Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    4:28:08 PM

  • kamal kaur bhabhi case hearing

    ਭਾਬੀ ਕਮਲ ਕੌਰ ਕਤਲਕਾਂਡ: ਅੰਮ੍ਰਿਤਪਾਲ ਮਹਿਰੋਂ ਦੇ...

  • raja warring s sharp attack on aap government in the murder case

    ਪੰਜਾਬ ਸਰਕਾਰ ਇਸ਼ਤਿਹਾਰਾਂ 'ਚ ਰੁੱਝੀ, ਸੂਬੇ 'ਚ...

  • lucky oberoi murder jalandhar

    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ...

  • home delivery drugs in punjab in 5 minutes  charanjit singh channi share video

    5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਐੱਸ. ਜੀ. ਪੀ. ਸੀ. ਚੋਣਾਂ ਲਈ ਵੋਟਾਂ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਰੱਖੀਆਂ ਗਈਆਂ ਇਹ ਸ਼ਰਤਾਂ

PUNJAB News Punjabi(ਪੰਜਾਬ)

ਐੱਸ. ਜੀ. ਪੀ. ਸੀ. ਚੋਣਾਂ ਲਈ ਵੋਟਾਂ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਰੱਖੀਆਂ ਗਈਆਂ ਇਹ ਸ਼ਰਤਾਂ

  • Edited By Gurminder Singh,
  • Updated: 25 Oct, 2023 12:40 PM
Patiala
important for those casting votes for sgpc elections
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਜੋਸਨ) : ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਚੰਡੀਗੜ੍ਹ, ਪੰਜਾਬ ਵੱਲੋਂ ਜਾਰੀ ਸੋਧਿਆ ਗਿਆ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1) ਵੋਟਰ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ patiala.nic.in ਤੋਂ ਡਾਊਨਲੋਡ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੇ ਮੈਂਬਰਾਂ ਲਈ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਵੋਟਰ ਸੂਚੀ ਦਾ ਕੰਮ 21 ਅਕਤੂਬਰ 2023 ਤੋਂ ਸ਼ੁਰੂ ਕੀਤਾ ਗਿਆ ਹੈ। ਵੋਟ ਬਣਾਉਣ ਲਈ ਉਪਰੋਕਤ ਫਾਰਮ ਭਰਨਾ ਲਾਜ਼ਮੀ ਹੈ। ਫਾਰਮ ਦੇ ਨਾਲ ਬਿਨੈਕਾਰ ਦੀ ਰੰਗਦਾਰ ਤਾਜ਼ਾ ਸਵੈ-ਤਸਦੀਕ ਫ਼ੋਟੋ ਲਗਾਈ ਜਾਵੇ ਅਤੇ ਪਛਾਣ ਲਈ ਆਧਾਰ ਕਾਰਡ, ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸ਼ਨਾਖ਼ਤੀ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫ਼ੋਟੋ ਲੱਗਿਆ ਸਰਵਿਸ ਸ਼ਨਾਖ਼ਤੀ ਕਾਰਡ, ਬੈਂਕ/ਡਾਕਖ਼ਾਨੇ ਵੱਲੋਂ ਜਾਰੀ ਫ਼ੋਟੋ ਲੱਗੀ ਪਾਸ-ਬੁੱਕ, ਪੈਨ ਕਾਰਡ, ਸਮਾਰਟ ਕਾਰਡ ਜੋ ਐੱਨ. ਪੀ. ਆਰ. ਅਧੀਨ ਆਰ. ਜੀ. ਆਈ. ਵੱਲੋਂ ਜਾਰੀ ਹੋਵੇ, ਮਨਰੇਗਾ ਜੌਬ ਕਾਰਡ, ਹੈਲਥ ਇੰਸ਼ੋਰੈਂਸ ਕਾਰਡ, ਸਰਕਾਰੀ ਪੈਨਸ਼ਨ ਦਸਤਾਵੇਜ਼ ਜਿਸ ’ਤੇ ਫ਼ੋਟੋ ਲੱਗੀ ਹੋਵੇ ਆਦਿ ’ਚ ਕੋਈ ਇਕ ਦਸਤਾਵੇਜ਼ ਲਗਾਉਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ : ਕਿਸਾਨਾਂ ਲਈ ਵੱਡੀ ਖ਼ੁਸ਼ਖਬਰੀ, ਭਗਵੰਤ ਮਾਨ ਸਰਕਾਰ ਨੇ ਦਹਾਕਿਆਂ ਪੁਰਾਣੀ ਮੰਗ ਕੀਤੀ ਪੂਰੀ

ਉਨ੍ਹਾਂ ਦੱਸਿਆ ਕਿ ਸੋਧੇ ਹੋਏ ਫਾਰਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਮੈਂਬਰ ਲਈ ਕੇਸਾਧਾਰੀ ਸਿੱਖ ਹੋਣਾ ਲਾਜ਼ਮੀ ਹੈ, ਮੈਂਬਰ ਆਪਣੀ ਦਾੜੀ ਨਾ ਕੱਟਦਾ ਹੋਵੇ, ਕਿਸੇ ਵੀ ਰੂਪ ’ਚ ਧੁਮਰਪਾਨ ਨਾ ਕਰਦਾ ਹੋਵੇ ਅਤੇ ਨਾ ਹੀ ਕੁੱਠਾ (ਹਲਾਲ) ਮਾਸ ਦਾ ਸੇਵਨ ਕਰਦਾ ਹੋਵੇ ਅਤੇ ਸ਼ਰਾਬ ਨਾ ਪੀਂਦਾ ਹੋਵੇ, ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ, ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਂ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਸ਼ਨਾਖ਼ਤੀ ਕਾਰਡ ਤੋਂ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇ ਅਤੇ ਨੰਬਰ ਲਿਖਿਆ ਜਾਵੇ।

ਇਹ ਵੀ ਪੜ੍ਹੋ : ਪਟਵਾਰੀਆਂ ਵਲੋਂ ਸਰਕਲ ਛੱਡਣ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 3(1) ਤਹਿਤ ਕਿਸੇ ਦੇ ਅਨਪੜ੍ਹ ਹੋਣ ਦੀ ਸੂਰਤ ’ਚ, ਉਸ ਨੂੰ ਉਸ ਦੇ ਫਾਰਮ ਤੋਂ ਉਸ ਦਾ ਜੋ ਬਿਆਨ ਹੈ, ਪੜ੍ਹ ਕੇ ਸੁਣਾਇਆ ਜਾਵੇ, ਦੁਹਰਾਇਆ ਜਾਣਾ ਚਾਹੀਦਾ ਹੈ। ਉਪਰੰਤ ਫਾਰਮ ’ਤੇ ਨਿਸ਼ਾਨ ਅੰਗੂਠਾ ਲਗਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਵੱਡੀ ਕਾਰਵਾਈ, ਬਾਦਲ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਕੰਪਨੀ ਸਣੇ 8 ਕੰਪਨੀਆਂ ਦੇ ਪਰਮਿਟ ਰੱਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • SGPC
  • Elections
  • Sikh Vote
  • ਐੱਸਜੀਪੀਸੀ
  • ਚੋਣਾਂ
  • ਸਿੱਖ ਵੋਟ

ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਬੋਲੈਰੋ ਗੱਡੀ ਨੇ ਦਾਦੀ-ਪੋਤੀ ਨੂੰ ਕੁਚਲਿਆ, 3 ਸਾਲਾ ਬੱਚੀ ਦੀ ਦਰਦਨਾਕ ਮੌਤ

NEXT STORY

Stories You May Like

  • bikram majithia granted bail on conditions
    ਬਿਕਰਮ ਮਜੀਠੀਆ ਨੂੰ ਸ਼ਰਤਾਂ 'ਤੇ ਮਿਲੀ ਜ਼ਮਾਨਤ, ਜਾਣੋ ਕੀ ਹਨ ਇਹ ਸ਼ਰਤਾਂ
  • land property house purchase new rules
    ਜ਼ਮੀਨ-ਜਾਇਦਾਦ ਖਰੀਦਣ ਵਾਲਿਆਂ ਲਈ ਖ਼ਾਸ ਖ਼ਬਰ, ਸੂਬਾ ਸਰਕਾਰ ਵਲੋਂ ਲਾਗੂ ਨਵਾਂ ਨਿਯਮ
  • ndps  arrested  police
    ਐੱਨ. ਡੀ. ਪੀ. ਐੱਸ. ਐਕਟ ਤਹਿਤ 1 ਗ੍ਰਿਫ਼ਤਾਰ
  • railway gate of tarn taran will remain closed for 2 days
    ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
  • holiday declared in garhshankar on friday  educational institutions closed
    ਲਓ ਜੀ ਲੱਗ ਗਈਆਂ ਮੌਜਾਂ! ਸ਼ੁੱਕਰਵਾਰ ਨੂੰ ਗੜ੍ਹਸ਼ੰਕਰ 'ਚ ਛੁੱਟੀ ਦਾ ਐਲਾਨ, ਬੰਦ ਰਹਿਣਗੇ ਵਿੱਦਿਅਕ ਅਦਾਰੇ
  • special train to run from jalandhar city station to begampura today
    ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਬੇਗਮਪੁਰਾ ਲਈ ਸਿਟੀ ਸਟੇਸ਼ਨ ਤੋਂ ਅੱਜ ਚੱਲੇਗੀ 'ਸਪੈਸ਼ਲ ਟ੍ਰੇਨ'
  • bad news for 38 lakh ration card holders of punjab
    ਪੰਜਾਬ ਦੇ 38 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਮੁਫ਼ਤ ਕਣਕ ਲੈਣ ਲਈ ਸਵੇਰੇ-ਸ਼ਾਮ...
  • accused commits suicide by hanging in jail
    ਹਵਾਲਾਤ ’ਚ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਾਲਿਆਂ ਪੈ ਗਈਆਂ ਭਾਜੜਾਂ
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
  • home delivery drugs in punjab in 5 minutes  charanjit singh channi share video
    5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP ਚੰਨੀ ਨੇ ਸਾਂਝੀ ਕੀਤੀ ਵੀਡੀਓ...
  • mann government has brought vvip culture says pargat singh
    VIP ਦੀ ਜਗ੍ਹਾ VVIP ਕਲਚਰ ਲੈ ਆਈ ਮਾਨ ਸਰਕਾਰ, ਕਾਨੂੰਨ ਵਿਵਸਥਾ ਪੂਰੀ ਤਰ੍ਹਾਂ...
  • peoples protest on phillaur to nurmahal road
    ਪੰਜਾਬ ਸਰਕਾਰ ਦਾ ਵਿਰੋਧ! ਲੋਕਾਂ ਨੇ ਰੋਕ 'ਤੀ ਸੜਕੀ ਆਵਾਜਾਈ, ਲੱਗ ਗਿਆ ਲੰਬਾ ਜਾਮ
  • commissioner posts arrested corporation employee in important post
    ਵਾਹ-ਰੀ 'ਆਪ' ਸਰਕਾਰ! ਸਮੱਗਲਰ ਨਾਲ ਗ੍ਰਿਫ਼ਤਾਰ ਨਿਗਮ ਕਰਮਚਾਰੀ ਮਹੱਤਵਪੂਰਨ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
  • sukhpal singh khaira statement
    ਖਹਿਰਾ ਨੇ ਘੇਰੀ 'ਆਪ', ਕਿਹਾ-ਕੱਚੇ ਮੁਲਾਜ਼ਮਾਂ 'ਤੇ 'ਸਟੇਟ ਡਿਵੈਲਪਮੈਂਟ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
Trending
Ek Nazar
mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • pargat singh reaction on farmers protest
      ਮਾਨ ਸਰਕਾਰ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਤੇ ਅੱਥਰੂ ਗੈਸ ਵਰਤਣਾ ਤਾਨਾਸ਼ਾਹੀ...
    • punjab kesari raid issue raised to president
      ਰਾਸ਼ਟਰਪਤੀ ਕੋਲ ਪਹੁੰਚਿਆ AAP ਸਰਕਾਰ ਵੱਲੋਂ 'ਪੰਜਾਬ ਕੇਸਰੀ' 'ਤੇ ਕਰਵਾਈ SGST ਰੇਡ...
    • new cctv footage lucky oberoi murder case big secrets revealed
      ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
    • sukhpal singh khaira statement
      ਖਹਿਰਾ ਨੇ ਘੇਰੀ 'ਆਪ', ਕਿਹਾ-ਕੱਚੇ ਮੁਲਾਜ਼ਮਾਂ 'ਤੇ 'ਸਟੇਟ ਡਿਵੈਲਪਮੈਂਟ...
    • punjab government agencies
      ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੀ : ਡਾ. ਚੀਮਾ
    • negligence during the repair of the national highway
      ਨੈਸ਼ਨਲ ਹਾਈਵੇ ਦੀ ਮੁਰੰਮਤ ਦੌਰਾਨ ਲਾਪ੍ਰਵਾਹੀ, ਲੋਕਾਂ ਦੀ ਜਾਨ-ਮਾਲ ਨਾਲ ਸ਼ਰੇਆਮ...
    • sukhbir badal firm stand against syl
      'ਪੰਜਾਬ ਦਾ ਪਾਣੀ ਹਰਿਆਣੇ ਭੇਜਣ ਦੀ ਸਾਜ਼ਿਸ਼ 'ਤੇ ਕੰਮ ਕਰ ਰਹੀ AAP', ਕੇਂਦਰੀ...
    • accident on punjab highway
      ਪੰਜਾਬ 'ਚ ਹਾਈਵੇ 'ਤੇ ਭਿਆਨਕ ਮੰਜ਼ਰ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਇਕੋ ਪਰਿਵਾਰ...
    • accident in punjab  young son dies
      ਘਰ ਦੇ ਕਮਾਊ ਮੁੰਡੇ ਦੀ ਹਾਦਸੇ 'ਚ ਮੌਤ, ਮਾਂ ਨੇ ਕਿਹਾ ਨੂੰਹ ਨੇ ਕਰਵਾਇਆ ਐਕਸੀਡੈਂਟ
    • amritsar airport closed
      ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +