ਖਰੜ (ਅਮਰਦੀਪ ਸਿੰਘ ਸੈਣੀ) : ਸ੍ਰੀ ਗੋਰਖਨਾਥ ਮੰਦਰ ਗੋਰਖਪੁਰ ਵਿਖੇ ਆਯੋਜਿਤ ਸਪਤ-ਦਿਵਸੀ ਪਵਿੱਤਰ ਪੁਣਯਤਿਥੀ ਸਮਾਰੋਹ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਗੋਰਖਪੀਠਾਧੀਸ਼ਵਰ ਮਹੰਤ ਯੋਗੀ ਆਦਿੱਤਿਆਨਾਥ ਜੀ ਮਹਾਰਾਜ ਨਾਲ ਪ੍ਰਾਚੀਨ ਮਾਤਾ ਅੰਬਿਕਾ ਦੇਵੀ ਮੰਦਰ ਡੇਰਾ ਬਾਬਾ ਮੰਗਲ ਦਾਸ ਜੀ ਖਰੜ ਦੇ ਮੁੱਖ ਪ੍ਰਬੰਧਕ ਮਹੰਤ ਯੋਗੀ ਰਾਮ ਨਾਥ ਜੀ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੁਲਾਕਾਤ ਦੌਰਾਨ ਯੋਗੀ ਰਾਮ ਨਾਥ ਜੀ ਨੇ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸਮਾਜ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਇਹ ਵੀ ਪੜ੍ਹੋ : Mahadev ਬੈਟਿੰਗ ਐਪ ਕੇਸ 'ਚ CBI ਦੀ ਵੱਡੀ ਕਾਰਵਾਈ ! Airport 'ਤੇ ਫੜਿਆ ਗਿਆ ਕਿੰਗਪਿਨ
ਉਨ੍ਹਾਂ ਪੰਜਾਬ ਦੇ ਧਾਰਮਿਕ ਅਤੇ ਸਮਾਜਿਕ ਮਾਹੌਲ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਮਹੰਤ ਯੋਗੀ ਆਦਿੱਤਿਆਨਾਥ ਜੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮਹੰਤ ਸੰਪਰਦਾ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਵੀ ਵਿਚਾਰ ਸਾਂਝੇ ਕੀਤੇ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
NEXT STORY