Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    4:00:40 PM

  • big statement from israeli minister

    ਬੱਸ ਅਮਰੀਕਾ ਦੀ ਹਾਂ ਤੇ ਘਾਤਕ ਜੰਗ ਸ਼ੁਰੂ!...

  • raghav chadha sandeep pathak aam aadmi party resignation

    ਰਾਘਵ ਚੱਢਾ ਵਲੋਂ ਭਾਜਪਾ 'ਚ ਸ਼ਾਮਲ ਹੋਣ ਦਾ ਐਲਾਨ, ਆਮ...

  • golden opportunity to work in uae

    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ...

  • crude oil prices brought an earthquake to the stock market

    ਕੱਚੇ ਤੇਲ ਦੀਆਂ ਕੀਮਤਾਂ ਨੇ ਸ਼ੇਅਰ ਬਾਜ਼ਾਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਾਜਾਇਜ਼ ਮਾਈਨਿੰਗ ’ਤੇ ਰਹੇਗੀ ਹੁਣ ਈ.ਡੀ. ਦੀ ਨਜ਼ਰ, ਪੰਜਾਬ ਕੈਬਨਿਟ ਨੇ ਲਾਈ ਮੋਹਰ

PUNJAB News Punjabi(ਪੰਜਾਬ)

ਨਾਜਾਇਜ਼ ਮਾਈਨਿੰਗ ’ਤੇ ਰਹੇਗੀ ਹੁਣ ਈ.ਡੀ. ਦੀ ਨਜ਼ਰ, ਪੰਜਾਬ ਕੈਬਨਿਟ ਨੇ ਲਾਈ ਮੋਹਰ

  • Edited By Shivani Attri,
  • Updated: 01 Apr, 2021 12:30 PM
Chandigarh
illegal mining  enforcement directorate
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅਸ਼ਵਨੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸੇ ਮਹੀਨੇ ਕੀਤੇ ਗਏ ਐਲਾਨ ਦੇ ਮੁਤਾਬਕ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਠੱਲ ਪਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਸਥਾਪਨਾ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਈ. ਡੀ. ਦਾ ਮੁਖੀ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਰੈਂਕ ਦਾ ਅਧਿਕਾਰੀ ਹੋਵੇਗਾ ਅਤੇ ਇਸ ਦੀ ਸਥਾਪਨਾ ਜਲ ਸਰੋਤ ਵਿਭਾਗ ਦੇ ਮਾਈਨਿੰਗ ਅਤੇ ਜਿਔਲੋਜੀ ਵਿੰਗ ਵਿੱਚ ਕੀਤੀ ਜਾਵੇਗੀ। ਇਸ ਨਾਲ ਗੈਰ-ਕਾਨੂੰਨੀ ਮਾਈਨਿੰਗ ਨੂੰ ਨੱਥ ਪਾਉਣ ਦੇ ਨਾਲ ਹੀ ਸੂਬੇ ਦੀ ਆਮਦਨੀ ਵਿੱਚ ਵਾਧਾ ਵੀ ਹੋਵੇਗਾ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਈ. ਡੀ. ਵੱਲੋਂ ਪੰਜਾਬ ਦੀਆਂ ਅੰਤਰਰਾਜੀ ਸਰਹੱਦਾਂ ਅਤੇ ਸੂਬੇ ਵਿੱਚ ਛੋਟੇ ਖਣਿਜਾਂ ਦੀ ਨਾਜਾਇਜ਼ ਆਵਾਜਾਈ ’ਤੇ ਰੋਕ ਲਾਉਣ ਵਿੱਚ ਮੋਹਰੀ ਭੂਮਿਕਾ ਅਦਾ ਕੀਤੀ ਜਾਵੇਗੀ ਅਤੇ ਇਸ ਕੋਸ਼ਿਸ਼ ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਵੀ ਸਹਿਯੋਗ ਕੀਤਾ ਜਾਵੇਗਾ। ਇਸ ਦੇ ਸਿੱਟੇ ਵਜੋਂ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਅਨਸਰਾਂ ਖ਼ਿਲਾਫ਼ ਮਾਈਨਜ਼ ਐਂਡ ਮਿਨਰਲਜ਼ (ਡੈਵਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਤਹਿਤ ਕਾਰਵਾਈ ਕੀਤੀ ਜਾਵੇਗੀ। ਜਲ ਸਰੋਤ ਮਹਿਕਮੇ ਦੇ ਮਾਈਨਿੰਗ ਵਿੰਗ ਨਾਲ ਤਾਲਮੇਲ ਕਰਦੇ ਹੋਏ ਈ. ਡੀ. ਵੱਲੋਂ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਰੇਤਾ ਅਤੇ ਬਜਰੀ ਦਾ ਵਪਾਰ ਕਰ ਰਹੇ ਵਿਅਕਤੀਆਂ ਵੱਲੋਂ ਮਾਈਨਿੰਗ ਨੀਤੀ ਵਿੱਚ ਦਰਸਾਈ ਵਿਕਰੀ ਕੀਮਤ ਤੋਂ ਵੱਧ ਦੀ ਵਸੂਲੀ ਨਾ ਕੀਤੀ ਜਾਵੇ।

ਇਹ ਵੀ ਪੜ੍ਹੋ : ਡਿਊਟੀ ’ਤੇ ਤਾਇਨਾਤ ਏ. ਐੱਸ. ਆਈ. ਨੂੰ ਮਿਲੀ ਦਰਦਨਾਕ ਮੌਤ, ਦੂਰ ਤੱਕ ਘੜੀਸਦਾ ਲੈ ਗਿਆ ਟਰੱਕ

ਈ. ਡੀ. ਕੋਲ ਡਾਇਰੈਕਟਰ ਮਾਈਨਿੰਗ, ਮੁੱਖ ਇੰਜੀਨੀਅਰ ਮਾਈਨਿੰਗ ਅਤੇ ਜ਼ਿਲ੍ਹਾ ਪੱਧਰੀ ਗੈਰ-ਕਾਨੂੰਨੀ ਮਾਈਨਿੰਗ ਇਨਫੋਰਸਮੈਂਟ ਕਮੇਟੀਆਂ (ਡਿਪਟੀ ਕਮਿਸ਼ਨਰਾਂ ਤਹਿਤ) ਨਾਲ ਸੁਚੱਜਾ ਤਾਲਮੇਲ ਬਿਠਾ ਕੇ ਉਪਰੋਕਤ ਟੀਚੇ ਹਾਸਲ ਕਰਨ ਦੇ ਸਾਰੇ ਅਧਿਕਾਰ ਹੋਣਗੇ। ਇਸ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਨਾਲ ਨਜਿੱਠ ਰਹੇ ਗੁਆਂਢੀ ਸੂਬਿਆਂ ਦੀਆਂ ਏਜੰਸੀਆਂ ਨਾਲ ਤਾਲਮੇਲ ਕਰਨ ਤੋਂ ਇਲਾਵਾ ਮਾਈਨਿੰਗ ਨੂੰ ਠੱਲ ਪਾਉਣ ਦਾ ਟੀਚਾ ਹਾਸਲ ਕਰਨ ਲਈ ਸੂਹੀਆ ਤੰਤਰ ਵੀ ਵਿਕਸਿਤ ਕੀਤਾ ਜਾਵੇਗਾ। ਈ. ਡੀ. ਦੇ ਮੁਖੀ ਸੂਬਾ ਪੱਧਰ ’ਤੇ ਡੀ. ਆਈ. ਜੀ. ਰੈਂਕ ਦੇ ਅਧਿਕਾਰੀ ਹੋਣਗੇ ਅਤੇ ਮੁੱਖ ਦਫ਼ਤਰ ਵਿਖੇ ਇਨਾਂ ਦੀ ਸਹਾਇਤਾ ਲਈ ਐੱਸ. ਪੀ. ਪੱਧਰ ਦੇ ਤਿੰਨ ਅਧਿਕਾਰੀ ਹੋਣਗੇ। ਸੱਤ ਮਾਈਨਿੰਗ ਬਲਾਕਾਂ (ਸਰਕਾਰੀ ਨੀਤੀ ਅਨੁਸਾਰ ਗਿਣਤੀ ਘੱਟ ਜਾਂ ਵੱਧ ਹੋ ਸਕਦੀ ਹੈ) ਵਿੱਚੋਂ ਹਰੇਕ ਦਾ ਮੁਖੀ ਘੱਟੋ-ਘੱਟ ਡੀ. ਐੱਸ. ਪੀ. ਪੱਧਰ ਦਾ ਅਧਿਕਾਰੀ ਹੋਵੇਗਾ, ਜਿਸ ਨਾਲ ਜ਼ਿਲ੍ਹਾ ਪੱਧਰ ’ਤੇ 21 ਇੰਸਪੈਕਟਰ/ਸਬ ਇੰਸਪੈਕਟਰ (3 ਪ੍ਰਤੀ ਜ਼ਿਲਾ) ਅਤੇ 175 ਹੈੱਡ ਕਾਂਸਟੇਬਲ/ਕਾਂਸਟੇਬਲ ਤਾਇਨਾਤ ਹੋਣਗੇ।  ਇਸ ਤਾਇਨਾਤੀ ਵਿੱਚ ਈ. ਡੀ. ਦੀਆਂ ਲੋੜਾਂ ਅਨੁਸਾਰ ਸਮੇਂ-ਸਮੇਂ ’ਤੇ ਤਬਦੀਲੀ ਕੀਤੀ ਜਾ ਸਕਦੀ ਹੈ। ਈ.ਡੀ. ਵਿਚ ਪੁਲਸ ਕਰਮੀਆਂ ਨੂੰ ਤਨਖ਼ਾਹ, ਉਪਕਰਣ ਅਤੇ ਹਥਿਆਰ ਪੁਲਸ ਮਹਿਕਮੇ ਦੁਆਰਾ ਮੁਹੱਈਆ ਕੀਤੇ ਜਾਣਗੇ। ਜੇਕਰ ਲੋੜ ਹੋਈ ਤਾਂ ਕੋਈ ਵੀ ਖਾਸ ਕਿਸਮ ਦੇ ਉਪਕਰਨ ਜ਼ਿਲ੍ਹਾ ਖਣਿਜ ਫਾਊਂਡੇਸ਼ਨ ਫੰਡ ਵਿੱਚੋਂ ਮੁਹੱਈਆ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਜਲੰਧਰ ’ਚ ਫਤਿਹ ਗਰੁੱਪ ਦੀ ਦਹਿਸ਼ਤ, ਸ਼ਰੇਆਮ ਪੁਲਸ ਨੂੰ ਇੰਝ ਦਿੱਤੀ ਚੁਣੌਤੀ

ਮੌਜੂਦਾ ਸਮੇਂ ਵਿੱਚ ਵੱਖੋ-ਵੱਖ ਜ਼ਿਲ੍ਹਾ ਪੁਲਸ ਮੁਖੀਆਂ (ਕਮਿਸ਼ਨਰ ਆਫ ਪੁਲਸ ਅਤੇ ਐੱਸ. ਐੱਸ. ਪੀ.) ਦੁਆਰਾ ਮਾਈਨਿੰਗ ਨਾਲ ਸਬੰਧਤ ਮਾਮਲੇ ਦਰਜ ਕਰਕੇ ਇਨਾਂ ਦੀ ਜਾਂਚ ਪੜਤਾਲ ਤੋਂ ਇਲਾਵਾ ਈ. ਡੀ. ਵੱਲੋਂ ਐਕਸੀਐਨ, ਐੱਸ.ਡੀ.ਓਜ਼. ਅਤੇ ਮਾਈਨਿੰਗ ਅਫ਼ਸਰਾਂ, ਨਾਲ ਮਾਈਨਜ਼ ਐਂਡ ਮਿਨਰਲਜ਼ (ਡੈਵਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ, ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਾਲਮੇਲ ਕਰਕੇ ਮਾਮਲੇ ਦਰਜ ਕਰਨ ਮਗਰੋਂ ਇਨਾਂ ਦੀ ਜਾਂਚ-ਪੜਤਾਲ ਕੀਤੀ ਜਾਵੇਗੀ। ਇਸ ਕੋਸ਼ਿਸ਼ ਵਿੱਚ ਮੋਹਾਲੀ, ਰੋਪੜ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਅੰਮਿ੍ਰਤਸਰ, ਲੁਧਿਆਣਾ, ਨਵਾਂ ਸ਼ਹਿਰ, ਜਲੰਧਰ, ਫਿਰੋਜ਼ਪੁਰ, ਸੰਗਰੂਰ ਅਤੇ ਬਠਿੰਡਾ ’ਤੇ ਖ਼ਾਸ ਧਿਆਨ ਦਿੱਤਾ ਜਾਵੇਗਾ ਤਾਂ ਜੋ ਕਾਨੂੰਨੀ ਤੌਰ ’ਤੇ ਜਾਇਜ਼ ਮਾਈਨਿੰਗ ਗਤੀਵਿਧੀਆਂ ਪ੍ਰਭਾਵਸ਼ਾਲੀ ਢੰਗ ਨਾਲ ਚਲਦੀਆਂ ਰਹਿਣ।

ਇਹ ਵੀ ਪੜ੍ਹੋ :  ਸ਼ੱਕੀ ਹਾਲਾਤ ’ਚ ਵਿਆਹੁਤਾ ਦਾ ਕਤਲ, ਪਰਿਵਾਰ ਨੇ ਸਹੁਰਿਆਂ ’ਤੇ ਲਾਏ ਗੰਭੀਰ ਦੋਸ਼

ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਸ ਮੁਖੀਆਂ ਵੱਲੋਂ ਈ. ਡੀ. ਦੇ ਅਫ਼ਸਰਾਂ ਨੂੰ ਮੰਗੇ ਜਾਣ ’ਤੇ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰਾਂ ਤਹਿਤ ਜ਼ਿਲਾ ਪੱਧਰੀ ਗੈਰ-ਕਾਨੂੰਨੀ ਮਾਈਨਿੰਗ ਇਨਫੋਰਸਮੈਂਟ ਕਮੇਟੀਆਂ ਦੀ ਵੀ ਸਥਾਪਨਾ ਕੀਤੀ ਜਾਵੇਗੀ ਜਿਨਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਸਿਵਲ ਮੈਜਿਸਟ੍ਰੇਟ, ਜ਼ਿਲ੍ਹਾ ਪੁਲਸ ਅਤੇ ਮਾਈਨਿੰਗ ਮਹਿਕਮੇ ਤੋਂ ਪ੍ਰਤੀਨਿਧੀ ਲਏ ਜਾਣਗੇ ਤਾਂ ਜੋ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪੂਰੀ ਇੱਕਜੁੱਟਤਾ ਕਾਰਵਾਈ ਕੀਤੀ ਜਾ ਸਕੇ। ਈ. ਡੀ. ਵੱਲੋਂ ਇਨਾਂ ਕਮੇਟੀਆਂ ਨਾਲ ਪੂਰਾ ਰਾਬਤਾ ਰੱਖਿਆ ਜਾਵੇਗਾ ਅਤੇ ਪ੍ਰਮੁੱਖ ਸਕੱਤਰ ਜਲ ਸਰੋਤ ਮਹਿਕਮਾ ਅਤੇ ਡਾਇਰੈਕਟਰ ਮਾਈਨਿੰਗ ਦੀ ਨਿਗਰਾਨੀ ਤਹਿਤ ਕੰਮ ਕੀਤਾ ਜਾਵੇਗਾ ਅਤੇ ਜਲ ਸਰੋਤ ਮੰਤਰੀ, ਡੀ.ਜੀ.ਪੀ., ਪ੍ਰਮੁੱਖ ਸਕੱਤਰ (ਜਲ ਸਰੋਤ ਅਤੇ ਡਾਇਰੈਕਟਰ ਮਾਈਨਿੰਗ) ਨੂੰ ਹਰ 15 ਦਿਨਾਂ ਮਗਰੋਂ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਡਿਊਟੀ ’ਤੇ ਤਾਇਨਾਤ ਏ.ਐੱਸ.ਆਈ. ਦੀ ਗੋਲ਼ੀ ਲੱਗਣ ਨਾਲ ਮੌਤ

ਧਿਆਨ ਦੇਣਯੋਗ ਹੈ ਕਿ ਬੀਤੇ ਸਮੇਂ ਦੌਰਾਨ ਮਾਈਨਿੰਗ ਅਤੇ ਜਿਔਲੋਜੀ ਮਹਿਕਮੇ ਨੂੰ ਜਲ ਸਰੋਤ ਮਹਿਕਮੇ ਵਿੱਚ ਸ਼ਾਮਲ ਕਰ ਲਿਆ ਗਿਆ ਸੀ। ਸਿੱਟੇ ਵਜੋਂ ਮਹਿਕਮੇ ਨੇ ਰੇਤਾ ਅਤੇ ਬਜਰੀ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਨੱਥ ਪਾਉਣ ਲਈ ਅਸਰਦਾਰ ਕਦਮ ਚੁੱਕੇ ਹਨ। ਮਾਈਨਿੰਗ ਸਬੰਧੀ ਆਪਣੀ ਨਵੀਂ ਨੀਤੀ ਤਹਿਤ ਜਲ ਸਰੋਤ ਵਿਭਾਗ ਨੇ ਮਾਲੀਏ ਵਿੱਚ 7 ਤੋਂ 8 ਗੁਣਾ ਵਾਧਾ ਦਰਜ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਪਿੱਛੇ ਕਾਰਨ ਵੱਡੀ ਗਿਣਤੀ ਵਿੱਚ ਪੁਲਸ ਵੱਲੋਂ ਕੀਤੀ ਕਾਰਵਾਈ, ਮਾਈਨਿੰਗ ਉਪਕਰਣ ਜ਼ਬਤ ਕਰਨਾ ਅਤੇ ਭਾਰੀ ਜੁਰਮਾਨੇ ਲਾਉਣ ਵਰਗੇ ਕਦਮ ਚੁੱਕੇ ਜਾਣਾ ਹੈ।
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Illegal Mining
  • Enforcement Directorate
  • ਨਾਜਾਇਜ਼ ਮਾਈਨਿੰਗ
  • ਇਨਫੋਰਸਮੈਂਟ ਡਾਇਰੈਕਟੋਰੇਟ
  • ਪੰਜਾਬ ਕੈਬਨਿਟ
  • ਮੋਹਰ

RSS ਦੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਵੱਡਾ ਫ਼ੈਸਲਾ

NEXT STORY

Stories You May Like

  • congress strong protest in hajipur against illegal mining and crusher mafia
    ਕਾਂਗਰਸ ਵੱਲੋਂ ਨਾਜਾਇਜ਼ ਮਾਈਨਿੰਗ ਤੇ ਕਰੈਸ਼ਰ ਮਾਫ਼ੀਏ ਖ਼ਿਲਾਫ਼ ਹਾਜੀਪੁਰ ਵਿਖੇ ਜ਼ੋਰਦਾਰ ਪ੍ਰਦਰਸ਼ਨ
  • children will get relief from giving cash  expenses will also be monitored
    ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ, ਜੇਬਖ਼ਰਚ 'ਤੇ ਵੀ ਰਹੇਗੀ ਨਜ਼ਰ, ਲਾਂਚ ਹੋਇਆ ਨਵਾਂ ਫ਼ੀਚਰ
  • trump extends ceasefire
    ਟਰੰਪ ਨੇ ਸੀਜ਼ਫਾਇਰ ਦੀ ਮਿਆਦ ਵਧਾਈ; ਪਰ ਨਾਕਾਬੰਦੀ ਰਹੇਗੀ ਜਾਰੀ, ਹੁਣ ਈਰਾਨ ਦੇ ਪ੍ਰਸਤਾਵ ਦੀ ਉਡੀਕ
  • today  a match will be played between rajasthan and bengaluru
    ਅੱਜ ਰਾਜਸਥਾਨ ਅਤੇ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ ਮੁਕਾਬਲਾ, ਇਨ੍ਹਾਂ 2 ਖਿਡਾਰੀਆਂ ’ਤੇ ਰਹੇਗੀ ਨਜ਼ਰ
  • today s match will be between rajasthan and lucknow
    ਰਾਜਸਥਾਨ ਤੇ ਲਖਨਊ ਵਿਚਾਲੇ ਹੋਵੇਗਾ ਅੱਜ ਦਾ ਮੁਕਾਬਲਾ, ਇਨ੍ਹਾਂ ਖਿਡਾਰੀਆਂ ਉੱਤੇ ਰਹੇਗੀ ਨਜ਼ਰ
  • instagram reduces parents tension
    Instagram ਨੇ ਘਟਾਈ ਮਾਪਿਆਂ ਦੀ ਟੈਨਸ਼ਨ ! ਹੁਣ ਰੱਖ ਸਕਣਗੇ ਬੱਚਿਆਂ ਦੇ ਅਕਾਊਂਟ 'ਤੇ ਪੂਰੀ 'ਨਜ਼ਰ'
  • slow start in the stock market flat move in sensex nifty which stocks
    ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, ਸੈਂਸੈਕਸ-ਨਿਫਟੀ 'ਚ 'ਸਪਾਟ' ਕਾਰੋਬਾਰ; ਜਾਣੋ ਅੱਜ ਕਿਹੜੇ ਸ਼ੇਅਰਾਂ 'ਤੇ ਰਹੇਗੀ ਨਜ਼ਰ
  • 9 killed in attack at copper and gold mine in pakistan  s balochistan
    ਪਾਕਿਸਤਾਨ ਦੇ ਬਲੋਚਿਸਤਾਨ 'ਚ ਮਾਈਨਿੰਗ ਸਾਈਟ 'ਤੇ ਵੱਡਾ ਅੱਤਵਾਦੀ ਹਮਲਾ, 9 ਮਜ਼ਦੂਰਾਂ ਦੀ ਮੌਤ
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • lpg gas shortage people road traffic jams in jalandhar
    Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ...
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jalandhar improvement trust suffers setback of rs 82 lakh in 2 cases
    ਇੰਪਰੂਵਮੈਂਟ ਟਰੱਸਟ ਨੂੰ ਸੂਰਿਆ ਐਨਕਲੇਵ ਤੇ ਇੰਦਰਾਪੁਰਮ ਨਾਲ ਸਬੰਧਤ 2 ਕੇਸਾਂ 'ਚ...
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
  • punjab school time change
    ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
Trending
Ek Nazar
amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • civil hosptial clash
      'ਮੇਰੀ ਧੀ ਨੂੰ ਸਿਰਫ਼ ਖ਼ਾਂਸੀ ਸੀ...', ਸਿਵਲ ਹਸਪਤਾਲ ਵਿਚ ਮਹਿਲਾ ਦੀ ਮੌਤ...
    • baltej pannu aam aadmi party
      ਬਲਤੇਜ ਪੰਨੂ ਨੇ ਅਮਿਤ ਸ਼ਾਹ 'ਤੇ ਲਗਾਏ ਪਾਰਟੀ ਨੂੰ ਤੋੜਨ ਦੇ ਦੋਸ਼
    • amritsar father cheating on his daughter for 2 years
      ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...
    • big announcement made in punjab on may 20
      ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
    • indian government bans documentary series lawrence of punjab
      ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ...
    • ban on capsules in punjab  medicine
      ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ...
    • driving test driving license driving track
      ਪੰਜਾਬ : ਡ੍ਰਾਈਵਿੰਗ ਟੈਸਟ ਦੇਣ ਵਾਲਿਆਂ ਨੂੰ ਝਟਕਾ, ਟ੍ਰੈਕ 'ਤੇ ਆਈ ਨਵੀਂ ਮੁਸੀਬਤ
    • punjab schools energy drinks banned
      PUNJAB ਦੇ ਸਕੂਲਾਂ ਲਾਗੇ ENERGY DRINKS ਬੈਨ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ...
    • punjab school time change
      ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
    • blackout in punjab
      ਪੰਜਾਬ 'ਚ BLACKOUT ਦੌਰਾਨ 4 ਜ਼ਿਲ੍ਹਿਆਂ 'ਚ ਰੇਲਵੇ ਟ੍ਰੈਕਾਂ ਨੂੰ ਬੰਬ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +