Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    12:40:18 PM

  • aus japan rejects trump  s appeal

    Aus-Japan ਨੇ ਠੁਕਰਾ 'ਤੀ Trump ਦੀ ਅਪੀਲ,...

  • jalandhar schools delhi train and assembly receive bomb threats

    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ...

  • punjab bjp rally in moga

    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ...

  • a big blow to aam aadmi party

    ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਇਲਜ਼ਾਮਾਂ 'ਤੇ ਤੁਰੰਤ ਕੀਤੀ ਜਾਵੇਗੀ ਕਾਰਵਾਈ : ਸਰਨਾ

PUNJAB News Punjabi(ਪੰਜਾਬ)

ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਇਲਜ਼ਾਮਾਂ 'ਤੇ ਤੁਰੰਤ ਕੀਤੀ ਜਾਵੇਗੀ ਕਾਰਵਾਈ : ਸਰਨਾ

  • Edited By Babita,
  • Updated: 19 Feb, 2026 03:29 PM
Chandigarh
immediate action will be taken on the allegations leveled by giani raghbir singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਨਵੀਂ ਦਿੱਲੀ (ਵੈੱਬ ਡੈਸਕ, ਅੰਕੁਰ ਤਾਂਗੜੀ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪ੍ਰੈੱਸ ਕਲੱਬ ਜਲੰਧਰ ਵਿਖੇ ਪੱਤਰਕਾਰਾਂ ਦੇ ਸਾਹਮਣੇ ਜੋ ਗੰਭੀਰ ਦੋਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਲਗਾਏ ਹਨ, ਉਸ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਦੋਸ਼ ਸੱਚੇ ਹਨ ਤਾਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨੀ ਬਣਦੀ ਹੈ। ਜੇਕਰ ਇਹ ਦੋਸ਼ ਬੇਬੁਨਿਆਦ ਹਨ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗਿਆਨੀ ਰਘਬੀਰ ਸਿੰਘ 'ਤੇ ਕਾਰਵਾਈ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਝਿਜਕ ਨਾ ਕਰੇ। ਇਸ ਮਾਮਲੇ 'ਚ ਗਿਆਨੀ ਸੁਲਤਾਨ ਸਿੰਘ ਦੇ ਨਾਮ ਦੀ ਜੋ ਵਰਤੋਂ ਕੀਤੀ ਗਈ ਹੈ, ਉਸ ਨੂੰ ਵੀ ਵਿਚਾਰਿਆ ਜਾਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਇਹ ਕੇਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਬੇਨਤੀ ਹੈ ਕਿ ਤੁਰੰਤ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਇਸ ਕੇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਅਗਲੇਰੀ ਕਾਰਵਾਈ ਕੀਤੀ ਜਾਵੇ ਕਿਉਂਕਿ ਜੇਕਰ ਇਸ ਕੇਸ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਸੰਗਤ 'ਚ ਤਰ੍ਹਾਂ-ਤਰ੍ਹਾਂ ਦੇ ਭਰਮ ਪੈਦਾ ਹੋਣਗੇ। ਸਰਨਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਵਿਚ ਜਿਹੜਾ ਬਿਆਨ ਦਿੱਤਾ ਜਾ ਰਿਹਾ ਹੈ, ਗਿਆਨੀ ਰਘਬੀਰ ਸਿੰਘ ਇਹ ਪਰਚਾ ਕਿਸ ਪਾਸੋਂ ਲੈ ਕੇ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਇਹ ਸਪੱਸ਼ਟ ਹੋ ਰਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਜੋ ਪਰਚਾ ਪੜ੍ਹ ਕੇ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਜਾਂ ਕਿਸੇ ਸਖਸ਼ੀਅਤਾਂ ਖ਼ਿਲਾਫ਼ ਇਲਜ਼ਾਮ ਲਗਾ ਰਹੇ ਹਨ, ਇਹ ਇਕ ਵੱਡੀ ਸਾਜਿਸ਼ ਜਾਪ ਰਹੀ ਹੈ, ਜਿਸ ਨੂੰ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰ ਸਕਦਾ।

ਸਰਨਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਹੁਦੇ ਨੂੰ ਦਾਗ ਲਗਾਉਂਣ ਦਾ ਯਤਨ ਕੀਤਾ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਧਾਰਮਿਕ ਅਹੁਦੇ ‘ਤੇ ਤਾਇਨਾਤ ਰਹਿ ਕੇ ਇਸ ਤਰਾਂ ਦੀ ਇਲਜ਼ਾਮਬਾਜ਼ੀ ਕਰਨ ਤੋਂ ਚੰਗਾ ਹੁੰਦਾ ਆਪਣੇ ਅਹੁਦੇ ਦੇ ਅਧਿਕਾਰਾਂ ਦੀ ਵਰਤੋਂ ਕਰਕੇ ਇਸ ‘ਤੇ ਕਾਰਵਾਈ ਕਰਦੇ। ਕਿਉਂਕਿ ਇਹ ਇਕ ਸਿਆਸਤ ਦਾ ਹਿੱਸਾ ਲੱਗ ਰਿਹਾ ਹੈ, ਜਿਸ ਲਈ ਗਿਆਨੀ ਰਘਬੀਰ ਸਿੰਘ ਵੱਲੋਂ ਸੋਚੀ-ਸਮਝੀ ਸਾਜਿਸ਼ ਤਹਿਤ ਹੀ ਇਹ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸਦੇ ਨਾਲ ਹੀ ਇਹ ਬੁਨਿਆਦੀ ਸਵਾਲ ਵੀ ਉੱਠਦਾ ਹੈ ਕਿ ਜਿਸ ਸਮੇਂ ਤੋਂ ਗਿਆਨੀ ਰਘਬੀਰ ਸਿੰਘ ਮੁੱਖ ਗ੍ਰੰਥੀ ਬਣੇ ਹਨ, ਉਦੋਂ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਨਾਂ ਨੇ ਕਿੰਨਾ ਸਮਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਨਿੱਤ ਦੀ ਮਰਿਯਾਦਾ ਅਤੇ ਨਿਤਨੇਮ ਦੀ ਨਿਭਾਈ ਹੈ। ਇਹ ਵੀ ਸੰਗਤ ਨੂੰ ਸਪੱਸ਼ਟ ਹੋਣ ਚਾਹੀਦੀ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਬੰਧੀ ਫੌਰੀ ਤੌਰ 'ਤੇ ਢੁੱਕਵੀਂ ਕਾਰਵਾਈ ਕਰਨੀ ਚਾਹੀਦੀ ਹੈ।

  • Paramjit Singh Sarna
  • Giani Raghbir Singh
  • allegations
  • Shiromani Committee
  • action
  • demand
  • ਪਰਮਜੀਤ ਸਿੰਘ ਸਰਨਾ
  • ਗਿਆਨੀ ਰਘਬੀਰ ਸਿੰਘ
  • ਇਲਜ਼ਾਮ
  • ਸ਼੍ਰੋਮਣੀ ਕਮੇਟੀ
  • ਕਾਰਵਾਈ
  • ਮੰਗ

ਦੇਖ ਲਓ ਪੰਜਾਬ ਦਾ ਹਾਲ, ਸਰਕਾਰੀ ਸਕੂਲਾਂ ਵਿਚ ਪ੍ਰੀਖਿਆਵਾਂ ਸਿਰ ’ਤੇ, ਅਧਿਆਪਕ ਸੈਮੀਨਾਰਾਂ ’ਤੇ

NEXT STORY

Stories You May Like

  • mayor saurabh joshi directs immediate action
    ਮੇਅਰ ਸੌਰਭ ਜੋਸ਼ੀ ਵੱਲੋਂ ਟ੍ਰੈਫਿਕ ਜਾਮ ਤੇ ਗੈਰਕਾਨੂੰਨੀ ਕਬਜ਼ਿਆਂ ਖ਼ਿਲਾਫ਼ ਤੁਰੰਤ ਕਾਰਵਾਈ ਦੇ ਨਿਰਦੇਸ਼
  • jathedar giani kuldeep singh gargajj congratulates
    ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਾਨਕਸ਼ਾਹੀ ਸੰਮਤ 558 ਦੀ ਆਮਦ ’ਤੇ ਸਿੱਖ ਕੌਮ ਨੂੰ ਵਧਾਈ
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ ਸਿਰਮੌਰ ਸੰਸਥਾ : ਗਿਆਨੀ ਹਰਪ੍ਰੀਤ...
  • surrey resident raghbir singh bharowal dies in road accident
    ਸਰੀ ਨਿਵਾਸੀ ਰਘਬੀਰ ਸਿੰਘ ਭਰੋਵਾਲ ਦੀ ਸੜਕ ਹਾਦਸੇ 'ਚ ਮੌਤ
  • giani gurbaksh singh to recite sacred story of hukamnama today
    ਗਿਆਨੀ ਗੁਰਬਖਸ਼ ਸਿੰਘ ਅੱਜ ਕਰਨਗੇ ਹੁਕਮਨਾਮੇ ਦੀ ਪਵਿੱਤਰ ਕਥਾ
  • new twist in moga sarpanch happy murder case
    ਮੋਗਾ ਸਰਪੰਚ ਕਤਲ ਕਾਂਡ 'ਚ ਨਵਾਂ ਮੋੜ! 'ਆਪ' MLA 'ਤੇ ਗੰਭੀਰ ਇਲਜ਼ਾਮਾਂ ਵਾਲੀ ਵੀਡੀਓ ਖਹਿਰਾ ਨੇ ਕੀਤੀ ਸਾਂਝੀ
  • youth attacked in gurdaspur
    ਗੁਰਦਾਸਪੁਰ ‘ਚ ਨੌਜਵਾਨ ‘ਤੇ ਹਮਲਾ, ਪੀੜਤ ਨੇ ਪੁਲਸ ‘ਤੇ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼
  • powercom takes swift action against defaulters
    ਪਾਵਰਕਾਮ ਦੀ ਡਿਫਾਲਟਰਾਂ ਖ਼ਿਲਾਫ਼ ਤਾਬੜਤੋੜ ਕਾਰਵਾਈ, 10 ਦਿਨਾਂ ’ਚ 249.05 ਕਰੋੜ ਦੀ ਕੀਤੀ ਰਿਕਵਰੀ
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • rains in punjab dash farmers hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
  • bjp  sikhs  rural  farmer vote share
    19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
Trending
Ek Nazar
firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • rains in punjab dash farmers hopes
      ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
    • hopes of 4 63 lakh ration card holders shattered
      4.63 ਲੱਖ ਰਾਸ਼ਨ ਕਾਰਡ ਧਾਰਕਾਂ ਦੀ ਟੁੱਟੀ ਆਸ! 1 ਸਾਲ ਬਾਅਦ ਵੀ ਨਹੀਂ ਮਿਲੀ ਕਣਕ
    • dri  s major action against drug smuggling
      ਨਸ਼ਾ ਤਸਕਰੀ ਖ਼ਿਲਾਫ਼ ਡੀ. ਆਰ. ਆਈ. ਦੀ ਵੱਡੀ ਕਾਰਵਾਈ, 9.19 ਕਰੋੜ ਦੀ ਹੈਰੋਇਨ ਸਣੇ...
    • relief for phagwara resident who was denied a flight to dubai
      ਦੁਬਈ ਉਡਾਣ ਤੋਂ ਰੋਕੇ ਗਏ ਫਗਵਾੜਾ ਵਾਸੀ ਨੂੰ ਰਾਹਤ, ਕਮਿਸ਼ਨ ਵੱਲੋਂ Air India...
    • punjab rain weather
      ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
    • bjp  sikhs  rural  farmer vote share
      19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
    • the act of a drug dealer
      ਨੌਸਰਬਾਜ਼ ਦਾ ਕਾਰਾ: ਕਾਰੋਬਾਰੀ ਨੂੰ ਦਰਦ ਮਿਟਾਉਣ ਬਹਾਨੇ ਪਿਆਈ ਬੇਹੋਸ਼ੀ ਦੀ ਦਵਾਈ,...
    • jalandhar police station becomes battlefield
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
    • thunderstorm and hailstorm till march 20
      20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ ਵਿਭਾਗ ਦੀ ਪੰਜਾਬ ਲਈ ਚਿਤਾਵਨੀ
    • devotees at the india pakistan border prayed for the reopening of the corridor
      ਭਾਰਤ-ਪਾਕਿਸਤਾਨ ਸਰਹੱਦ 'ਤੇ ਸੰਗਤਾਂ ਨੇ ਕੀਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +