Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    5:23:32 PM

  • bhakra canal young people are drowning

    ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ...

  • big change is going to happen in lpg market traders will get relief

    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ!...

  • india left china behind more than 31 000 new millionaires

    ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ...

  • 26 lakh migrants deported

    26 ਲੱਖ ਪ੍ਰਵਾਸੀ ਡਿਪੋਰਟ ! ਗ਼ੈਰ-ਕਾਨੂੰਨੀ ਤੌਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗ਼ੈਰ-ਕਾਨੂੰਨੀ ਮੁਆਵਜ਼ਾ ਘਪਲਾ, ਕਰੋੜਾਂ ਰੁਪਏ ਦਾ ਗ਼ਲਤ ਮੁਨਾਫ਼ਾ ਲੈਣ ਵਾਲੇ ਛੇ ਹੋਰ ਮੁਲਜ਼ਮ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਗ਼ੈਰ-ਕਾਨੂੰਨੀ ਮੁਆਵਜ਼ਾ ਘਪਲਾ, ਕਰੋੜਾਂ ਰੁਪਏ ਦਾ ਗ਼ਲਤ ਮੁਨਾਫ਼ਾ ਲੈਣ ਵਾਲੇ ਛੇ ਹੋਰ ਮੁਲਜ਼ਮ ਗ੍ਰਿਫ਼ਤਾਰ

  • Updated: 23 May, 2023 06:21 PM
Chandigarh
illegal compensation scam   more accused  rupees six arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐੱਸ. ਏ. ਐੱਸ. ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਚ ਅਮਰੂਦਾਂ ਦੇ ਦਰੱਖਤ ਲਾ ਕੇ ਗ਼ੈਰ-ਕਾਨੂੰਨੀ ਮੁਆਵਜ਼ਾ ਲੈਣ ਦੇ ਮਾਮਲੇ ਵਿਚ ਮੰਗਲਵਾਰ ਨੂੰ ਛੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ, ਜਿਨ੍ਹਾਂ ’ਚ ਤਿੰਨ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ, ਨੇ ਉਕਤ ਪਿੰਡ ਵਿਚ ਸਰਕਾਰ ਵੱਲੋਂ ਜ਼ਮੀਨ ਐਕਵਾਇਰ ਕਰਨ ਦੌਰਾਨ ਗ਼ੈਰ-ਕਾਨੂੰਨੀ ਤਰੀਕਿਆਂ ਨਾਲ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜ਼ਾ ਹਾਸਲ ਕੀਤਾ ਸੀ। ਹੁਣ ਤੱਕ ਇਸ ਘੁਪਲੇ ਵਿਚ ਸ਼ਾਮਲ ਕੁੱਲ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਮੁਲਜ਼ਮ ਪੀ.ਡੀ. ਗੁਪਤਾ ਦੀ ਪਤਨੀ ਸੁਨੀਤਾ ਗੁਪਤਾ, ਉਸ ਦਾ ਪੁੱਤਰ ਗੌਰਵ ਕਾਂਸਲ, ਵਾਸੀ ਮਕਾਨ ਨੰ. 199, ਸੈਕਟਰ 18, ਚੰਡੀਗੜ੍ਹ, ਸਮੇਤ ਪਿੰਡ ਬਾਕਰਪੁਰ ਦੇ ਵਸਨੀਕ ਗੁਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ, ਉਨ੍ਹਾਂ ਦੀ ਮਾਤਾ ਸੁਖਰਾਜ ਕੌਰ ਤੋਂ ਇਲਾਵਾ ਦਲਜੀਤ ਸਿੰਘ ਦੀ ਵਿਧਵਾ ਅਮਰੀਕ ਕੌਰ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਗ਼ੈਰ-ਕਾਨੂੰਨੀ ਮੁਆਵਜ਼ਾ ਘਪਲੇ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਮਾਲ ਵਿਭਾਗ, ਭੂਮੀ ਗ੍ਰਹਿਣ ਕੁਲੈਕਟਰ, ਗਮਾਡਾ, ਸਬ-ਰਜਿਸਟਰਾਰ ਮੋਹਾਲੀ, ਬਾਗਬਾਨੀ ਵਿਭਾਗ ਆਦਿ ਤੋਂ ਬਹੁਤ ਸਾਰੇ ਦਸਤਾਵੇਜ਼ੀ ਰਿਕਾਰਡ ਪ੍ਰਾਪਤ ਕੀਤੇ ਹਨ ਅਤੇ ਕਥਿਤ ਲਾਭਪਾਤਰੀਆਂ ਦੀਆਂ ਕਾਰਵਾਈਆਂ ਅਤੇ ਉਨ੍ਹਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਵਿਸ਼ਲੇਸ਼ਣ ਕੀਤਾ ਹੈ, ਜਿਸ ਦੌਰਾਨ ਪਤਾ ਲੱਗਾ ਕਿ ਇਨ੍ਹਾਂ ਲਾਭਪਾਤਰੀਆਂ ਨੇ ਵੱਖ-ਵੱਖ ਵਿਭਾਗਾਂ ਦੇ ਕੁਝ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਖੁਦ ਨੂੰ ਗ਼ਲਤ ਫਾਇਦਾ ਪਹੁੰਚਾਇਆ ਹੈ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।

ਸਿੱਟੇ ਵਜੋਂ ਇਸ ਮੁਕੱਦਮੇ ਵਿਚ ਬਹੁਤ ਸਾਰੇ ਲਾਭਪਾਤਰੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਉਪਰੰਤ ਮੰਗਲਵਾਰ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਦੇਖਿਆ ਗਿਆ ਕਿ ਪੀ. ਡੀ. ਗੁਪਤਾ, ਉਸ ਦੀ ਪਤਨੀ ਸੁਨੀਤਾ ਗੁਪਤਾ ਅਤੇ ਉਨ੍ਹਾਂ ਦੇ ਦੋਵਾਂ ਪੁੱਤਰਾਂ ਗੌਰਵ ਕਾਂਸਲ ਅਤੇ ਅਭਿਸ਼ੇਕ ਕਾਂਸਲ, ਵਾਸੀ ਮਕਾਨ ਨੰ. 199, ਸੈਕਟਰ 18, ਚੰਡੀਗੜ੍ਹ ਨੇ ਸਾਲ 2018 ਵਿਚ ਬਾਕਰਪੁਰ ਪਿੰਡ ਵਿਚ ਇਕ ਏਕੜ ਜ਼ਮੀਨ ਖ਼ਰੀਦੀ ਸੀ, ਜਿਸ ਵਿਚ ਹਰੇਕ ਮੈਂਬਰ ਦਾ ਬਰਾਬਰ 1/4 ਹਿੱਸਾ ਸੀ। ਜ਼ਮੀਨ ਪ੍ਰਾਪਤੀ ਪ੍ਰਕਿਰਿਆ ਦੌਰਾਨ ਉਨ੍ਹਾਂ ਨੇ ਧੋਖੇ ਨਾਲ ਉਕਤ ਜ਼ਮੀਨ ’ਤੇ 2016 ਤੋਂ ਅਮਰੂਦ ਦਾ ਬਾਗ ਲਗਾਉਣ ਦਾ ਝੂਠਾ ਦਾਅਵਾ ਕਰਕੇ ਮੁਆਵਜ਼ਾ ਲੈਣ ਲਈ ਲੱਗਭਗ ਇਕ ਕਰੋੜ ਰੁਪਏ ਪ੍ਰਾਪਤ ਕੀਤੇ। ਜਿਸ ਕਰਕੇ ਇਸ ਮਾਮਲੇ ’ਚ ਉਪਰੋਕਤ ਪਰਿਵਾਰਕ ਮੈਂਬਰਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਗੌਰਵ ਕਾਂਸਲ ਅਤੇ ਉਸ ਦੀ ਮਾਤਾ ਸੁਨੀਤਾ ਗੁਪਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸੇ ਤਰ੍ਹਾਂ ਪਿੰਡ ਬਾਕਰਪੁਰ ਨਿਵਾਸੀ ਅਮਰ ਸਿੰਘ ਦੇ ਦੋਵੇਂ ਪੁੱਤਰ ਗੁਰਮਿੰਦਰ ਸਿੰਘ ਅਤੇ ਹਰਮਿੰਦਰ ਸਿੰਘ ਤੇ ਉਨ੍ਹਾਂ ਦੀ ਮਾਤਾ ਸੁਖਰਾਜ ਕੌਰ ਨੇ ਵੀ ਧੋਖਾਦੇਹੀ ਨਾਲ ਮਾਲ ਅਤੇ ਬਾਗਬਾਨੀ ਵਿਭਾਗਾਂ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਤਿੰਨਾਂ ਨੇ 1.84 ਕਰੋੜ ਰੁਪਏ ਪ੍ਰਤੀ ਮੈਂਬਰ ਮੁਆਵਜ਼ੇ ਦਾ ਦਾਅਵਾ ਹਾਸਲ ਕੀਤਾ। ਉਨ੍ਹਾਂ ਨੂੰ ਇਸ ਮਾਮਲੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਕਰ ਕੇ ਬਿਊਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਬਾਕਰਪੁਰ ਦੇ ਦਲਜੀਤ ਸਿੰਘ ਦੀ ਵਿਧਵਾ ਅਮਰੀਕ ਕੌਰ ਅਤੇ ਉਸ ਦੇ ਲੜਕੇ ਵਰਿੰਦਰ ਸਿੰਘ ਨੇ ਕਥਿਤ ਤੌਰ ’ਤੇ 1.25 ਲੱਖ ਰੁਪਏ ਪ੍ਰਤੀ ਮੈਂਬਰ ਗ਼ਲਤ ਮੁਆਵਜ਼ਾ ਲਿਆ ਹੈ। ਅਮਰੀਕ ਕੌਰ ਨੂੰ ਇਸ ਮਾਮਲੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੀਆਂ ਵੱਖ-ਵੱਖ ਟੀਮਾਂ ਨੇ ਹੋਰ ਮੁਲਜ਼ਮਾਂ ਨੂੰ ਫੜਨ ਲਈ ਸੂਬੇ ਭਰ ਵਿਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਇਹ ਵਿਸ਼ੇਸ਼ ਆਪ੍ਰੇਸ਼ਨ ਅੱਗੋਂ ਵੀ ਜਾਰੀ ਰਹੇਗਾ।

  • Compensation
  • Scam
  • Arrested
  • Six Accused
  • Vigilance
  • ਮੁਆਵਜ਼ਾ
  • ਘਪਲਾ
  • ਗ੍ਰਿਫ਼ਤਾਰ
  • ਛੇ ਮੁਲਜ਼ਮ
  • ਵਿਜੀਲੈਂਸ

ਚੱਲਦੀ ਕਾਰ ’ਚ ਅਚਾਨਕ ਬਲ਼ੇ ਅੱਗ ਦੇ ਭਾਂਬੜ, ਜਿਊਂਦੀ ਸੜੀ ਵਿਆਹੁਤਾ, ਕੁੱਛੜ ਚੁੱਕਿਆ ਪੁੱਤ ਵੀ ਝੁਲਸਿਆ

NEXT STORY

Stories You May Like

  • major operation by italian police
    ਇਟਲੀ ਪੁਲਸ ਦੀ ਵੱਡੀ ਕਾਰਵਾਈ: ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼, 30 ਅਖੌਤੀ ਏਜੰਟ ਕਾਬੂ
  • police team  accused arrested  moga police
    ਪੁਲਸ ਟੀਮ 'ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ
  • sri ganganagar 19 accused  arrested
    ਸ਼੍ਰੀ ਗੰਗਾਨਗਰ 'ਚ ਕੁੜੀ ਨਾਲ ਜ਼ਬਰ-ਜਿਨਾਹ ਕਰਨ ਵਾਲੇ 19 ਮੁਲਜ਼ਮ ਗ੍ਰਿਫ਼ਤਾਰ, 3 ਦੀ ਭਾਲ ਜਾਰੀ
  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • heroin worth crores of rupees seized in punjab
    ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ 'ਚ ਜੁੱਟੀ
  • friend  killed accused  arrested  jharkhand police
    ਦੋਸਤ ਦਾ ਕਤਲ ਕਰ ਕੇ ਲਾਸ਼ ਦੇ ਕੀਤੇ ਟੋਟੇ, 2 ਮੁਲਜ਼ਮ ਗ੍ਰਿਫ਼ਤਾਰ
  • 3 clerks including block education officer suspended
    ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ
  • big arms module busted in punjab
    ਪੰਜਾਬ 'ਚ ਹਥਿਆਰਾਂ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼! 2 ਮੁਲਜ਼ਮ 7 ਪਿਸਤੌਲਾਂ ਤੇ 40 ਕਾਰਤੂਸ ਸਮੇਤ ਗ੍ਰਿਫ਼ਤਾਰ
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a massive fire broke out in the tent city of sri anandpur sahib
      ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ...
    • punjab declares friday as a government holiday
      ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
    • atm fraud in bassi pathana
      ATM ਕਾਰਡ ਬਦਲ ਕੇ 41 ਹਜ਼ਾਰ ਦੀ ਠੱਗੀ, ਸੀਸੀਟੀਵੀ 'ਚ ਕੈਦ ਹੋਈ ਵਾਰਦਾਤ
    • punjab  two brothers drowning in the river
      ਪੰਜਾਬ: ਛੋਟੇ ਨੂੰ ਦਰਿਆ 'ਚ ਡੁੱਬਦਾ ਵੇਖ ਵੱਡੇ ਭਰਾ ਨੇ ਮਾਰ'ਤੀ ਛਾਲ, ਤੇਜ਼ ਵਹਾ...
    • ludhiana main road blocked
      ਨਿਹੰਗ ਸਿੰਘਾਂ ਨੇ ਜਾਮ ਕੀਤੀ ਲੁਧਿਆਣਾ ਦੀ ਮੁੱਖ ਸੜਕ! ਆਵਾਜਾਈ ਪੂਰੀ ਤਰ੍ਹਾਂ ਠੱਪ
    • bhupesh baghel  dharamvir gandhi  punjab congress
      ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ...
    • lottery ticket punjab lottery bumper prize
      ਪੰਜਾਬ : ਕਿਸੇ ਲਈ ਰੱਖੀ ਟਿਕਟ ਲੈ ਗਿਆ ਕੋਈ, ਨਿਕਲ ਆਇਆ 50,00,000 ਰੁਪਏ ਦਾ ਇਨਾਮ
    • fir in ludhiana
      ਸਿੱਖ ਜਥੇਬੰਦੀਆਂ ਦੀ ਸ਼ਿਕਾਇਤ ਮਗਰੋਂ ਸ਼ਿਵ ਸੈਨਾ ਆਗੂਆਂ ਖ਼ਿਲਾਫ਼ ਪਰਚਾ ਦਰਜ
    • singer ks makhan announces screening of the film   satluj   in shankar village
      ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
    • birth of a daughter father of three children
      ਤਿੰਨ ਦਿਨ ਪਹਿਲਾਂ ਹੀ ਘਰ ਆਈ ਸੀ ਖੁਸ਼ੀ, ਹਾਦਸੇ ਨੇ ਪਾ ਦਿੱਤੇ ਉਜਾੜੇ, ਤਿੰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +