Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 16, 2026

    1:01:38 PM

  • there was a ruckus over the cm s chair before aap s rally

    ਅੱਜ ਹੋਵੇਗਾ ਯੁੱਧ ਮਾਨ ਸਾਬ ਵਿਰੁੱਧ! 'ਭਗਵੰਤ ਮਾਨ...

  • major accident on punjab s national highway

    ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਵਾਹਨਾਂ...

  • this country has caused turmoil in the gold market around the world

    ਇਸ ਦੇਸ਼ ਕਾਰਨ ਦੁਨੀਆ ਭਰ ਦੇ Gold ਬਾਜ਼ਾਰ 'ਚ ਵਧੀ...

  • mother sold her daughter in ludhiana

    ਪੰਜਾਬ: ਕਲਯੁਗੀ ਮਾਂ ਨੇ ਕੀਤਾ ਮਮਤਾ ਦਾ ਸੌਦਾ! 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 2027 ਲਈ ਕਾਂਗਰਸ ਦੀ ਵੱਡੀ ਤਿਆਰੀ, ਪੰਜਾਬ ਕਾਂਗਰਸ ਭਵਨ 'ਚ ਅੱਜ ਹੋਵੇਗੀ ਅਹਿਮ ਮੀਟਿੰਗ

PUNJAB News Punjabi(ਪੰਜਾਬ)

2027 ਲਈ ਕਾਂਗਰਸ ਦੀ ਵੱਡੀ ਤਿਆਰੀ, ਪੰਜਾਬ ਕਾਂਗਰਸ ਭਵਨ 'ਚ ਅੱਜ ਹੋਵੇਗੀ ਅਹਿਮ ਮੀਟਿੰਗ

  • Edited By Babita,
  • Updated: 16 Feb, 2026 11:25 AM
Chandigarh
important congress meeting to be held today at punjab congress bhawan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਸਾਲ 2027 ਦੀਆਂ ਆਉਣ ਵਾਲੀਆਂ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਕਾਂਗਰਸ ਨੇ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਸੋਮਵਾਰ ਨੂੰ ਪੰਜਾਬ ਕਾਂਗਰਸ ਭਵਨ 'ਚ ਵੱਡੀ ਅਤੇ ਲੰਬੀ ਮੈਰਾਥਨ ਮੀਟਿੰਗ ਹੋਣ ਜਾ ਰਹੀ ਹੈ, ਜਿਸ 'ਚ ਪਾਰਟੀ ਦੀ ਭਵਿੱਖੀ ਚੋਣ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਮੀਟਿੰਗ ਨੂੰ ਪਾਰਟੀ ਲਈ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਕੁੱਝ ਸਮੇਂ ਤੋਂ ਪਾਰਟੀ ਅੰਦਰੂਨੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਇੰਚਾਰਜ ਭੂਪੇਸ਼ ਬਘੇਲ ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ। ਦੋਹਾਂ ਨੇਤਾਵਾਂ ਵੱਲੋਂ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਰਕਰ ਪੱਧਰ ਤੱਕ ਪਾਰਟੀ ਨੂੰ ਸਰਗਰਮ ਕਰਨ ਲਈ ਖ਼ਾਸ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸਾਰੇ ਜ਼ਿਲ੍ਹਾ ਪ੍ਰਧਾਨਾਂ ਤੋਂ ਇਲਾਵਾ ਯੂਥ ਵਿੰਗ, ਮਹਿਲਾ ਵਿੰਗ, ਐੱਸ. ਸੀ. ਵਿੰਗ ਤੇ ਹੋਰ ਇਕਾਈਆਂ ਦੇ ਪ੍ਰਧਾਨ ਵੀ ਇਸ ਮੀਟਿੰਗ ਦਾ ਹਿੱਸਾ ਬਣਨਗੇ। ਪਾਰਟੀ ਦਾ ਮੰਨਣਾ ਹੈ ਕਿ ਜੇਕਰ ਜ਼ਿਲ੍ਹਾ ਅਤੇ ਬੂਥ ਪੱਧਰ ਮਜ਼ਬੂਤ ਹੋਵੇਗਾ ਤਾਂ ਹੀ ਚੋਣਾਂ 'ਚ ਵਧੀਆ ਨਤੀਜੇ ਆ ਸਕਦੇ ਹਨ। ਇਸ ਮੀਟਿੰਗ 'ਚ ਮੌਜੂਦਾ ਵਿਧਾਇਕਾਂ ਦੇ ਨਾਲ- ਨਾਲ 2022 ਦੀਆਂ ਚੋਣਾਂ ਲੜੇ ਸਾਰੇ ਉਮੀਦਵਾਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਸ ਦਾ ਮਕਸਦ ਇਹ ਹੈ ਕਿ ਪਿਛਲੀਆਂ ਚੋਣਾਂ ਦੇ ਤਜ਼ਰਬੇ ਨੂੰ ਧਿਆਨ 'ਚ ਰੱਖਦਿਆਂ ਅੱਗੇ ਦੀ ਰਣਨੀਤੀ ਬਣਾਈ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਆਊਟਸੋਰਸ ਕੀਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਰੈਗੂਲਰ ਕਰਨ ਦੇ ਹਾਈਕੋਰਟ ਨੇ ਦਿੱਤੇ ਹੁਕਮ
ਹਾਈਕਮਾਨ ਦੇ ਸਖ਼ਤ ਰਵੱਈਏ ਤੋਂ ਬਾਅਦ ਬੰਦ ਹੋਈ ਬਿਆਨਬਾਜ਼ੀ 
ਪਿਛਲੇ ਦਿਨੀਂ ਪਾਰਟੀ ਦੇ ਵੱਡੇ ਨੇਤਾਵਾਂ ਵੱਲੋਂ ਹੋ ਰਹੀ ਬਿਆਨਬਾਜ਼ੀ ਨੂੰ ਲੈ ਕੇ ਹਾਈਕਮਾਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਸੀ। ਇਸ ਤੋਂ ਬਾਅਦ ਅਜਿਹੀ ਬਿਆਨਬਾਜ਼ੀ ਸੁਣਨ ਨੂੰ ਨਹੀਂ ਮਿਲੀ। ਹਾਈਕਮਾਨ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਜਨਤਕ ਤੌਰ 'ਤੇ ਇਕ-ਦੂਜੇ ਖ਼ਿਲਾਫ਼ ਬੋਲਣ ਨਾਲ ਪਾਰਟੀ ਅਤੇ ਜੱਥੇਬੰਦਕ ਢਾਂਚੇ ਨੂੰ ਨੁਕਸਾਨ ਹੁੰਦਾ ਹੈ। ਇਸ ਸਖ਼ਤੀ ਦਾ ਅਸਰ ਹੁਣ ਜ਼ਮੀਨੀ ਪੱਧਰ 'ਤੇ ਵੀ ਨਜ਼ਰ ਆ ਰਿਹਾ ਹੈ। ਹੁਣ ਪਾਰਟੀ ਨੇਤਾ ਵਧੇਰੇ ਧਿਆਨ ਜੱਥੇਬੰਦਕ ਮੀਟਿੰਗਾਂ ਅਤੇ ਲੋਕਾਂ ਨਾਲ ਸੰਪਰਕ 'ਤੇ ਦੇ ਰਹੇ ਹਨ।
ਬੂਥ ਪੱਧਰ ਤੋਂ ਮਜ਼ਬੂਤੀ ਦੀ ਤਿਆਰੀ 
ਕਾਂਗਰਸ ਵੱਲੋਂ ਖ਼ਾਸ ਕਰਕੇ ਹੇਠਲੇ ਪੱਧਰ ਤੋਂ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਬੂਥ ਪੱਧਰ 'ਤੇ ਵਰਕਰਾਂ ਨੂੰ ਸਰਗਰਮ ਕਰਨ ਲਈ ਵੱਖਰੀ ਯੋਜਨਾ ਬਣਾਈ ਜਾ ਰਹੀ ਹੈ। ਪਾਰਟੀ ਮੰਨਦੀ ਹੈ ਕਿ ਜੇਕਰ ਵਰਕਰ ਮਜ਼ਬੂਤ ਹੋਣਗੇ ਤਾਂ ਹੀ ਚੋਣਾਂ 'ਚ ਵਧੀਆ ਪ੍ਰਦਰਸ਼ਨ ਕੀਤਾ ਜਾ ਸਕਦਾ ਹੈ। ਇਕ ਪਾਸੇ ਕਾਂਗਰਸ ਤਿਆਰੀ ਕਰ ਰਹੀ ਹੈ ਤਾਂ ਦੂਜੇ ਪਾਸੇ ਹੋਰ ਪਾਰਟੀਆਂ ਵੀ ਪਿੱਛੇ ਨਹੀਂ ਹਨ। ਸਾਰੀਆਂ ਪਾਰਟੀਆਂ ਆਪਣੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵੋਟਰਾਂ ਨਾਲ ਸਿੱਧਾ ਸੰਪਰਕ ਬਣਾਉਣ 'ਚ ਲੱਗੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 16, 17 ਅਤੇ 18 ਤਾਰੀਖ਼ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਕੀਤੀ ਤਾਜ਼ਾ ਭਵਿੱਖਬਾਣੀ
ਆਉਣ ਵਾਲਾ ਸਮਾਂ ਹੋਵੇਗਾ ਸਿਆਸੀ ਤੌਰ ਤੇ ਅਹਿਮ
ਸਿਆਸੀ ਮਾਹਰ ਮੰਨਦੇ ਹਨ ਕਿ ਆਉਣ ਵਾਲੇ ਮਹੀਨਿਆਂ 'ਚ ਪੰਜਾਬ ਦੀ ਸਿਆਸਤ ਹੋਰ ਗਰਮਾ ਸਕਦੀ ਹੈ। ਪਾਰਟੀਆਂ ਵੱਲੋਂ ਵੱਡੇ ਪ੍ਰੋਗਰਾਮ ਅਤੇ ਰਣਨੀਤਕ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ। ਕੁੱਲ ਮਿਲਾ ਕੇ ਵੇਖਿਆ ਜਾਵੇ ਤਾਂ ਕਾਂਗਰਸ 2027 ਚੋਣਾਂ ਲਈ ਪੂਰੀ ਤਰ੍ਹਾਂ ਤਿਆਰੀ 'ਚ ਜੁੱਟ ਗਈ ਹੈ। ਸੋਸ਼ਲ ਮੀਡੀਆ ਐਕਟੀਵਿਟੀ ਅਤੇ ਅੰਦਰੂਨੀ ਏਕਤਾ ਬਣਾਉਣ ਦੇ ਯਤਨ ਇਸ ਗੱਲ ਦਾ ਸੰਕੇਤ ਦੇ ਰਹੇ ਹਨ ਕਿ ਆਉਣ ਵਾਲੀਆਂ ਚੋਣਾਂ ਕਾਫ਼ੀ ਦਿਲਚਸਪ ਹੋ ਸਕਦੀਆਂ ਹਨ।
ਸਾਰੀਆਂ ਪਾਰਟੀਆਂ ਸੋਸ਼ਲ ਮੀਡੀਆ 'ਤੇ ਹੋਈਆਂ ਪੂਰੀਆਂ ਸਰਗਰਮ 
ਮੌਜੂਦਾ ਸਮੇਂ 'ਚ ਪੰਜਾਬ ਦੀ ਸਿਆਸਤ 'ਚ ਸੋਸ਼ਲ ਮੀਡੀਆ ਦੀ ਭੂਮਿਕਾ ਕਾਫ਼ੀ ਵੱਧ ਗਈ ਹੈ। ਸਿਰਫ਼ ਕਾਂਗਰਸ ਹੀ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਹੋ ਗਏ ਹਨ। ਸੋਸ਼ਲ ਮੀਡੀਆ ਰਾਹੀਂ ਨੇਤਾ ਸਿੱਧਾ ਲੋਕਾਂ ਨਾਲ ਜੁੜ ਰਹੇ ਹਨ। ਫੇਸਬੁੱਕ ਲਾਈਵ, ਐਕਸ ਪੋਸਟ, ਇੰਸਟਾਗ੍ਰਾਮ ਰੀਲ ਅਤੇ ਯੂ-ਟਿਊਬ ਵੀਡੀਓ ਰਾਹੀਂ ਪਾਰਟੀਆਂ ਆਪਣਾ ਪ੍ਰਚਾਰ ਕਰ ਰਹੀਆਂ ਹਨ। ਇਹ ਤਰੀਕਾ ਖ਼ਾਸ ਕਰਕੇ ਨੌਜਵਾਨ ਵੋਟਰਾਂ ਨੂੰ ਖਿੱਚਣ ਲਈ ਵਰਤਿਆ ਜਾ ਰਿਹਾ ਹੈ। ਸਿਆਸੀ ਮਾਹਿਰ ਮੰਨਦੇ ਹਨ ਕਿ 2027 ਦੀਆਂ ਚੋਣਾਂ 'ਚ ਸੋਸ਼ਲ ਮੀਡੀਆ ਵੱਡਾ ਫੈਕਟਰ ਬਣੇਗਾ। ਪਹਿਲਾਂ ਜਿੱਥੇ ਰੈਲੀਆਂ ਅਤੇ ਜਲਸਿਆਂ 'ਤੇ ਜ਼ੋਰ ਹੁੰਦਾ ਸੀ, ਹੁਣ ਡਿਜੀਟਲ ਪ੍ਰਚਾਰ ਵੀ ਓਨਾ ਹੀ ਮਹੱਤਵਪੂਰਨ ਹੋ ਗਿਆ ਹੈ। ਪਾਰਟੀਆਂ ਹੁਣ ਖ਼ਾਸ ਟੀਮਾਂ ਬਣਾ ਕੇ ਸੋਸ਼ਲ ਮੀਡੀਆ ਕੰਟੈਂਟ ਤਿਆਰ ਕਰ ਰਹੀਆਂ ਹਨ ਤਾਂ ਜੋ ਵੀਡੀਓ ਕਲਿੱਪ, ਇਨਫੋਗ੍ਰਾਫਿਕਸ ਤੇ ਲਾਈਵ ਸੈਸ਼ਨ ਰਾਹੀਂ ਵੋਟਰਾਂ ਤੱਕ ਪਹੁੰਚ ਬਣਾਈ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Punjab Congress
  • 2027 elections
  • Amarinder Singh Raja Warring
  • Bhupesh Baghel
  • election strategy
  • political meeting
  • ਪੰਜਾਬ ਕਾਂਗਰਸ
  • 2027 ਚੋਣਾਂ
  • ਅਮਰਿੰਦਰ ਸਿੰਘ ਰਾਜਾ ਵੜਿੰਗ
  • ਭੂਪੇਸ਼ ਬਘੇਲ
  • ਚੋਣ ਰਣਨੀਤੀ
  • ਸਿਆਸੀ ਮੀਟਿੰਗ

ਸਰਕਾਰੀ ਸਕੂਲਾਂ ’ਚ ਹੁਣ ਮਿਲੇਗਾ ਠੰਢਾ ਪਾਣੀ; ਲਾਏ ਜਾਣਗੇ ਵਾਟਰ ਕੂਲਰ ਤੇ ਆਰ. ਓ. ਸਿਸਟਮ

NEXT STORY

Stories You May Like

  • akali dal meeting today
    ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ, ਭਵਿੱਖ ਦੀ ਰਣਨੀਤੀ 'ਤੇ ਹੋਵੇਗੀ ਚਰਚਾ
  • akali dal launches big campaign for 2027 elections
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਵਿੱਢੀ ਵੱਡੀ ਮੁਹਿੰਮ; ਦਲਜੀਤ ਚੀਮਾ ਨੇ ਕੀਤਾ 40 ਰੈਲੀਆਂ ਦਾ ਐਲਾਨ
  • union budget allocates rs 6000 crore for census 2027 india
    ਬਜਟ ’ਚ ਮਰਦਮਸ਼ੁਮਾਰੀ 2027 ਲਈ 6,000 ਕਰੋੜ ਰੁਪਏ ਦੀ ਵਿਵਸਥਾ
  • india to host 2027 asian rifle and pistol championships
    ਭਾਰਤ 2027 ਏਸ਼ੀਅਨ ਰਾਈਫਲ ਅਤੇ ਪਿਸਟਲ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ
  • sukhbir badal assures to make phagwara a district if akali dal comes in 2027
    ਸੁਖਬੀਰ ਬਾਦਲ ਵੱਲੋਂ 2027 ’ਚ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਭਰੋਸਾ
  • shani sade sati 2026 to 2027
    3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ ਧਨ ਹਾਨੀ ਦੇ ਸੰਕੇਤ
  • important meeting of sgpc  s interim committee to be held on february 19
    19 ਫਰਵਰੀ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ
  • suspended mps congress complex
    ਮੁਅੱਤਲ ਸੰਸਦ ਮੈਂਬਰਾਂ ਦੀ ਬਹਾਲੀ ਲਈ ਕਾਂਗਰਸ ਵਲੋਂ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ
  • mobile addiction among kids
    Mobile Addiction ਨੇ ਵਿਗਾੜਿਆ ਬੱਚਿਆਂ ਦਾ ਭਵਿੱਖ: ਲਿਜਾਣਾ ਪੈ ਰਿਹਾ ਹਸਪਤਾਲ,...
  • gangrape in punjab
    ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • major accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ 'ਚ 2...
  • ferozepur railway division
    ਫਿਰੋਜ਼ਪੁਰ ਰੇਲਵੇ ਮੰਡਲ ਨੇ ਬਿਨਾਂ ਟਿਕਟ ਯਾਤਰਾ ਵਿਰੁੱਧ ਮੁਹਿੰਮ ਚਲਾਈ, ਕੱਟੇ 243...
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
Trending
Ek Nazar
veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • horrific incident in mohali
      PUNJAB : ਜਨਮਦਿਨ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਨੌਜਵਾਨ ਦਾ ਕਿਰਚਾਂ ਮਾਰ ਕੇ...
    • mobile addiction among kids
      Mobile Addiction ਨੇ ਵਿਗਾੜਿਆ ਬੱਚਿਆਂ ਦਾ ਭਵਿੱਖ: ਲਿਜਾਣਾ ਪੈ ਰਿਹਾ ਹਸਪਤਾਲ,...
    • gangrape in punjab
      ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
    • important congress meeting to be held today at punjab congress bhawan
      2027 ਲਈ ਕਾਂਗਰਸ ਦੀ ਵੱਡੀ ਤਿਆਰੀ, ਪੰਜਾਬ ਕਾਂਗਰਸ ਭਵਨ 'ਚ ਅੱਜ ਹੋਵੇਗੀ ਅਹਿਮ...
    • punjab bjp punjab assembly constituencies
      ਭਾਜਪਾ ਨੇ ਪੰਜਾਬ ਵਿਚ ਕਰ 'ਤਾ ਵੱਡਾ ਐਲਾਨ, 117 ਵਿਧਾਨ ਸਭਾ ਹਲਕਿਆਂ 'ਚ ਕੀਤੀਆਂ...
    • ro s in government schools
      ਸਰਕਾਰੀ ਸਕੂਲਾਂ ’ਚ ਹੁਣ ਮਿਲੇਗਾ ਠੰਢਾ ਪਾਣੀ; ਲਾਏ ਜਾਣਗੇ ਵਾਟਰ ਕੂਲਰ ਤੇ ਆਰ. ਓ....
    • 2 people arrested with 6 5 kg of opium
      6.5 ਕਿੱਲੋ ਅਫ਼ੀਮ ਸਮੇਤ 2 ਵਿਅਕਤੀ ਗ੍ਰਿਫ਼ਤਾਰ
    • shameful act of in laws
      ਸਹੁਰੇ ਪਰਿਵਾਰ ਦਾ ਸ਼ਰਮਨਾਕ ਕਾਰਾ, ਫਾਹਾ ਦੇ ਕੇ ਮਾਰ'ਤੀ ਸੋਹਣੀ ਸੁਨੱਖੀ ਨੂੰਹ
    • scam in municipal corporation
      ਨਗਰ ਨਿਗਮ 'ਚ ਘਪਲਾ: ਵਿਜੀਲੈਂਸ ਕੋਲ ਪੁੱਜੀ 135 ਕਰੋੜ ਦੇ ਟੈਂਡਰਾਂ 'ਚ...
    • sri guru singh sabha to celebrate hola mohalla from sri akal takht sahib
      ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 4 ਮਾਰਚ ਨੂੰ ਸਜਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +