Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    6:40:40 AM

  • iran also signs 2 week ceasefire after trump  s announcement

    ਜੰਗ ਦੇ ਮੈਦਾਨ 'ਚੋਂ ਵੱਡੀ ਖ਼ਬਰ: ਟਰੰਪ ਦੇ ਐਲਾਨ...

  • ceasefire between america and iran

    ਅਮਰੀਕਾ-ਈਰਾਨ ਵਿਚਾਲੇ ਹੋਈ ਜੰਗਬੰਦੀ! ਟਰੰਪ ਨੇ ਕਰ...

  • rajasthan royals beat mumbai indians

    IPL 2026: ਯਸ਼ਸਵੀ-ਵੈਭਵ ਦੇ ਤੂਫ਼ਾਨ 'ਚ ਉੱਡੀ...

  • ipl 2026 rr vs mi

    ਜੈਸਵਾਲ-ਵੈਭਵ ਦੀ ਤੂਫ਼ਾਨੀ ਬੱਲੇਬਾਜ਼ੀ; RR ਨੇ 11...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਪਾਲ ਮਹਿਰੋਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਇਆ ਤਾਂ ਨਿਕਲਣਗੇ ਗੰਭੀਰ ਸਿੱਟੇ : ਸਖੀਰਾ

PUNJAB News Punjabi(ਪੰਜਾਬ)

ਅੰਮ੍ਰਿਤਪਾਲ ਮਹਿਰੋਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਇਆ ਤਾਂ ਨਿਕਲਣਗੇ ਗੰਭੀਰ ਸਿੱਟੇ : ਸਖੀਰਾ

  • Edited By Sandeep Kumar,
  • Updated: 17 Jun, 2025 05:19 AM
Amritsar
if there is any loss of life or property to amritpal mehron
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਬੀਤੇ ਦਿਨੀਂ ਨਿਹੰਗ ਸਿੰਘ ਬਾਬਾ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀਆਂ ਵੱਲੋਂ ਮਾਰੀ ਗਈ ਸੋਸ਼ਲ ਮੀਡੀਆ ਸਟਾਰ ਕਮਲ ਕੌਰ ਦੇ ਮਾਮਲੇ ’ਤੇ ਆਪਣਾ ਪ੍ਰਤੀਕ੍ਰਮ ਜ਼ਾਹਿਰ ਕਰਦਿਆਂ ਸਰਬੱਤ ਖ਼ਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਇਸ ਨੂੰ ਸਾਰਥਿਕ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਪ੍ਰਵਾਸੀ ਕਦੇਸਨ ਤੋਂ ਆਪਣਾ ਫਰਜ਼ੀ ਨਾਂ ਕਮਲ ਕੌਰ ਰੱਖ ਕੇ ਸਿੱਖ ਕੌਮ ਤੇ ਪੰਥ ਦੀ ਆਨ ਤੇ ਸ਼ਾਨ ਨੂੰ ਢਾਅ ਲਾਉਣ ਵਾਲੀ ਅਤੇ ਸਮਾਜ ਵਿਚ ਗੰਦ ਪਰੋਸਣ ਵਰਗੀ ਕੁਰੀਤੀ ਨੂੰ ਉਤਸ਼ਾਹਿਤ ਕਰਨ ਵਾਲੀ ਕਮਲ ਕੌਰ ਨੂੰ ਉਸ ਦੇ ਕੀਤੇ ਦੀ ਸਜ਼ਾ ਮਿਲੀ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਬੇਸ਼ੱਕ ਕਾਨੂੰਨ ਦੀ ਨਜ਼ਰ ਵਿਚ ਇੱਕ ਗੁਨਾਹ ਕੀਤਾ ਹੈ ਪਰ ਜੇਕਰ ਸਮਾਜਿਕ ਤੌਰ ’ਤੇ ਵੇਖਿਆ ਜਾਵੇ ਤਾ ਭਾਈ ਸਾਹਿਬ ਨੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਕਿਹਾ ਕਿ ਕਮਲ ਕੌਰ ਨੂੰ ਭਾਈ ਸਾਹਿਬ ਵੱਲੋਂ ਨਿੱਜੀ ਤੌਰ ’ਤੇ ਮਿਲ ਕੇ ਸਮਝਾਉਣ ਬੁਝਾਉਣ ਤੋਂ ਇਲਾਵਾ ਉਸ ਦੇ ਪਰਿਵਾਰ ਦੀ ਸਹਾਇਤਾ ਲਈ ਆਰਥਿਕ ਮਦਦ ਵੀ ਕੀਤੀ ਸੀ ਪਰ ਇਸ ਦੇ ਬਾਵਜੂਦ ਵੀ ਉਹ ਆਪਣੇ ਕਾਰਨਾਮਿਆਂ ਤੋਂ ਬਾਜ਼ ਨਹੀਂ ਆਈ।

 ਇਹ ਵੀ ਪੜ੍ਹੋ : SDM ਦਫ਼ਤਰ ਰਿਸ਼ਵਤ ਕਾਂਡ : ਅਕਾਲੀ ਆਗੂ ਬੱਗੀ ਝੋਰੜਾਂ ਗ੍ਰਿਫ਼ਤਾਰ, ਵਿਜੀਲੈਂਸ ਦੀ ਕਾਰਵਾਈ ਜਾਰੀ

ਉਸ ਨੇ ਪੰਜਾਬੀ ਸੱਭਿਆਚਾਰ ਦੀਆਂ ਰਹੁ-ਰੀਤਾਂ, ਰਿਵਾਇਤਾਂ ਤੇ ਪਰੰਪਰਾਵਾਂ ਨੂੰ ਗੰਦਿਆਂ ਕਰਨ ਵਿਚ ਕੋਈ ਕਸਰ ਨਹੀਂ ਛੱਡੀ। ਉਸ ਵੱਲੋਂ ਸ਼ੋਸ਼ਲ ਮੀਡੀਆ ਤੇ ਪਰੋਸਿਆ ਜਾਂਦਾ ਗੰਦ ਨਾਂ ਤਾਂ ਧੀਆਂ ਭੈਣਾਂ ਦੇ ਵੇਖਣ ਸੁਣਨ ਦੇ ਲਾਇਕ ਸੀ ਤੇ ਨਾਂ ਹੀ ਸਮਾਜਿਕ ਤੌਰ 'ਤੇ ਉਸ ਦਾ ਪ੍ਰਚਾਰ ਤੇ ਪ੍ਰਸਾਰ ਕੀਤਾ ਜਾ ਸਕਦਾ ਸੀ। ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਅੰਗ ਪ੍ਰਦਰਸ਼ਨ ਤੇ ਭੜਕਾਊ ਬਿਆਨਬਾਜ਼ੀ ਕਰਨ ਵਾਲੀਆਂ ਬੀਬੀਆਂ ਦਾ ਇਹ ਕਾਲਾ ਤੇ ਗੋਰਖਧੰਦਾ ਸਭ ਉਲਟੇ ਸਿੱਧੇ ਧੰਦਿਆਂ ਨੂੰ ਪਿੱਛੇ ਛੱਡ ਚੁੱਕਾ ਹੈ ਜਿਸ ਨਾਲ ਇਨ੍ਹਾਂ ਨਚਾਰਾਂ ਨੂੰ ਲੱਖਾਂ ਰੁਪਏ ਦੀ ਕਮਾਈ ਹੋ ਰਹੀ ਹੈ ਤੇ ਇਨ੍ਹਾਂ ਵੱਲੋਂ ਸਰਕਾਰ ਨੂੰ ਕੋਈ ਵੀ ਟੈਕਸ ਨਾ ਦੇ ਕੇ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੌਮ ਤੇ ਪੰਥ ਹਮੇਸ਼ਾ ਉਸ ਦੇ ਹੱਕ ਵਿੱਚ ਚੱਟਾਨ ਵਾਂਗ ਖੜ੍ਹਾ ਹੈ। ਅਗਰ ਸਰਕਾਰ ਨੇ ਉਸ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਦੇ ਨਤੀਜੇ ਬੜੇ ਹੀ ਭੈੜੇ ਨਿਕਲਣਗੇ। ਉਨ੍ਹਾਂ ਇਨ੍ਹਾਂ ਸ਼ੋਸ਼ਲ ਮੀਡੀਆ ਨਚਾਰਾਂ 'ਤੇ ਨਕੇਲ ਪਾਉਣ ਦੀ ਵੀ ਮੰਗ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritpal Singh Mehron
  • Kamal Kaur
  • Loss of life or property
  • Sakhira
  • ਅੰਮ੍ਰਿਤਪਾਲ ਸਿੰਘ ਮਹਿਰੋਂ
  • ਕਮਲ ਕੌਰ
  • ਜਾਨੀ ਜਾਂ ਮਾਲੀ ਨੁਕਸਾਨ
  • ਸਖੀਰਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਗੱਤਕਾ ਦਿਵਸ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਉਣ ਸਬੰਧੀ ਸੌਂਪਿਆ ਮੰਗ ਪੱਤਰ

NEXT STORY

Stories You May Like

  • bank locker compensation sitharaman
    ਬੈਂਕ ਲਾਕਰ 'ਚ ਰੱਖੇ ਸਮਾਨ ਦਾ ਹੋਇਆ ਨੁਕਸਾਨ ਤਾਂ ਕਿੰਨਾ ਮਿਲੇਗਾ ਮੁਆਵਜ਼ਾ! ਵਿੱਤ ਮੰਤਰੀ ਨੇ ਦਿੱਤਾ ਜਵਾਬ
  • mp amritpal singh
    ਕੇਂਦਰ ਨੇ ਹਾਈ ਕੋਰਟ ’ਚ ਕਿਹਾ-ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਦੀ ਮੈਂਬਰਸ਼ਿਪ ’ਤੇ ਤੁਰੰਤ ਕੋਈ ਖ਼ਤਰਾ ਨਹੀਂ
  • wheat crop damaged due to fresh rain in tanda
    ਟਾਂਡਾ 'ਚ ਫਿਰ ਤੋਂ ਹੋਈ ਬਾਰਿਸ਼ ਕਾਰਨ ਕਣਕ ਦੀ ਫ਼ਸਲ ਦਾ ਹੋਇਆ ਨੁਕਸਾਨ
  • sky red in australia
    ਕਿਆਮਤ ਦੀ ਨਿਸ਼ਾਨੀ! ਆਸਟ੍ਰੇਲੀਆ 'ਚ ਅਸਮਾਨ ਹੋਇਆ ਲਾਲ-ਸੂਹਾ, ਦਹਿਸ਼ਤ 'ਚ ਆਏ ਲੋਕ (ਵੀਡੀਓ)
  • if trump is serious  the war will definitely end
    ਟਰੰਪ ਜੇਕਰ ਗੰਭੀਰ ਤਾਂ ਜੰਗ ਖ਼ਤਮ ਹੋਣੀ ਤੈਅ
  • terrible accident on mugrala chonta bypass in dinanagar
    ਦੀਨਾਨਗਰ ਦੇ ਮੁਗਰਾਲਾ ਚੋਂਤਾ ਬਾਈਪਾਸ 'ਤੇ ਹੋਇਆ ਭਿਆਨਕ ਹਾਦਸਾ, 2 ਗੰਭੀਰ ਜ਼ਖ਼ਮੀ
  • arshdeep singh  s rumored girlfriend blew everyone  s minds
    ਹੁਸਨ ਦੀ ਪਰੀ ਜਾਂ ਕੋਈ ਅਪਸਰਾ? ਅਰਸ਼ਦੀਪ ਸਿੰਘ ਦੀ ਰੂਮਰਡ ਗਰਲਫ੍ਰੈਂਡ ਨੇ ਉਡਾਏ ਸਭ ਦੇ ਹੋਸ਼।
  • you must always have a plan  boman irani
    ਉਮਰ ਸਿਰਫ਼ ਇਕ ਅੰਕ, ਕੰਮ ਕਰਨ ਦਾ ਜਜ਼ਬਾ ਹੋਵੇ ਤਾਂ ਹਰ ਕੋਈ ਜਵਾਨ : ਬੋਮਨ ਇਰਾਨੀ
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
Trending
Ek Nazar
7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • raid on drugs
      ਨਸ਼ੇੜੀਆਂ ਦੇ ਅੱਡੇ 'ਤੇ ਲੋਕਾਂ ਦਾ ਛਾਪਾ! ਰੰਗੇ ਹੱਥੀਂ ਫੜੇ ਨਸ਼ੇ ਦੇ ਸੌਦਾਗਰ
    • lottery winner punjab
      ਪੰਜਾਬ: ਢੋਲ ਵਜਾ ਇਕੱਠੇ ਕੀਤੇ ਪੈਸੇ ਤੇ ਖ਼ਰੀਦੀ ਟਿਕਟ, ਰਾਤੋ-ਰਾਤ ਬਣ ਗਿਆ ਕਰੋੜਪਤੀ
    • mother lost 5 sons
      ਪੰਜਾਬ: ਨਸ਼ਿਆਂ ਕਾਰਨ 4 ਪੁੱਤ ਗਵਾਉਣ ਵਾਲੀ ਮਾਂ ਦੇ ਪੰਜਵੇਂ ਪੁੱਤ ਦੀ ਵੀ ਮੌਤ
    • april 9 should be declared a holiday
      ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ
    • volleyball player national player
      ਵਾਲੀਬਾਲ ਦੇ ਚੋਟੀ ਦੇ ਖਿਡਾਰੀ ਰਹੇ ਜਸਵੀਰ ਸਿੰਘ ਦੀ ਹਾਦਸੇ 'ਚ ਮੌਤ
    • night clubs ludhiana
      ਕਲੱਬਾਂ 'ਚ ਸ਼ਰੇਆਮ ਉੱਡ ਰਹੀਆਂ ਕਾਨੂੰਨ ਦੀਆਂ ਧੱਜੀਆਂ! ਹੁੱਕੇ ਦੇ ਧੂੰਏਂ ਅਤੇ...
    • elections in punjab election code of conduct
      ਪੰਜਾਬ 'ਚ ਇਸੇ ਮਹੀਨੇ ਹੋ ਸਕਦਾ ਵੋਟਾਂ ਦਾ ਐਲਾਨ, ਲੱਗ ਸਕਦਾ ਹੈ ਚੋਣ ਜ਼ਾਬਤਾ
    • shiromani committee  sikh devotees
      ਸ਼੍ਰੋਮਣੀ ਕਮੇਟੀ ਵੱਲੋਂ ਵਿਸਾਖੀ ਮੌਕੇ 10 ਨੂੰ 1763 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ...
    • young man commits suicide after fiancée refuses to marry him
      ਮੰਗੇਤਰ ਵਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • ferozepur police arrest drug smuggler with heroin worth crores
      ਫਿਰੋਜ਼ਪੁਰ ਪੁਲਸ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +