Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    4:49:08 PM

  • punjab schools  education department  school students

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1...

  • ind vs zim 2nd t20i

    IND vs ZIM 2nd T20I: ਜ਼ਿੰਬਾਬਵੇ ਨੇ ਟਾਸ ਜਿੱਤ...

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਆਪ੍ਰੇਸ਼ਨ ਰੈੱਡ ਰੋਜ਼’ ਤਹਿਤ ਗੈਰ-ਕਾਨੂੰਨੀ ਸ਼ਰਾਬ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

PUNJAB News Punjabi(ਪੰਜਾਬ)

‘ਆਪ੍ਰੇਸ਼ਨ ਰੈੱਡ ਰੋਜ਼’ ਤਹਿਤ ਗੈਰ-ਕਾਨੂੰਨੀ ਸ਼ਰਾਬ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

  • Edited By Anuradha,
  • Updated: 19 Feb, 2021 02:15 PM
Chandigarh
illegal liquor smuggling gang
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਆਬਕਾਰੀ ਮਹਿਕਮੇ ਵਲੋਂ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਨੂੰ ਠੱਲ੍ਹ ਪਾਉਣ ਲਈ ‘ਆਪ੍ਰੇਸ਼ਨ ਰੈੱਡ ਰੋਜ਼’ ਅਧੀਨ ਵੀਰਵਾਰ ਨੂੰ ਗੁਆਂਢੀ ਰਾਜਾਂ ਦੇ ਇਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਮਹਿਕਮੇ ਦੇ ਬੁਲਾਰੇ ਨੇ ਦੱਸਿਆ ਕਿ ਮਹਿਕਮੇ ਵਲੋਂ ਆਬਕਾਰੀ ਕਮਿਸ਼ਨਰ ਰਜਤ ਅਗਰਵਾਲ, ਆਬਕਾਰੀ ਅਤੇ ਕਰ ਮਹਿਕਮੇ ਦੇ ਆਈ. ਜੀ. ਪੀ. ਮੋਹਨੀਸ਼ ਚਾਵਲਾ ਅਤੇ ਸੰਯੁਕਤ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਦੀ ਅਗਵਾਈ ਵਿਚ, ਏ.ਆਈ.ਜੀ. (ਈ ਐਂਡ ਟੀ) ਏ.ਪੀ.ਐੱਸ. ਘੁੰਮਣ, ਡਿਪਟੀ ਕਮਿਸਨਰ (ਆਬਕਾਰੀ) ਰਾਜਪਾਲ ਐੱਸ. ਖਹਿਰਾ ਅਤੇ ਏ.ਸੀ. (ਐਕਸ) ਵਿਨੋਦ ਪਾਹੂਜਾ ਦੀ ਨਿਗਰਾਨੀ ਵਿਚ ਇਕ ਵੱਡਾ ਆਪ੍ਰੇਸ਼ਨ ਚਲਾਇਆ ਗਿਆ। ਬੁਲਾਰੇ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਮਿਲੀ ਕਿ ਧੀਰਜ ਕੁਮਾਰ ਵਾਸੀ ਪਿੰਡ ਹਿਆਨਾ ਕਲਾਂ, ਨਾਭਾ, ਹਰਿਆਣਾ ਤੋਂ ਸਰਾਬ ਦੇ ਠੇਕੇਦਾਰ ਰਵੀ ਅਤੇ ਰਾਮਪਾਲ, ਪੱਪੂ ਉਰਫ਼ ਪੱਪਾ ਵਾਸੀ ਪਿੰਡ ਮੋਹੀ, ਲੁਧਿਆਣਾ, ਨਰਿੰਦਰ ਸਿੰਘ ਪੁੱਤਰ ਰਮੇਸ ਸਿੰਘ ਵਾਸੀ ਰਾਜਪੁਰਾ, ਅੰਮਿ੍ਰਤਪਾਲ ਸਿੰਘ ਵਾਸੀ ਰਾਮਪੁਰਾ ਫੂਲ ਅਤੇ ਹਰਿਆਣਾ ਨਾਲ ਸਬੰਧਤ ਕਈ ਹੋਰ ਲੋਕ ਆਪਣੇ ਵਾਹਨਾਂ ਰਾਹੀਂ ਭਾਰੀ ਮਾਤਰਾ ਵਿਚ ਨਾਜਾਇਜ਼ ਸਰਾਬ ਦੀ ਤਸਕਰੀ ਕਰਨ ਅਤੇ ਇਸ ਨੂੰ ਲੁਧਿਆਣਾ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਆਲੇ-ਦੁਆਲੇ ਦੇ ਖੇਤਰਾਂ ਵਿਚ ਵੇਚਣ ਵਿਚ ਸ਼ਾਮਲ ਹਨ। ਇਸ ਤੋਂ ਬਾਅਦ ਆਬਕਾਰੀ ਮਹਿਕਮਾ ਅਤੇ ਆਬਕਾਰੀ ਪੁਲਸ ਦੀਆਂ ਟੀਮਾਂ ਸਾਂਝੇ ਆਪ੍ਰੇਸ਼ਨ ਲਈ ਤੁਰੰਤ ਹਰਕਤ ਵਿਚ ਆ ਗਈਆਂ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਤਲਾਹ ਮਿਲਣ ’ਤੇ ਸਮੱਗਲਰਾਂ ਵਲੋਂ ਵਰਤੇ ਗਏ ਸ਼ੱਕੀ ਵਾਹਨ ਦਾ ਪਤਾ ਲਗਾਉਣ ਲਈ ਆਪ੍ਰੇਸ਼ਨਲ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਸੀ। ਇਸ ਤੱਥ ਦੀ ਪੁਸ਼ਟੀ ਤੋਂ ਬਾਅਦ ਕਿ ਵਾਹਨ ਲੱਦ ਕੇ ਪੰਜਾਬ ਭੇਜਿਆ ਗਿਆ ਹੈ, ਟੀ-ਪੁਆਇੰਟ ਜੀ.ਟੀ. ਰੋਡ, ਪਿੰਡ ਮਹਿਮਦਪੁਰ ਜੱਟਾਂ, ਸ਼ੰਭੂ ’ਤੇ ਵਿਸ਼ੇਸ਼ ਨਕਾਬੰਦੀ ਕੀਤੀ ਗਈ। ਟੀਮ ਨੇ ਸਫ਼ਲਤਾਪੂਰਵਕ ਵਾਹਨ ਨੰ. ਪੀ.ਬੀ 10 ਬੀ.ਕੇ. - 6683 ਅਤੇ ਇਕ ਪਾਇਲਟ ਵਾਹਨ ਚਿੱਟੀ ਬੋਲੇਰੋ ਐੱਚ.ਆਰ 20 ਏ.ਜੇ - 2324.ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਚੰਡੀਗੜ੍ਹ-ਲੁਧਿਆਣਾ ਮਾਰਗ 'ਤੇ ਵਾਪਰਿਆ ਭਿਆਨਕ ਹਾਦਸਾ, ਦੋ ਨੌਜਵਾਨਾਂ ਦੀ ਮੌਤ

ਪਹਿਲੀ ਨਜ਼ਰ ਵਿਚ ਸਮੱਗਲਿੰਗ ਲਈ ਵਰਤਿਆ ਗਿਆ ਵਾਹਨ ਖਾਲੀ ਜਾਪਦਾ ਸੀ ਪਰ ਵਾਹਨ ਦੀ ਸਖ਼ਤ ਜਾਂਚ ਤੋਂ ਬਾਅਦ ਇਹ ਪਾਇਆ ਗਿਆ ਕਿ ਸ਼ਰਾਬ ਨੂੰ ਲੁਕਾਉਣ ਅਤੇ ਅਧਿਕਾਰੀਆਂ ਨੂੰ ਚਕਮਾ ਦੇਣ ਲਈ ਇਸ ਵਿਚ ਇਕ ਵਿਸ਼ੇਸ਼ ਕੈਬਿਨ ਬਣਾਇਆ ਗਿਆ ਸੀ। ਬੁਲਾਰੇ ਨੇ ਇਹ ਵੀ ਦੱਸਿਆ ਕਿ ਕੈਬਿਨ ਦੀ ਚੈਕਿੰਗ ਕਰਨ ’ਤੇ ਸ਼ਰਾਬ ਦੀਆਂ 310 ਪੇਟੀਆਂ (3720 ਬੋਤਲਾਂ) ਫਸਟ ਚੁਆਇਸ ਬ੍ਰਾਂਡ (ਕੇਵਲ ਹਰਿਆਣਾ ਵਿਚ ਵਿਕਰੀ ਲਈ) ਬਰਾਮਦ ਕੀਤੀਆਂ ਜੋ ਕਿ ਪਿੰਡ ਮੋਹੀ, ਲੁਧਿਆਣਾ ਦੇ ਪੱਪੂ ਉਰਫ਼ ਪੱਪਾ ਨੂੰ ਸਪਲਾਈ ਕੀਤੀਆਂ ਜਾਣੀਆਂ ਸਨ। ਇਸ ਸ਼ਰਾਬ ਦੀ ਹਿਆਨਾ ਕਲਾਂ, ਨਾਭਾ ਦੇ ਧੀਰਜ ਕੁਮਾਰ ਰਾਹੀ ਸਮੱਗਲਿੰਗ ਕੀਤੀ ਜਾ ਰਹੀ ਸੀ ਜੋ ਕਿ ਇਕ ਨਾਮਵਰ ਸਮੱਗਲਰ ਹੈ ਅਤੇ ਇਸ ਉਪਰ ਪਹਿਲਾਂ ਹੀ ਹਰਿਆਣਾ ਤੋਂ ਸ਼ਰਾਬ ਦੀ ਸਮੱਗਲਿੰਗ ਲਈ ਐੱਫ਼. ਆਈ. ਆਰ. ਨੰ 8/21 ਅਧੀਨ ਪੰਜਾਬ ਆਬਕਾਰੀ ਐਕਟ ਅਤੇ ਆਈ.ਪੀ.ਸੀ. ਦੀ ਧਾਰਾ 465,467,468,471, 473,120 ਬੀ ਤਹਿਤ ਥਾਣਾ ਸਦਰ ਕੁਰਾਲੀ ਵਿਖੇ ਮਾਮਲਾ ਦਰਜ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਦੋਸ਼ੀਆਂ ਉਪਰ ਪੰਜਾਬ ਐਕਸਾਈਜ ਐਕਟ ਦੀ ਧਾਰਾ 61-1-14, 78 (2) ਅਧੀਨ ਥਾਣਾ ਸਦਰ ਸੰਭੂ ਵਿਖੇ ਐੱਫ਼.ਆਈ.ਆਰ ਨੰ. 28 ਮਿਤੀ 17.02.21 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋ ਨੂੰ ਮੌਕੇ ਤੋਂ ਗਿ੍ਰਫ਼ਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜਾਂਚ ਦੌਰਾਨ ਹਰਿਆਣਾ ਅਤੇ ਪੰਜਾਬ ਤੋਂ ਸਮੱਗਲਿੰਗ ਕੀਤੀ ਗਈ ਸ਼ਰਾਬ ਪ੍ਰਾਪਤ ਕਰਨ ਵਾਲੇ ਅਤੇ ਇੱਧਰ-ਉੱਧਰ ਸਪਲਾਈ ਕਰਨ ਵਾਲਿਆਂ ਦੀ ਮੁੱਖ ਕੜੀ ਦੀ ਪੜਤਾਲ ਵੀ ਬੜੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਆਬਕਾਰੀ ਮਹਿਕਮਾ ਅਤੇ ਆਬਕਾਰੀ ਪੁਲਿਸ ਮਹਿਕਮਾ ਨੇ ਨਾਜ਼ਾਇਜ ਸਰਾਬ ਦੀ ਸਮੱਗਲਿੰਗ ਨਾਲ ਸਿੱਝਣ ਲਈ ਆਪ੍ਰੇਸ਼ਨ ਰੈੱਡ ਰੋਜ਼ ਅਧੀਨ ਇਕ ਸਾਂਝਾ ਮੋਰਚਾ ਬਣਾਇਆ ਹੈ ਅਤੇ ਗੈਰ-ਕਾਨੂੰਨੀ ਸ਼ਰਾਬ ਦੀ ਸਮੱਗਲਿੰਗ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ 6 ਵਾਰਡਾਂ ’ਚ ਭਾਜਪਾ ਉਮੀਦਵਾਰ ਨੋਟਾ ਤੋਂ ਵੀ ਪਿੱਛੇ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 

  • Operation Red Rose
  • Illegal
  • Alcohol
  • Smuggling
  • Gang
  • Exposed
  • ਆਪ੍ਰੇਸ਼ਨ ਰੈੱਡ ਰੋਜ਼
  • ਗੈਰ ਕਾਨੂੰਨੀ
  • ਸ਼ਰਾਬ
  • ਸਮੱਗਲਿੰਗ
  • ਗਿਰੋਹ
  • ਪਰਦਾਫਾਸ਼

ਪੰਜਾਬ 'ਚ 'ਮੌਸਮ' ਨੂੰ ਲੈ ਕੇ ਜਾਰੀ ਹੋਈ ਭਵਿੱਖਬਾਣੀ, ਜਾਣੋ ਅਗਲੇ 3 ਦਿਨਾਂ ਦਾ ਹਾਲ

NEXT STORY

Stories You May Like

  • blood pressure  fake medicine  supply  arrested
    ਬਲੱਡ ਪ੍ਰੈਸ਼ਰ ਦੀਆਂ ਫਰਜ਼ੀ ਦਵਾਈਆਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • punjabi in canada
    ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ !
  • administration started   bulldozing   on illegal constructions
    ਗੈਰ-ਕਾਨੂੰਨੀ ਉਸਾਰੀਆਂ 'ਤੇ ਪ੍ਰਸ਼ਾਸਨ ਦਾ ਚਲਿਆ 'ਬੁਲਡੋਜ਼ਰ',3 ਕਾਲੋਨੀਆਂ ਢਹਿ-ਢੇਰੀ
  • illegal drug de addiction center busted in gate hakima
    ਗੇਟ ਹਕੀਮਾਂ ’ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, ਮਾਲਕ ਸਮੇਤ 6 ਗ੍ਰਿਫ਼ਤਾਰ
  • interstate gang busted
    ਅੰਤਰ-ਰਾਜੀ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ! ਪੰਜਾਬ ਤੋਂ ਓਡੀਸ਼ਾ ਤੱਕ ਜੁੜੇ ਤਾਰ
  • terror funding  ed  raids  rohingya  bangladeshi nationals
    ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ
  • sutlej film brings back the issue of 25 000 alleged illegal unidentified bodies
    ‘ਸਤਲੁਜ’ ਫ਼ਿਲਮ ਨਾਲ 25 ਹਜ਼ਾਰ ਕਥਿਤ ਗੈਰ-ਕਾਨੂੰਨੀ ਅਣਪਛਾਤੀਆਂ ਲਾਸ਼ਾਂ ਦਾ ਮੁੱਦਾ ਮੁੜ ਚਰਚਾ 'ਚ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • painful death of asi of punjab police
      ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ ਪਰਤਦੇ ਸਮੇਂ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • fraud of lakhs of rupees in the name of updating gas connection
      ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
    • accident in ludhiana
      ਪਲਾਂਟ ਵਿਚ ਸਫਾਈ ਕਰਦਿਆਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
    • heavy fire broke out in wires  electricity supply stopped in jalandhar
      ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
    • protest in delhi
      ਜੰਤਰ-ਮੰਤਰ ’ਤੇ ਧਰਨੇ ’ਚ ਸ਼ਾਮਲ ਹੋਵੇਗੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)
    • jantar mantar  sanitation worker  partap singh bajwa
      ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ...
    • drugs  overdose death  death of a young man
      ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +