ਲੁਧਿਆਣਾ (ਰਾਜ)- ਥਾਣਾ ਸਰਾਭਾ ਨਗਰ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਰਵਿੰਦਰ ਹੈ। ਥਾਣਾ ਸਰਾਭਾ ਨਗਰ ਦੀ ਪੁਲਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਆ ਸਕਦੀ ਹੈ ਕਿੱਲਤ! ਫਿੱਕੀ ਪੈ ਸਕਦੀ ਹੈ ਦੀਵਾਲੀ
ਪੁਲਸ ਸ਼ਿਕਾਇਤ ’ਚ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਵਿਦੇਸ਼ ਜਾ ਕੇ ਸੈਟਲ ਹੋਣਾ ਚਾਹੁੰਦਾ ਸੀ। ਜਦੋਂ ਉਹ ਮੁਲਜ਼ਮ ਨੂੰ ਮਿਲਿਆ ਤਾਂ ਮੁਲਜ਼ਮ ਨੇ ਉਸ ਨੂੰ ਉਸ ਦੇ ਪਰਿਵਾਰ ਸਮੇਤ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ। ਮੁਲਜ਼ਮਾਂ ਨੇ ਉਸ ਤੋਂ ਵੱਖ-ਵੱਖ ਤਰੀਕਾਂ ’ਤੇ 80 ਲੱਖ ਰੁਪਏ ਲਏ ਸਨ ਪਰ ਉਸ ਨੂੰ ਵਿਦੇਸ਼ ਨਹੀਂ ਭੇਜਿਆ ਗਿਆ। ਕਾਫੀ ਦੇਰ ਤੱਕ ਟਾਲਮਟੋਲ ਕਰਨ ਤੋਂ ਬਾਅਦ ਜਦੋਂ ਮੁਲਜ਼ਮ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਗਿਆ ਤਾਂ ਉਸ ਨੇ ਸਾਫ ਇਨਕਾਰ ਕਰ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਵਾਸੀਆਂ ਨੇ ਆਪਣੇ ਮੂੰਹ 'ਤੇ ਮਾਰੀਆਂ ਚਪੇੜਾਂ! ਕੀਤਾ ਅਨੋਖਾ ਪ੍ਰਦਰਸ਼ਨ
NEXT STORY