Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    2:59:36 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਆਬਕਾਰੀ ਵਿਭਾਗ ਦਾ ਅਹਿਮ ਫ਼ੈਸਲਾ, ਬੀਅਰ ਦੀਆਂ ਕੀਮਤਾਂ ਕੀਤੀਆਂ ਤੈਅ

PUNJAB News Punjabi(ਪੰਜਾਬ)

ਪੰਜਾਬ ਆਬਕਾਰੀ ਵਿਭਾਗ ਦਾ ਅਹਿਮ ਫ਼ੈਸਲਾ, ਬੀਅਰ ਦੀਆਂ ਕੀਮਤਾਂ ਕੀਤੀਆਂ ਤੈਅ

  • Updated: 14 Apr, 2023 12:37 AM
Chandigarh
important decision of punjab excise department fixed the prices of beer
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਨੇ ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾਵਾਂ ਦੇ ਅੰਦਰ ਰੱਖਣ ਲਈ ਬੀਅਰ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਰੇਟ ਤੈਅ ਕੀਤੇ ਹਨ। ਉਨ੍ਹਾਂ ਕਿਹਾ ਕਿ ਬੀਅਰ ਦੇ ਪਿੰਟਾਂ ਅਤੇ ਡੱਬਿਆਂ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਉਨ੍ਹਾਂ ਵਿਚ ਬੀਅਰ ਦੀ ਮਾਤਰਾ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਦੇ ਅਨੁਪਾਤ ਅਨੁਸਾਰ ਤੈਅ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਜਲਿਆਂਵਾਲਾ ਬਾਗ ਘਟਨਾ ਸਬੰਧੀ ਮਜੀਠੀਆ ਪਰਿਵਾਰ ’ਤੇ ਚੁੱਕੇ ਸਵਾਲ

ਇਥੇ ਪੰਜਾਬ ਭਵਨ ਵਿਖੇ ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਨੀਤੀ, 2023-24 ਵਿਚ ਧਾਰਾ 28 ਪਾਈ ਗਈ ਹੈ, ਜਿਸ ਤਹਿਤ ਬੀਅਰ ਦੀਆਂ ਦਰਾਂ ਨੂੰ ਵਾਜਬ ਸੀਮਾਵਾਂ ਵਿਚ ਰੱਖਣ ਲਈ ਐੱਲ-2/ ਐੱਲ-14ਏ ਪ੍ਰਚੂਨ ਠੇਕਿਆਂ ਅਤੇ ਇਕੱਲੇ ਠੇਕਿਆਂ ’ਤੇ ਵੇਚੀ ਜਾਣ ਵਾਲੀ ਬੀਅਰ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਕੀਮਤ ਤੈਅ ਕਰਨ ਦੀ ਸ਼ਕਤੀ ਸਰਕਾਰ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਅਰ ਬ੍ਰਾਂਡਾਂ ਦੀ ਘੱਟੋ-ਘੱਟ ਪ੍ਰਚੂਨ ਵਿਕਰੀ ਕੀਮਤ ਪਾਲਿਸੀ ਦੇ ਅਨੁਬੰਧ 3 ਵਿਚ ਨਿਰਧਾਰਤ ਫਾਰਮੂਲੇ ਅਨੁਸਾਰ ਮਿੱਥੀ ਗਈ ਹੈ ਅਤੇ ਖਪਤਕਾਰਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਚੂਨ ਵਿਕਰੀ ਮੁੱਲ ਨਿਰਧਾਰਤ ਕੀਤਾ ਗਿਆ ਹੈ ਤਾਂ ਜੋ ਉਹ ਕਿਫਾਇਤੀ ਉਤਪਾਦ ਪ੍ਰਾਪਤ ਕਰ ਸਕਣ। 

ਇਹ ਖ਼ਬਰ ਵੀ ਪੜ੍ਹੋ : ਵਿਸਾਖੀ ਤੋਂ ਪਹਿਲਾਂ DGP ਯਾਦਵ ਪਹੁੰਚੇ ਸ੍ਰੀ ਅਨੰਦਪੁਰ ਸਾਹਿਬ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

PunjabKesari

ਉਨ੍ਹਾਂ ਕਿਹਾ ਕਿ ਇਹ ਕਦਮ ਗੁਆਂਢੀ ਸੂਬਿਆਂ ਤੋਂ ਇਸ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਬੀਅਰ ਦੀਆਂ ਕੀਮਤਾਂ ’ਚ ਬੇਲੋੜੇ ਵਾਧੇ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਨਾਜਾਇਜ਼ ਸ਼ਰਾਬ ਦੇ ਉਤਪਾਦਨ ਅਤੇ ਸੇਵਨ ਤੋਂ ਲੋਕਾਂ ਨੂੰ ਦੂਰ ਕਰਨ ਲਈ ਚੁੱਕੇ ਜਾ ਰਹੇ ਹਨ। 2021 ਦੇ ਐੱਸ. ਐੱਲ. ਪੀ. (ਸਿਵਲ) ਨੰਬਰ 3764 ਦੇ ਮਾਮਲੇ ਵਿਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਸਬੰਧੀ ਨਿਰਦੇਸ਼ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ’ਚੋਂ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਐਨਫੋਰਸਮੈਂਟ ਸਰਗਰਮੀਆਂ ਨੂੰ ਹੋਰ ਹੁਲਾਰਾ ਦੇਣ ਅਤੇ ਇਸ ਧੰਦੇ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੁਲਸ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ ਕਿਉਂਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੁਣ ਜੇਕਰ ਕਿਸੇ ਇਲਾਕੇ ’ਚ ਕੋਈ ਗੈਰ-ਕਾਨੂੰਨੀ ਭੱਠੀ ਪਾਈ ਜਾਂਦੀ ਹੈ ਤਾਂ ਸਥਾਨਕ ਪੁਲਸ ਜ਼ਿੰਮੇਵਾਰ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਛੱਡਣ ਲਈ ਤਿਆਰ ਹੋਏ ਇੰਦਰਜੀਤ ਨਿੱਕੂ, ਜਾਣੋ ਕੀ ਹੈ ਮਜਬੂਰੀ ?

ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਨੇ ਪਹਿਲਾਂ ਹੀ ਆਬਕਾਰੀ ਕਮਿਸ਼ਨਰ, ਪੰਜਾਬ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਸਾਰੇ ਡਿਪਟੀ ਕਮਿਸ਼ਨਰ (ਆਬਕਾਰੀ), ਜ਼ੋਨ ਸਬੰਧਿਤ ਡਿਪਟੀ ਕਮਿਸ਼ਨਰਾਂ ਅਤੇ ਪੁਲਸ ਦੇ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਨਿੱਜੀ ਤੌਰ ’ਤੇ ਮਿਲਣ ਤਾਂ ਜੋ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਦੱਸਿਆ ਕਿ ਵਿਭਾਗ ਵੱਲੋਂ ਐਕਸਟਰਾ ਨਿਊਟ੍ਰਲ ਅਲਕੋਹਲ (ਈ. ਐੱਨ. ਏ.) ਦੀ ਨਿਰਮਾਤਾ ਤੋਂ ਲੈ ਕੇ ਅੰਤਿਮ ਮੰਜ਼ਿਲ ਤੱਕ ਢੋਆ-ਢੁਆਈ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈ.ਐੱਨ.ਏ. ਲਿਜਾ ਰਹੇ ਜੀ.ਪੀ.ਐੱਸ. ਨਾਲ ਲੈਸ ਵਾਹਨ ਨੂੰ ਇਸ ਦੇ ਸਫ਼ਰ ਦੇ ਪਹਿਲੇ 100 ਕਿਲੋਮੀਟਰ ਦੇ ਅੰਦਰ ਰੁਕਣ ਦੀ ਇਜਾਜ਼ਤ ਨਹੀਂ ਹੈ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਸ਼ੱਕ ਪੈਣ ’ਤੇ ਇਨ੍ਹਾਂ ਦੀ ਅਚਨਚੇਤ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਅਤੇ ਉਤਪਾਦਨ ਨਾਲ ਸਬੰਧਿਤ ਗਤੀਵਿਧੀਆਂ ਨੂੰ ਜੜ੍ਹੋਂ ਖਤਮ ਕਰਨ ਲਈ ਨਿਯਮਿਤ ਤੌਰ 'ਤੇ ਐਨਫੋਰਸਮੈਂਟ ਕਾਰਵਾਈਆਂ ਕੀਤੀਆਂ ਜਾ ਰਹੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਦੇ ਅਖੀਰ ’ਚ ਆਬਕਾਰੀ ਵਿਭਾਗ ਦੇ ਸਮੁੱਚੇ ਸਟਾਫ ਨੂੰ ਵਿੱਤੀ ਸਾਲ 2022-23 ਦੌਰਾਨ ਆਬਕਾਰੀ ਮਾਲੀਆ ਵਧਾਉਣ ਦੇ ਨਾਲ-ਨਾਲ ਸ਼ਰਾਬ ਮਾਫੀਆ ਦਾ ਲੱਕ ਤੋੜਨ ਵਿਚ ਪਾਏ ਵੱਡਮੁੱਲੇ ਯੋਗਦਾਨ ਲਈ ਵਧਾਈ ਦਿੱਤੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਵਿਭਾਗ ਵਿੱਤੀ ਸਾਲ 2023-24 ਦੌਰਾਨ ਮਾਲੀਆ ਇਕੱਠਾ ਕਰਨ ਦੇ ਪੰਜ ਦੇ ਅੰਕੜੇ ਨੂੰ ਪਾਰ ਕਰ ਲਵੇਗਾ।
 

  • Punjab Excise Department
  • Decision
  • Beer Prices
  • ਪੰਜਾਬ
  • ਆਬਕਾਰੀ ਵਿਭਾਗ
  • ਫ਼ੈਸਲਾ
  • ਬੀਅਰ
  • ਕੀਮਤਾਂ

CM ਮਾਨ ਨੇ ਜਲਿਆਂਵਾਲਾ ਬਾਗ ਘਟਨਾ ਸਬੰਧੀ ਮਜੀਠੀਆ ਪਰਿਵਾਰ ’ਤੇ ਚੁੱਕੇ ਸਵਾਲ

NEXT STORY

Stories You May Like

  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • airindia has suspended flights for these routes till september
    AirIndia ਦਾ ਅਹਿਮ ਫ਼ੈਸਲਾ : ਸਤੰਬਰ ਤੱਕ ਇਨ੍ਹਾਂ ਰੂਟਾਂ ਲਈ ਮੁਅੱਤਲ ਕੀਤੀਆਂ ਉਡਾਣਾਂ
  • akali dal waris punjab de protest in chandigarh
    ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • gold and silver prices fall after record rise  experts give advice
    ਰਿਕਾਰਡ ਵਾਧੇ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ , ਮਾਹਿਰਾਂ ਨੇ ਨਿਵੇਸ਼ਕਾਂ ਨੂੰ ਦਿੱਤੀ ਅਹਿਮ ਸਲਾਹ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • viral fever rages in punjab
    ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +