Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:30:58 PM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਇਮਿਊਨਿਟੀ ਵਧਾਉਣ ’ਚ ਲਾਹੇਵੰਦ ਸਿੱਧ ਹੋ ਰਹੇ ਹਨ ਇਹ ਖਾਧ ਪਦਾਰਥ, ਰੋਜ਼ਾਨਾ ਕਰੋ ਵਰਤੋਂਖਾਧ

PUNJAB News Punjabi(ਪੰਜਾਬ)

ਇਮਿਊਨਿਟੀ ਵਧਾਉਣ ’ਚ ਲਾਹੇਵੰਦ ਸਿੱਧ ਹੋ ਰਹੇ ਹਨ ਇਹ ਖਾਧ ਪਦਾਰਥ, ਰੋਜ਼ਾਨਾ ਕਰੋ ਵਰਤੋਂਖਾਧ

  • Edited By Rajwinder Kaur,
  • Updated: 02 Apr, 2020 05:54 PM
Nawanshahr
immunity food products
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਕੋਵਿਡ-19 ਮਹਾਮਾਰੀ ਨੇ ਵਿਸ਼ਵ ਦੇ 199 ਦੇਸ਼ਾਂ ਨੂੰ ਬਹੁਤ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕੀਤਾ ਹੋਇਆ ਹੈ। ਕੋਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਸੰਖਿਆ ਹਰ ਰੋਜ਼ ਤੇਜ਼ੀ ਨਾਲ ਵੱਧ ਰਹੀ ਹੈ। ਵਿਕਸਿਤ ਦੇਸ਼ ਜਿਵੇਂ ਕਿ ਅਮਰੀਕਾ, ਇੰਗਲੈਂਡ, ਜਰਮਨੀ, ਸਪੇਨ ਆਦਿ ਵੀ ਇਸ ਨਾਮੁਰਾਦ ਬੀਮਾਰੀ ਅੱਗੇ ਬੇਵੱਸ ਹੋ ਗਏ ਹਨ ਫਿਰ ਵਿਕਾਸਸ਼ੀਲ ਦੇਸ਼ ਜਿਵੇਂ ਕਿ ਭਾਰਤ, ਪਾਕਿਸਤਾਨ, ਸ਼੍ਰੀਲੰਕਾ ਆਦਿ ਦੇਸ਼ਾਂ ਵਿਚ ਤਾਂ ਸਿਹਤ ਸੰਸਾਧਨ ਘੱਟ ਹੋਣ ਕਰਕੇ ਇਸ ਦਾ ਮੁਕਾਬਲਾ ਕਰਨਾ ਬਹੁਤ ਮੁਸ਼ਕਲ ਜਾਪਦਾ ਹੈ। ਇਸ ਬੀਮਾਰੀ ਤੋਂ ਬਚਣ ਲਈ ਮਨੁੱਖ ਦਾ ਇਮਿਊਨ ਸਿਸਟਮ ਮਜਬੂਤ ਹੋਣਾ ਲਾਜ਼ਮੀ ਹੈ। ਤ੍ਰਾਸਦੀ ਹੈ ਕਿ ਸਾਡੇ ਖਾਣੇ ਵਿਚ ਮਾਇਕ੍ਰੋਨਿਊਟ੍ਰੈਂਟਸ ਦੀ ਕਮੀ ਹੁੰਦੀ ਜਾ ਰਹੀ ਹੈ। ਇਸ ਦਾ ਮੁੱਖ ਕਾਰਨ ਸਾਡੀ ਡਾਇਟ ਦਾ ਘਟੀਆ ਹੋਣਾ ਹੈ। ਬੱਚੇ ਹਰੀਆਂ ਸਬਜ਼ੀਆਂ ਨਹੀਂ ਖਾਂਦੇ ਸਗੋਂ ਜੰਕ ਫੂਡ ਦਾ ਇਸਤੇਮਾਲ ਜ਼ਿਆਦਾ ਕਰਦੇ ਹਨ। ਇਨ੍ਹਾਂ ਆਦਤਾਂ ਕਰਕੇ ਅਇਰਨ, ਤਾਂਬਾ, ਫੋਲਿਕ ਐਸਿਡ, ਵਿਟਾਮਿਨ (ਏ, ਬੀ, ਸੀ) ਦੀ ਕਮੀ ਹੋ ਜਾਂਦੀ ਹੈ ਪਰ ਇਹ ਸਭ ਸਾਡੇ ਸਰੀਰ ਦੀ ਇਮਿਊਨਿਟੀ ਲਈ ਬਹੁਤ ਜ਼ਰੂਰੀ ਹਨ। ਆਓ ਅਸੀਂ ਵਿਸਥਾਰ ਨਾਲ ਜਾਣੀਏ ਕਿ ਖਾਣ-ਪੀਣ ਦੀਆਂ ਕਿਹੜੀਆਂ ਚੀਜ਼ਾਂ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦੀਆਂ ਹਨ।

1. ਵਿਟਾਮਿਨ-ਸੀ ਵਾਲੇ ਖਾਦ ਪਦਾਰਥ
ਵਿਟਾਮਿਨ-ਸੀ ਸਾਡੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ। ਵਿਟਾਮਿਨ-ਸੀ ਵਾਲੇ ਖਾਦ ਪਦਾਰਥਾਂ ਨਾਲ ਜ਼ੁਕਾਮ, ਖੰਘ, ਫਲੂ ਆਦਿ ਇਨਫੈਕਸ਼ਨ ਸਰੀਰ ਨੂੰ ਪ੍ਰਭਾਵਿਤ ਨਹੀਂ ਕਰਦੇ। ਇਸ ਲਈ ਪਪੀਤਾ, ਸੰਤਰਾ, ਕੀਵੀ, ਨਿੰਬੂ, ਖਰਬੂਜ਼ਾ, ਅਮਰੂਦ, ਅੰਬ, ਲਾਲ ਮਿਰਚ, ਮਟਰ, ਸ਼ਕਰਕੰਦੀ, ਸ਼ਲਗਮ, ਸਟ੍ਰਾਬੈਰੀ ਆਦਿ ਫਲ ਅਤੇ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ।

2. ਲਸਣ
ਲਸਣ ਨੂੰ ਐਂਟੀਆਕਸੀਡੈਂਟ ਦਾ ਸਰੋਤ ਕਿਹਾ ਜਾਂਦਾ ਹੈ। ਇਹ ਸਾਡੇ ਸਰੀਰ ਵਿਚ ਵਾਇਰਲ ਅਤੇ ਬੈਕਟੀਰਿਅਲ ਇਨਫੈਕਸ਼ਨ ਨੂੰ ਰੋਕਦਾ ਹੈ। ਇਸ ਵਿਚ ਐਲਿਸਿਨ ਨਾਂ ਦਾ ਤੱਤ ਹੁੰਦਾ ਹੈ। ਇਸ ਲਈ ਰੋਜ਼ਾਨਾ ਲਸਣ ਦਾ ਪ੍ਰਯੋਗ ਕਰਨ ਨਾਲ ਇਮਊਨਿਟੀ ਵੱਧਦੀ ਹੈ।

PunjabKesari

3. ਪਾਲਕ
ਪਾਲਕ ਵਿਚ ਫਾਲੇਟ ਨਾਂ ਦਾ ਤੱਤ ਸਰੀਰ ਵਿਚ ਨਵੀਆਂ ਕੋਸ਼ਿਕਾਵਾਂ ਬਣਾਉਣ ਅਤੇ ਡੀ.ਐੱਨ.ਏ. ਦੀ ਮੁਰੰਮਤ ਕਰਨ ਦੇ ਨਾਲ ਇਮਊਨਿਟੀ ਨੂੰ ਵੀ ਵਧਾਉਂਦਾ ਹੈ।

4. ਮਸ਼ਰੂਮ
ਮਸ਼ਰੂਮ ਵਿਚ ਸੇਲੇਨਿਯਮ ਨਾਂ ਦਾ ਮਿਨਰਲ, ਐਂਟੀਆੱਕਸੀਡੈਂਟ ਤੱਤ, ਵਿਟਾਮਿਨ-ਬੀ ਆਦਿ ਮਿਲਦੇ ਹਨ, ਜੋ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਂਦੇ ਹਨ।

5. ਅੰਕੁਰਿਤ ਅਨਾਜ
ਅੰਕੁਰਿਤ ਅਨਾਜ ਜਿਵੇਂ ਮੂੰਗ, ਮੋਠ, ਛੋਲੇ ਆਦਿ ਨੂੰ ਆਪਣੇ ਭੋਜਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਨਾਲ ਸਾਡੀ ਇਮਊਨਿਟੀ ਵੱਧਦੀ ਹੈ।

6. ਸਲਾਦ
ਭੋਜਨ ਵਿਚ ਸਲਾਦ ਦਾ ਹੋਣਾ ਲਾਜ਼ਮੀ ਹੈ ਕਿਉਂਕਿ ਖੀਰਾ, ਟਮਾਟਰ, ਮੂਲੀ, ਗਾਜਰ, ਪਿਆਜ਼ ਅਤੇ ਚੁਕੰਦਰ ਆਦਿ ਸਾਡੀ ਇਮਊਨਿਟੀ ਨੂੰ ਵਧਾਉਣ ਵਿਚ ਸਹਾਈ ਹੁੰਦਾ ਹੈ।

PunjabKesari

7. ਸਬਜ਼ੀਆਂ ਅਤੇ ਫਲਾਂ ਦਾ ਸੂਪ
ਇਮਊਨਿਟੀ ਵਧਾਉਣ ਦਾ ਕਾਰਗਰ ਤਰੀਕਾ ਸਬਜ਼ੀਆਂ ਅਤੇ ਫਲਾਂ ਦਾ ਸੂਪ ਹੈ। ਮੁੱਖ ਰੂਪ ਵਿਚ ਪਾਲਕ ਅਤੇ ਕੇਲੇ ਦਾ ਸੂਪ, ਟਮਾਟਰ ਦਾ ਸੂਪ, ਸੰਤਰੇ ਤੇ ਚਕੋਤਰਾ ਦਾ ਜੂਸ, ਗਾਜਰ ਤੇ ਅਦਰਕ ਦਾ ਸੂਪ ਆਦਿ ਬਹੁਤ ਫਾਇਦੇਮੰਦ ਹਨ।

8. ਦਹੀਂ
ਦਹੀਂ ਵਿਚ ਕੈਲਸ਼ੀਅਮ ਤੋਂ ਇਲਾਵਾ ਕਈ ਤਰ੍ਹਾਂ ਦੇ ਬੈਕਟੀਰੀਆ ਅਤੇ ਪੋਸ਼ਕ ਤੱਤ ਹੁੰਦੇ ਹਨ, ਜੋ ਸਰੀਰ ਲਈ ਐਂਟੀਬਾਓਟਿਕ ਦਾ ਕੰਮ ਕਰਦੇ ਹਨ। ਇਸ ਨਾਲ ਸਾਡੇ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਿਚ ਵਾਧਾ ਹੁੰਦਾ ਹੈ ਅਤੇ ਬੀਮਾਰੀਆਂ ਤੋਂ ਲੜਨ ਦੀ ਸ਼ਕਤੀ ਪ੍ਰਾਪਤ ਹੁੰਦੀ ਹੈ।

9. ਬ੍ਰੋਕਲੀ
ਹਰੇ ਰੰਗ ਦੀ ਸਬਜ਼ੀ ’ਚ ਵਿਟਾਮਿਨ (ਏ, ਸੀ, ਈ) ਅਤੇ ਬਹੁਤ ਜ਼ਿਆਦਾ ਫਾਇਬਰ ਹੁੰਦੇ ਹਨ। ਇਸ ’ਚ ਐਂਟੀਆੱਕਸੀਡੈਂਟ ਦੀ ਭਰਪੂਰ ਮਾਤਰਾ ਹੁੰਦੀ ਹੈ। ਇਸ ਲਈ ਇਸ ਦਾ ਪ੍ਰਯੋਗ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਲਈ ਕੀਤਾ ਜਾਂਦਾ ਹੈ।

10. ਗ੍ਰੀਨ-ਟੀ
ਇਸ ਵਿਚ ਐਂਟੀਆੱਕਸੀਡੈਂਟ ਦੀ ਭਰਪੂਰ ਮਾਤਰਾ ਹੁੰਦੀ ਹੈ। ਇਸ ਲਈ ਇਸ ਦਾ ਪ੍ਰਯੋਗ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਲਈ ਕੀਤਾ ਜਾਂਦਾ ਹੈ। ਗ੍ਰੀਨ-ਟੀ ਵਿਚ ਵਿਟਾਮਿਨ-ਸੀ ਅਤੇ ਪੋਲੀਫੇਨਾੱਲਸ ਦੇ ਗੁਣ ਹੁੰਦੇ ਹਨ, ਜੋ ਸਰੀਰ ’ਚੋਂ ਹਾਨੀਕਾਰਕ ਬੈਕਟੀਰੀਆ ਅਤੇ ਵਾਇਰਸ ਨੂੰ ਖਤਮ ਕਰਕੇ ਇਮਿਊਨ ਸਿਸਟਮ ਨੂੰ ਮਜਬੂਤ ਕਰਨ ’ਚ ਮਦਦ ਕਰਦੇ ਹਨ। 

PunjabKesari

11. ਅਦਰਕ
ਅਦਰਕ ਖੰਘ, ਗਲੇ ਦੀ ਖਰਾਸ਼ ਆਦਿ ਬੀਮਾਰੀਆਂ ਨਾਲ ਲੜਨ ਵਿਚ ਵਧੀਆ ਮੰਨਿਆ ਗਿਆ ਹੈ। ਇਹ ਕਲੈਸਟ੍ਰੋਲ ਦਾ ਲੈਵਲ ਸਹੀ ਰੱਖਣ ਅਤੇ ਇਮਿਊਨਿਟੀ ਨੂੰ ਮਜਬੂਤ ਬਣਾਉਣ ਵਿਚ ਲਾਹੇਵੰਦ ਹੈ।

12. ਕਿਸ਼ਮਿਸ਼
ਕਿਸ਼ਮਿਸ਼ ਵਿਚ ਮੌਜੂਦ ਫਿਨੋਲਿਕ ਫਾਇਟੋਨਿਯਟ੍ਰਿਐਂਟਸ ਨਾਂ ਦਾ ਤੱਤ ਇਨਫੈਕਸ਼ਨ ਤੋਂ ਮਨੁੱਖ ਦੀ ਰੱਖਿਆ ਕਰਦਾ ਹੈ। ਅੱਧੇ ਕੱਪ ਪਾਣੀ ਵਿਚ 25 ਕਿਸ਼ਮਿਸ਼ ਇਕ ਘੰਟੇ ਭਿਂਓ ਦੇਣ ਤੋਂ ਬਾਅਦ ਉਸ ਨੂੰ ਬਾਹਰ ਕੱਢ ਕੇ ਮਸਲਣ ਅਤੇ ਨਿੰਬੂ ਦਾ ਰਸ ਪਾ ਕੇ ਰੋਜ਼ ਖਾਣ ਨਾਲ ਇਮਿਊਨਿਟੀ ਵੱਧਦੀ ਹੈ।

13. ਹਲਦੀ
ਇਸ ਵਿਚ ਐਂਟੀਆੱਕਸੀਡੈਂਟ ਦੀ ਭਰਪੂਰ ਮਾਤਰਾ ਹੁੰਦੀ ਹੈ। ਇਸ ਲਈ ਇਹ ਇਮਿਊਨ ਸਿਸਟਮ ਬੂਸਟਰ ਕਹਾਉਂਦੀ ਹੈ। ਇਸ ਤੋਂ ਇਲਾਵਾ ਹਲਦੀ ਵਿਚ ਕਰਕਿਊਮਿਨ ਨਾਂ ਦਾ ਤੱਤ ਸਰੀਰ ਦੇ ਖੁਨ ਵਿਚ ਸ਼ੂਗਰ ਦੇ ਲੈਵਲ ਨੂੰ ਕੰਟਰੋਲ ਕਰਦਾ ਹੈ।

14. ਅਲਸੀ
ਅਲਸੀ ਸਾਡੇ ਸਰੀਰ ਲਈ ਬਹੁਤ ਵਧੀਆ ਇਮਊਨ ਬੂਸਟਰ ਹੈ। ਅਲਸੀ ਵਿਚ ਅਲਫਾ ਲਿਨੋਲੇਨਿਕ ਐਸਿਡ, ਓਮੇਗਾ-3 ਅਤੇ ਫੈਟੀ ਐਸਿਡ ਹੁੰਦਾ ਹੈ, ਜੋ ਸਰੀਰ ਦੀ ਇਮਿਊਨਿਟੀ ਨੂੰ ਵਧਾਉਣ ਵਿਚ ਮੁੱਖ ਭੂਮਿਕਾ ਨਿਭਾਉਂਦਾ ਹੈ।

ਉਪਰੋਕਤ ਜਾਣਕਾਰੀ ਅਨੁਸਾਰ ਅਸੀਂ ਇਸ ਸਿੱਟੇ ’ਤੇ ਪਹੁੰਚਦੇ ਹਾਂ ਕਿ ਕਿਸੇ ਤਰ੍ਹਾਂ ਦੀ ਬੀਮਾਰੀ ਨਾਲ ਲੜਨ ਲਈ ਸਰੀਰ ਦਾ ਇਮਿਊਨ ਸਿਸਟਮ ਬਹੁਤ ਮਜ਼ਬੂਤ ਹੋਣਾ ਚਾਹੀਦਾ ਹੈ। ਇਸ ਨੂੰ ਮਜਬੂਤ ਕਰਨ ਲਈ ਸਾਨੂੰ ਜੰਕ ਫੂਡ ਤੋਂ ਪਰਹੇਜ਼ ਕਰਕੇ ਕੁਦਰਤੀ ਅਤੇ ਵਿਟਾਮਿਨ-ਸੀ ਭਰਪੂਰ ਵਸਤੂਆਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ।

ਪੂਜਾ ਸ਼ਰਮਾ
ਅੰਗ੍ਰੇਜ਼ੀ ਲੈਕਚਰਾਰ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ ਨਵਾਂਸ਼ਹਿਰ
ਫੋਨ ਨੰ: 9914459033

  • Immunity
  • Food products
  • ਇਮਿਊਨਿਟੀ
  • ਖਾਧ ਪਦਾਰਥ

ਜਲੰਧਰ ਨਗਰ ਨਿਗਮ ਨੇ 160 ਸੀਵਰਮੈਨਾਂ ਨੂੰ ਨੌਕਰੀ 'ਚੋਂ ਕੱਢਿਆ

NEXT STORY

Stories You May Like

  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • these things are nothing short of a superfood
    ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
  • these items are rich sources of vitamin b
    Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ ਫਾਇਦੇ
  • imf tightens the screws on pakistan
    IMF ਨੇ ਪਾਕਿਸਤਾਨ 'ਤੇ ਕੱਸਿਆ ਸ਼ਿਕੰਜਾ, ਕਿਹਾ- 'ਜੇਕਰ ਪੈਸੇ ਚਾਹੀਦੇ ਹਨ ਤਾਂ ਕਰੋ ਇਹ 174 ਬਦਲਾਅ'
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ 'ਬਾਬਾ ਸੋਢਲ' ਦਾ ਇਤਿਹਾਸ
  • do not make these mistakes  even inadvertently
    ਦੀਵਾ ਬਾਲਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦੈ ਵੱਡਾ ਨੁਕਸਾਨ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +