Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:54:47 AM

  • share market

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' !...

  • manjit bedi featured on the fbi s most wanted list deported from the us

    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ...

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ 'ਤੇ SGPC ਸਖ਼ਤ

MAJHA News Punjabi(ਮਾਝਾ)

ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ 'ਤੇ SGPC ਸਖ਼ਤ

  • Edited By Shivani Bassan,
  • Updated: 09 Dec, 2024 03:26 PM
Amritsar
important meeting of sgpc s internal committee held today
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਐੱਸ. ਜੀ. ਪੀ. ਸੀ. ਵੱਲੋਂ ਅੱਜ ਅੰਤ੍ਰਿਗ ਕਮੇਟੀ ਦੀ ਮੀਟਿੰਗ ਰੱਖੀ ਗਈ ਜਿਸ 'ਚ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਅੰਤ੍ਰਿਗ ਕਮੇਟੀ ਦੀ ਬੈਠਕ ਕੀਤੀ ਗਈ। ਇਸ ਸਬੰਧੀ ਐੱਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 4 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਬਾਦਲ 'ਤੇ ਨਰਾਇਣ ਸਿੰਘ ਚੌੜਾ ਨਾਮਕ ਵਿਅਕਤੀ ਵੱਲੋ ਜੋ ਹਮਲਾ ਕੀਤਾ ਗਿਆ ਉਹ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਨਰਾਇਣ ਸਿੰਘ ਚੌੜਾ ਵਲੋਂ ਜੋ ਗੋਲੀ ਚਲਾਈ ਗਈ ਹੈ, ਉਹ ਗੋਲੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਦੀਵਾਰ ਨੂੰ ਜਾ ਲੱਗੀ ਹੈ, ਜਿਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ।

ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫ਼ੈਸਲਾ

ਪ੍ਰਧਾਨ ਧਾਮੀ ਨੇ ਕਿਹਾ ਕਿ ਇਸ ਸਬੰਧ 'ਚ ਐੱਸ. ਜੀ. ਪੀ. ਸੀ. ਦੀ ਅੰਤ੍ਰਿਗ ਕਮੇਟੀ ਦੇ ਇੱਕ ਵਫ਼ਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੋਣਾ ਨਾਲ ਮੁਲਾਕਾਤ ਕਰਕੇ ਨਰਾਇਣ ਸਿੰਘ ਚੌੜਾ ਨੂੰ ਪੰਥ 'ਚੋਂ ਛੇਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚਾਰ ਦਸੰਬਰ ਨੂੰ ਵਾਪਰੀ ਘਟਨਾ ਤੋਂ ਬਾਅਦ ਜਿਸ ਤਰੀਕੇ ਦੀ ਕਾਰਗੁਜ਼ਾਰੀ ਸਾਹਮਣੇ ਆਈ ਹੈ ਉਹ ਪੁਲਸ ਦੀ ਕਾਰਗੁਜ਼ਾਰੀ 'ਤੇ ਵੀ ਸਵਾਲੀਆਂ ਨਿਸ਼ਾਨ ਖੜ੍ਹੇ ਕਰਦੀ ਹੈ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਜਿਸ ਵਿਅਕਤੀ ਵੱਲੋਂ ਬਚਾਇਆ ਗਿਆ ਉਹ ਪੁਲਸ ਮੁਲਾਜ਼ਮ ਦੇ ਨਾਲ-ਨਾਲ ਸੁਖਬੀਰ ਬਾਦਲ ਦੇ ਪਰਿਵਾਰ ਦਾ ਹਿੱਸਾ ਵੀ ਹੈ, ਕਿਉਂਕਿ ਉਹ ਲੰਮੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਦੇ ਪਰਿਵਾਰ ਦੀ ਸਕਿਓਰਿਟੀ 'ਚ ਤਾਇਨਾਤ ਹੈ। ਇਸ ਤੋਂ ਇਲਾਵਾ ਉਨ੍ਹਾਂ ਨਗਰ ਨਿਗਮ ਦੀ ਚੋਣਾ 'ਤੇ ਬੋਲਦਿਆਂ ਕਿਹਾ ਕਿ ਸ਼ਹੀਦੀ ਦਿਹਾੜਿਆਂ ਦੇ ਚਲਦਿਆਂ ਨਗਰ ਨਿਗਮ ਦੀ ਚੋਣਾਂ ਦਾ ਐਲਾਨ ਕੀਤਾ ਗਿਆ ਹੈ, ਸ਼੍ਰੋਮਣੀ ਕਮੇਟੀ ਇਸ 'ਤੇ ਇਤਰਾਜ਼ ਪ੍ਰਗਟ ਕਰਦੀ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਹਾਦਸਾ, ਸਾਬਕਾ ਚੇਅਰਮੈਨ ਦੇ ਨੌਜਵਾਨ ਪੁੱਤਰ ਸਣੇ ਦੋ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Important meeting
  • SGPC
  • internal committee
  • discussion
  • ਅਹਿਮ ਮੀਟਿੰਗ
  • SGPC
  • ਅੰਤ੍ਰਿੰਗ ਕਮੇਟੀ
  • ਚਰਚਾ

ਕਾਰ ਦੀ ਸਾਈਡ ਵੱਜਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ

NEXT STORY

Stories You May Like

  • sgpc member passed away
    SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ ਧਾਮੀ ਨੇ ਦੁੱਖ ਪ੍ਰਗਟਾਇਆ
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • sukhbir singh badal on parwinder singh jhota
    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ ਬਾਦਲ ਨੇ ਘੇਰੀ ਸਰਕਾਰ
  • sgpc supports punjab bandh
    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ ਹਮਲਾ ਕਰਨ ਦੀ ਕੋਸ਼ਿਸ਼
  • ban on live coverage of terrorist attacks and firing in pakistan
    ਪਾਕਿ 'ਚ ਅੱਤਵਾਦੀ ਹਮਲਿਆਂ ਤੇ ਗੋਲੀਬਾਰੀ ਦੀ LIVE ਕਵਰੇਜ 'ਤੇ ਬੈਨ, ਨਿਯਮ ਤੋੜਨ ਵਾਲੇ ਚੈਨਲਾਂ 'ਤੇ ਸਖ਼ਤ ਕਾਰਵਾਈ
  • sukhbir badal assembly elections alliance
    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • visit to the central jail by the district and sessions judge  gurdaspur
      ਹਰਬੰਸ ਸਿੰਘ ਲੇਖੀ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ ਗੁਰਦਾਸਪੁਰ ਵੱਲੋਂ ਕੇਂਦਰੀ ਜੇਲ੍ਹ...
    • sudden checking of various medical stores in tarn taran district
      ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ, ਕਈਆਂ ਨੇ...
    • majitha  punjab bandh  parvinder singh jhota
      ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ...
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • demand to keep liquor vends and meat shops closed on october 26 and 27
      ਪ੍ਰਕਾਸ਼ ਪੁਰਬ ਮੌਕੇ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • man arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
    • 4 arrested for attempted robbery involving gunfire at a textile merchant
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ...
    • 6 suspects arrested for stealing mobile phones at railway stations
      ਰੇਲਵੇ ਸਟੇਸ਼ਨਾਂ ’ਤੇ ਮੋਬਾਈਲ ਚੋਰੀ ਕਰਨ ਵਾਲੇ 6 ਮੁਲਜ਼ਮ ਕਾਬੂ
    • waris punjab de   leader sarabjit singh banka detained during punjab bandh
      ਪੰਜਾਬ ਬੰਦ ਦੌਰਾਨ 'ਵਾਰਿਸ ਪੰਜਾਬ ਦੇ' ਆਗੂ ਸਰਬਜੀਤ ਸਿੰਘ ਬੈਂਕਾ ਡਿਟੇਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +