Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    12:24:07 PM

  • canada extends visa ban

    ਕੈਨੇਡਾ ਨੇ ਵੀਜ਼ਾ ਪਾਬੰਦੀਆਂ ਫਰਵਰੀ 2027 ਤੱਕ...

  • two boys from punjab become officers in the indian navy

    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ...

  • aap party mla dr charanjit singh channi joins the akali dal

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ....

  • narendra modi drugs country prime minister mann ki baat

    'ਮਨ ਕੀ ਬਾਤ' 'ਚ PM ਮੋਦੀ ਨੇ ਚੁੱਕਿਆ ਜਵਾਨੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਟੈਕਸਦਾਤਾਵਾਂ ਲਈ ਅਹਿਮ ਖ਼ਬਰ- ਈ-ਇਨਵਾਇਸਿੰਗ ਨਾ ਕੀਤੀ ਤਾਂ ਖਰੀਦਦਾਰ ਨੂੰ ਨਹੀਂ ਮਿਲੇਗਾ ITC

PUNJAB News Punjabi(ਪੰਜਾਬ)

ਟੈਕਸਦਾਤਾਵਾਂ ਲਈ ਅਹਿਮ ਖ਼ਬਰ- ਈ-ਇਨਵਾਇਸਿੰਗ ਨਾ ਕੀਤੀ ਤਾਂ ਖਰੀਦਦਾਰ ਨੂੰ ਨਹੀਂ ਮਿਲੇਗਾ ITC

  • Updated: 17 May, 2022 01:41 AM
Ludhiana
if e invoicing is not done buyer will not get itc
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸੇਠੀ) : ਜੀ.ਐੱਸ.ਟੀ. ਪੋਰਟਲ 'ਤੇ ਈ-ਇਨਵਾਇਸਿੰਗ ਨਾ ਕਰਨ 'ਤੇ ਨਹੀਂ ਮਿਲੇਗਾ 'ਇਨਪੁਟ ਟੈਕਸ ਕ੍ਰੈਡਿਟ।' 1 ਅਪ੍ਰੈਲ 2022 ਤੋਂ ਜੀ.ਐੱਸ.ਟੀ. ਕੌਂਸਲ ਨੇ 20 ਕਰੋੜ ਤੋਂ ਵੱਧ ਟਰਨਓਵਰ ਵਾਲੇ ਟੈਕਸਦਾਤਾਵਾਂ ਲਈ ਈ-ਇਨਵਾਇਸਿੰਗ ਲਾਜ਼ਮੀ ਕਰ ਦਿੱਤੀ ਹੈ। ਇਹ ਉਨ੍ਹਾਂ ਸਾਰੇ ਟੈਕਸਦਾਤਾਵਾਂ ਲਈ ਲਾਜ਼ਮੀ ਹੈ, ਜਿਨ੍ਹਾਂ ਦਾ ਟਰਨਓਵਰ 2017 ਤੋਂ ਬਾਅਦ ਕਿਸੇ ਵੀ ਵਿੱਤੀ ਸਾਲ ਵਿੱਚ 20 ਕਰੋੜ ਤੋਂ ਵੱਧ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅਜੇ ਵੀ 40 ਫੀਸਦੀ ਦੇ ਕਰੀਬ ਅਜਿਹੇ ਟੈਕਸਦਾਤਾ ਹਨ, ਜਿਨ੍ਹਾਂ ਦਾ ਪਿਛਲੇ ਸਾਲਾਂ ਵਿੱਚ ਟਰਨਓਵਰ 20 ਕਰੋੜ ਤੋਂ ਵੱਧ ਹੈ ਪਰ ਜੋ ਈ-ਇਨਵਾਇਸਿੰਗ ਨਹੀਂ ਕਰ ਰਹੇ। ਇਨ੍ਹਾਂ ਸਾਰਿਆਂ ਨੂੰ ਆਉਣ ਵਾਲੇ ਦਿਨਾਂ 'ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਾਲ ਹੀ ਵਿਭਾਗ ਦੁਆਰਾ ਉਨ੍ਹਾਂ ਦੇ ਗਾਹਕਾਂ ਦੇ ਇਨਪੁਟ ਟੈਕਸ ਕ੍ਰੈਡਿਟ (ITC) ਨੂੰ ਵੀ ਬਲਾਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : 2 ਸਿੱਖਾਂ ਦੇ ਕਤਲ ਮਾਮਲੇ ’ਚ ਸਰਨਾ ਭਰਾਵਾਂ ਨੇ ਪਾਕਿ ਹਾਈ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਈ-ਇਨਵਾਇਸਿੰਗ ਕੀ ਹੈ?
ਨਿਯਮ 48 ਦੇ ਅਨੁਸਾਰ, ਅਜਿਹੇ ਟੈਕਸਦਾਤਾਵਾਂ (20 ਕਰੋੜ ਤੋਂ ਵੱਧ ਦੇ ਟਰਨਓਵਰ ਵਾਲੇ) ਨੂੰ ਇਨਵਾਇਸ ਦੀ ਜਾਣਕਾਰੀ ਫਾਰਮ GST (INV) INV-01 ਵਿੱਚ ਇਨਵਾਇਸ ਰਜਿਸਟ੍ਰੇਸ਼ਨ ਪੋਰਟਲ (IRP) 'ਤੇ ਅੱਪਲੋਡ ਕਰਕੇ ਇਨਵਾਇਸ ਰੈਫਰੈਂਸ ਨੰਬਰ (IRP) ਲੈਣਾ ਹੋਵੇਗਾ। ਟੈਕਸਦਾਤਾ ਦੁਆਰਾ ਗਾਹਕ ਨੂੰ ਜਾਰੀ ਕੀਤੇ ਇਨਵਾਇਸ ਵਿੱਚ ਵੀ ਆਈ.ਆਰ.ਪੀ. ਦਾ ਜ਼ਿਕਰ ਕਰਨਾ ਹੋਵੇਗਾ। IRN ਸਮੇਤ ਇਨਵਾਇਸ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਈ-ਇਨਵਾਇਸਿੰਗ ਕਿਹਾ ਜਾਂਦਾ ਹੈ। ਇਸ ਦਾ ਮਤਲਬ ਇਹ ਨਹੀਂ ਹੈ ਕਿ ਸਰਕਾਰੀ ਪੋਰਟਲ 'ਤੇ ਈ-ਇਨਵਾਇਸ ਤਿਆਰ ਕੀਤਾ ਜਾਵੇਗਾ। ਇਨਵਾਇਸ ਟੈਕਸਦਾਤਾ ਦੇ ਸਿਸਟਮ 'ਤੇ ਹੀ ਬਣੇਗਾ ਪਰ ਇਸ ਵਿੱਚ IRN ਨੰਬਰ ਹੋਣਾ ਜ਼ਰੂਰੀ ਹੈ। ਇਸ ਤੋਂ ਬਿਨਾਂ ਚਲਾਨ ਸਹੀ ਨਹੀਂ ਮੰਨਿਆ ਜਾਵੇਗਾ ਅਤੇ ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਰਸਤੇ ਵਿੱਚ ਈ-ਵੇਅ ਬਿੱਲ ਦੇ ਨਾਲ-ਨਾਲ ਸਹੀ ਇਨਵਾਇਸ ਨਾ ਦੇਣ ਕਾਰਨ ਟੈਕਸਦਾਤਾਵਾਂ ਨੂੰ ਜੁਰਮਾਨਾ ਲਗਾਇਆ ਜਾ ਸਕਦਾ ਹੈ ਅਤੇ ਗਾਹਕ ਨੂੰ ITC ਪ੍ਰਾਪਤ ਕਰਨਾ ਵੀ ਮੁਸ਼ਕਿਲ ਹੋ ਸਕਦੀ ਹੈ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

ਈ-ਇਨਵਾਇਸਿੰਗ ਦੇ ਲਾਭ
* ਈ-ਇਨਵਾਇਸ ਇਕ ਸਪਲਾਇਰ ਦੁਆਰਾ ਤਿਆਰ ਕੀਤੇ ਗਏ ਇਨਵਾਇਸ ਦੀ ਰੀਅਲ-ਟਾਈਮ ਟ੍ਰੈਕਿੰਗ ਦੀ ਆਗਿਆ ਦਿੰਦਾ ਹੈ। ਇਹ ਇਨਪੁਟ ਟੈਕਸ ਕ੍ਰੈਡਿਟ (ITC) ਦੀ ਤੇਜ਼ੀ ਨਾਲ ਉਪਲਬਧਤਾ ਦੀ ਆਗਿਆ ਦਿੰਦਾ ਹੈ।

* ਈ-ਇਨਵਾਇਸਿੰਗ ਈ-ਵੇਅ ਬਿੱਲ ਨੂੰ ਆਸਾਨ ਬਣਾਉਣ ਦੀ ਸਹੂਲਤ ਦਿੰਦੀ ਹੈ ਕਿਉਂਕਿ ਟੈਕਸਦਾਤਾ ਨੂੰ ਸਿਰਫ ਵਾਹਨ ਦੇ ਵੇਰਵਿਆਂ ਨੂੰ ਅਪਡੇਟ ਕਰਨ ਦੀ ਲੋੜ ਹੁੰਦੀ ਹੈ। ਈ-ਵੇਅ ਬਿੱਲ ਦੇ ਭਾਗ-ਏ ਵਿਚਲੇ ਵੇਰਵਿਆਂ ਨੂੰ ਜੀ.ਐੱਸ.ਟੀ. ਪੋਰਟਲ ਤੋਂ ਪ੍ਰਮਾਣਿਤ ਈ-ਇਨਵਾਇਸ ਤੋਂ ਆਟੋ-ਪਾਪੂਲੇਟ ਕੀਤਾ ਜਾਵੇਗਾ।

* ਟੈਕਸ ਅਧਿਕਾਰੀਆਂ ਕੋਲ ਡਾਟਾ ਦੀ ਅਸਲ-ਸਮੇਂ ਦੀ ਉਪਲਬਧਤਾ ਧੋਖਾਧੜੀ ਨੂੰ ਘਟਾਏਗੀ।

* ਰੀਅਲ-ਟਾਈਮ ਇਨਵਾਇਸਿੰਗ ਹੇਰਾਫੇਰੀ ਦੀ ਗੁੰਜਾਇਸ਼ ਨੂੰ ਘਟਾਉਂਦੀ ਹੈ ਕਿਉਂਕਿ ਇਨਵਾਇਸ ਟ੍ਰਾਂਜੈਕਸ਼ਨ ਤੋਂ ਪਹਿਲਾਂ ਤਿਆਰ ਕੀਤੇ ਜਾਣਗੇ। ਇਹ ਜਾਅਲੀ ਜੀ.ਐੱਸ.ਟੀ. ਇਨਵਾਇਸਿੰਗ ਦੇ ਦਾਇਰੇ ਨੂੰ ਹੋਰ ਘਟਾ ਦੇਵੇਗਾ ਅਤੇ ਇਸੇ ਤਰ੍ਹਾਂ ਸਿਰਫ ਅਸਲ ਆਈ.ਟੀ.ਸੀ. ਦਾ ਦਾਅਵਾ ਕੀਤਾ ਜਾ ਸਕਦਾ ਹੈ ਕਿਉਂਕਿ ਇਨਪੁਟ ਟੈਕਸ ਕ੍ਰੈਡਿਟ ਤੇ ਆਊਟਪੁਟ ਟੈਕਸ ਵੇਰਵੇ ਆਸਾਨੀ ਨਾਲ ਉਪਲਬਧ ਹਨ, ਟੈਕਸ ਅਧਿਕਾਰੀਆਂ ਲਈ ਫਰਜ਼ੀ ਇਨਪੁਟ ਕ੍ਰੈਡਿਟ ਨੂੰ ਟ੍ਰੈਕ ਕਰਨਾ ਆਸਾਨ ਹੋ ਜਾਂਦਾ ਹੈ।

ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਨੇ RTA ਦਫ਼ਤਰ ਬਠਿੰਡਾ 'ਚ ਮਾਰਿਆ ਛਾਪਾ, ਬੇਨਿਯਮੀਆਂ ਨੂੰ ਲੈ ਕੇ ਸਟਾਫ਼ ਦੀ ਕੀਤੀ ਖਿਚਾਈ

ਆਪਣੇ ਸਪਲਾਇਰ ਨੂੰ ਕਿਵੇਂ ਜਾਣੀਏ
* ਫਰਵਰੀ 2022 ਤੋਂ ਜੀ.ਐੱਸ.ਟੀ. ਪੋਰਟਲ 'ਚ ਲਾਗਇਨ ਕਰਕੇ ਕਈ ਚੀਜ਼ਾਂ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ।
* ਸਪਲਾਇਰ ਦਾ ਅਧਿਕਾਰ ਖੇਤਰ ਰਾਜ ਅਤੇ ਕੇਂਦਰ ਦਾ ਪਤਾ ਲਗਾਇਆ ਜਾ ਸਕਦਾ ਹੈ।
* ਜੀ.ਐੱਸ.ਟੀ. ਨੰਬਰ ਦੀ ਰਜਿਸਟ੍ਰੇਸ਼ਨ ਦੀ ਮਿਤੀ ਨੂੰ ਟ੍ਰੈਕ ਕੀਤਾ ਜਾ ਸਕਦਾ ਹੈ।
* ਵਪਾਰ ਦਾ ਸੰਵਿਧਾਨ
* GSTIN ਦੀ ਸਥਿਤੀ (ਕਿਰਿਆਸ਼ੀਲ/ਮੁਅੱਤਲ/ਛੁਪਾਈ)
* ਟੈਕਸਦਾਤਾ ਦੀ ਕਿਸਮ
* ਸਾਲਾਨਾ ਟਰਨਓਵਰ
* ਨਕਦ ਭੁਗਤਾਨ ਕੀਤੇ ਟੈਕਸ ਦਾ ਪ੍ਰਤੀਸ਼ਤ
* ਗੁੱਡਸ ਐਂਡ ਸਰਵਿਸ ਦੇ ਨਾਲ HSN ਕੋਡ
* ਡਾਇਰੈਕਟਰ, ਪ੍ਰਮੋਟਰ, ਪ੍ਰੋਪਰਾਈਟਰ ਦਾ ਨਾਂ
* GST ਰਿਟਰਨ ਭਰਨ ਦੀ ਸਾਰਣੀ (GST 3B, ਸਾਲਾਨਾ ਰਿਟਰਨ ਅਤੇ ਆਡਿਟ)
* ਈ-ਵੇਅ ਬਿੱਲ ਦਾ ਇਤਿਹਾਸ
* ਪ੍ਰਿੰਸੀਪਲ ਅਤੇ ਅਡੀਸ਼ਨਲ ਇਮਾਰਤਾਂ ਦਾ ਪਤਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Taxpayers
  • e invoicing
  • buyer
  • ITC
  • ਟੈਕਸਦਾਤਾ
  • ਈ ਇਨਵਾਇਸਿੰਗ
  • ਖਰੀਦਦਾਰ
  • ਆਈਟੀਸੀ

ਪਤਨੀ ਤੇ ਸੱਸ-ਸਹੁਰੇ ’ਤੇ ਹਮਲਾ ਕਰਨ ਵਾਲਾ ਜਵਾਈ ਗ੍ਰਿਫ਼ਤਾਰ, ਦਾਤਰ ਨਾਲ ਵੱਢਣ ਦੀ ਵੀਡੀਓ ਹੋਈ ਸੀ ਵਾਇਰਲ

NEXT STORY

Stories You May Like

  • important news for rail passengers
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! 6 ਤੋਂ 13 ਦਸੰਬਰ ਤੱਕ ਇਹ ਟਰੇਨ ਰਹੇਗੀ ਅੰਸ਼ਕ ਤੌਰ 'ਤੇ ਰੱਦ
  • green energy  india  minerals  agreements  trade
    ਭਾਰਤ ਨੇ 15 ਅਹਿਮ ਖਣਿਜਾਂ ਲਈ ਕੀਤੇ ਸਮਝੌਤੇ, ਵਪਾਰ ਨਾਲ ਗ੍ਰੀਨ ਤਬਦੀਲੀ ਨੂੰ ਮਿਲੇਗਾ ਉਤਸ਼ਾਹ
  • power cut electricity department
    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਸਾਹਮਣੇ ਆਈ ਵਜ੍ਹਾ
  • russia ukraine war
    ਰੂਸ-ਜੰਗ ਵਿਚਾਲੇ ਹੈਰਾਨ ਕਰਨ ਵਾਲੀ ਖ਼ਬਰ ; 1000 ਤੋਂ ਵੱਧ ਰੂਸੀ ਜਵਾਨਾਂ ਨੇ ਕੀਤੀ ਖ਼ੁਦਕੁਸ਼ੀ
  • will there be a focus on employment and skill development
    ਰੁਜ਼ਗਾਰ ਅਤੇ ਹੁਨਰ ਵਿਕਾਸ 'ਤੇ ਰਹੇਗਾ ਜ਼ੋਰ, ਬਜਟ ਤੋਂ ਪਹਿਲਾਂ ਵਿੱਤ ਮੰਤਰੀ ਨੇ ਨੌਜਵਾਨਾਂ ਨਾਲ ਕੀਤੀ ਅਹਿਮ ਮੀਟਿੰਗ
  • ed conducts raids in delhi in mahadev online betting case
    ‘ਮਹਾਦੇਵ’ ਆਨਲਾਈਨ ਸੱਟੇਬਾਜ਼ੀ ਮਾਮਲੇ ’ਚ ਈ. ਡੀ. ਨੇ ਦਿੱਲੀ ’ਚ ਮਾਰੇ ਛਾਪੇ
  • marriage called off after demand for a car as dowry goes unmet
    ਦਾਜ 'ਚ ਕਾਰ ਦੀ ਮੰਗ ਨਾ ਪੂਰੀ ਹੋਣ 'ਤੇ ਟੁੱਟਿਆ ਰਿਸ਼ਤਾ, ਪਤਨੀ ਨੂੰ ਦਿੱਤਾ 'ਤਿੰਨ ਤਲਾਕ'
  • siraj should not be dragged into the selection controversy  rajeev shukla
    ਮੁਹੰਮਦ ਸਿਰਾਜ ਨੂੰ ਚੋਣ ਵਿਵਾਦ 'ਚ ਨਾ ਘਸੀਟਿਆ ਜਾਵੇ : BCCI ਉਪ-ਪ੍ਰਧਾਨ ਰਾਜੀਵ ਸ਼ੁਕਲਾ
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • bjp has devised a strategy regarding seat distribution
    ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨੇ ਬਣਾਈ ਰਣਨੀਤੀ! ਖਾਕਾ ਕੀਤਾ ਜਾ ਰਿਹੈ ਤਿਆਰ,...
  • dgp mf farooqui elected unopposed as president of indian chowkball association
    DGP ਐੱਮ. ਐੱਫ਼. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
  • extra coaches trains shatabdi
    ਰੇਲ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ! ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
Trending
Ek Nazar
taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

Daily Horoscope
    Previous Next
    • ਪੰਜਾਬ ਦੀਆਂ ਖਬਰਾਂ
    • suntec city case
      ਸਨਟੈੱਕ ਸਿਟੀ ਮਾਮਲੇ ’ਚ ED ਨੇ 253.66 ਕਰੋੜ ਦੀ ਜਾਇਦਾਦ ਕੀਤੀ ਕੁਰਕ
    • e rickshaw driver dies
      ਗੁਰਦਾਸਪੁਰ 'ਚ ਦਰਦਨਾਕ ਹਾਦਸਾ, ਟਰਾਲੇ ਦੀ ਟੱਕਰ ਨਾਲ ਈ-ਰਿਕਸ਼ਾ ਚਾਲਕ ਦੀ ਮੌਤ
    • rajwinder singh sidhu becomes the new president of punjab nsui
      ਰਾਜਵਿੰਦਰ ਸਿੰਘ ਸਿੱਧੂ ਬਣੇ ਪੰਜਾਬ NSUI ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਨੇ...
    • punjab congress appointments
      ਕਾਂਗਰਸ ਹਾਈਕਮਾਂਡ ਨੇ ਪੰਜਾਬ 'ਚ ਕੀਤੀਆਂ ਵੱਡੀਆਂ ਨਿਯਕੁਤੀਆਂ
    • long power cut in punjab tomorrow sunday
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
    • cancellation of gmada s tender
      ਗਮਾਡਾ ਦਾ 15,000 ਕਰੋੜ ਦਾ ਟੈਂਡਰ ਰੱਦ ਹੋਣਾ ‘ਆਪ’ ਦੇ ਮਾੜੇ ਵਿੱਤੀ ਪ੍ਰਬੰਧਨ ਦਾ...
    • police crackdown on protesting teachers in chandigarh is condemnable
      ਚੰਡੀਗੜ੍ਹ ’ਚ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਪੁਲਸ ਦਾ ਕਹਿਰ ਨਿੰਦਣਯੋਗ :...
    • phagwara hit and run case
      ਫਗਵਾੜਾ ਹਿੱਟ ਐਂਡ ਰਨ ਮਾਮਲਾ: 13 ਦਿਨਾਂ ਬਾਅਦ ਜਾਗੀ ਪੁਲਸ, ਅਣਪਛਾਤੇ ਵਾਹਨ ਚਾਲਕ...
    • solar energy will increase farmers   income and lead to savings on water
      ਸੂਰਜੀ ਊਰਜਾ ਨਾਲ ਕਿਸਾਨਾਂ ਦੀ ਆਮਦਨ ਵਧੇਗੀ, ਪਾਣੀ ਤੇ ਸਰਕਾਰੀ ਖ਼ਜ਼ਾਨੇ ਦੀ...
    • swindled on pretext of securing railway jobs
      ਰੇਲਵੇ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 40 ਲੱਖ ਠੱਗੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +