Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    5:23:49 PM

  • sunil jakhar  governor  letter

    ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ...

  • pargat singh press conference

    ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

  • mp charanjit channi  s major statement regarding rahul gandhi  s visit to punjab

    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP...

  • outsiders were handling the functioning of the pnb  branch heads suspended

    ਵੱਡਾ ਖ਼ੁਲਾਸਾ ! PNB 'ਚ ਬਾਹਰੀ ਲੋਕ ਸੰਭਾਲ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਦਿਨ-ਦਿਹਾੜੇ ਆਈਲੈਟਸ ਸੈਂਟਰ 'ਤੇ ਸ਼ਰੇਆਮ ਗੁੰਡਾਗਰਦੀ, ਚੱਲੀਆਂ ਗੋਲੀਆਂ, cctv 'ਚ ਕੈਦ ਹੋਈ ਪੂਰੀ ਵਾਰਦਾਤ

MAJHA News Punjabi(ਮਾਝਾ)

ਦਿਨ-ਦਿਹਾੜੇ ਆਈਲੈਟਸ ਸੈਂਟਰ 'ਤੇ ਸ਼ਰੇਆਮ ਗੁੰਡਾਗਰਦੀ, ਚੱਲੀਆਂ ਗੋਲੀਆਂ, cctv 'ਚ ਕੈਦ ਹੋਈ ਪੂਰੀ ਵਾਰਦਾਤ

  • Edited By Shivani Bassan,
  • Updated: 06 Jun, 2025 06:05 PM
Batala
ielts center firing
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਭੀੜ ਵਾਲੇ ਇਲਾਕੇ ਦੇ ਹੰਸਲੀ ਪੁਲ ਦੇ ਨੇੜੇ ਆਈਲੈਟਸ ਸੈਂਟਰ ਵਿਚ ਸ਼ਰੇਆਮ ਗੁੰਡਾਗਰਦੀ ਵੇਖੀ ਗਈ। ਦਰਅਸਲ ਕੁਝ ਨੌਜਵਾਨਾਂ ਨੇ ਆਈਲੈਟਸ ਸੈਂਟਰ 'ਚ ਦਾਖਲ ਹੋ ਕੇ ਮਾਲਕ ਨਾਲ ਪਹਿਲਾ ਬਹਿਸਬਾਜ਼ੀ ਕੀਤੀ ਅਤੇ ਦੇਖਦੇ-ਦੇਖਦੇ ਉਨ੍ਹਾਂ ਨੌਜਵਾਨ ਨੇ ਉਸ ਸੈਂਟਰ ਦੇ ਮਾਲਕ 'ਤੇ ਹਮਲਾ ਵੀ ਕਰ ਦਿੱਤਾ।

ਇਹ ਵੀ ਪੜ੍ਹੋ-   ਨੌਜਵਾਨ ਨੇ ਠਾਠਾਂ ਮਾਰਦੇ ਪਾਣੀ 'ਚ ਮਾਰੀ ਛਾਲ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੀਤਾ ਵੱਡਾ ਖੁਲਾਸਾ

 ਸੈਂਟਰ ਮਾਲਕ ਦੀਪਕ ਕੁਮਾਰ ਅਤੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਉਹ ਆਪਣੇ ਸੈਂਟਰ 'ਤੇ ਬੈਠੇ ਸਨ ਤਾਂ ਅਚਾਨਕ ਕੁਝ ਨੌਜਵਾਨਾਂ ਨੇ ਉਨ੍ਹਾਂ ਦੇ ਸੈਂਟਰ 'ਤੇ ਹਮਲਾ ਕਰ ਦਿੱਤਾ। ਪਹਿਲਾਂ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਾਇਰ ਵੀ ਕੀਤੇ ਅਤੇ ਜਦ ਉਨ੍ਹਾਂ ਨੇ ਆਪਣੇ ਬਚਾਅ ਲਈ ਆਪਣੀ ਲਾਇਸੈਂਸ ਪਿਸਤੌਲ ਨਾਲ ਫਾਇਰ ਕੀਤਾ ਤਾਂ ਹਮਲਾ ਕਰਨ ਵਾਲੇ ਨੌਜਵਾਨ ਨੇ ਉਨ੍ਹਾਂ ਕੋਲੋਂ ਪਿਸਤੌਲ ਵੀ ਖੋਹ ਲਿਆ ਅਤੇ ਮੌਕੇ 'ਤੇ ਫ਼ਰਾਰ ਹੋ ਗਏ । ਉੱਥੇ ਹੀ ਇਸ ਮਾਮਲੇ ਦੀ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ । 

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਖ਼ਤਰਨਾਕ ਹਥਿਆਰਾਂ ਨਾਲ ਦੋ ਤਸਕਰ ਗ੍ਰਿਫ਼ਤਾਰ

ਇਸ ਸੈਂਟਰ ਮਾਲਕਾ ਦਾ ਕਹਿਣਾ ਹੈ ਕਿ ਇਸ ਹਮਲੇ ਪਿੱਛੇ ਛੋਟੀ ਜਿਹੀ ਵਜ੍ਹਾ ਹੈ। ਦੋ ਦਿਨ ਪਹਿਲਾਂ ਉਨ੍ਹਾਂ ਦੀ ਪ੍ਰਾਈਵੇਟ ਪਾਰਕਿੰਗ ਵਿਚ ਕੋਈ ਐਕਟਿਵਾ ਲੱਗਾ ਗਿਆ ਸੀ ਅਤੇ ਜਦ ਕਾਫ਼ੀ ਸਮੇਂ ਤੱਕ ਲੈਣ ਨਹੀਂ ਆਇਆ ਤਾਂ ਉਨ੍ਹਾਂ ਨੇ ਐਕਟਿਵਾ ਨੂੰ ਆਪਣੇ ਕੋਲ ਰੱਖ ਲਿਆ, ਜਦਕਿ ਬਾਅਦ 'ਚ  ਉਹ ਵਾਪਸ ਆਏ ਤਾਂ ਉਨ੍ਹਾਂ ਨੂੰ ਐਕਟਿਵਾ ਵੀ ਦੇ ਦਿੱਤੀ। ਇਸ ਗੱਲ ਨੂੰ ਲੈ ਕੇ ਰੰਜਿਸ਼ ਰੱਖ ਅੱਜ ਉਨ੍ਹਾਂ 'ਤੇ ਇਹ ਹਮਲਾ ਕੀਤਾ ਗਿਆ ਹੈ ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਅੱਜ ਪੂਰੀ ਤਰ੍ਹਾਂ ਬੰਦ, ਚੱਪੇ-ਚੱਪੇ 'ਤੇ ਪੁਲਸ ਫੋਰਸ ਤਾਇਨਾਤ

ਉਨ੍ਹਾਂ ਦੱਸਿਆ ਜਿੱਥੇ ਇਹ ਤਕਰਾਰ ਹੋਈ ਤੇ ਫਾਇਰ ਹੋਏ ਹਨ ਉੱਥੇ ਆਈਲੈਟਸ ਸੈਂਟਰ ਅਤੇ ਰੈਸਟੋਰੈਂਟ ਵੀ ਹੈ ਅਤੇ ਮੁੱਖ ਆਵਾਜਾਈ ਵਾਲੀ ਸੜਕ ਅਤੇ ਇਲਾਕਾ ਹੈ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ 'ਚ ਡਰ ਦਾ ਮਾਹੌਲ ਬਣ ਗਿਆ । ਉਧਰ ਪੁਲਸ ਥਾਣਾ ਸਿਟੀ ਦੇ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਥੇ ਕੋਈ ਫਾਇਰਿੰਗ ਦੀ ਵਾਰਦਾਤ ਹੋਈ ਹੈ ਅਤੇ ਉਨ੍ਹਾਂ ਵੱਲੋ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੀਸੀਟੀਵੀ ਤਸਵੀਰਾਂ ਵੀ ਖੰਗਾਲੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ- GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • IELTS center
  • cctv
  • firing
  • ਆਈਲੈਟਸ ਸੈਂਟਰ
  • ਸੀਸੀਟੀਵੀ
  • ਫਾਇਰਿੰਗ

DC ਦਲਵਿੰਦਰਜੀਤ ਵੱਲੋਂ ਸੁਵਿਧਾ ਕੇਂਦਰ, ਫ਼ਰਦ ਕੇਂਦਰ ਤੇ ਤਹਿਸੀਲ ਦਫ਼ਤਰ ਦਾ ਅਚਨਚੇਤ ਨਿਰੀਖਣ

NEXT STORY

Stories You May Like

  • new zealand moga youth
    ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ ਕੈਦ ਹੋਈ ਵਾਰਦਾਤ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
  • gym in amritsar
    ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ ਹੋਈ ਚੋਰੀ ਦੀ ਵਾਰਦਾਤ
  • shots fired at a young man in a scorpio in amritsar
    ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25 ਤੋਂ 30 ਰਾਊਂਡ ਕੀਤੇ ਫਾਇਰ
  • shots fired at farmer in border village of kalanaur
    ਕਲਾਨੌਰ ਦੇ ਸਰਹੱਦੀ ਪਿੰਡ 'ਚ ਕਿਸਾਨ ’ਤੇ ਚੱਲੀਆਂ ਗੋਲੀਆਂ
  • 2 parties  fight  one family  3 members  police
    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ ਲੜਾਈ, ਚੱਲੀਆਂ ਗੋਲੀਆਂ, ਇੱਕ ਪਰਿਵਾਰ ਦੇ 3 ਜੀਆਂ ਦਾ ਕਤਲ
  • firing case
    ਆਰਿਫ਼ ਕੇ ਇਲਾਕੇ ’ਚ ਜ਼ਮੀਨੀ ਰੰਜਿਸ਼ ਕਾਰਨ ਚੱਲੀਆਂ ਗੋਲੀਆਂ
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • traffic police on high alert ahead of the festive season
      ਤਿਉਹਾਰਾਂ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਸਖ਼ਤ, ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ...
    • sukhjinder randhawa  congress worker
      ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਘੇਰਿਆ ਥਾਣਾ ਕਲਾਨੌਰ
    • maharashtra government has reinstated the administrative board sri hazur sahib
      ਮਹਾਰਾਸ਼ਟਰ ਸਰਕਾਰ ਨੇ ਹਾਈਕੋਰਟ ਦੇ ਨਿਰਦੇਸ਼ਾਂ 'ਤੇ ਸ੍ਰੀ ਹਜੂਰ ਸਾਹਿਬ ਦਾ...
    • licenses not issued to firecracker traders even after 17 days
      17 ਦਿਨਾਂ ਬਾਅਦ ਵੀ ਪਟਾਕਾ ਵਪਾਰੀਆਂ ਨੂੰ ਲਾਇਸੈਂਸ ਜਾਰੀ ਨਹੀਂ, ਟਰੱਸਟ ਨੇ ਪ੍ਰਤੀ...
    • action officials committed sacrilege against the turbans sikhs  advocate dhami
      ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ...
    • husband wife injured on road accident
      ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
    • sri darbar sahib ac gas leak  fire
      ਸ੍ਰੀ ਦਰਬਾਰ ਸਾਹਿਬ ਵਿਖੇ ਪਰਿਕਰਮਾ 'ਚ ਵਾਪਰੀ ਵੱਡੀ ਘਟਨਾ : AC ਦੀ ਗੈਸ ਲੀਕ ਹੋਣ...
    • automatic weather station started at pau research center in gurdaspur
      ਗੁਰਦਾਸਪੁਰ ਦੇ PAU ਖੋਜ ਕੇਂਦਰ ’ਚ ਆਟੋਮੈਟਿਕ ਮੌਸਮ ਸਟੇਸ਼ਨ ਸ਼ੁਰੂ, ਕਿਸਾਨਾਂ ਨੂੰ...
    • drone crashes at icp attari
      IPC ਅਟਾਰੀ ’ਚ ਡਿੱਗਿਆ ਡਰੋਨ, 30 ਕਰੋੜ ਦੀ ਹੈਰੋਇਨ ਤੇ ਪਿਸਤੌਲ ਜ਼ਬਤ
    • prayer offered at sri akal takht sahib for justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +