ਬਟਾਲਾ (ਬੇਰੀ) - ਪੁਲਸ ਚੌਕੀ ਬੱਸ ਸਟੈਂਡ ਵਲੋਂ ਨਾਜਾਇਜ਼ ਸ਼ਰਾਬ ਸਮੇਤ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਬੱਸ ਸਟੈਂਡ ਏ. ਐੱਸ. ਆਈ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਸ ਮੁਖੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਵਲੋਂ ਚਲਾਈ ਗਈ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆ ਵਿਰੁੱਧ ਵਿਸ਼ੇਸ਼ ਮੁਹਿੰਮ ਤਹਿਤ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਰਾਣੀ ਡੀ. ਐੱਸ. ਪੀ ਦੀ ਕੋਠੀ ਨੇੜਿਓਂ ਅਮਨਦੀਪ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਠਠਿਆਰਾਂ ਮੁੱਲਾ ਬਟਾਲਾ ਨੂੰ 16 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਇਸ ਵਿਰੁੱਧ ਐਕਸਾਈਜ਼ ਐਕਟ ਤਹਿਤ ਥਾਣਾ ਸਿਟੀ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ। ਫੜਿਆ ਗਿਆ ਕਥਿਤ ਦੋਸ਼ੀ ਪੁਲਸ ਪਾਰਟੀ ਨਾਲ।
ਰਣਜੀਤ ਸਿੰਘ ਸਿੱਧੂ ਪਿੰਡ ਬਘੇਲੇਵਾਲਾ ਦੇ ਨੰਬਰਦਾਰ ਬਣੇ
NEXT STORY