ਰੂਪਨਗਰ/ਰੋਪੜ— ਨਾਜਾਇਜ਼ ਮਾਈਨਿੰਗ 'ਤੇ ਛਾਪਾ ਮਾਰਨ ਗਏ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਮਾਈਨਿੰਗ ਮਾਫੀਆ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਅਮਰਜੀਤ ਦੇ ਪੀ. ਏ. ਦੀ ਵੀ ਕੁੱਟਮਾਰ ਕੀਤੀ ਗਈ ਅਤੇ ਹਮਲੇ ਦੌਰਾਨ ਸੁਰੱਖਿਆ ਗਾਰਡਾਂ ਦੀਆਂ ਪੱਗਾਂ ਤੱਕ ਲਾਹ ਦਿੱਤੀਆਂ ਗਈਆਂ। ਜ਼ਖਮੀ ਹੋਏ ਵਿਧਾਇਕ ਅਮਰਜੀਤ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਉਥੇ ਹੀ ਦੂਜੇ ਪਾਸੇ ਸਾਧੂ ਸਿੰਘ ਧਰਮਸੋਤ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ 'ਚ ਬਖਸ਼ਿਆ ਨਹੀਂ ਜਾਵੇਗੀ।
ਚੋਰਾਂ ਨੇ ਘਰ ਦੇ ਬਾਹਰੋਂ ਚੋਰੀ ਕੀਤਾ ਟਰੈਕਟਰ, ਸੀ.ਸੀ.ਟੀ.ਵੀ ਕੈਮਰੇ 'ਚ ਕੈਦ (ਵੀਡੀਓ)
NEXT STORY