ਅੰਮ੍ਰਿਤਸਰ- ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਦੀ ਡਿਊੜੀ 'ਚ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਚਾਲੇ ਅਹਿਮ ਮੀਟਿੰਗ ਹੋ ਰਹੀ ਹੈ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਧਾਮੀ ਆਪ ਮੀਟਿੰਗ ਕਰਨ ਲਈ ਜਥੇਦਾਰ ਸਾਹਿਬ ਦੇ ਦਫ਼ਤਰ ਪਹੁੰਚੇ ਹਨ। ਮੀਟਿੰਗ ਨੂੰ ਚੱਲਦਿਆਂ ਅੱਧਾ ਘੰਟਾ ਹੋ ਚੁੱਕਾ ਹੈ। ਹੁਣ ਦੇਖਣਾ ਹੋਵੇਗਾ ਕਿ ਮੀਟਿੰਗ ਤੋਂ ਬਾਅਦ ਕੀ ਫੈਸਲਾ ਹੁੰਦਾ ਹੈ।
ਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ, ਪ੍ਰਾਈਵੇਟ-ਸਰਕਾਰੀ ਸਕੂਲ ਬੰਦ ਕਰਨ ਦੇ ਹੁਕਮ!
NEXT STORY