Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    1:31:05 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰ ਵੱਲੋਂ 10 ਮਰਲੇ 'ਚ ਬਣਾਈ ਨਾਜਾਇਜ਼ ਉਸਾਰੀ ਨੂੰ ਕੀਤਾ ਢੇਹ-ਢੇਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰ ਵੱਲੋਂ 10 ਮਰਲੇ 'ਚ ਬਣਾਈ ਨਾਜਾਇਜ਼ ਉਸਾਰੀ ਨੂੰ ਕੀਤਾ ਢੇਹ-ਢੇਰੀ

  • Edited By Shivani Attri,
  • Updated: 21 May, 2025 01:25 PM
Kapurthala-Phagwara
illegal construction built by drug smuggler in 10 marla area demolished
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ)- ਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਤੋਤੀ ਵਿਖੇ ਨਸ਼ਾ ਤਸਕਰਾਂ ਵਿਰੁੱਧ ਅੱਜ ਸਵੇਰ ਕੀਤੀ ਵੱਡੀ ਕਾਰਵਾਈ ਦੌਰਾਨ ਪੰਚਾਇਤੀ ਜ਼ਮੀਨ 'ਤੇ ਅਣਅਧਿਕਾਰਤ ਕਬਜ਼ਾ ਕਰਕੇ ਨਸ਼ਾ ਤਸਕਰ ਸੁਰਜੀਤ ਸਿੰਘ ਉਰਫ਼ ਤੋਤਾ ਵੱਲੋਂ 10 ਮਰਲੇ ਵਿਚ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ।  ਐੱਸ. ਐੱਸ. ਪੀ. ਗੌਰਵ ਤੂਰਾ ਨੇ ਦਸਿਆ ਕਿ ਬੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਵੱਲੋਂ ਦਿੱਤੇ ਹੁਕਮਾਂ ’ਤੇ ਕਾਰਵਾਈ ਕਰਦੇ ਹੋਏ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਤੋਤੀ ਵਿਖੇ ਸੁਰਜੀਤ ਸਿੰਘ ਉਰਫ਼ ਤੋਤਾ ਵੱਲੋਂ 10 ਮਰਲੇ ਪੰਚਾਇਤੀ ਜ਼ਮੀਨ 'ਤੇ ਕੀਤੇ ਕਬਜ਼ੇ ’ਤੇ ਡਿੱਚ ਮਸ਼ੀਨ ਚਲਾਈ ਗਈ। 
ਇਹ ਵੀ ਪੜ੍ਹੋ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ! ਇਕ ਹੋਰ ਵਿਅਕਤੀ ਦੀ ਮੌਤ, 3 ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

PunjabKesari

ਉਨ੍ਹਾਂ ਦੱਸਿਆ ਕਿ ਸੁਰਜੀਤ ਸਿੰਘ ਉਰਫ਼ ਤੋਤਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਐੱਨ. ਡੀ. ਪੀ. ਐੱਸ. ਦੇ 18 ਵੱਖ-ਵੱਖ ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਉਹ ਜੇਲ੍ਹ ਵਿਚ  ਬੰਦ ਹੈ। ਸੁਰਜੀਤ ਸਿੰਘ ਉਰਫ਼ ਤੋਤਾ ਪੁੱਤਰ ਕਰਨੈਲ ਸਿੰਘ ਵਿਰੁੱਧ ਸਾਲ 2013 ਤੋਂ ਹੁਣ ਤੱਕ ਵੱਖ-ਵੱਖ ਥਾਣਿਆਂ ਵਿਚ ਐੱਨ. ਡੀ. ਪੀ. ਐੱਸ. ਦੇ 7 ਮਾਮਲੇ ਦਰਜ ਹਨ ਜਦਕਿ ਉਸ ਦੀ ਪਤਨੀ ਕੁਲਵੰਤ ਕੌਰ ਉਰਫ਼ ਬਿੱਲੋ ਵਿਰੁੱਧ ਵੀ ਨਸ਼ਾ ਤਸਕਰੀ ਨਾਲ ਸਬੰਧਤ 4 ਮਾਮਲੇ ਦਰਜ ਹਨ। 

PunjabKesari

ਤੂਰਾ ਨੇ ਦੱਸਿਆ ਕਿ ਇਸ ਜੋੜੇ ਦਾ ਪੁੱਤਰ ਰਾਹੁਲ ਵੀ ਐੱਨ. ਡੀ. ਪੀ. ਐੱਸ. ਦੇ 7 ਕੇਸਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਫਰਾਰ ਹੈ।  ਉਨ੍ਹਾਂ ਦੱਸਿਆ ਕਿ ਮਾਣਯੋਗ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਵਿਰੁੱਧ ਤੇਜੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਨਸ਼ਾ ਤਸਕਰਾਂ ਵੱਲੋਂ ਸਰਕਾਰੀ ਜ਼ਮੀਨ 'ਤੇ ਪਿੰਡ ਬੂਟ ਅਤੇ ਕਪੂਰਥਲਾ ਸ਼ਹਿਰ ਦੀ ਧੱਕਾ ਕਾਲੋਨੀ ਵਿਖੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਢਾਹਿਆ ਗਿਆ ਸੀ। ਤੂਰਾ ਅਤੇ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਨਸ਼ਾ ਤਸਕਰਾਂ ਵੱਲੋਂ ਕਾਲੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਕਰਕੇ ਨਿਲਾਮੀ ਵਿਚ ਵੀ ਤੇਜੀ ਲਿਆਂਦੀ ਗਈ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

PunjabKesari
ਜ਼ਿਲ੍ਹੇ ਵਿਚ ਪਿਛਲੇ ਕੁਝ ਸਮੇਂ ਦੌਰਾਨ ਹੀ ਨਸ਼ਾ ਤਸਕਰਾਂ ਦੀ 3.5 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ, ਜਦਕਿ ਹੋਰ 1.5 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਲਈ ਕਾਰਵਾਈ ਅਗਲੇਰੇ ਪੱਧਰ ’ਤੇ ਚੱਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਨਿਲਾਮ ਕਰਨ ਲਈ ਅਦਾਲਤੀ ਪ੍ਰਕਿਰਿਆ ਵਿਚ ਕੇਸਾਂ ਦੀ ਪੂਰੀ ਪੈਰਵੀ ਕੀਤੀ ਜਾ ਰਹੀ ਹੈ। 

ਇਸ ਮੌਕੇ ਬੀ. ਡੀ. ਪੀ. ਓ. ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸੁਰਜੀਤ ਸਿੰਘ ਵੱਲੋਂ ਲਗਭਗ 10 ਮਰਲੇ ਪੰਚਾਇਤੀ ਜ਼ਮੀਨ 'ਤੇ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ, ਜਿਸ ਨੂੰ ਖਾਲੀ ਕਰਨ ਲਈ ਲੋੜੀਂਦੀ ਪ੍ਰਸ਼ਾਸਕੀ ਕਾਰਵਾਈ ਤਹਿਤ ਸਬੰਧਤ ਨੂੰ ਨੋਟਿਸ ਦਿੱਤੇ ਗਏ ਪਰ ਕੋਈ ਪੁਖ਼ਤਾ ਜਵਾਬ ਨਾ ਹੋਣ ਕਰਕੇ ਪੂਰੀ ਕਾਨੂੰਨੀ ਪ੍ਰਕ੍ਰਿਆ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਸਿੱਧੂ, ਇੰਸਪੈਕਟਰ ਹਰਗੁਰਦੇਵ ਸਿੰਘ ਐੱਸ. ਐੱਚ. ਓ. ਸੁਲਤਾਨਪੁਰ ਲੋਧੀ ਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ! ਇਕ ਹੋਰ ਵਿਅਕਤੀ ਦੀ ਮੌਤ, 3 ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Illegal construction built
  • demolished
  • ਪੰਜਾਬ ਸਰਕਾਰ
  • ਬੁਲਡੋਜ਼ਰ ਐਕਸ਼ਨ
  • ਨਸ਼ਾ ਤਸਕਰ
  • ਨਾਜਾਇਜ਼ ਉਸਾਰੀ
  • ਢੇਹ ਢੇਰੀ

ਪੰਜਾਬ ਪੁਲਸ ਨੇ ਟਾਲ਼ੀ ਸਨਸਨੀਖੇਜ਼ ਵਾਰਦਾਤ! ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • gangster  prince khan  bulldozer  mla  threat  police
    ਗੈਂਗਸਟਰ ਪ੍ਰਿੰਸ ਖਾਨ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਵਿਧਾਇਕ ਨੂੰ ਧਮਕੀ ਮਗਰੋਂ ਪੁਲਸ ਦਾ ਵੱਡਾ ਐਕਸ਼ਨ
  • bagha purana police  drugs  10 arrested
    ਬਾਘਾ ਪੁਰਾਣਾ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 10 ਕਾਬੂ, 7 ਮਾਮਲੇ ਦਰਜ
  • sgpc to hold protest on july 10 against ban on film sutlej advocate dhami
    ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ 'ਚ ਸ਼੍ਰੋਮਣੀ ਕਮੇਟੀ ਵੱਲੋਂ 10 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਮਾਰਚ: ਐਡਵੋਕੇਟ ਧਾ
  • drug smuggler  heroin smuggler
    ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ
  • drug addicts arrested
    ਨਸ਼ਾ ਕਰਦੇ 3 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • punjab police employee bathinda
    ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
  • 10 months  clean  delhi air  rain
    10 ਮਹੀਨਿਆਂ 'ਚ ਸਭ ਤੋਂ ਵੱਧ ਸਾਫ਼ ਰਹੀ ਦਿੱਲੀ ਦੀ ਹਵਾ, ਇਸ ਖੇਤਰ 'ਚ ਪਿਆ ਸਭ ਤੋਂ ਵੱਧ ਮੀਂਹ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +