Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    3:41:21 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ

PUNJAB News Punjabi(ਪੰਜਾਬ)

ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ

  • Edited By Babita,
  • Updated: 17 Oct, 2026 01:39 PM
Bathinda-Mansa
important announcement regarding parvinder jhota s post mortem and cremation
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ) : ਮਾਨਸਾ ਜ਼ਿਲ੍ਹੇ 'ਚ ਅਮਨ, ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ 'ਚ ਕਾਇਮ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਸ ਵਿਭਾਗ ਪੂਰੀ ਤਰ੍ਹਾਂ ਮੁਸਤੈਦ ਹੈ  ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਪੁਲਸ ਪ੍ਰਸ਼ਾਸਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜ਼ਿਲ੍ਹੇ 'ਚ ਅਮਨ ਅਤੇ ਕਾਨੂੰਨ ਨੂੰ ਭੰਗ ਕਰਨ ਵਾਲੇ ਜਾਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਹੁੜਦੰਗਬਾਜ਼ੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸੰਵੇਦਨਸ਼ੀਲ ਮਾਮਲੇ 'ਤੇ ਪੁਲਸ ਪ੍ਰਸ਼ਾਸ਼ਨ ਵੱਲੋਂ ਸਥਿਤੀ ਨੂੰ ਸਪੱਸ਼ਟ ਕਰਦਿਆਂ ਡੀ. ਆਈ. ਜੀ. ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਪਰਿਵਾਰਿਕ ਮੈਂਬਰਾਂ ਦੀ ਮਰਜ਼ੀ ਤੋਂ ਬਿਨਾਂ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਨਾ ਤਾਂ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਨਾ ਹੀ ਸਸਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਰ ਕਦਮ 'ਤੇ ਪਰਿਵਾਰ ਦੇ ਨਾਲ ਖੜ੍ਹਾ ਹੈ। ਪੁਲਸ ਪ੍ਰਸ਼ਾਸਨ ਨੇ ਗੈਰ-ਸਮਾਜਿਕ ਤੱਤਾਂ ਨੂੰ ਤਾੜਨਾ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜਨਤਕ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਾਨੂੰਨ ਆਪਣੇ ਤਰੀਕੇ ਨਾਲ ਸਖ਼ਤੀ ਨਾਲ ਨਜਿੱਠੇਗਾ। ਜ਼ਿਲ੍ਹੇ 'ਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ 'ਚ ਵਿਸ਼ਵਾਸ ਪੈਦਾ ਕਰਨ ਦੇ ਮਕਸਦ ਤਹਿਤ ਡੀ. ਆਈ. ਜੀ. ਬਠਿੰਡਾ ਰੇਂਜ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ. ਐੱਸ. ਪੀ. ਵੈਭਵ ਚੌਧਰੀ ਵੱਲੋਂ ਅੱਜ ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ ਦੇ ਨਾਲ-ਨਾਲ ਇਨਸਾਫ਼ ਕਮੇਟੀ ਅਤੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। 

ਇਹ ਵੀ ਪੜ੍ਹੋ : ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ ਟੈਨਸ਼ਨ

ਇਸ ਮੌਕੇ ਡੀ. ਆਈ. ਜੀ. ਹਰਜੀਤ ਸਿੰਘ ਨੇ ਦੱਸਿਆ ਕਿ ਇਨਸਾਫ ਕਮੇਟੀ ਵੱਲੋਂ ਅਨੁਸਾਸ਼ਨਹੀਣ ਪ੍ਰਦਰਸ਼ਨਕਾਰੀਆਂ 'ਤੇ ਕਾਨੂੰਨੀ ਕਾਰਵਾਈ ਕਰਨ ਦਾ ਮਤਾ ਪਾਇਆ ਗਿਆ ਹੈ। ਇਨਸਾਫ ਕਮੇਟੀ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਜੋ ਸ਼ਰਾਰਤੀ ਅਨਸਰ ਕਾਨੂੰਨ ਅਤੇ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਕਾਰਵਾਈਆਂ ਕਰ ਰਹੇ ਹਨ, ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਸ਼ਹਿਰ ਅੰਦਰ ਹੋਈਆਂ ਤੋੜ-ਭੰਨ ਅਤੇ ਫਿਰਕਾਪ੍ਰਸਤ ਬਿਆਨ ਦੇ ਕੇ ਡਰਾਉਣ-ਧਮਕਾਉਣ ਵਾਲੀਆਂ ਘਟਨਾਵਾਂ ਦੇ ਮਾਮਲੇ 'ਚ ਪੁਲਸ ਵੱਲੋਂ ਦੋ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨਸਾਫ ਕਮੇਟੀ ਵਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦੀ ਉਹ ਸ਼ਲਾਘਾ ਕਰਦੇ ਹਨ ਕਿ ਅਜਿਹੇ ਹਾਲਾਤਾਂ 'ਚ ਉਨ੍ਹਾਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਿਆ ਹੋਇਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ 'ਚ ਆਪਣਾ ਵਿਸ਼ਵਾਸ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਸ਼ਰਾਰਤੀ ਅਨਸਰ ਹੁੱਲੜਬਾਜੀ ਕਰਦੇ ਹਨ, ਉਨ੍ਹਾਂ ਨੂੰ ਡਿਟੇਨ ਕਰਕੇ ਉਸੇ ਵਕਤ ਜੇਲ੍ਹ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ਼

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜੋ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਦਾ ਵੀ ਜਾਨੀ-ਮਾਲੀ ਨੁਕਸਾਨ ਕੀਤਾ ਗਿਆ ਹੈ, ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ 'ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਹੁੱਲੜਬਾਦ਼ ਵੱਲੋਂ ਕਿਸੇ ਨੂੰ ਡਰਾਇਆ ਜਾਂ-ਧਮਕਾਇਆ ਜਾਂਦਾ ਹੈ ਜਾਂ ਜਾਨੀ-ਮਾਲੀ ਨੁਕਸਾਨ ਕੀਤਾ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਫੈਲਾਉਣ ਵਾਲੇ ਅਨਸਰਾਂ ਤੋਂ ਆਮ ਲੋਕਾਂ ਨੂੰ ਸੁਚੇਤ ਰਹਿਣ ਦੀ ਜ਼ੋਰਦਾਰ ਅਪੀਲ ਕੀਤੀ ਹੈ। ਜ਼ਿਲ੍ਹਾ ਪੁਲਸ ਮੁਖੀ ਵੈਭਵ ਚੌਧਰੀ ਨੇ ਦੱਸਿਆ ਕਿ ਆਗਾਮੀ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਬਾਜ਼ਾਰਾਂ 'ਚ ਲੋਕਾਂ ਦੀ ਭੀੜ ਨੂੰ ਵੇਖਦਿਆਂ ਪੁਲਸ ਗਸ਼ਤ 'ਚ ਵੱਡੇ ਪੱਧਰ 'ਤੇ ਵਾਧਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਟ੍ਰੈਫਿਕ ਪੁਲਸ ਨੂੰ ਹਦਾਇਤ ਕੀਤੀ ਗਈ ਹੈ ਕਿ ਬਾਜ਼ਾਰਾਂ 'ਚ ਆਵਾਜਾਈ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੁਖ਼ਤਾ ਅਤੇ ਅਗਾਊਂ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਆਮ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170 


 

  • Parvinder Jhota
  • post mortem
  • last rites
  • DIG
  • statement
  • ਪਰਵਿੰਦਰ ਝੋਟਾ
  • ਪੋਸਟਮਾਰਟਮ
  • ਅੰਤਿਮ ਸਸਕਾਰ
  • ਡੀਆਈਜੀ
  • ਬਿਆਨ

ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ

NEXT STORY

Stories You May Like

  • dig  s major statement on the parvinder jhota murder case
    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ ਅਪੀਲ (ਵੀਡੀਓ)
  • parvinder jhota dig accused
    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
  • major regarding ravinder jhota s cremation
    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ
  • tanda police detained   waris punjab de   leaders
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ ਨਜ਼ਰਬੰਦ
  • fazilka band
    ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ
  • parvinder singh jhota shiromani committee sikh museum
    ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
  • parvinder jhota mansa city closed
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ
  • parvinder jhota  punjab bandh  mansa
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਬਾਘਾਪੁਰਾਣਾ ’ਚ ਭਰਵਾਂ ਹੁੰਗਾਰਾ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections bjp punjab
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +