਨਿਤ ਕੀਤਾ ਸੀ। ਉਨ੍ਹਾਂ ਨੂੰ ਭਾਰਤ ਸਰਕਾਰ ਵਲੋਂ ਰਾਸ਼ਟਰੀ ਅਬਜ਼ਰਵਰ ਵਜੋਂ ਭੂਟਾਨ ਵਿਚ ਪਹਿਲੀਆਂ ਸੰਸਦੀ ਚੋਣਾਂ ਦੀ ਨਿਗਰਾਨੀ ਕਰਨ ਲਈ ਵੀ ਨਿਯੁਕਤ ਕੀਤਾ ਗਿਆ ਸੀ।

ਲੇਡੀ ਸ਼੍ਰੀ ਰਾਮ ਕਾਲਜ ਨਵੀਂ ਦਿੱਲੀ ਤੋਂ ਗਰੈਜੁਏਟ ਰਾਖੀ ਗੁਪਤਾ ਭੰਡਾਰੀ ਨੂੰ 2015 ਵਿਚ ਜਿਨੀਵਾ ਵਿਚ 29ਵੀਂ ਅਤੇ 30ਵੀਂ ਸਾਲਾਨਾ ਮਨੁੱਖੀ ਅਧਿਕਾਰ ਕੌਂਸਲ ਵਿਚ ਭਾਰਤ ਦੀ ਨੁਮਾਇੰਦਗੀ ਕਰਨ ਦਾ ਸਨਮਾਨ ਵੀ ਹਾਸਲ ਹੋਇਆ ਸੀ। ਉਨ੍ਹਾਂ ਨੇ ਕਤਰ, ਪਾਕਿਸਤਾਨ, ਚੀਨ, ਸੀਰੀਆ ਅਤੇ ਦੁਬਈ ਵਿਚ ਅੰਤਰਰਾਸ਼ਟਰੀ ਪ੍ਰਤੀਨਿਧ ਮੰਡਲਾਂ ਵਿਚ ਵੀ ਮੈਂਬਰ ਵਜੋਂ ਹਿੱਸਾ ਲਿਆ। ਦਿੱਲੀ ਸਕੂਲ ਆਫ ਇਕਨਾਮਿਕਸ ਤੋਂ ਪੋਸਟ ਗਰੈਜੁਏਟ ਅਤੇ ਨੈਸ਼ਨਲ ਡਿਫੈਂਸ ਕਾਲਜ (ਐੱਨ.ਡੀ.ਸੀ.), ਨਵੀਂ ਦਿੱਲੀ/ਮਦਰਾਸ ਯੂਨੀਵਰਸਿਟੀ ਤੋਂ ਡਿਫੈਂਸ ਅਤੇ ਸਟਰੈਟਜਿਕ ਸਟੱਡੀਜ਼ ਵਿਚ ਐੱਮ. ਫਿਲ ਰਾਖੀ ਗੁਪਤਾ ਭੰਡਾਰੀ ਇਕ ਵਧੀਆ ਲੇਖਕ ਅਤੇ ਗਾਇਕ ਵੀ ਹਨ। ਉਨ੍ਹਾਂ ਕਈ ਕਿਤਾਬਾਂ ਵੀ ਪ੍ਰਕਾਸ਼ਿਤ ਕੀਤੀਆਂ ਹਨ ਅਤੇ ਪ੍ਰਮੁੱਖ ਅਖਬਾਰਾਂ ਤੇ ਰਸਾਲਿਆਂ ਵਿਚ ਲੇਖ ਅਤੇ ਕਵਿਤਾਵਾਂ ਵੀ ਪ੍ਰਕਾਸ਼ਿਤ ਕਰਵਾਈਆਂ ਹਨ।

 

  • IAS Officer
  • Governor
  • Principal Secretary
  • ਆਈਏਐੱਸ ਅਧਿਕਾਰੀ
  • ਰਾਜਪਾਲ
  • ਪ੍ਰਮੁੱਖ ਸਕੱਤਰ

7 ਸਾਲਾ ਬੱਚੇ ਨੂੰ ਪਤੰਗ ਦਿਵਾਉਣ ਦਾ ਲਾਲਚ ਦੇ ਕੇ ਕੀਤੀ ਸ਼ਰਮਨਾਕ ਕਰਤੂਤ

NEXT STORY

Stories You May Like

  • sindhu takes over as bwf council member
    ਸਿੰਧੂ ਨੇ BWF ਕੌਂਸਲ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ
  • rajneesh garg takes charge as district and sessions judge pathankot
    ਰਜਨੀਸ਼ ਗਰਗ ਨੇ ਪਠਾਨਕੋਟ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੰਭਾਲਿਆ ਅਹੁਦਾ, ਪੁਲਸ ਨੇ ਦਿੱਤਾ 'ਗਾਰਡ ਆਫ ਆਨਰ'
  • dr  meenakshi dhingra takes over as civil surgeon ferozepur
    ਡਾ. ਮੀਨਾਕਸ਼ੀ ਢੀਂਗਰਾ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
  • irs officer  s daughter raped and murdered in delhi
    ਦਿੱਲੀ ’ਚ ਆਈ. ਆਰ. ਐੱਸ. ਅਧਿਕਾਰੀ ਦੀ ਧੀ ਦਾ ਜਬਰ-ਜ਼ਨਾਹ ਤੋਂ ਬਾਅਦ ਕਤਲ
  • rekha gupta  officer  delhi  inspection  sanitation
    ਰੇਖਾ ਗੁਪਤਾ ਨੇ ਨਿਰੀਖਣ ਦੌਰਾਨ ਅਧਿਕਾਰੀਆਂ ਨੂੰ ਲਗਾਈ ਫਟਕਾਰ
  • abhay singh reaches quarter finals
    ਅਭੈ ਸਿੰਘ ਪਹਿਲੀ ਵਾਰ ਪੀ. ਐੱਸ. ਏ. ‘ਗੋਲਡ-ਲੈਵਲ’ ਟੂਰਨਾਮੈਂਟ ਦੇ ਕੁਆਰਟਰ ਫਾਈਨਲ ’ਚ
  • cbi officer sentenced institutional corruption questioned
    ਸੀ. ਬੀ. ਆਈ. ਅਧਿਕਾਰੀ ਨੂੰ ਸਜ਼ਾ : ਸੰਸਥਾਗਤ ਭ੍ਰਿਸ਼ਟਾਚਾਰ ’ਤੇ ਸਵਾਲ!
  • sc invokes article 142 allows tribunal cleared voters
    ਸੁਪਰੀਮ ਕੋਰਟ ਨੇ ਐੱਸ. ਆਈ. ਆਰ. ਮਾਮਲੇ ’ਚ ਧਾਰਾ 142 ਦੀ ਕੀਤੀ ਵਰਤੋਂ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major restrictions imposed in fazilka district
      ਫਾਜ਼ਿਲਕਾ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ...
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • school sutdents news
      ਪੰਜਾਬ: ਸਕੂਲ ਗਈਆਂ ਸਕੀਆਂ ਭੈਣਾਂ ਸਣੇ 4 ਜਵਾਕ 'ਗਾਇਬ', ਇਲਾਕੇ 'ਚ ਫ਼ੈਲੀ ਸਨਸਨੀ
    • accident in ludhiana
      ਵਿਆਹ ਤੋਂ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ!
    • important news regarding attari retreat ceremony
      ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
    • routes were diverted in jalandhar route plan released
      ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
    • punjab bjp holds people s assembly in chandigarh
      ਪੰਜਾਬ ਭਾਜਪਾ ਵਲੋਂ ਲਾਈ ਗਈ 'ਜਨਤਾ ਦੀ ਵਿਧਾਨ ਸਭਾ', ਸੁਨੀਲ ਜਾਖੜ ਨੇ ਚੁੱਕੇ...
    • big incident in punjab young man shot with bullets near palace on gt road
      ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ...
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • man arrested for promising to double money online
      ਆਨਲਾਈਨ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇਣ ਵਾਲਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +