Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    10:29:45 AM

  • arvind kejriwal government residence cag report delhi assembly

    ਕੈਗ ਰਿਪੋਰਟ ਵਿਚ ਕੇਜਰੀਵਾਲ ਦੇ ‘ਸਰਕਾਰੀ ਬੰਗਲੇ’ ’ਚ...

  • sunil jakhar lashes out at punjab government over randhawa suicide case

    'ਡਰਾਮੇਬਾਜ਼ੀ ਬੰਦ ਕਰੋ...', ਰੰਧਾਵਾ ਖ਼ੁਦਕੁਸ਼ੀ...

  • trump talks to munir

    ਪਾਕਿਸਤਾਨ ਖ਼ਤਮ ਕਰਾਏਗਾ ਅਮਰੀਕਾ-ਇਰਾਨ ਦੀ ਜੰਗ !...

  • heavy fall in gold and silver prices amid lockdown  know price

    ਨਰਾਤਿਆਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਯੁੱਧ ਨਸ਼ਿਆਂ ਵਿਰੁੱਧ: ਭਾਰਗਵ ਕੈਂਪ ’ਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

PUNJAB News Punjabi(ਪੰਜਾਬ)

ਯੁੱਧ ਨਸ਼ਿਆਂ ਵਿਰੁੱਧ: ਭਾਰਗਵ ਕੈਂਪ ’ਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

  • Edited By Inder Prajapati,
  • Updated: 21 Mar, 2025 10:37 PM
Punjab
illegal construction of drug smugglers demolished in bhargava camp
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੰਕਜ, ਕੁੰਦਨ) - ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ ਮੰਜ਼ਿਲਾ ਜਾਇਦਾਦ ਨੂੰ ਢਾਹ ਦਿੱਤਾ ਗਿਆ, ਜੋ ਕਿ ਕਬਜ਼ੇ ਦੇ ਚੱਲਦਿਆਂ ਬਣਾਈ ਜਾ ਰਹੀ ਸੀ। ‘ਯੁੱਧ ਨਸ਼ਿਆਂ ਵਿਰੁਧ’ ਤਹਿਤ ਗੈਰ-ਕਾਨੂੰਨੀ ਕਬਜ਼ਿਆਂ ਨੂੰ ਢਾਹੁਣ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕਥਿਤ ਤੌਰ ’ਤੇ ਡਰੱਗ ਮਨੀ ਨਾਲ ਸਰਕਾਰੀ ਜ਼ਮੀਨ 'ਤੇ ਉਸਾਰੇ ਕਬਜ਼ੇ ਵਾਲੇ ਢਾਂਚੇ ਨੂੰ ਭਾਰਗਵ ਕੈਂਪ ਇਲਾਕੇ ਵਿੱਚ ਢਾਹਿਆ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਜਲੰਧਰ ਮੈਡਮ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਨੂੰ ਬਦਨਾਮ ਨਸ਼ਾ ਤਸਕਰਾਂ ਵਰਿੰਦਰ ਉਰਫ਼ ਮੌਲਾ, ਜਤਿੰਦਰ ਉਰਫ਼ ਜਿੰਦਰ ਅਤੇ ਰੋਹਿਤ ਕੁਮਾਰ ਉਰਫ਼ ਕਾਕਾ ਤਿੰਨੇ ਭਰਾਵਾਂ ਵੱਲੋਂ ਸਰਕਾਰੀ ਜ਼ਮੀਨ ’ਤੇ ਗੈਰ ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਮਿਲੀ ਸੀ। ਇਹ ਤਿੰਨੇ ਭਰਾ ਮੌਜੂਦਾ ਸਮੇਂ ਜੇਲ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਇਹ ਜਾਇਦਾਦ ਕਥਿਤ ਤੌਰ ’ਤੇ ਨਸ਼ਿਆਂ ਦੇ ਨਾਜਾਇਜ਼ ਧੰਦੇ ਤੋਂ ਪ੍ਰਾਪਤ ਪੈਸੇ ਤੋਂ ਬਣਾਈ ਗਈ ਸੀ। ਨਗਰ ਨਿਗਮ ਅਤੇ ਪੁਲਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਕਬਜ਼ੇ ਵਾਲੇ ਢਾਂਚੇ ਨੂੰ ਢਾਹ ਦਿੱਤਾ, ਜਿਸ ਨਾਲ ਇੱਕ ਸਖ਼ਤ ਸੰਦੇਸ਼ ਗਿਆ ਹੈ ਕਿ ਜਲੰਧਰ ਸ਼ਹਿਰ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

PunjabKesari

ਉਨ੍ਹਾਂ ਅੱਗੇ ਦੱਸਿਆ ਕਿ ਕਿਹਾ ਕਿ ਮੁਲਜ਼ਮ ਆਦਤਨ ਅਪਰਾਧੀ ਹਨ, ਜਿਨ੍ਹਾਂ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੇਂਸਿਸ (ਐਨ.ਡੀ.ਪੀ.ਐਸ.) ਐਕਟ, ਐਕਸਾਈਜ਼ ਐਕਟ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ ਕੁੱਲ 15 ਮਾਮਲੇ ਦਰਜ ਹਨ। ਇਹ ਕਾਰਵਾਈ ਨਸ਼ਾ ਤਸਕਰਾਂ ਦੇ ਵਿੱਤੀ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਣ ਕਦਮ ਹੈ। ਉਨ੍ਹਾਂ ਦੱਸਿਆ ਕਿ ਵਰਿੰਦਰ ਵਿਰੁੱਧ 7 ਮਾਮਲੇ ਦਰਜ ਹਨ, ਜਦਕਿ ਰੋਹਿਤ ਅਤੇ ਜਤਿੰਦਰ ਖਿਲਾਫ਼ ਕ੍ਰਮਵਾਰ 6 ਅਤੇ 2 ਮਾਮਲੇ ਦਰਜ ਹਨ।

‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਲਗਾਤਾਰ ਤੇਜ਼ੀ ਫੜਦੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੇ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਤਹੱਈਆ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਇਸ ਮਹੀਨੇ ਦੇ ਸ਼ੁਰੂ ਵਿੱਚ ਫਿਲੌਰ ਖੇਤਰ ਅਤੇ ਧੰਕੀਆ ਮੁਹੱਲਾ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਗੈਰ-ਕਾਨੂੰਨੀ ਢਾਂਚਿਆਂ ਨੂੰ ਢਾਹੁਣਾ ਸ਼ਾਮਲ ਹੈ। ਕਮਿਸ਼ਨਰੇਟ ਪੁਲਸ ਨੇ ਸਮਾਜ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੀ ਆਪਣੀ ਵਚਨਬੱਧਤਾ ਦਹੁਰਾਉਂਦਿਆਂ ਨਾਗਰਿਕਾਂ ਨੂੰ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

  • drug smugglers
  • Bhargava Camp
  • War on Drugs

ਕਰਨਲ ਪੁਸ਼ਪਿੰਦਰ ਬਾਠ ਕੁੱਟਮਾਰ ਮਾਮਲੇ 'ਚ SIT ਦਾ ਗਠਨ

NEXT STORY

Stories You May Like

  • nagar nigam action
    ਭਦੌੜ ਹਾਊਸ 'ਚ ਗੈਰ-ਕਾਨੂੰਨੀ ਉਸਾਰੀ ਵਿਰੁੱਧ ਨਗਰ ਨਿਗਮ ਦੀ ਕਾਰਵਾਈ; ਸ਼ਟਰਿੰਗ ਹਟਾਈ ਅਤੇ ਇਮਾਰਤ ਕੀਤੀ ਸੀਲ
  • congress protests against illegal mining
    ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਂਗਰਸ ਦਾ ਹੱਲਾ-ਬੋਲ, ਸਰਕਾਰ ਤੇ ਪ੍ਰਸ਼ਾਸਨ 'ਤੇ ਮਿਲੀਭੁਗਤ ਦੇ ਇਲਜ਼ਾਮ
  • chief minister bhagwant mann bikram singh majithia shiromani akali dal
    ਨਸ਼ਿਆਂ ਵਿਰੁੱਧ ਅਸਲ ਯੁੱਧ ਤਾਂ ਮੁੱਖ ਮੰਤਰੀ ਭਗਵੰਤ ਮਾਨ ਲੜ ਰਹੇ : ਬਿਕਰਮ ਮਜੀਠੀਆ
  • pargat singh on aap sarpanch
    "'ਆਪ' ਸਰਪੰਚ ਤੋਂ ਮਿਲੀ 4 ਕਿੱਲੋ ਹੈਰੋਇਨ, ਕੀ ਇਹੀ ਹੈ ਯੁੱਧ ਨਸ਼ਿਆਂ ਵਿਰੁੱਧ?"
  • action in ludhiana
    ਨਗਰ ਨਿਗਮ ਲੁਧਿਆਣਾ ਨੇ ਨਾਜਾਇਜ਼ ਉਸਾਰੀ ਵਿਰੁੱਧ ਕੀਤੀ ਕਾਰਵਾਈ
  • 40 leaders illegally detained in jalandhar
    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਲਿਆ
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
  • drug smugglers  police  youth  attack
    ਨਸ਼ਾ ਤਸਕਰਾਂ ਦੀ ਗੁੰਡਾਗਰਦੀ: ਪੁਲਸ ਦੀ ਮੁਖ਼ਬਰੀ ਦੇ ਸ਼ੱਕ 'ਚ ਨੌਜਵਾਨ 'ਤੇ ਕੀਤਾ ਕਾਤਲਾਨਾ ਹਮਲਾ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
  • excessive extraction of groundwater is a serious problem in punjab
    ਪੰਜਾਬ ’ਚ ਜ਼ਮੀਨ ਹੇਠਲੇ ਪਾਣੀ ਨੂੰ ਬਹੁਤ ਜ਼ਿਆਦਾ ਕੱਢਣਾ ਗੰਭੀਰ ਸਮੱਸਿਆ
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
  • five day short term course successfully concluded at nit jalandhar
    NIT ਜਲੰਧਰ ਵਿਖੇ ਐਮਰਜੈਂਸੀ ਤਿਆਰੀ 'ਤੇ ਪੰਜ ਰੋਜ਼ਾ ਸ਼ਾਰਟ ਟਰਮ ਕੋਰਸ...
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ...
Trending
Ek Nazar
people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • jungle raj exposed once again in punjab  pratap bajwa
      ਪੰਜਾਬ 'ਚ ਇਕ ਵਾਰ ਫਿਰ ਜੰਗਲ ਰਾਜ ਦਾ ਪਰਦਾਫਾਸ਼ ਹੋਇਆ : ਪ੍ਰਤਾਪ ਬਾਜਵਾ
    • bhullar s arrest due to pressure bajwa
      ਦਬਾਅ ਕਾਰਨ ਭੁੱਲਰ ਦੀ ਹੋਈ ਗ੍ਰਿਫ਼ਤਾਰੀ : ਬਾਜਵਾ
    • majithia s big question to the mann government
      'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
    • drm sanjeev kumar gave important instructions
      DRM ਸੰਜੀਵ ਕੁਮਾਰ ਨੇ ਫਿਰੋਜ਼ਪੁਰ ਰੇਲ ਮੰਡਲ 'ਚ ਮੀਟਿੰਗ ਦੌਰਾਨ ਦਿੱਤੇ ਅਹਿਮ...
    • dm randhawa  s life could have been saved   khaira
      ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
    • amritsar police reached mandi gobindgarh police station to take laljit
      ਲਾਲਜੀਤ ਸਿੰਘ ਭੁੱਲਰ ਨੂੰ ਹਿਰਾਸਤ 'ਚ ਲੈਣ ਲਈ ਮੰਡੀ ਗੋਬਿੰਦਗੜ੍ਹ ਥਾਣੇ ਪੁੱਜੀ...
    • laljit singh bhullar arrested
      BIG BREAKING: ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ
    • mps from punjab write to letter home minister amit shah
      DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
    • majithia s big statement on laljit bhullar s arrest
      'CM ਮਾਨ ਨੂੰ ਲੋਕਾਂ ਦੇ ਰੋਹ ਅੱਗੇ ਝੁਕਣਾ ਪਿਆ', ਲਾਲਜੀਤ ਭੁੱਲਰ ਦੀ...
    • ravneet bittu on laljit bhullar arrest
      'ਸ਼ੇਰ ਦੀ ਦਹਾੜ ਨਾਲ ਕੰਬ ਉੱਠਿਆ ਪੰਜਾਬ ਦਾ CM', ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +