Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    8:34:10 AM

  • indian women hit the golden mark in archery

    ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨ ਜਥੇਬੰਦੀਆਂ ਦੀ ਕੈਬਨਿਟ ਸਬ-ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਵਿਚਾਰੇ ਗਏ ਅਹਿਮ ਮਸਲੇ

PUNJAB News Punjabi(ਪੰਜਾਬ)

ਕਿਸਾਨ ਜਥੇਬੰਦੀਆਂ ਦੀ ਕੈਬਨਿਟ ਸਬ-ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਵਿਚਾਰੇ ਗਏ ਅਹਿਮ ਮਸਲੇ

  • Edited By Anuradha,
  • Updated: 05 Dec, 2023 06:47 PM
Chandigarh
important issues discussed during the cabinet sub committee meeting
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਲਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਜਿੱਥੇ ਵਿਸਥਾਰ ’ਚ ਚਰਚਾ ਕੀਤੀ ਗਈ, ਉਥੇ ਹੀ ਇੰਨ੍ਹਾਂ ਦੇ ਹੱਲ ਲਈ ਅਗਲੇਰੀ ਰਣਨੀਤੀ ਤੈਅ ਕੀਤੀ ਗਈ। ਇਥੇ ਪੰਜਾਬ ਭਵਨ ਵਿਖੇ ਲਗਾਤਾਰ 6 ਘੰਟੇ ਤੋਂ ਵੱਧ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਸੰਯੁਕਤ ਕਿਸਾਨ ਮੋਰਚਾ (ਨਾਨ-ਪੌਲੀਟੀਕਲ), ਭਾਰਤੀ ਕਿਸਾਨ ਯੂਨੀਅਨ ਏਕਤਾ, ਸਿੱਧੂਪੁਰ ਅਤੇ ਸੰਯੁਕਤ ਗੰਨਾ ਸੰਘਰਸ਼ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਫਸਲਾਂ ਦੇ ਖ਼ਰਾਬੇ, ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜਮੀਨਾਂ ਸਬੰਧੀ ਮਸਲੇ ਅਤੇ ਗੰਨੇ ਦੀ ਕੀਮਤ ਸਮੇਤ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ।

PunjabKesari

ਇਸੇ ਦੌਰਾਨ ਕਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜੇ ਸਬੰਧੀ ਸਟੇਟ ਕਾਰਜਕਾਰੀ ਕਮੇਟੀ ਦੀ ਮੀਟਿੰਗ ’ਚ ਜਲਦ ਹੀ ਫੈਸਲਾ ਲਿਆ ਜਾਵੇਗਾ ਅਤੇ ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜ਼ਮੀਨਾਂ ਦੇ ਮੁਆਵਜੇ ਸਬੰਧੀ ਸੂਬੇ ਦੇ ਸਾਰੇ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕੇਸਾਂ ਦੇ ਨਿਪਟਾਰੇ ਨੂੰ 3 ਮਹੀਨਿਆਂ ਅੰਦਰ ਯਕੀਨੀ ਬਣਾਇਆ ਜਾਵੇਗਾ। ਗੰਨੇ ਦੇ ਭਾਅ ਸਬੰਧੀ ਕੈਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਵੱਲੋਂ ਪਹਿਲਾਂ ਹੀ ਦੇਸ਼ ਭਰ ’ਚ ਗੰਨੇ ਦੀ ਸੱਭ ਤੋਂ ਵੱਧ ਕੀਮਤ ਐਲਾਨੀ ਗਈ ਹੈ।

ਇਹ ਵੀ ਪੜ੍ਹੋ : ਐਕਸ਼ਨ 'ਚ ਪੰਚਾਇਤ ਮੰਤਰੀ, ਛੁਡਾਇਆ 100 ਏਕੜ ਦਾ ਨਾਜਾਇਜ਼ ਕਬਜ਼ਾ, ਖ਼ੁਦ ਟਰੈਕਟਰ ਚਲਾ ਵਾਹੀ ਫ਼ਸਲ

ਕੈਬਨਿਟ ਸਬ-ਕਮੇਟੀ ਨੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਅਧਿਕਾਰੀਆਂ, ਗੰਨਾ ਮਾਹਿਰਾਂ ਅਤੇ ਗੰਨਾ ਕਿਸਾਨਾਂ ਅਤੇ ਆਧਾਰਤ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਜੋ ਗੰਨੇ ਦੀ ਲਾਗਤ ਕੀਮਤ, ਪੰਜਾਬ ਲਈ ਗੰਨੇ ਦੀ ਢੁਕਵੀ ਕਿਸਮ ਸਮੇਤ ਕਿਸਾਨਾਂ ਦੀਆਂ ਹੋਰਨਾਂ ਚਿੰਤਾਵਾਂ ਦੇ ਹੱਲ ਦੀ ਦਿਸ਼ਾ ’ਚ ਠੋਸ ਕਦਮ ਪੁੱਟੇ ਜਾ ਸਕਣ। ਕਿਸਾਨਾਂ ਵੱਲੋਂ ਗੰਨੇ ਦਾ ਮੁੱਲ ਫਰਵਰੀ ਵਿੱਚ ਹੀ ਐਲਾਨੇ ਜਾਣ ਦੀ ਮੰਗ ਦੇ ਜਵਾਬ ’ਚ ਕੈਬਨਿਟ ਸਬ-ਕਮੇਟੀ ਨੇ ਕਿਹਾ ਕਿ ਇਸ ਬਾਰੇ ਵੀ ਫੈਸਲਾ ਵੀ ਮਾਹਿਰਾਂ ਅਤੇ ਕਿਸਾਨਾਂ ’ਤੇ ਆਧਾਰਤ ਇਸ ਕਮੇਟੀ ਵੱਲੋਂ ਵਿਚਾਰ-ਚਰਚਾ ਰਾਹੀਂ ਕੀਤਾ ਜਾਵੇ। 

ਇਹ ਵੀ ਪੜ੍ਹੋ : ਨਤੀਜਿਆਂ ਦਾ ਅਸਰ ਪੰਜਾਬ ’ਚ ਵੀ ਦਿਖੇਗਾ, ਔਰਤਾਂ ਨੂੰ ਭਾਜਪਾ ’ਚ ਹੀ ਦਿਸਦੀ ਹੈ ਇਮਾਨਦਾਰੀ ਅਤੇ ਸੁਰੱਖਿਆ ਦੀ ਗਾਰੰਟੀ : ਚੁੱਘ 
ਇਸ ਤੋਂ ਪਹਿਲਾਂ ਪੰਜਾਬ ਪੁਲਸ ਕੋਰੋਨਾ ਵਲੰਟੀਅਰਾਂ ਨਾਲ ਹੋਈ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਉਨ੍ਹਾਂ ਦੇ ਮਾਮਲੇ ਨੂੰ ਵਾਚਣ ਲਈ ਏ. ਡੀ. ਜੀ. ਪੀ. (ਐੱਚ. ਆਰ.) ਦੀ ਅਗਵਾਈ ਹੇਠ ਆਈ. ਜੀ. ਪੱਧਰ ਦੇ ਦੋ ਅਧਿਕਾਰੀਆਂ ਦੀ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਮੇਟੀ ਨੂੰ ਕੋਰੋਨਾ ਵਲੰਟੀਅਰਾਂ ਦੇ ਮਸਲਿਆਂ ਅਤੇ ਮੰਗਾਂ ਤੇ ਗੰਭੀਰਤਾ ਨਾਲ ਅਧਿਅਨ ਕਰਕੇ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ। ਪੰਜਾਬ ਸਟੇਟ ਮਨਿਸਟੀਰਅਲ ਸਰਵੀਸਿਜ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਉਨ੍ਹਾਂ ਦੇ ਮੰਗ ਪੱਤਰ ’ਤੇ ਨੁਕਤਾ ਵਾਰ ਚਰਚਾ ਕੀਤੀ ਗਈ। ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਨੂੰ ਆਉਂਦੇ ਕੁਝ ਦਿਨਾਂ ’ਚ ਹੱਲ ਕਰ ਦਿੱਤਾ ਜਾਵੇਗਾ। ਇਸੇ ਦੌਰਾਨ ਵੈਟਨਰੀ ਏ. ਆਈ. ਵਰਕਰ ਯੂਨੀਅਨ ਪੰਜਾਬ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀ ਜਾਇਜ਼ ਮੁੱਦਿਆਂ ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਇੰਨ੍ਹਾਂ ਨੂੰ ਜਲਦੀ ਹਲ ਕਰਨ ਲਈ ਕਿਹਾ।

ਇਹ ਵੀ ਪੜ੍ਹੋ : ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 7 ਵਿਅਕਤੀ ਗ੍ਰਿਫ਼ਤਾਰ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Farmers Organizations
  • Cabinet Sub Committee
  • Meeting
  • Harpal Singh Cheema
  • Kuldeep Singh Dhaliwal
  • ਕਿਸਾਨ ਜਥੇਬੰਦੀਆਂ
  • ਕੈਬਨਿਟ ਸਬ ਕਮੇਟੀ
  • ਮੀਟਿੰਗ
  • ਹਰਪਾਲ ਸਿੰਘ ਚੀਮਾ
  • ਕੁਲਦੀਪ ਸਿੰਘ ਧਾਲੀਵਾਲ

ਪੰਜਾਬ ’ਚ ਸ਼ਰਮਨਾਕ ਘਟਨਾ, ਬਦਫੈਲੀ ਕਰਕੇ ਨੌਜਵਾਨ ਦੇ ਗੁਪਤ ਅੰਗ ’ਚ ਪਾ ਦਿੱਤੀ ਲੋਹੇ ਦੀ ਰਾਡ

NEXT STORY

Stories You May Like

  • shiromani akali dal holds election manifesto committee meeting
    27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਅਕਾਲੀ ਦਲ ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦੀ ਮੀਟਿੰਗ
  • 13 people  including a sub inspector
    ਤੇਲੰਗਾਨਾ ’ਚ ਗਣੇਸ਼ ਵਿਸਰਜਨ ਦੌਰਾਨ ਹਾਦਸਿਆਂ ’ਚ ਸਬ-ਇੰਸਪੈਕਟਰ ਸਮੇਤ 13 ਦੀ ਮੌਤ
  • farmer dies of electrocution
    ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ
  • a crucial meeting of the congress working committee will be held tomorrow
    ਭਲਕੇ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ, ਚੋਣ ਕਮਿਸ਼ਨ ਨਾਲ ਜੁੜੇ ਮੁੱਦੇ ’ਤੇ ਹੋਵੇਗੀ ਚਰਚਾ
  • the coordination committee convened a meeting
    ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ
  • sukhjinder randhawa reviews the progress of development works at a meeting
    ਸੁਖਜਿੰਦਰ ਰੰਧਾਵਾ ਵਲੋਂ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਮੀਟਿੰਗ 'ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • police recruitment  running  youth  hospital  doctor
    ਪੁਲਸ ਭਰਤੀ ਦੀ ਦੌੜ ਦੌਰਾਨ ਅਚਾਨਕ ਡਿੱਗਿਆ ਨੌਜਵਾਨ, ਹੋਈ ਮੌਤ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • accident in sahnewal
      ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਮਹਿਲਾ ਦੀ ਮੌਤ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • shiromani akali dal amritsar leader sandeep singh khalsa passes away
      ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +