Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    12:40:54 PM

  • cockroach janata party  cjp  protest  delhi police  train cancellations

    CJP ਦਾ ਪ੍ਰਦਰਸ਼ਨ ਭਲਕੇ, ਪੁਲਸ ਨੇ ਨਹੀਂ ਦਿੱਤੀ...

  • lpu protest revelation

    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ...

  • trump s gold statue

    ਲੱਗਿਆ ਟਰੰਪ ਦਾ 'ਸੋਨੇ' ਦਾ ਬਣਿਆ ਬਿਨਾਂ ਕੱਪੜਿਆਂ...

  • find out when these two films starring nana patekar will be released

    ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਹੀਂ ਰਹੇ

PUNJAB News Punjabi(ਪੰਜਾਬ)

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਹੀਂ ਰਹੇ

  • Edited By Gurminder Singh,
  • Updated: 22 May, 2025 04:36 PM
Chandigarh
ikh scholar  dr  rattan singh jaggi  passes away
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬੀ ਅਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਅੱਜ ਸਦੀਵੀਂ ਵਿਛੋੜਾ ਦੇ ਗਏ। ਉਹ 98 ਵਰ੍ਹਿਆਂ ਦੇ ਸਨ। ਉਹ ਪਿਛਲੇ ਥੋੜ੍ਹੇ ਅਰਸੇ ਤੋਂ ਬਿਮਾਰ ਸਨ। ਉਹ ਆਪਣੇ ਪਿੱਛੇ ਸਾਹਿਤ ਜਗਤ ਲਈ ਆਪਣੀਆਂ ਲਿਖਤਾਂ ਦੇ ਰੂਪ ਵਿਚ ਅਨਮੋਲ ਖ਼ਜ਼ਾਨਾ ਛੱਡ ਗਏ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਪਰਿਵਾਰ ਵਿਚ ਉਹ ਪਿੱਛੇ ਆਪਣੀ ਧਰਮ ਪਤਨੀ ਦਾ ਡਾ. ਗੁਰਸ਼ਰਨ ਕੌਰ ਜੱਗੀ (ਸੇਵਾ ਮੁਕਤ ਪ੍ਰਿੰਸੀਪਲ, ਸਰਕਾਰੀ ਕਾਲਜ ਲੜਕੀਆਂ, ਪਟਿਆਲਾ), ਪੁੱਤਰ ਮਾਲਵਿੰਦਰ ਸਿੰਘ ਜੱਗੀ (ਸੇਵਾ ਮੁਕਤ ਆਈ.ਏ.ਐਸ.) ਛੱਡ ਗਏ ਹਨ। ਡਾ. ਰਤਨ ਸਿੰਘ ਜੱਗੀ ਦਾ ਨਾਂ ਪੰਜਾਬੀ ਅਤੇ ਹਿੰਦੀ ਸਾਹਿਤ ਦੇ ਉੱਘੇ ਵਿਦਵਾਨਾਂ ਅਤੇ ਗੁਰਮਤਿ ਤੇ ਭਗਤੀ ਲਹਿਰ ਦੇ ਮਾਹਰਾਂ ਵਿਚ ਸ਼ੁਮਾਰ ਹੈ। ਉਨ੍ਹਾਂ 150 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਸਾਹਿਤ ਤੇ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਸਦਕਾ ਉਨ੍ਹਾਂ ਨੂੰ ਭਾਰਤ ਸਰਕਾਰ ਨੇ ਪਦਮ ਸ਼੍ਰੀ, ਸਾਹਿਤ ਅਕਾਦਮੀ ਨੇ ਕੌਮੀ ਪੁਰਸਕਾਰ, ਪੰਜਾਬ ਸਰਕਾਰ ਨੇ ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ ਨਾਲ ਸਨਮਾਨਿਆ। ਦਿੱਲੀ, ਹਰਿਆਣਾ ਤੇ ਉਤਰ ਪ੍ਰਦੇਸ਼ ਦੀਆਂ ਸਰਕਾਰਾਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਤ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬੀ ਯੁਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਆਨਰੇਰੀ ਡੀ. ਲਿਟ ਦੀ ਡਿਗਰੀ ਵੀ ਪ੍ਰਦਾਨ ਕੀਤੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਗਿਆਨ ਰਤਨ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਠ ਵਾਰ ਪਹਿਲਾ ਪੁਰਸਕਾਰ ਹਾਸਲ ਕਰਨ ਤੋਂ ਇਲਾਵਾ ਵੱਖ-ਵੱਖ ਸਾਹਿਤ ਅਕਾਦਮੀਆਂ, ਵਿੱਦਿਅਕ, ਸਾਹਿਤਕ ਤੇ ਧਾਰਮਿਕ ਸੰਸਥਾਵਾਂ, ਸਰਕਾਰੀ ਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਵੀ ਸਨਮਾਨ ਮਿਲੇ। 

ਡਾ. ਜੱਗੀ ਨੇ ਆਪਣਾ ਸਮੁੱਚਾ ਜੀਵਨ ਮੱਧਕਾਲੀਨ ਸਾਹਿਤ ਦਾ ਵੱਖ-ਵੱਖ ਦ੍ਰਿਸ਼ਟੀਕੋਣਾਂ ਤੋਂ ਅਧਿਐਨ ਕਰਨ, ਲਿਖਣ ਅਤੇ ਆਲੋਚਨਾਤਮਕ ਵਿਸ਼ਲੇਸ਼ਣ ਕਰਨ ਅਤੇ ਸਿੱਖ ਗੁਰੂ ਸਾਹਿਬਾਨ ਦੀ ਬਾਣੀ ਅਤੇ ਭਗਤੀ ਲਹਿਰ ਸਬੰਧੀ ਵੱਖ-ਵੱਖ ਪਹਿਲੂਆਂ ਦੀ ਖੋਜ ਕਰਨ ਲਈ (ਪੰਜਾਬੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿਚ) ਸਮਰਪਿਤ ਕੀਤਾ। ਡਾ. ਜੱਗੀ ਦਾ ਜਨਮ 27 ਜੁਲਾਈ 1927 ਨੂੰ ਹੋਇਆ। ਉਨ੍ਹਾਂ ਛੇ ਦਹਾਕੇ ਤੋਂ ਵੱਧ ਸਮਾਂ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਮੱਧਕਾਲੀ ਸਾਹਿਤ ਦੇ ਲੇਖੇ ਲਾਏ ਹਨ। ਉਨ੍ਹਾਂ 1962 ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ "ਦਸਮ ਗ੍ਰੰਥ ਦਾ ਪੌਰਾਣਿਕ ਅਧਿਐਨ" ਵਿਸ਼ੇ 'ਤੇ ਪੀਐੱਚ.ਡੀ. ਕੀਤੀ। 1973 ਵਿਚ ਮਗਧ ਯੂਨੀਵਰਸਿਟੀ, ਬੋਧਗਯਾ ਤੋਂ ਹਿੰਦੀ ਵਿਚ "ਸ੍ਰੀ ਗੁਰੂ ਨਾਨਕ: ਵਿਅਕਤਿਤਵ, ਕ੍ਰਿਤਿਤਵ ਔਰ ਚਿੰਤਨ" ਵਿਸ਼ੇ ‘ਤੇ ਡੀ.ਲਿਟ. ਦੀ ਡਿਗਰੀ ਹਾਸਲ ਕੀਤੀ। ਉਹ 1987 ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਵਜੋਂ ਸੇਵਾਮੁਕਤ ਹੋਏ। ਉਹ ਅੰਗਰੇਜ਼ੀ, ਹਿੰਦੀ, ਪੰਜਾਬੀ, ਉਰਦੂ, ਫਾਰਸੀ ਅਤੇ ਸੰਸਕ੍ਰਿਤ ਦੀ ਗੂੜ੍ਹੀ ਸੂਝ ਤੇ ਮੁਹਾਰਤ ਰੱਖਣ ਵਾਲੀ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ। ਉਨ੍ਹਾਂ ਕਿਤਾਬਾਂ, ਟੀਕਾਕਾਰੀ ਅਤੇ ਵਿਸ਼ਵਕੋਸ਼ ਵਰਗੀਆਂ ਬੇਮਿਸਾਲ ਰਚਨਾਵਾਂ ਨਾਲ ਸਾਹਿਤ ਦੇ ਖੇਤਰ ਵਿਚ ਸ਼ਾਨਦਾਰ ਵਿਆਪਕ ਅਤੇ ਗਿਆਨ ਭਰਪੂਰ ਯੋਗਦਾਨ ਪਾਇਆ।

ਸਾਹਿਤਕ ਖੇਤਰ ਵਿਚ ਡਾ. ਜੱਗੀ ਵੱਲੋਂ ਕੀਤੇ ਵੱਡੇ ਕਾਰਜਾਂ ਵਿਚ ਉਨ੍ਹਾਂ ਪੰਜ ਜਿਲਦਾਂ ਵਿਚ "ਦਸਮ ਗ੍ਰੰਥ ਦਾ ਟੀਕਾ" ਪੇਸ਼ ਕੀਤਾ। ਬਾਅਦ ਵਿਚ ਹਿੰਦੀ ਵਿਚ ਵੀ ਪੰਜ ਜਿਲਦਾਂ ਵਿਚ “ਦਸ਼ਮ ਗ੍ਰੰਥ ਦਾ ਟੀਕਾ” ਪੇਸ਼ ਕੀਤਾ। "ਪੰਜਾਬੀ ਸਾਹਿਤ ਸੰਦਰਭ ਕੋਸ਼", "ਪੰਜਾਬੀ ਸਾਹਿਤ ਦਾ ਸਰੋਤ ਮੂਲਕ ਇਤਿਹਾਸ" ਤੇ "ਗੁਰੂ ਗ੍ਰੰਥ ਵਿਸ਼ਵਕੋਸ਼" ਦਾ ਸੰਕਲਨ ਕੀਤਾ ਜਿਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ। ਡਾ. ਜੱਗੀ ਨੇ 8 ਜਿਲਦਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਵਿਆਪਕ ਟੀਕਾ "ਭਾਵ ਪ੍ਰਬੋਧਨੀ ਟੀਕਾ-ਸ੍ਰੀ ਗੁਰੂ ਗ੍ਰੰਥ ਸਾਹਿਬ" ਤਿਆਰ ਕਰਕੇ ਸਿੱਖ ਧਰਮ ਲਈ ਵੱਡੀ ਸੇਵਾ ਨਿਭਾਈ। ਇਸ ਟੀਕੇ ਦੀਆਂ ਪੰਜ ਜਿਲਦਾਂ ਨੂੰ ਹਿੰਦੀ ਵਿੱਚ ਵੀ ਪ੍ਰਕਾਸ਼ਿਤ ਕੀਤਾ। ​​​​

ਉਨ੍ਹਾਂ “ਸਿੱਖ ਪੰਥ ਵਿਸ਼ਵਕੋਸ਼" ਤੇ “ਅਰਥਬੋਧ ਸ੍ਰੀ ਗੁਰੂ ਗ੍ਰੰਥ ਸਾਹਿਬ" ਸਿਰਲੇਖ ਵਾਲੀ ਰਚਨਾ ਤਿਆਰ ਕੀਤੀ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੰਜ ਜਿਲਦਾਂ ਵਿਚ ਉਪ-ਟੀਕਾ ਸ਼ਾਮਲ ਹੈ ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ। ​​​ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਵੱਲੋਂ ਰਚਿਤ ਪੁਸਤਕ "ਗੁਰੂ ਨਾਨਕ ਬਾਣੀ: ਪਾਠ ਅਤੇ ਵਿਆਖਿਆ" ਨੂੰ ਪੰਜਾਬੀ ਅਤੇ ਹਿੰਦੀ ਵਿੱਚ ਪ੍ਰਕਾਸ਼ਿਤ ਕੀਤਾ ਗਿਆ। ਉਨ੍ਹਾਂ ਗੁਰੂ ਨਾਨਕ ਬਾਣੀ ਤੇ ਅਧਾਰਿਤ ਪਹਿਲੀ ਰਚਨਾ "ਗੁਰੂ ਨਾਨਕ : ਜੀਵਨੀ ਅਤੇ ਵਿਅਕਤੀਤਵ" ਅਤੇ ਦੂਜੀ ਪੁਸਤਕ "ਗੁਰੂ ਨਾਨਕ ਦੀ ਵਿਚਾਰਧਾਰਾ" ਵੀ ਪ੍ਰਕਾਸ਼ਿਤ ਕੀਤੀ।​​​​ ਪਵਿੱਤਰ ਗ੍ਰੰਥ "ਤੁਲਸੀ ਰਾਮਾਇਣ" (ਰਾਮ ਚਰਿਤ ਮਾਨਸ) ਦਾ ਪੰਜਾਬੀ ਵਿਚ ਲਿਪੀਅੰਤਰਨ ਅਤੇ ਅਨੁਵਾਦ ਕਰਨ ਦਾ ਵੀ ਵੱਡਮੁੱਲਾ ਕਾਰਜ ਨਿਭਾਇਆ ਜੋ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਇਸ ਕਿਤਾਬ ਨੂੰ ਸਾਹਿਤ ਅਕਾਦਮੀ, ਨਵੀਂ ਦਿੱਲੀ ਵੱਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। 

ਡਾ. ਜੱਗੀ ਨੂੰ ਮਿਲੇ ਮਾਣ-ਸਨਮਾਨ ਤੇ ਪੁਰਸਕਾਰਾਂ ਵਿਚ ਸਾਲ 2023 ਵਿਚ ਭਾਰਤ ਸਰਕਾਰ ਵੱਲੋਂ ਦੇਸ਼ ਦਾ ਚੌਥਾ ਸਰਵਉੱਚ ਨਾਗਰਿਕ ਸਨਮਾਨ “ਪਦਮ ਸ਼੍ਰੀ” ਸਨਮਾਨ ਨਾਲ ਨਿਵਾਜਿਆ ਗਿਆ।​​​​ 1989 ਵਿਚ ਸਾਹਿਤ ਅਕਾਦਮੀ, ਨਵੀਂ ਦਿੱਲੀ ਵੱਲੋਂ ਰਾਸ਼ਟਰੀ ਪੁਰਸਕਾਰ ਨਾਲ, ਸਾਲ 1996 ਵਿਚ ਪੰਜਾਬ ਸਰਕਾਰ ਵੱਲੋਂ "ਪੰਜਾਬੀ ਸਾਹਿਤ ਸ਼੍ਰੋਮਣੀ" ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੀਆਂ ਪੁਸਤਕਾਂ ਨੂੰ ਅੱਠ ਵਾਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਪਹਿਲਾ ਇਨਾਮ ਹਾਸਲ ਹੋਇਆ। ਹਰਿਆਣਾ ਸਰਕਾਰ ਨੇ 1968 ਵਿਚ ਉਨ੍ਹਾਂ ਦੀ ਪੁਸਤਕ ਲਈ ਪਹਿਲੇ ਇਨਾਮ ਨਾਲ ਸਨਮਾਨਿਤ ਕੀਤਾ। ਪੰਜਾਬੀ ਅਕਾਦਮੀ ਦਿੱਲੀ ਨੇ ਸਾਲ 2010 ਵਿਚ ਉਨ੍ਹਾਂ ਨੂੰ "ਪਰਮ ਸਾਹਿਤ ਸਤਿਕਾਰ ਸਨਮਾਨ" ਅਤੇ ਉੱਤਰ ਪ੍ਰਦੇਸ਼ ਸਰਕਾਰ ਨੇ ਉਨ੍ਹਾਂ ਨੂੰ ਸਾਲ 1996 ਵਿਚ "ਸੌਹਰਦ ਸਨਮਾਨ" ਨਾਲ ਸਨਮਾਨਿਤ ਕੀਤਾ। ਸਾਲ 2012 ਵਿਚ ਪੰਜਾਬੀ ਯੂਨੀਵਰਸਿਟੀ ਵੱਲੋਂ ਲਾਈਫ ਫੈਲੋਸ਼ਿਪ ਅਤੇ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਫੈਲੋਸ਼ਿਪ ਪ੍ਰਾਪਤ ਕਰਨ ਦਾ ਮਾਣ ਮਿਲਿਆ।

  • ikh scholar
  • Dr. Rattan Singh Jaggi
  • passes away
  • ਸਿੱਖ ਵਿਦਵਾਨ
  • ਡਾ ਰਤਨ ਸਿੰਘ ਜੱਗੀ
  • ਦੇਹਾਂਤ

ਏਅਰਫੋਰਸ ਨਾਇਕ ਦੀ ਖ਼ੁਦਕੁਸ਼ੀ ਕਾਰਨ ਮਚਿਆ ਹੰਗਾਮਾ, 5 ਸੀਨੀਅਰ ਅਫ਼ਸਰਾਂ ਖ਼ਿਲਾਫ਼ ਕਾਰਵਾਈ

NEXT STORY

Stories You May Like

  • dr rajinder singh sohal
    ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ
  • jaggi johal paid obeisance at gurdwara sri bangla sahib
    ਜੇਲ੍ਹ 'ਚੋਂ ਰਿਹਾਅ ਹੋਣ ਮਗਰੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਤਮਸਤਕ ਹੋਏ ਜੱਗੀ ਜੌਹਲ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • shri charani achieved the highest rating points in the t20 bowling rankings
    ਸ਼੍ਰੀ ਚਰਨੀ ਨੇ ICC ਮਹਿਲਾ ਟੀ-20 ਗੇਂਦਬਾਜ਼ੀ ਰੈਂਕਿੰਗ 'ਚ ਹਾਸਲ ਕੀਤੇ ਸਭ ਤੋਂ ਵੱਧ ਰੇਟਿੰਗ ਪੁਆਇੰਟ
  • dr  mandeep bhandari appointed cbse chairman
    ਡਾ. ਮਨਦੀਪ ਭੰਡਾਰੀ CBSE ਦੇ ਚੇਅਰਮੈਨ ਨਿਯੁਕਤ
  • lpu registrar dr monica gulati s big revelation video of girls released
    LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ ਗ੍ਰਿਫ਼ਤਾਰ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • two pesco employees arrested for supplying narcotics
      ਸੈਂਟਰਲ ਤੇ ਬ੍ਰੌਸਟਲ ਜੇਲ੍ਹਾਂ 'ਚ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਦੋਸ਼ 'ਚ...
    • cricket match batting
      ਕ੍ਰਿਕਟ ਮੈਚਾਂ ਤੇ ਦੜਾ ਸੱਟਾ ਲਾਉਣ ਦੇ ਧੰਦੇ ਦਾ ਪਰਦਾਫਾਸ਼, JTPL ਸਿਟੀ 'ਚ 6...
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • punjab police dig
      ਵੱਡੀ ਖ਼ਬਰ: ਪੰਜਾਬ ਪੁਲਸ ਦੇ DIG ਦਫ਼ਤਰ ਮੂਹਰੇ ਫ਼ਾਇਰਿੰਗ! ਗੱਡੀ ਦੇ ਸ਼ੀਸ਼ੇ ਵੀ...
    • punjab vigilance action
      ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ!...
    • punjab long power cut in punjab on friday electricity will remain shut
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +