Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    6:02:35 AM

  • big incident in punjab

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ...

  • satsang hall accident girl

    ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ...

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • parvinder jhota update

    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਇਸ ਬੀਮਾਰੀ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

PUNJAB News Punjabi(ਪੰਜਾਬ)

ਪੰਜਾਬ 'ਚ ਇਸ ਬੀਮਾਰੀ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

  • Edited By Babita,
  • Updated: 31 May, 2025 09:07 AM
Ludhiana-Khanna
important guidelines issued regarding this disease in punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਹਿਗਲ) : ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਸਵੇਰੇ ਨਿਊ ਕੈਲਾਸ਼ ਨਗਰ ਦਾ ਦੌਰਾ ਕੀਤਾ ਅਤੇ ਗਲੀ ਨੰਬਰ-1 ਦੇ ਹਰ ਘਰ ਦਾ ਬਰੀਕੀ ਨਾਲ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੇ ਕੂਲਰਾਂ, ਗਮਲਿਆਂ ਆਦਿ ਦੀ ਜਾਂਚ ਕੀਤੀ ਅਤੇ ਮੌਕੇ ’ਤੇ ਡੇਂਗੂ ਦਾ ਲਾਰਵਾ ਬਰਾਮਦ ਕਰ ਕੇ ਸਿਹਤ ਵਿਭਾਗ ਦੀ ਟੀਮ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਸਿਹਤ ਮੰਤਰੀ ਨੇ ਸਿਵਲ ਸਰਜਨ ਡਾ. ਰਮਨਦੀਪ ਕੌਰ ਅਤੇ ਸਿਹਤ ਟੀਮਾਂ ਨਾਲ ਮਿਲ ਕੇ ਡੇਜ਼ਰਟ ਕੂਲਰ, ਫੁੱਲਦਾਨ, ਪਾਣੀ ਦੇ ਕੰਟੇਨਰ, ਫਰਿੱਜ਼ਾਂ ਦੀ ਟ੍ਰੇਅ, ਟੈਂਕੀ ਦੇ ਪਾਣੀ ਅਤੇ ਪਾਣੀ ਭੰਡਾਰ ਕਰਨ ਵਾਲੇ ਕੰਟੇਨਰਾਂ ’ਚ ਡੇਂਗੂ ਦਾ ਲਾਰਵਾ ਪਾਇਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਨਿਵਾਸੀਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਦੇ ਹੋਏ ਹਰ ਸ਼ੁੱਕਰਵਾਰ ਨੂੰ ਇਨ੍ਹਾਂ ਚੀਜ਼ਾਂ ਨੂੰ ਕੂਲਰਾਂ ਨੂੰ ਸਾਫ਼ ਕਰਨ ਅਤੇ ਸੁਕਾਉਣ ਦੇ ਮਹੱਤਵ ਤੋਂ ਜਾਗਰੂਕ ਕੀਤਾ, ਤਾਂ ਕਿ ਮੱਛਰਾਂ ਦੇ ਪ੍ਰਜਣਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੂਲਰ ਅਤੇ ਗਮਲੇ ਏਡੀਜ਼ ਮੱਛਰ ਦੇ ਪੈਦਾ ਹੋਣ ਲਈ ਮਹੱਤਵਪੂਰਨ ਸਥਾਨ ਹਨ ਅਤੇ ਡੇਂਗੂ ਨੂੰ ਰੋਕਣ ਲਈ ਨਿਯਮ ਨਾਲ ਸਫ਼ਾਈ ਜ਼ਰੂਰੀ ਹੈ। ਉਨ੍ਹਾਂ ਨਿਵਾਸੀਆਂ ਨੂੰ ਵਾਧੂ ਸੁਰੱਖਿਆ ਉਪਾਅ ਵਜੋਂ ਪੂਰੀ ਬਾਂਹਾਂ ਵਾਲੇ ਕੱਪੜੇ ਪਾਉਣ ਦੀ ਵੀ ਬੇਨਤੀ ਕੀਤੀ, ਕਿਉਂਕਿ ਇਹ ਮੱਛਰ ਦਿਨ ਦੇ ਸਮੇਂ ਕੱਟਦੇ ਹਨ।

ਇਹ ਵੀ ਪੜ੍ਹੋ : ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਦਿੱਤੀ ਰਾਹਤ
2000 ਆਸ਼ਾ ਵਰਕਰਾਂ ਨੂੰ ਮੁਹਿੰਮ ਨਾਲ ਜੋੜਿਆ
ਸਿਹਤ ਮੰਤਰੀ ਨੇ ਮੁਹਿੰਮ ਤਹਿਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਡੇਂਗੂ ਤੋਂ ਬਚਾਅ ਸਬੰਧੀ ਰਾਜ ਵੱਧਰੀ ਯਤਨਾਂ ’ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ 20,000 ਆਸ਼ਾ ਵਰਕਰ ਹਰ ਸ਼ੁੱਕਰਵਾਰ ਨੂੰ ਪੰਜਾਬ ਭਰ ਦੇ ਘਰਾਂ ਦਾ ਸਰਗਰਮ ਰੂਪ ਨਾਲ ਨਿਰੀਖਣ ਕਰ ਰਹੇ ਹਨ। ਇਨ੍ਹਾਂ ਵਰਕਰਾਂ ਨੂੰ ਡੇਂਗੂ ਦੇ ਲਾਰਵਾ ਦੀ ਪਛਾਣ ਕਰਨ ਅਤੇ ਭਾਈਚਾਰਿਆਂ ਨੂੰ ਨਿਵਾਰਕ ਕਦਮਾਂ ਸਬੰਧੀ ਸਿੱਖਿਅਤ ਕਰਨ ਦਾ ਕੰਮ ਸੌਂਪਿਆ ਗਿਆ ਹੈ, ਜਿਵੇਂ ਕਿ ਸਥਿਤ ਪਾਣੀ ਨੂੰ ਖ਼ਤਮ ਕਰਨਾ ਅਤੇ ਘਰਾਂ ਦੇ ਅੰਦਰ ਤੇ ਆਸ-ਪਾਸ ਸਵੱਛਤਾ ਬਣਾਈ ਰੱਖਣਾ। ਉਨ੍ਹਾਂ ਨੇ ਕਿਹਾ ਕਿ ਇਹ ਠੋਸ ਯਤਨ ਇਸ ਸਾਲ ਡੇਂਗੂ ਦੇ ਮਾਮਲਿਆਂ ਨੂੰ 90 ਫੀਸਦੀ ਤੱਕ ਘੱਟ ਕਰਨ ਦੇ ਵਿਆਪਕ ਨਿਸ਼ਾਨੇ ਦਾ ਇਕ ਹਿੱਸਾ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 50 ਫ਼ੀਸਦੀ ਦੀ ਕਮੀ ਹਾਸਲ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕਰ 'ਤਾ ਵੱਡਾ ਐਕਸ਼ਨ! ਹੋ ਗਏ ਅਹਿਮ ਖ਼ੁਲਾਸੇ
ਅਧਿਆਪਕਾਂ ਨੂੰ ਕੀਤਾ ਜਾ ਰਿਹਾ ਟ੍ਰੇਂਡ
ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਭਰ ਦੇ ਸਕੂਲੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਸਿੱਖਿਅਤ ਕੀਤਾ ਜਾ ਰਿਹਾ ਹੈ। ਇਸ ਪਹਿਲ ਦਾ ਮਕਸਦ 20 ਲੱਖ ਸਕੂਲੀ ਵਿਦਿਆਰਥੀਆਂ ਦੀ ਇਕ ਸੈਨਾ ਨੂੰ ਜਾਗਰੂਕਤਾ ਫੈਲਾਉਣ ਅਤੇ ਬੀਮਾਰੀ ਨੂੰ ਕੰਟਰੋਲ ਕਰਨ ਵਿਚ ਮਦਦ ਲਈ ਜੁਟਾਉਣਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹਰ ਪਿੰਡ ਵਿਚ 15-15 ਮੈਂਬਰਾਂ ਵਾਲੀ ਇਕ ਸਿਹਤ ਕਮੇਟੀ ਸਥਾਪਿਤ ਕੀਤੀ ਗਈ ਹੈ, ਜਿਨ੍ਹਾਂ ਨੂੰ ਡੇਂਗੂ ਦੇ ਲਾਰਵਾ ਦੀ ਪਛਾਣ ਕਰਨ ਅਤੇ ਖਤਮ ਕਰਨ ਲਈ ਸਿੱਖਿਆ ਮਿਲ ਰਹੀ ਹੈ।
ਕੋਵਿਡ ਨਾਲ ਮਰੇ ਮਰੀਜ਼ ਦੇ ਘਰ ਦਾ ਕੀਤਾ ਦੌਰਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿਛਲੇ ਦਿਨੀਂ ਕੋਵਿਡ ਨਾਲ ਮਰੇ ਮਰੀਜ਼ ਦੇ ਘਰ ਦਾ ਦੌਰਾ ਕੀਤਾ ਅਤੇ ਹਮਦਰਦੀ ਪ੍ਰਗਟ ਕੀਤੀ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਹੁਣ ਤੱਕ ਸਿਰਫ 3 ਮਾਮਲੇ ਸਾਹਮਣੇ ਆਏ ਹਨ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਥਿਤੀ ਬਿਲਕੁਲ ਆਮ ਹੈ ਅਤੇ ਪੰਜਾਬ ਆਕਸੀਜ਼ਨ, ਦਵਾਈਆਂ, ਬੈੱਡ ਅਤੇ ਸਾਰੇ ਜ਼ਰੂਰੀ ਸੰਸਾਧਨਾਂ ਸਮੇਤ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਪੂਰੀ ਤਰ੍ਹਾਂ ਲੈਸ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • Dengue
  • Health Minister
  • Guidelines
  • ਪੰਜਾਬ
  • ਡੇਂਗੂ
  • ਸਿਹਤ ਮੰਤਰੀ
  • ਦਿਸ਼ਾ ਨਿਰਦੇਸ਼

ਕਰੋਕਰੀ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਕੰਧ ਪਾੜ ਕੇ ਨਕਦੀ ਤੇ ਕੀਮਤੀ ਸਾਮਾਨ 'ਤੇ ਕੀਤੇ ਹੱਥ ਸਾਫ਼

NEXT STORY

Stories You May Like

  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • assembly elections punjab election commission
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ ਆਵੇਗਾ ਚੋਣ ਕਮਿਸ਼ਨ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • storm alert in punjab today
    ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ ਨੂੰ ਲੈ ਕੇ ਨਵੀਂ ਭਵਿੱਖਬਾਣੀ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • exclusive video of parvinder singh jhota has surfaced
      ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ ਤੋਂ ਪਹਿਲਾਂ ਕੀ ਸਨ ਆਖ਼ਰੀ ਬੋਲ
    • parvinder jhota update
      ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਤੇ ਐਕਸ਼ਨ ਕਮੇਟੀ ਦਾ ਵੱਡਾ ਬਿਆਨ
    • boy crime incident
      ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਹਾਦਸੇ ਨੇ ਤਬਾਹ...
    • parvinder jhota action
      ਪਰਵਿੰਦਰ ਝੋਟਾ ਮਾਮਲੇ 'ਚ ਵੱਡਾ ਐਕਸ਼ਨ! DSP ਤੇ ਡਰੱਗ ਇੰਸਪੈਕਟਰ ਸਸਪੈਂਡ
    • 1 828 pilgrims will go to pakistan on november 22 passports deposited
      22 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, 1828 ਸ਼ਰਧਾਲੂਆਂ ਦੇ...
    • parvinder jhota family meeting
      ਪਰਵਿੰਦਰ ਝੋਟੇ ਦੇ ਪਰਿਵਾਰ ਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਖ਼ਤਮ, ਜਾਣੋ ਕੀ ਬੋਲੇ...
    • weather to change in punjab from the 24th october major forecast by the imd
      ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
    • parvinder jhota case update
      ਜਾਣੋ ਪਰਵਿੰਦਰ ਝੋਟਾ ਮਾਮਲੇ 'ਚ ਅੱਜ ਕੀ-ਕੀ ਹੋਇਆ: CBI ਐਕਸ਼ਨ ਸ਼ੁਰੂ; 2 ਅਫ਼ਸਰ...
    • diwali gift for employees orders to provide a bonus equal to one month s salary
      ਚੰਡੀਗੜ੍ਹ : ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਤਨਖਾਹ ਦੇ ਬਰਾਬਰ ਬੋਨਸ ਦੇਣ ਦੇ...
    • punjab legislative assembly special session
      ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +