Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    12:28:36 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਦਿੱਲੀ ਸਰਕਾਰ ਦੀ ਨਕਲ ਕਰਨ ਨਾਲ ਆਪਣੀ ਸਰਕਾਰ ਨਹੀਂ ਬਚਾ ਸਕਣਗੇ ਕੈਪਟਨ : ਮਾਨ

PUNJAB News Punjabi(ਪੰਜਾਬ)

ਦਿੱਲੀ ਸਰਕਾਰ ਦੀ ਨਕਲ ਕਰਨ ਨਾਲ ਆਪਣੀ ਸਰਕਾਰ ਨਹੀਂ ਬਚਾ ਸਕਣਗੇ ਕੈਪਟਨ : ਮਾਨ

  • Updated: 14 Apr, 2021 07:27 PM
Patiala
imitating delhi government will not save our government captain  mann
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਰੱਖੜਾ, (ਬਲਜਿੰਦਰ, ਰਾਣਾ)- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਐੱਮ.ਪੀ. ਭਗਵੰਤ ਸਿੰਘ ਮਾਨ ਨੇ ਪਟਿਆਲਾ ਵਿਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਦੇ ਜਾਗਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਮਾਮਲੇ ’ਤੇ ਹਾਈਕੋਰਟ ਵਲੋਂ ਮੁੜ ਤੋਂ ਸਿਟ ਬਣਾਉਣ ਦੇ ਜਾਰੀ ਕੀਤੇ ਹੁਕਮਾਂ ਤੋਂ ਇਹ ਸਾਫ ਹੋ ਗਿਆ ਹੈ ਕਿ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਬਾਦਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਬਾਦਲ ਪਰਿਵਾਰ ਦੀ ਆਪਸ ਵਿਚ ਮਿਲੀਭੁਗਤ ਹੈ, ਜਿਸ ਨਾਲ ਪੰਜਾਬ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਰਗਾੜੀ ਮਾਮਲੇ ਨੂੰ ਲੈ ਕੇ ਪੰਜਾਬ ਸਮੇਤ ਸਮੁੱਚੇ ਸੰਸਾਰ ਵਿਚ ਵਸਦੀ ਸਿੱਖ ਸੰਗਤ ਨੂੰ ਭਾਰੀ ਠੇਸ ਪਹੁੰਚੀ ਹੈ ਪਰ ਇਸ ਮਾਮਲੇ ਵਿਚ ਕੈਪਟਨ ਸਰਕਾਰ ਇਨਸਾਫ ਦਵਾਉਣ ਵਿਚ ਨਾਕਾਮ ਸਾਬਤ ਹੋਈ ਹੈ। ਸਾਲ 2015 ਵਿਚ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਦੌਰਾਨ ਹੋਏ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਿੱਧੇ ਤੌਰ ’ਤੇ ਅਕਾਲੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸਿੱਟ ਜਾਂਚ ਨੂੰ ਰੱਦ ਕਰਵਾਉਣ ਲਈ ਸਰਕਾਰ ਦੀ ਕਾਰਜ ਪ੍ਰਣਾਲੀ ਸਹੀ ਨਾ ਹੋਣਾ ਇਹ ਸਾਬਤ ਕਰ ਰਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਬਾਦਲਾਂ ਨੂੰ ਬਚਾ ਰਹੇ ਹਨ। ਇਸ ਮਾਮਲੇ ਵਿਚ ਸਿੱਟ ਨੇ ਜਿੰਨੀ ਵਾਰ ਵੀ ਰਿਪੋਰਟ ਜਾਰੀ ਕੀਤੀ, ਉਸ ਨੂੰ ਕੈਪਟਨ ਸਰਕਾਰ ਵਲੋਂ ਕੂੜੇ ਦੇ ਡੱਬੇ 'ਚ ਪਾ ਦਿੱਤਾ ਗਿਆ ਅਤੇ ਜਾਂਚ ਨੂੰ ਹਮੇਸ਼ਾ ਲਟਕਾਇਆ ਗਿਆ। ਮਾਨ ਨੇ ਕਿਹਾ ਕਿ ਸੂਬੇ 'ਚ ਨੌਜਵਾਨ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਅਤੇ ਪੰਜਾਬ ਦੇ ਲੋਕ ਪੰਜਾਬ ਵਿਚ 'ਆਪ' ਦੀ ਸਰਕਾਰ ਬਣਾਉਣ ਲਈ ਬੇਤਾਬ ਹਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦਲਿਤ ਹੋਵੇਗਾ ਉੱਪ ਮੁੱਖ ਮੰਤਰੀ

ਕੈਪਟਨ ਵਲੋਂ ਦਿੱਲੀ ਮਾਡਲ ਨੂੰ ਅਪਣਾਉਣਾ ਉਸ ਦੀ ਘਬਰਾਹਟ ਦਿਖਾਉਂਦਾ ਹੈ : ਮਾਨ

ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਵੱਧਦੀ ਲੋਕਪਿ੍ਰਯਤਾ ਤੋਂ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਘਬਰਾ ਗਏ ਹਨ। ਐਮ. ਪੀ. ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਮੈਂ ਇਸ ਲਈ ਇਹ ਕਹਿ ਰਿਹਾ ਹਾਂ ਕਿਉਂਕਿ ਚੋਣਾਂ ਤੋਂ ਠੀਕ ਪਹਿਲਾਂ ਹੀ ਕੈਪਟਨ ਸਾਹਿਬ ਦਿੱਲੀ ਦੇ ਕੇਜਰੀਵਾਲ ਸਰਕਾਰ ਦੇ ਮਾਡਲ ਨੂੰ ਅਪਣਾਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਔਰਤਾਂ ਲਈ ਮੁਫਤ ਬੱਸ ਸੇਵਾ ਸ਼ੁਰੂ ਕਰਨਾ, ਝੁੱਗੀ ਝੋਂਪੜੀਆਂ ਵਾਲਿਆਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣਾ ਅਤੇ ਹੁਣ ਬਿੱਜਲੀ ਦੇ ਰੇਟ ਵਿਚ ਵੱਡੀ ਕਟੌਤੀ ਕਰਨ ਦੀਆਂ ਗੱਲਾਂ ਕਰਨਾ ਸਾਫ ਦੱਸਦਾ ਹੈ ਕਿ ਕੈ. ਅਮਰਿੰਦਰ ਸਿੰਘ ਆਮ ਆਦਮੀ ਪਾਰਟੀ ਨੂੰ ਮਜਬੂਤ ਧਿਰ ਮੰਨਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਬੇਹੱਦ ਖਸਤਾ ਹੈ, ਵਿਕਾਸ ਦਾ ਕਿਤੇ ਕੋਈ ਨਾਮੋ ਨਿਸ਼ਾਨ ਨਹੀਂ ਹੈ, ਬੇਰੁਜ਼ਗਾਰ ਨੌਜਵਾਨ, ਬੇਰੁਜ਼ਗਾਰ ਅਧਿਆਪਕ ਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਤਨਖਾਹ ਤੇ ਨੌਕਰੀ ਲਈ ਪੁਲਸ ਵਾਲਿਆਂ ਤੋਂ ਰੋਜ਼ਾਨਾ ਹੀ ਲਾਠੀਆਂ ਖਾ ਰਹੇ ਹਨ ਅਤੇ ਕੈਪਟਨ ਸਾਹਿਬ ਆਪਣੀ ਕੁਰਸੀ ਬਚਾਉਣ ਲਈ ਦਿੱਲੀ ਦੀ ਨਕਲ ਕਰਨ ਵਿਚ ਲੱਗੇ ਹੋਏ ਹਨ। ਇਸ ਮੌਕੇ ਐਮ. ਪੀ. ਭਗਵੰਤ ਮਾਨ ਦੇ ਨਾਲ ਹਰਚੰਦ ਬਰਸਟ, ਬਲਜਿੰਦਰ ਢਿੱਲੋਂ, ਕੁੰਦਨ ਗੋਗੀਆ, ਨੀਨਾ ਮਿੱਤਲ, ਪ੍ਰੀਤੀ ਮਲਹੋਤਰਾ ਤੇ ਹੋਰ 'ਆਪ' ਆਗੂ ਹਾਜ਼ਰ ਸਨ।
 

  • Delhi government
  • Mann
  • ਦਿੱਲੀ ਸਰਕਾਰ
  • ਕੈਪਟਨ

ਜਲੰਧਰ ਦੇ ਸੰਤੋਸ਼ੀ ਨਗਰ ’ਚ ਫੱਟਿਆ ਗੈੱਸ ਸਿਲੰਡਰ, 1 ਦੀ ਮੌਤ, ਕਈ ਜ਼ਖ਼ਮੀ (ਵੀਡੀਓ)

NEXT STORY

Stories You May Like

  • delhi government  rekha gupta  hostel  students
    10 ਹਜ਼ਾਰ ਵਿਦਿਆਰਥੀਆਂ ਲਈ ਬਣਨਗੇ ਹੋਸਟਲ ! ਦਿੱਲੀ ਸਰਕਾਰ ਨੇ ਕੀਤਾ ਐਲਾਨ
  • students are being made aware to conduct cheating free exams
    ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਜਾਗਰੂਕ: ਡੀ.ਈ.ਓ. ਰਾਜੇਸ਼ ਸ਼ਰਮਾ
  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • government employees 20  da hike salary
    ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA ਨਾਲ ਮਿਲੇਗੀ ਐਂਡਵਾਸ ਸੈਲਰੀ, ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • british government
    ਬ੍ਰਿਟਿਸ਼ ਸਰਕਾਰ ਨੇ ਪ੍ਰਵਾਸੀ ਵਿਰੋਧੀ ਪ੍ਰਦਰਸ਼ਨਾਂ 'ਤੇ ਪ੍ਰਗਟਾਇਆ ਗੁੱਸਾ
  • sugar will be cheaper soon know the government s plan
    ਜਲਦ ਸਸਤੀ ਹੋਵੇਗੀ ਖੰਡ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕੀ ਹੈ ਸਰਕਾਰ ਦੀ ਯੋਜਨਾ
  • 50 thousand  railway coaches pm modi
    ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ
  • yadav will not be able to participate in world athletics ultimate championships
    ਸਰਜਰੀ ਕਾਰਨ ਵਿਸ਼ਵ ਅਥਲੈਟਿਕਸ ਅਲਟੀਮੇਟ ਚੈਂਪੀਅਨਸ਼ਿਪ ਵਿੱਚ ਹਿੱਸਾ ਨਹੀਂ ਲੈ ਸਕਣਗੇ ਯਾਦਵ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • amritsar airport passengers flight
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +