Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    11:17:38 AM

  • no more ai

    'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ...

  • first female prime minister

    ਇਸ ਦੇਸ਼ ਨੂੰ ਮਿਲੀ ਪਹਿਲੀ ਮਹਿਲਾ PM ! ਜਾਣੋ ਕਿਹੋ...

  • gold silver jumped  gold strengthened  silver prices also rose

    Gold-Silver ਨੇ ਮਾਰੀ ਛਾਲ : ਸੋਨਾ ਹੋਇਆ ਮਜ਼ਬੂਤ,...

  • punjab new decree for teachers creates tension

    ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼! ਅੰਮ੍ਰਿਤਸਰ ਤੋਂ ਲਿਆਂਦਾ ਸੀ IED

PUNJAB News Punjabi(ਪੰਜਾਬ)

ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼! ਅੰਮ੍ਰਿਤਸਰ ਤੋਂ ਲਿਆਂਦਾ ਸੀ IED

  • Edited By Shivani Attri,
  • Updated: 16 May, 2026 02:15 PM
Jalandhar
ied blast near bsf headquarters jalandhar punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਾਣੀ ਬਿਊਰੋ)- ਬੀ. ਐੱਸ. ਐੱਫ਼. ਦੇ ਮੁੱਖ ਦਫ਼ਤਰ ਦੇ ਬਾਹਰ ਧਮਾਕਾ ਮਾਮਲੇ ਵਿਚ ਗ੍ਰਿਫ਼ਤਾਰ ਅੱਤਵਾਦੀ ਮੁਨੀਰ ਖ਼ਾਨ ਉਰਫ਼ ਮਿੱਠੂ ਅੰਮ੍ਰਿਤਸਰ ਤੋਂ ਆਈ. ਈ. ਡੀ. ਲੈ ਕੇ ਆਇਆ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਹ ਲੰਮੇ ਸਮੇਂ ਤੋਂ ਸ਼ਹਿਜ਼ਾਦ ਭੱਟੀ ਦੇ ਨਾਲ ਸੋਸ਼ਲ ਮੀਡੀਆ ਰਾਹੀਂ ਸੰਪਰਕ ਵਿਚ ਸੀ ਅਤੇ ਉਨ੍ਹਾਂ ਦੀ ਕਈ ਵਾਰ ਇੰਟਰਨੈੱਟ ਕਾਲ ’ਤੇ ਗੱਲਬਾਤ ਵੀ ਹੋ ਚੁੱਕੀ ਸੀ।

ਡਰਾਈਵਰੀ ਦਾ ਕੰਮ ਕਰਨ ਵਾਲੇ ਮੁਨੀਰ ਖ਼ਾਨ ਨੇ ਪੁਲਸ ਪੁੱਛਗਿੱਛ ਵਿਚ ਮੰਨਿਆ ਕਿ ਵਾਰਦਾਤ ਤੋਂ ਪਹਿਲਾਂ ਉਹ ਅੰਮ੍ਰਿਤਸਰ ਗਿਆ ਸੀ। ਸ਼ਹਿਜ਼ਾਦ ਭੱਟੀ ਵੱਲੋਂ ਦੱਸੀ ਗਈ ਲੋਕੇਸ਼ਨ ’ਤੇ ਪਹੁੰਚਣ ਤੋਂ ਬਾਅਦ ਉਸ ਨੇ ਆਪਣੇ ਕੱਪੜਿਆਂ ਦਾ ਰੰਗ ਅਤੇ ਕਾਰ ਨੰਬਰ ਪਹਿਲਾਂ ਹੀ ਸਾਂਝਾ ਕਰ ਦਿੱਤਾ ਸੀ। ਇਸ ਤੋਂ ਬਾਅਦ ਭੱਟੀ ਦਾ ਇਕ ਜਾਣਕਾਰ ਉੱਥੇ ਆਇਆ ਅਤੇ ਉਸ ਨੂੰ ਇਕ ਪੈਕੇਟ ਦੇ ਕੇ ਚਲਾ ਗਿਆ। ਉਸੇ ਪੈਕੇਟ ਵਿਚ ਆਈ. ਈ. ਡੀ. ਸੀ, ਜਿਸ ਨੂੰ ਲੈ ਕੇ ਮੁਨੀਰ ਖ਼ਾਨ ਜਲੰਧਰ ਪਹੁੰਚਿਆ।

ਇਹ ਵੀ ਪੜ੍ਹੋ: ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, IMD ਨੇ ਕੀਤੀ ਭਵਿੱਖਬਾਣੀ

ਸੂਤਰਾਂ ਅਨੁਸਾਰ ਮੁਲਜ਼ਮ ਧਮਾਕਾ ਹੋਣ ਤੱਕ ਆਪਣੀ ਗੱਡੀ ਵਿਚ ਬੈਠਾ ਰਿਹਾ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਧਮਾਕੇ ਲਈ ਵਰਤੀ ਗਈ ਰਕਮ ਉਸ ਨੂੰ ਕਿੱਥੇ ਸੌਂਪੀ ਗਈ ਪਰ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਸ ਨੂੰ ਲਗਭਗ 70 ਹਜ਼ਾਰ ਰੁਪਏ ਨਕਦੀ ਦਿੱਤੇ ਗਏ ਸਨ, ਇਲ ਦੇ ਨਾਲ ਹੀ ਸ਼ਹਿਜ਼ਾਦ ਭੱਟੀ ਨੇ ਵਾਰਦਾਤ ਨੂੰ ਅੰਜਾਮ ਦੇਣ ਬਦਲੇ ਨਵੀਂ ਕਾਰ ਦਿਵਾਉਣ ਦਾ ਵੀ ਲਾਲਚ ਦਿੱਤਾ ਸੀ।

PunjabKesari

ਇਸ ਮਾਮਲੇ ਵਿਚ ਗ੍ਰਿਫ਼ਤਾਰ ਦੂਜਾ ਮੁਲਜ਼ਮ ਅਨਿਲ ਸ਼ਰਮਾ ਮਜ਼ਦੂਰੀ ਕਰਦਾ ਹੈ। ਅਨਿਲ ਨੇ ਪੁੱਛਗਿੱਛ ਵਿਚ ਦੱਸਿਆ ਕਿ ਉਹ ਵੀ ਸੋਸ਼ਲ ਮੀਡੀਆ ਰਾਹੀਂ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿਚ ਸੀ। ਉਸ ਨੂੰ ਸਿਰਫ਼ ਬੀ. ਐੱਸ. ਐੱਫ਼. ਚੌਕ ਵਿਚ ਪਹੁੰਚ ਕੇ ਵੀਡੀਓ ਕਾਲ ਕਰਨ ਲਈ ਕਿਹਾ ਗਿਆ ਸੀ। ਸੂਤਰਾਂ ਦਾ ਦਾਅਵਾ ਹੈ ਕਿ ਅਨਿਲ ਨੂੰ ਧਮਾਕੇ ਦੀ ਜਾਣਕਾਰੀ ਨਹੀਂ ਸੀ ਪਰ ਜਿਵੇਂ ਹੀ ਧਮਾਕਾ ਹੋਇਆ, ਉਸ ਨੇ ਵੀਡੀਓ ਕਾਲ ਕੱਟੀ ਅਤੇ ਉੱਥੋਂ ਫਰਾਰ ਹੋ ਗਿਆ।

ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਨੀਰ ਖ਼ਾਨ ਅਤੇ ਅਨਿਲ ਸ਼ਰਮਾ ਇਕ-ਦੂਜੇ ਨੂੰ ਨਹੀਂ ਜਾਣਦੇ ਸਨ। ਦੋਵਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਸ਼ਹਿਜ਼ਾਦ ਭੱਟੀ ਵੱਲੋਂ ਕੰਮ ਸੌਂਪਿਆ ਗਿਆ ਸੀ। ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਹੈ। ਦੋਵੇਂ ਮੁਲਜ਼ਮ 7 ਦਿਨਾਂ ਦੇ ਰਿਮਾਂਡ 'ਤੇ ਹਨ। 
ਪੁਲਸ ਮੁਨੀਰ ਖ਼ਾਨ ਨੂੰ ਉਸ ਸਥਾਨ ’ਤੇ ਵੀ ਲੈ ਕੇ ਗਈ, ਜਿੱਥੋਂ ਉਸ ਨੇ ਆਈ. ਈ. ਡੀ. ਪ੍ਰਾਪਤ ਕੀਤਾ ਸੀ। ਹੁਣ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਛਾਣੀ ਜਾ ਰਹੀ ਹੈ ਤਾਂ ਜੋ ਉਸ ਵਿਅਕਤੀ ਦੀ ਪਛਾਣ ਹੋ ਸਕੇ, ਜਿਸ ਨੇ ਆਈ. ਈ. ਡੀ. ਪਹੁੰਚਾਈ ਸੀ। ਮੁੱਢਲੀ ਜਾਂਚ ਵਿਚ ਇਹ ਵੀ ਸਪੱਸ਼ਟ ਹੋਇਆ ਹੈ ਕਿ ਆਈ. ਈ. ਡੀ. ਡਰੋਨ ਰਾਹੀਂ ਭਾਰਤ ਭੇਜੀ ਗਈ ਸੀ। ਮਾਮਲੇ ਨੂੰ ਲੈ ਕੇ ਡੀ. ਜੀ. ਪੀ. ਗੌਰਵ ਯਾਦਵ ਦੀ ਜਲੰਧਰ ਵਿਚ ਪ੍ਰੈੱਸ ਕਾਨਫ਼ਰੰਸ ਪ੍ਰਸਤਾਵਿਤ ਸੀ, ਹਾਲਾਂਕਿ ਉਹ ਤੈਅ ਪ੍ਰੋਗਰਾਮ ਅਨੁਸਾਰ ਨਹੀਂ ਪਹੁੰਚ ਸਕੇ।

PunjabKesari

ਇਹ ਵੀ ਪੜ੍ਹੋ: ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

ਸੋਸ਼ਲ ਮੀਡੀਆ ’ਤੇ ਪੰਜਾਬ ਦੇ ਨੌਜਵਾਨਾਂ ਨੂੰ ਲਾਲਚ ਦੇ ਕੇ ਜੁਰਮ ਦੀ ਦੁਨੀਆ ’ਚ ਧੱਕ ਰਿਹੈ ਸ਼ਹਿਜ਼ਾਦ ਭੱਟੀ
ਸ਼ਹਿਜ਼ਾਦ ਭੱਟੀ ਸੋਸ਼ਲ ਮੀਡੀਆ ’ਤੇ ਪੰਜਾਬ ਦੇ ਨੌਜਵਾਨਾਂ ਨੂੰ ਲਾਲਚ ਦੇ ਕੇ ਜੁਰਮ ਦੀ ਦੁਨੀਆ ’ਚ ਧੱਕ ਰਿਹਾ ਹੈ। ਪਾਕਿਸਤਾਨੀ ਡਾਨ ਵੈਸੇ ਤਾਂ ਸੋਸ਼ਲ ਮੀਡੀਆ ’ਤੇ ਖ਼ੁਦ ਨੂੰ ਕਾਫ਼ੀ ਪਾਵਰਫੁੱਲ ਵਿਖਾਉਂਦਾ ਹੈ ਪਰ ਉਸ ਦੀ ਇਕ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਵਿਚ ਉਹ ਕੁਝ ਲੋਕਾਂ ਤੋਂ ਮੁਆਫ਼ੀ ਮੰਗ ਰਿਹਾ ਸੀ। ਇਹ ਵੀਡੀਓ ਉਸ ਦੇ ਵਿਰੋਧੀ ਗਰੁੱਪ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਸੀ ਪਰ ਭੱਟੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਪੰਜਾਬੀ ਨੌਜਵਾਨਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਪੰਜਾਬ ਵਿਚ ਧਮਾਕੇ ਕਰਵਾ ਰਿਹਾ ਹੈ। ਜਿੰਨੇ ਵੀ ਮੁਲਜ਼ਮ ਭੱਟੀ ਦੇ ਕਹਿਣ ’ਤੇ ਧਮਾਕੇ ਕਰ ਚੁੱਕੇ ਹਨ, ਉਹ ਵਧੇਰੇ ਗ੍ਰਿਫ਼ਤਾਰ ਹਨ ਪਰ ਭੱਟੀ ਵੱਲੋਂ ਉਨ੍ਹਾਂ ਦੀ ਨਾ ਤਾਂ ਕੋਈ ਪੈਰਵੀ ਕਰਵਾਈ ਗਈ ਅਤੇ ਨਾ ਹੀ ਉਨ੍ਹਾਂ ਨੌਜਵਾਨਾਂ ਨੂੰ ਓਨੇ ਪੈਸੇ ਦਿੱਤੇ, ਜਿੰਨੇ ਦਾ ਉਹ ਭਰੋਸਾ ਦਿੰਦਾ ਸੀ। ਭੱਟੀ ਆਪਣਾ ਕੰਮ ਕਰਵਾਉਣ ਲਈ ਗ਼ਰੀਬ ਪਰਿਵਾਰਾਂ ਦੇ ਨੌਜਵਾਨਾਂ ਨੂੰ ਹੀ ਜਾਲ ਵਿਚ ਫਸਾਉਂਦਾ ਹੈ, ਜਿਸ ਤੋਂ ਬਾਅਦ ਪੰਜਾਬੀ ਨੌਜਵਾਨਾਂ ’ਤੇ ਅੱਤਵਾਦੀ ਦਾ ਟੈਗ ਲੱਗ ਜਾਂਦਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • ied blast
  • bsf headquarters jalandhar punjab
  • ਬੀ ਐੱਸ ਐੱਫ਼ ਹੈੱਡਕੁਆਰਟਰ
  • ਆਈ ਈ ਡੀ ਧਮਾਕਾ
  • ਮੁਨੀਰ ਖ਼ਾਨ

ਪਿਓ ਨੂੰ ਗੋਲੀ ਮਾਰਨ ਵਾਲੀ ਕੁੜੀ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ

NEXT STORY

Stories You May Like

  • business firm account conspiracy to grab 50 lakh transferred by mistake
    ਕਾਰੋਬਾਰੀ ਫਰਮ ਦੇ ਖ਼ਾਤੇ 'ਚੋਂ ਗਲਤੀ ਨਾਲ ਟਰਾਂਸਫ਼ਰ ਹੋਏ 50 ਲੱਖ ਰੁਪਏ ਕਰਮਚਾਰੀ ਨੇ ਹੜੱਪਣ ਦੀ ਰਚੀ ਸਾਜਿਸ਼
  • major bsf operation in amritsar  one kilogram of heroin and a drone seized
    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ ਹੁਕਮ, ਸ਼ੱਕੀ ਗਤੀਵਿਧੀਆਂ 'ਤੇ ਨਜ਼ਰ
  • major revelation in head constable murder case chandigarh
    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...
  • pakistani drone  heroin  bsf
    ਪਾਕਿਸਤਾਨੀ ਤਸਕਰਾਂ ਨੇ ਡਰੋਨ ਰਾਹੀਂ ਭੇਜੀ ਹੈਰੋਇਨ ! BSF ਨੇ ਕੀਤੀ ਬਰਾਮਦ
  • bsf and police recover 30 bore pistol
    ਖੇਮਕਰਨ ਸਰਹੱਦੀ ਖੇਤਰ ’ਚ BSF ਤੇ ਪੁਲਸ ਵੱਲੋਂ 30 ਬੋਰ ਦੀ ਪਿਸਤੌਲ, ਮੈਗਜ਼ੀਨ ਤੇ ਕਾਰਤੂਸ ਬਰਾਮਦ
  • bsf vehicle overturns on jammu srinagar highway
    ਵੱਡਾ ਹਾਦਸਾ: ਜੰਮੂ-ਸ੍ਰੀਨਗਰ ਹਾਈਵੇਅ 'ਤੇ ਪਲਟਿਆ BSF ਦਾ ਵਾਹਨ, 5 ਜਵਾਨ ਜ਼ਖ਼ਮੀ
  • un protets
    ਪਾਕਿਸਤਾਨ ਖ਼ਿਲਾਫ਼ ਯੂ.ਐੱਨ. ਹੈੱਡਕੁਆਰਟਰ ਦੇ ਬਾਹਰ ਸਿੰਧ ਫ੍ਰੀਡਮ ਗਰੁੱਪ ਦਾ ਪ੍ਰਦਰਸ਼ਨ
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah jalandhar today no fly zone
      ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
    • school timings changed in punjab
      ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
    • today is the last chance to deposit property tax
      ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, 30 ਸਤੰਬਰ ਤੋਂ ਬਾਅਦ ਨਹੀਂ...
    • person who gave a woman a lift robbed
      ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ ਗਈ ਨਾਲ ਬੈਂਕ ਖਾਤਾ ਵੀ ਕਰ ਗਈ...
    • major success for ludhiana police one person arrested
      ਲੁਧਿਆਣਾ ਪੁਲਸ ਨੂੰ ਮਿਲੀ ਵੱਡੀ ਸਫਲਤਾ, 2 ਦੇਸੀ ਪਿਸਟਲ, ਰੌਂਦ ਤੇ ਬਾਈਕ ਸਮੇਤ ਇਕ...
    • won a silver medal in the shooting competition at the asian games
      'ਏਸ਼ੀਅਨ ਗੇਮਜ਼' 'ਚ ਸ਼ੂਟਿੰਗ ਮੁਕਾਬਲੇ ਦੌਰਾਨ ਜਿੱਤਿਆ ਚਾਂਦੀ ਦਾ ਤਗਮਾ
    • gangster bhikhariwal produced in gurdaspur court
      ਗੈਂਗਸਟਰ ਭਿਖਾਰੀਵਾਲ ਨੂੰ ਗੁਰਦਾਸਪੁਰ ਦੀ ਅਦਾਲਤ 'ਚ ਕੀਤਾ ਪੇਸ਼, ਨਾਮੀ ਪ੍ਰਾਪਰਟੀ...
    • pandit dhirendra krishna shastris major statement
      'ਅਸੀਂ ਕਿਸੇ ਧਰਮ ਦੇ ਖ਼ਿਲਾਫ਼ ਨਹੀਂ', ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ...
    • situation normal at lovely professional university
      ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
    • balwant singh rajoana  pgi  patiala jail
      ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +