Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    2:20:59 PM

  • canada visa

    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਕੈਨੇਡਾ ਦਾ...

  • sale of fake luxury brands exposed in luxury hotel  goods recovered

    ਆਲੀਸ਼ਾਨ ਹੋਟਲ 'ਚ ਨਕਲੀ ਲਗਜ਼ਰੀ ਬ੍ਰਾਂਡਾਂ ਦੀ...

  • no fuel crisis

    ਤੇਲ ਮੁੱਕਣ ਦੀ Tension ਖ਼ਤਮ !...

  • punjab s legendary cricketer passes away

    ਪੰਜਾਬ ਦੇ ਧਾਕੜ ਕ੍ਰਿਕਟਰ ਦਾ ਹੋ ਗਿਆ ਦਿਹਾਂਤ ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਸਾਲ 2024 ਦੌਰਾਨ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ

PUNJAB News Punjabi(ਪੰਜਾਬ)

ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਨੇ ਸਾਲ 2024 ਦੌਰਾਨ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ

  • Edited By Shivani Attri,
  • Updated: 27 Dec, 2024 06:15 PM
Chandigarh
important achievements of punjab defence services welfare department year 2024
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇਹ ਮਹੱਤਵਪੂਰਨ ਪਹਿਲਕਦਮੀਆਂ ਸਾਡੇ ਹਥਿਆਰਬੰਦ ਸੈਨਿਕਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਮੰਤਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸੈਨਿਕਾਂ ਦੀ ਭਲਾਈ ਲਈ ਕੀਤੇ ਅਨੇਕਾਂ ਸੁਧਾਰਾਂ ਅਤੇ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਬਲਿਊ ਸਟਾਰ ਤੋਂ ਪ੍ਰਭਾਵਿਤ ਧਰਮੀ ਫ਼ੌਜੀਆਂ ਲਈ ਮਹੀਨਾਵਾਰ ਗ੍ਰਾਂਟ ਨੂੰ 10,000 ਰੁਪਏ ਤੋਂ ਵਧਾ ਕੇ 12,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਮਹੱਤਵਪੂਰਨ ਫ਼ੈਸਲਾ ਪ੍ਰਭਾਵਿਤ ਪਰਿਵਾਰਾਂ ਲਈ ਵਿੱਤੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਸਮਰਪਿਤ ਭਾਵਨਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪੈ ਰਹੇ ਮੀਂਹ ਨੇ ਠਾਰੇ ਲੋਕ, ਹੋਰ ਜ਼ੋਰ ਫੜੇਗੀ ਠੰਡ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

ਮੰਤਰੀ ਭਗਤ ਨੇ ਦਿਵਿਆਂਗ ਸਿਪਾਹੀਆਂ ਲਈ ਦਿੱਤੇ ਸਮਰਥਨ ਨੂੰ ਉਜਾਗਰ ਕਰਦਿਆਂ ਕਿਹਾ ਕਿ ਆਪਣੀ ਡਿਊਟੀ ਦੌਰਾਨ ਜ਼ਖ਼ਮੀ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਦੀ ਰਕਮ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ, ਹੁਣ ਦਿਵਿਆਂਗਤਾ ਦੇ ਆਧਾਰ ‘ਤੇ 10 ਲੱਖ ਰੁਪਏ ਤੋਂ ਲੈ ਕੇ 40 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਹ ਉਨ੍ਹਾਂ ਸੈਨਿਕਾਂ ਪ੍ਰਤੀ ਸੂਬਾ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ ਜਿਨ੍ਹਾਂ ਨੇ ਬਹਾਦਰੀ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ ਹੈ। ਮੰਤਰੀ ਮੋਹਿੰਦਰ ਭਗਤ ਨੇ ਵਾਰ ਜਗੀਰ ਸਕੀਮ ਬਾਰੇ ਬੋਲਦਿਆਂ ਕਿਹਾ ਕਿ ਇਸ ਸਕੀਮ ਅਧੀਨ ਲਾਭਪਾਤਰੀਆਂ ਦੀ ਸਾਲਾਨਾ ਵਿੱਤੀ ਸਹਾਇਤਾ ਨੂੰ 10,000 ਰੁਪਏ ਤੋਂ ਵਧਾ ਕੇ 20,000 ਰੁਪਏ ਕਰ ਦਿੱਤਾ ਗਿਆ ਹੈ।  ਇਸ ਤੋਂ ਇਲਾਵਾ, ਗੈਰ-ਪੈਨਸ਼ਨ ਵਾਲੇ ਵਿਸ਼ਵ ਯੁੱਧ ਇਕ ਅਤੇ ਵਿਸ਼ਵ ਯੁੱਧ ਦੂਜੇ ਦੇ ਸਾਬਕਾ ਸੈਨਿਕਾਂ ਅਤੇ 65 ਸਾਲ ਤੋਂ ਵੱਧ ਉਮਰ ਦੀਆਂ ਉਨ੍ਹਾਂ ਦੀਆਂ ਵਿਧਵਾਵਾਂ ਲਈ ਵਿੱਤੀ ਸਹਾਇਤਾ ਨੂੰ 6,000 ਤੋਂ ਵਧਾ ਕੇ 10,000 ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ ਤਾਂ ਕਿ ਸਾਡੇ ਬਜ਼ੁਰਗ ਜੰਗੀ ਨਾਇਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਇਆ ਜਾ ਸਕੇ।

ਸ਼ਹੀਦਾਂ ਪ੍ਰਤੀ ਪੰਜਾਬ ਸਰਕਾਰ ਵੱਲੋਂ ਦਿੱਤੇ ਸਨਮਾਨ ਦੀ ਪੁਸ਼ਟੀ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਵਿਖੇ ਕਰਵਾਏ ਇੱਕ ਸਮਾਰੋਹ ਵਿੱਚ ਆਪ੍ਰੇਸ਼ਨ ਵਿਜੈ ਦੌਰਾਨ ਕੁਰਬਾਨੀ ਦੇਣ ਵਾਲੇ 65 ਸੈਨਿਕਾਂ ਦੇ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਸ੍ਰੀਲੰਕਾ ਵਿੱਚ ਆਪ੍ਰੇਸ਼ਨ ਪਵਨ ਦੌਰਾਨ ਸ਼ਹੀਦ ਹੋਏ 114 ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਲੁਧਿਆਣਾ ਦੇ ਵਾਰ ਮੈਮੋਰੀਅਲ ਵਿਖੇ ਇਕ ਹੋਰ ਵੱਡਾ ਸਮਾਗਮ ਕਰਵਾਇਆ ਗਿਆ।  ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ 8 ਨਵੰਬਰ ਤੋਂ 7 ਦਸੰਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁੰਦੀ ਹੋਈ ਇਕ ਸਾਈਕਲ ਰੈਲੀ ਕੱਢੀ ਗਈ। ਇਕ ਮਹਿਨੇ ਤੱਕ ਚੱਲੀ ਇਹ ਰੈਲੀ ਚੰਡੀਗੜ੍ਹ ਦੇ ਵਾਰ ਮੈਮੋਰੀਅਲ ਵਿਖੇ ਸਮਾਪਤ ਹੋਈ, ਜਿੱਥੇ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ ਜਿਸ ਨਾਲ ਸੂਬਾ ਵਾਸੀਆਂ ਵਿੱਚ ਮਾਣ ਅਤੇ ਏਕਤਾ ਦੀ ਭਾਵਨਾ ਪੈਦਾ ਹੋਈ।

ਇਹ ਵੀ ਪੜ੍ਹੋ- ਪੰਜਾਬ 'ਚ 11 ਕਤਲ ਕਰਨ ਵਾਲੇ ਸੀਰੀਅਲ ਕਿਲਰ ਬਾਰੇ ਵੱਡੇ ਖ਼ੁਲਾਸੇ, ਹੁਸ਼ਿਆਰਪੁਰ ਨਾਲ ਵੀ ਜੁੜੇ ਤਾਰ

ਵਿਭਾਗ ਵੱਲੋਂ ਰੋਜ਼ਗਾਰ ਲਈ ਕੀਤੇ ਅਹਿਮ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਮੋਹਿੰਦਰ ਭਗਤ ਨੇ ਦੱਸਿਆ ਕਿ ਆਨਰ 'ਤੇ ਗ੍ਰੈਟੀਚਿਊਟ ਪਾਲਿਸੀ ਤਹਿਤ ਸ਼ਹੀਦਾਂ ਦੇ 14 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ 'ਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਸਿੱਧੀ ਭਰਤੀ ਵਿੱਚ 13 ਫ਼ੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਦੋ ਸਾਲਾਂ ਵਿੱਚ 2,044 ਅਸਾਮੀਆਂ ਭਰੀਆਂ ਗਈਆਂ ਹਨ। ਸੂਬਾ ਸਰਕਾਰ ਦਾ ਇਹ ਕਦਮ ਸਾਡੇ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵਿਭਾਗ ਵੱਲੋਂ ਰੋਜ਼ਗਾਰ ਲਈ ਕੀਤੇ ਅਹਿਮ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਭਗਤ ਨੇ ਦੱਸਿਆ ਕਿ ਆਨਰ 'ਤੇ ਗ੍ਰੈਟੀਚਿਊਟ ਪਾਲਿਸੀ ਤਹਿਤ ਸ਼ਹੀਦਾਂ ਦੇ 14 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ 'ਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਸਿੱਧੀ ਭਰਤੀ ਵਿੱਚ 13 ਫ਼ੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਦੋ ਸਾਲਾਂ ਵਿੱਚ 2,044 ਅਸਾਮੀਆਂ ਭਰੀਆਂ ਗਈਆਂ ਹਨ। ਸੂਬਾ ਸਰਕਾਰ ਦਾ ਇਹ ਕਦਮ ਸਾਡੇ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਗਰੁੱਪ ਬੀ ਅਤੇ ਸੀ ਦੇ ਮੁਲਾਜ਼ਮਾਂ ਲਈ ਨਵੇਂ ਸੇਵਾ ਨਿਯਮ ਤਿਆਰ ਕੀਤੇ ਗਏ ਸਨ, ਜਿਨ੍ਹਾਂ ਨੂੰ ਕੈਬਨਿਟ ਦੁਆਰਾ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ. ਪੀ. ਐੱਸ.ਸੀ.) ਰਾਹੀਂ ਪੰਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਦੀ ਵੰਡ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ 15 ਦਿਨਾਂ ਦਾ ਵਿਸ਼ੇਸ਼ ਸਪਰਸ਼ ਕੈਂਪ ਲਗਾਇਆ ਗਿਆ ਤਾਂ ਜੋ 1691 ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਆਸ਼ਰਿਤਾਂ ਨੂੰ ਉਨ੍ਹਾਂ ਦੇ ਲਾਈਫ਼ ਸਰਟੀਫਿਕੇਟ ਅਪਲੋਡ ਕਰਨ ਦੀ ਸਹੂਲਤ ਦਿੱਤੀ ਜਾ ਸਕੇ। ਇਸ ਤੋਂ ਇਲਾਵਾ ਭਲਾਈ ਸਕੀਮਾਂ ਦਾ ਇੱਕ ਵਿਆਪਕ ਕਿਤਾਬਚਾ ਪ੍ਰਕਾਸ਼ਿਤ ਕੀਤਾ ਗਿਆ ਅਤੇ ਲਾਭਪਾਤਰੀਆਂ ਵਿੱਚ ਵੰਡਿਆ ਗਿਆ ਤਾਂ ਜੋ ਉਨ੍ਹਾ ਨੂੰ ਸਰਕਾਰੀ ਸਹਾਇਤਾ ਅਤੇ ਸਕੀਮਾਂ ਬਾਰੇ ਚੰਗੀ ਤਰ੍ਹਾਂ ਜਾਣੂ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ- ਬਠਿੰਡਾ 'ਚ ਵੱਡਾ ਬੱਸ ਹਾਦਸਾ, ਅੱਧੀ ਦਰਜਨ ਤੋਂ ਵੱਧ ਸਵਾਰੀਆਂ ਦੀ ਮੌਤ, ਵੇਖੋ ਰੂਹ ਕੰਬਾਊ ਤਸਵੀਰਾਂ

ਸੈਨਿਕਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਵਿਲੱਖਣ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਗਤ ਨੇ ਕਿਹਾ ਕਿ ਫੌਜੀ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਲਈ ਯਕਮੁਸ਼ਤ ਗ੍ਰਾਂਟਾਂ ਨੂੰ ਸੋਧਿਆ ਗਿਆ ਹੈ। ਉਨ੍ਹਾ ਦੱਸਿਆ ਕਿ ਪਰਮ ਵਿਸ਼ਿਸ਼ਟ ਸੇਵਾ ਮੈਡਲ ਪ੍ਰਾਪਤ ਕਰਨ ਵਾਲੇ ਸੈਨਿਕਾਂ ਨੂੰ ਹੁਣ 6 ਲੱਖ ਰੁਪਏ ਦਿੱਤੇ ਜਾਂਦੇ ਹਨ, ਜਦੋਂ ਕਿ ਸਰਵੋਤਮ ਯੁੱਧ ਸੇਵਾ ਮੈਡਲ ਨਾਲ ਸਨਮਾਨਿਤ ਸੈਨਿਕਾਂ ਨੂੰ 6.50 ਲੱਖ ਰੁਪਏ ਦਿੱਤੇ ਜਾਂਦੇ ਹਨ। ਮੰਤਰੀ ਨੇ ਕਿਹਾ ਕਿ ਸਾਲ 2024 ਰੱਖਿਆ ਸੇਵਾਵਾਂ ਭਲਾਈ ਵਿਭਾਗ ਲਈ ਇੱਕ ਵੱਡੀ ਤਬਦੀਲੀ ਵਾਲਾ ਦੌਰ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ, ਮਾਣ-ਸਨਮਾਨ ਅਤੇ ਖ਼ੁਸ਼ਹਾਲ ਜੀਵਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਡਰੇਨ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Important achievements
  • Punjab Defence Services Welfare Department
  • ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ
  • ਮਹੱਤਵਪੂਰਨ ਪ੍ਰਾਪਤੀਆਂ
  • ਮੁੱਖ ਮੰਤਰੀ
  • ਭਗਵੰਤ ਸਿੰਘ ਮਾਨ
  • ਮੋਹਿੰਦਰ ਭਗਤ

ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ : ਵਿਕਰਮਜੀਤ ਸਾਹਨੀ

NEXT STORY

Stories You May Like

  • punjab  education department issues important instructions for all schools
    ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • mali defence minister saadio camara assassinated
    ਵੱਡੇ ਬਲਾਸਟ ਦੌਰਾਨ ਰੱਖਿਆ ਮੰਤਰੀ ਸਾਦੀਓ ਦੀ ਮੌਤ! ਰਾਜਧਾਨੀ ਬਮਾਕੋ 'ਚ ਲੱਗਿਆ ਕਰਫਿਊ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • highcourt seals will made at the age of 45 after 41 years
    45 ਸਾਲ ਦੀ ਉਮਰ 'ਚ ਬਣਾਈ ਵਸੀਅਤ 'ਤੇ 41 ਸਾਲ ਮਗਰੋਂ ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਈ ਮੋਹਰ, ਪੜ੍ਹੋ ਮਾਮਲਾ
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ ਫ਼ੈਸਲਾ
  • big warning for punjab teachers
    ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ
  • big change signs of new politics  strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • fire breaks out in derabassi government college student building
      ਡੇਰਾਬੱਸੀ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ 'ਚ ਲੱਗੀ ਅੱਗ
    • punjab daughter kills father for love
      ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ ਖ਼ਬਰ ਪੜ੍ਹ ਕੰਬ ਉੱਠੇਗੀ ਰੂਹ,...
    • smart classrooms will be built in all government schools in the city
      ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਬਣਨਗੇ ਸਮਾਰਟ ਕਲਾਸਰੂਮ, ਹੁਨਰ ਆਧਾਰਿਤ ਕੋਰਸ...
    • punjab police itms
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! 3 ਸ਼ਹਿਰਾਂ 'ਚ ਸ਼ੁਰੂ ਹੋਇਆ ITMS, ਹੁਣ...
    • american woman  guru nagari amritsar
      ਮਾਂ ਦੀ ਮੌਤ ਤੋਂ ਬਾਅਦ ਪੰਜਾਬ ਆਈ ਅਮਰੀਕੀ ਔਰਤ ਅਗਵਾ
    • punjab kings fan
      ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ...
    • major revelations explosion near the bsf headquarters in jalandhar
      ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
    • gutka sahib desecrated in mohali
      ਮੋਹਾਲੀ 'ਚ ਗੁਟਕਾ ਸਾਹਿਬ ਦੀ ਬੇਅਦਬੀ, ਗੁਰਦੁਆਰਾ ਸੋਹਾਣਾ ਸਾਹਿਬ ਨੇੜੇ ਖਿੱਲਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +