Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    1:43:44 PM

  • indian illegal immigration to us

    ਸੁਧਰ ਗਏ ਭਾਰਤੀ ! ਅਮਰੀਕਾ ਨੇ ਜਾਰੀ ਕੀਤੇ ਹੈਰਾਨ...

  • sunpreet from jalandhar adorned the turban on pm modi  s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • orders to dismiss these punjab employees

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ...

  • deadbodies of two persons found in nakodar sensation spreads

    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ

PUNJAB News Punjabi(ਪੰਜਾਬ)

ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ

  • Edited By Shivani Bassan,
  • Updated: 06 Apr, 2026 12:59 PM
Amritsar
immediate holiday declared in many schools in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ  (ਜ.ਬ.)- ਪੰਜਾਬ 'ਚ ਅੱਜ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ, ਹੁਣ ਇਸ ਸੂਚੀ 'ਚ ਅੰਮ੍ਰਿਤਸਰ ਦੇ ਸਕੂਲ ਵੀ ਸ਼ਾਮਲ ਹੋ ਗਏ ਹਨ। ਹਾਲ ਹੀ ਵਿਚ ਅੰਮ੍ਰਿਤਸਰ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀਆਂ ਭਰੀਆਂ ਈਮੇਲ ਮਿਲਣ ਦੀ ਜਾਣਕਾਰੀ ਮਿਲੀ ਹੈ।  ਜਿਸ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ ‘ਚ ਆ ਗਿਆ ਹੈ। ਦੱਸ ਦੇਈਏ ਇਸ ਤੋਂ ਪਹਿਲਾਂ ਜਲੰਧਰ ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਸਵੇਰੇ ਹੀ ਧਮਕੀ ਭਰੀਆਂ ਈਮੇਲ ਆ ਚੁੱਕੀਆਂ ਹਨ, ਜਿਸ ਦੇ ਚਲਦੇ ਡਿਪਟੀ ਕਮਿਸ਼ਨਰ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਕਈ ਸਕੂਲ ਬੰਦ ਕਰਵਾ ਦਿੱਤੇ ਗਏ ਹਨ। ਅੰਮ੍ਰਿਤਸਰ ਦੇ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ ਸਕੂਲ ਨੂੰ ਇਕ ਧਮਕੀ ਭਰੀ ਮੇਲ ਪ੍ਰਾਪਤ ਹੋਈ ਸੀ। ਇਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਕੂਲ ਦੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਗਈ। 

ਇਹ ਵੀ ਪੜ੍ਹੋ- ਪੰਜਾਬ: ਦੇਖਦੇ ਹੀ ਦੇਖਦੇ ਮਾਪਿਆਂ ਦੀਆਂ ਅੱਖਾਂ ਸਾਹਮਣੇ ਸੜ ਗਿਆ ਇਕਲੌਤਾ ਪੁੱਤ

ਇਸ ਦੇ ਨਾਲ ਹੀ ਐਂਟੀ ਸਬੋਟਾਜ ਟੀਮ ਵੱਲੋਂ ਵੀ ਜਾਂਚ ਕੀਤੀ ਗਈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਪ੍ਰਬੰਧਨ ਵੱਲੋਂ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਸੂਚਿਤ ਕਰ ਦਿੱਤਾ ਗਿਆ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਤੋਂ ਲੈ ਜਾਣ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਮਾਤਾ-ਪਿਤਾ ਸਕੂਲ ਪਹੁੰਚੇ ਅਤੇ ਆਪਣੇ ਬੱਚਿਆਂ ਨੂੰ ਘਰ ਲੈ ਕੇ ਗਏ।

ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ

ਮਾਤਾ-ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਵੱਲੋਂ ਫੋਨ ਕਰਕੇ ਬੱਚਿਆਂ ਨੂੰ ਘਰ ਲੈ ਜਾਣ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਉਹ ਤੁਰੰਤ ਸਕੂਲ ਪਹੁੰਚੇ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਕੂਲ ਤੋਂ ਮਿਲੀ ਸੂਚਨਾ ਤੋਂ ਬਾਅਦ ਪੁਲਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਪੂਰੀ ਜਾਂਚ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਅੰਦਰੋਂ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ‘ਚ ਹੈ। ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਧਮਕੀ ਭਰੀਆਂ ਮੇਲਾਂ ਪੰਜਾਬ ਭਰ ਦੇ ਕਈ ਸਕੂਲਾਂ ਨੂੰ ਮਿਲੀਆਂ ਹਨ ਅਤੇ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Amritsar school
  • bomb threat
  • school holiday
  • ਅੰਮ੍ਰਿਤਸਰ ਸਕੂਲ
  • ਬੰਬ ਧਮਕੀ
  • ਸਕੂਲ ਚ ਛੁੱਟੀ

ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

NEXT STORY

Stories You May Like

  • punjab declares friday as a government holiday
    ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
  • punjab schools administrative orders school holiday
    ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
  • spanish player took to the field wearing boots with flags
    ਵੱਖ-ਵੱਖ ਦੇਸ਼ਾਂ ਦੇ ਝੰਡਿਆਂ ਵਾਲੇ ਬੂਟ ਪਾ ਮੈਦਾਨ 'ਚ ਉਤਰਿਆ ਸਪੇਨ ਦਾ ਇਹ ਖਿਡਾਰੀ, ਜਾਣੋ ਕੀ ਰਹੀ ਵਜ੍ਹਾ
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
  • rbi  s big action  six companies fined lakhs of rupees
    RBI ਦੀ ਵੱਡੀ ਕਾਰਵਾਈ, ਛੇ ਕੰਪਨੀਆਂ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • terrorism era  punjab  fake encounters
    ਅੱਤਵਾਦ ਦੇ ਦੌਰ 'ਚ ਰੋਇਆ ਸੀ ਪੂਰਾ ਪੰਜਾਬ, ਫਰਜ਼ੀ ਮੁਕਾਬਲਿਆਂ 'ਚ ਕਈ ਘਰਾਂ ਦੇ ਬੁਝੇ ਚਿਰਾਗ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sunpreet from jalandhar adorned the turban on pm modi  s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ...
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
  • voting for location of new judicial complex in jalandhar to be held tomorrow
    ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
Trending
Ek Nazar
dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 100 percent digital election records sir 2026 in dharamkot and garhshankar
      ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
    • voting for location of new judicial complex in jalandhar to be held tomorrow
      ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
    • sir reunites siblings separated for 48 years
      ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ
    • death cases
      ਮਾਨਸਾ ’ਚ ਵੱਖ-ਵੱਖ ਮਾਮਲਿਆਂ ’ਚ 2 ਨੌਜਵਾਨਾਂ ਦੀ ਮੌਤ
    • heavy to very heavy rain and storm threat in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ...
    • special lok adalat organized in ferozepur district
      ਜ਼ਿਲ੍ਹਾ ਫਿਰੋਜ਼ਪੁਰ 'ਚ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ
    • a major accident occurred in the early hours of the morning
      ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
    • government holiday in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
    • punbus conductor arrested for working on daily wages
      ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
    • kangana ranaut defamation case hearing postponed
      ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +