Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    11:40:07 PM

  • the farmer won the lottery

    ਛੋਲੇ ਭਟੂਰੇ ਖਾਣ ਆਏ ਕਿਸਾਨ ਦੀ ਲੱਗੀ ਲਾਟਰੀ! ਬਣ...

  • bullet fired in dcp office amritsar  asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

  • major accident in steel plant

    ਵਿਸ਼ਾਖਾਪਟਨਮ : ਸਟੀਲ ਪਲਾਂਟ 'ਚ ਵੱਡਾ ਹਾਦਸਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਆਟਾ ਦਾਲ ਸਕੀਮ ਬਾਰੇ ਅਹਿਮ ਖ਼ਬਰ : ਵੱਡੀ ਗਿਣਤੀ 'ਚ ਕੱਟੇ ਜਾ ਸਕਦੇ ਹਨ ਨੀਲੇ ਕਾਰਡ! ਜਾਣੋ ਕੀ ਨੇ ਸ਼ਰਤਾਂ

PUNJAB News Punjabi(ਪੰਜਾਬ)

ਆਟਾ ਦਾਲ ਸਕੀਮ ਬਾਰੇ ਅਹਿਮ ਖ਼ਬਰ : ਵੱਡੀ ਗਿਣਤੀ 'ਚ ਕੱਟੇ ਜਾ ਸਕਦੇ ਹਨ ਨੀਲੇ ਕਾਰਡ! ਜਾਣੋ ਕੀ ਨੇ ਸ਼ਰਤਾਂ

  • Edited By Anmol Tagra,
  • Updated: 04 Dec, 2022 03:31 AM
Jalandhar
important news about ata dal scheme
  • Share
    • Facebook
    • Tumblr
    • Linkedin
    • Twitter
  • Comment

ਸ਼ੇਰਪੁਰ (ਅਨੀਸ਼) : ਕੁਝ ਸਰਦੇ ਪੁੱਜਦੇ ਲੋਕ ਵੀ ਗਰੀਬ ਪਰਿਵਾਰ ਨੂੰ ਮਿਲਣ ਵਾਲੀਆਂ ਸਹੂਲਤਾਂ ਹਾਸਲ ਕਰਨ ਵਿਚ ਸਫਲ ਹੋ ਜਾਂਦੇ ਹਨ, ਜਿਸ ਕਰਕੇ ਪਿਛਲੇ ਦਿਨੀਂ ਪੰਜਾਬ ਅੰਦਰ ਸਰਦੇ ਪੁੱਜਦੇ ਘਰਾਂ ਵੱਲੋਂ ਵੀ ਘੱਟ ਕੀਮਤ ‘ਤੇ ਮਿਲਦੀ ਕਣਕ ਲੈਣ ਦੇ ਚਰਚੇ ਹੋਏ ਸਨ। ਹੁਣ ਸੂਬਾ ਸਰਕਾਰ ਵੱਲੋਂ ਵੀ ਆਟਾ ਦਾਲ ਸਕੀਮ ਵਾਲੇ ਕਾਰਡਾਂ ਦੀ ਵੈਰੀਫਿਕੇਸ਼ਨ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਆਪ ਨੇ ਪਿਛਲੀ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੂੰ ਇਸ ਕੰਮ ਵਿਚ ਬੇਨਿਯਮੀ ਕਰਨ ਅਤੇ ਲਾਪ੍ਰਵਾਹ ਰਵੱਈਆ ਅਪਨਾਉਣ ਲਈ ਵੱਡੇ ਪੱਧਰ ’ਤੇ ਭੰਡਿਆ ਸੀ। ਆਪ ਸਰਕਾਰ ਵੱਲੋਂ ਇਸ ਸਬੰਧੀ ਵੈਰੀਫਿਕੇਸ਼ਨ ਕਰਨ ਦਾ ਐਲਾਨ ਕਰਦਿਆਂ ਵਿਭਾਗ ਵੱਲੋਂ ਕੁਝ ਨਿਯਮ ਤੇ ਸ਼ਰਤਾਂ ਰੱਖੀਆਂ ਗਈਆਂ ਹਨ, ਜਿੰਨ੍ਹਾਂ ਨੂੰ ਪੂਰਾ ਕਰਦੇ ਯੋਗ ਲਾਭਪਾਤਰੀ ਹੀ ਦੋ ਰੁਪਏ ਕਿੱਲੋ ਵਾਲੀ ਕਣਕ ਅਤੇ ਪ੍ਰਧਾਨ ਮੰਤਰੀ ਯੋਜਨਾ ਵਾਲੀ ਕਣਕ ਪ੍ਰਾਪਤ ਕਰ ਸਕਣਗੇ।

ਇਹ ਖ਼ਬਰ ਵੀ ਪੜ੍ਹੋ - ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਮਾਨ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫਾ, ਕੈਬਨਿਟ ਮੰਤਰੀ ਨੇ ਕੀਤੇ ਵੱਡੇ ਐਲਾਨ

ਫੂਡ ਸਪਲਾਈ ਵਿਭਾਗ ਅਨੁਸਾਰ, ਪੰਜਾਬ ਵਿਚ ਲਗਭਗ 4129308 ਕਾਰਡਾਂ ਉਪਰ 15934436 ਦੇ ਕਰੀਬ ਲਾਭਪਾਤਰੀ ਸਰਕਾਰ ਦੀ ਆਟਾ ਦਾਲ ਯੋਜਨਾ ਤਹਿਤ ਲਾਭ ਪ੍ਰਾਪਤ ਕਰ ਰਹੇ ਹਨ, ਜਿੰਨ੍ਹਾਂ ਵਿਚ ਲੁਧਿਆਣਾ ਜ਼ਿਲ੍ਹੇ ਵਿਚ ਸਭ ਤੋਂ ਵੱਧ 467547 ਕਾਰਡ ਅਤੇ ਮਾਲੇਰਕੋਟਲਾ ਵਿਚ ਸਭ ਤੋਂ ਘੱਟ 59967 ਦੇ ਲੱਗਭਗ ਕਾਰਡ ਹਨ। ਇਸ ਸਕੀਮ ਉਪਰ ਸਰਕਾਰ ਦਾ ਕਰੋੜਾਂ ਰੁਪਏ ਖਰਚ ਆਉਂਦਾ ਹੈ, ਜਿਹੜਾ ਸੂਬੇ ਦੇ ਬਜਟ ਦਾ ਬਹੁਤ ਵੱਡਾ ਹਿੱਸਾ ਹੈ। ਸਰਕਾਰ ਇਨ੍ਹਾਂ ਕਾਰਡਾਂ ਦੀ ਵੈਰੀਫਿਕੇਸ਼ਨ ਤਾਂ ਕਰ ਰਹੀ ਹੈ ਪਰ ਨਾਲ ਇਸ ਕੰਮ ਲਈ ਕਈ ਤੱਥ ਅਸਪਸ਼ਟ ਹਨ, ਜਿਨ੍ਹਾਂ ਦੇ ਆਧਾਰ ’ਤੇ ਇਹ ਵੈਰੀਫਿਕੇਸ਼ਨ ਹੋਣੀ ਹੈ। ਹੇਠਲੇ ਪੱਧਰ ’ਤੇ ਦੇਖਿਆ ਜਾਵੇ ਤਾਂ ਕੁਝ ਹੋਰ ਮੁੱਦੇ ਵੀ ਹਨ, ਜਿਹੜੇ ਧਿਆਨ ਦੇਣਯੋਗ ਹਨ ਜਿਵੇਂ ਕਿ ਆਟਾ ਦਾਲ ਦੇ ਕਾਰਡਾਂ ਦੀ ਵੈਰੀਫਿਕੇਸ਼ਨ ਸਬੰਧੀ ਜਾਰੀ ਕੀਤੇ ਫਾਰਮ ਵਿਚ ਜਿਹੜੇ ਵੈਰੀਫਿਕੇਸ਼ਨ ਸਬੰਧੀ ਅੱਠ ਕਾਲਮ ਜੇਕਰ ਸਹੀ ਤਰੀਕੇ ਨਾਲ ਚੈੱਕ ਕੀਤੇ ਜਾਣ ਤਾਂ ਪਿੰਡਾਂ ਦੇ ਥੋੜ੍ਹੇ ਲਾਭਪਾਤਰੀ ਹੀ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮੁਫ਼ਤ ਜਾਂ ਦੋ ਰੁਪਏ ਕਿੱਲੋ ਵਾਲੀ ਕਣਕ ਪ੍ਰਾਪਤ ਕਰ ਸਕਣਗੇ। 

ਇਹ ਖ਼ਬਰ ਵੀ ਪੜ੍ਹੋ - ਪੁਲਸ ਤੋਂ ਡਰ ਕੇ ਭੱਜਦਾ 15 ਸਾਲਾ ਬੱਚਾ ਦਰਿਆ 'ਚ ਡੁੱਬਿਆ ; ਪਰਿਵਾਰ ਨੇ ਪੁਲ਼ 'ਤੇ ਲਾਸ਼ ਰੱਖ ਲਾਇਆ ਧਰਨਾ (ਵੀਡੀਓ)

ਫਾਰਮ ਵਿਚ ਦਿੱਤੇ ਨੁਕਤਿਆਂ ਨੂੰ ਵੇਖੀਏ ਤਾਂ ਪਹਿਲੀ ’ਤੇ ਇਕ ਇਕ ਨੰਬਰ ’ਤੇ ਸਾਲਾਨਾ ਆਮਦਨ ਤੀਹ ਹਜ਼ਾਰ ਜਾਂ ਇਸ ਤੋਂ ਘੱਟ ਹੈ ਜਾਂ ਨਹੀਂ ਦੀ ਜਾਣਕਾਰੀ ਮੰਗੀ ਗਈ ਹੈ। ਦੋ ਨੰਬਰ ਸਰਤ ’ਤੇ ਪਰਿਵਾਰ ਦੀ ਸਾਲਾਨਾ ਆਮਦਨ ਸੱਠ ਹਜ਼ਾਰ ਰੁਪਏ ਜਾਂ ਉਸ ਤੋਂ ਘੱਟ ਪੁੱਛੀ ਗਈ ਹੈ। ਤਿੰਨ ਨੰਬਰ ਸ਼ਰਤ ਅਨੁਸਾਰ, ਲਾਭਪਾਤਰੀ ਪਰਿਵਾਰ ਦਾ ਕੋਈ ਮੈਂਬਰ ਸਰਕਾਰੀ ਨੌਕਰੀ ਕਰਦਾ ਹੈ ਜਾਂ ਨਹੀ ਹੈ। ਚਾਰ ਨੰਬਰ ਸ਼ਰਤ ਵਿਚ ਉਸਦੇ ਪਰਿਵਾਰ ਦੀ 2.5 ਏਕੜ ਨਹਿਰੀ, ਚਾਹੀ ਜਾਂ 5 ਏਕੜ ਤੋਂ ਵੱਧ ਬਰਾਨੀ ਜ਼ਮੀਨ ਅਤੇ ਸੇਮ ਨਾਲ ਸਬੰਧਤ ਇਲਾਕੇ ਵਿਚ 5 ਏਕੜ ਤੋਂ ਵੱਧ ਜ਼ਮੀਨ ਸਬੰਧੀ ਰਿਪੋਰਟ ਮੰਗੀ ਗਈ ਹੈ। ਪੰਜ ਨੰਬਰ ਸ਼ਰਤ ਵਿਚ ਪਰਿਵਾਰ ਦਾ ਕੋਈ ਕਾਰੋਬਾਰ ਜਾਂ ਕਿਰਾਏ ਜਾਂ ਵਿਆਜ ਤੋਂ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਜ਼ਿਆਦਾ ਸਬੰਧੀ ਰਿਪੋਰਟ ਮੰਗੀ ਗਈ ਹੈ। ਛੇ ਨੰਬਰ ਸ਼ਰਤ ਵਿਚ ਪਰਿਵਾਰ ਕੋਲ ਸ਼ਹਿਰੀ ਖੇਤਰ ਵਿਚ 100 ਗਜ਼ ਤੋਂ ਵੱਧ ਰਿਹਾਇਸ਼ੀ ਮਕਾਨ ਜਾਂ 750 ਵਰਗ ਫੁੱਟ ਫਲੈਟ ਹੋਣ ਦੀ ਰਿਪੋਰਟ ਮੰਗੀ ਗਈ ਹੈ। ਸੱਤ ਨੰਬਰ ਸ਼ਰਤ ਵਿਚ ਰਾਸ਼ਨ ਕਾਰਡ ਧਾਰਕ ਕੋਲ ਜਾਂ ਉਸਦੇ ਪਰਿਵਾਰਕ ਮੈਂਬਰ ਆਮਦਨ ਕਰਦਾਤਾ, ਵੈਟ ਐਕਟ 2005 / ਜੀਐੱਸਟੀ ਅਧੀਨ ਰਜਿਸਟਰਡ ਵਿਅਕਤੀ/ ਸਰਵਿਸ ਟੈਕਸ ਸਬੰਧੀ ਰਿਪੋਰਟ ਮੰਗੀ ਹੈ। ਜਦ ਕਿ 8 ਨੰਬਰ ਸ਼ਰਤ ਵਿਚ ਪਰਿਵਾਰ ਦੇ ਕਿਸੇ ਮੈਂਬਰ ਕੋਲ ਚਾਰ ਪਹੀਆ ਗੱਡੀ ਅਤੇ ਏਸੀ ਹੋਣ ਸਬੰਧੀ ਰਿਪੋਰਟ ਮੰਗੀ ਗਈ ਹੈ। ਜ਼ਿਕਰਯੋਗ ਹੈ ਕਿ ਐੱਚਆਈਵੀ/ ਏਡਜ਼ ਪ੍ਰਭਾਵਿਤ, ਫੀਮੇਲ ਸੈਕਸ ਵਰਕਰ ਅਤੇ ਕੋਵਿਡ ਦੌਰਾਨ ਜਿਹੜੇ ਬੱਚਿਆਂ ਦੇ ਮਾਤਾ-ਪਿਤਾ ਜਾਂ ਪਰਿਵਾਰ ਦੇ ਮੁਖੀ ਦੀ ਮੌਤ ਹੋ ਗਈ ਸੀ, ਕੈਟਾਗਿਰੀਆਂ ਦੀ ਕੋਈ ਵੀ ਵੈਰੀਫਿਕੇਸ਼ਨ ਨਹੀਂ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ : ਇਕ ਵਾਰ ਫਿਰ ਸਿੰਘੂ ਬਾਰਡਰ 'ਤੇ ਇਕੱਠੇ ਹੋਣਗੇ ਕਿਸਾਨ, ਇਹ ਹਨ ਮੁੱਖ ਮੰਗਾਂ

ਜੇਕਰ ਆਮ ਲੋਕਾਂ ਲਈ ਸ਼ਰਤਾਂ ਅਨੁਸਾਰ ਰਿਪੋਰਟ ਸਹੀ ਤਰੀਕੇ ਨਾਲ ਕੀਤੀ ਗਈ ਤਾਂ ਵੱਡੀ ਗਿਣਤੀ ਵਿਚ ਪਰਿਵਾਰਾਂ ਦੇ ਕਾਰਡ ਕਿਸੇ ਨਾ ਕਿਸੇ ਸ਼ਰਤ ਤਹਿਤ ਕੱਟੇ ਜਾ ਸਕਦੇ ਹਨ, ਜਿਸ ਤੋਂ ਬਾਅਦ ਇੱਥੇ ਇਕ ਨਵਾਂ ਮਸਲਾ ਇਹ ਖੜ੍ਹਾ ਹੋਣ ਦੇ ਅਸਾਰ ਹਨ। ਕਿਉਂਕਿ ਇਹ ਸਰਵੇ ਕਰਨ ਦੀ ਜ਼ਿੰਮੇਵਾਰੀ ਹੇਠਲੇ ਪੱਧਰ ‘ਤੇ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਗਈ ਹੈ, ਜਿਨ੍ਹਾਂ ਫੀਲਡ ਵਿਚ ਜਾ ਕੇ ਵੇਖ ਸੁਣ ਕੇ ਇਸ ਫਾਰਮ ਵਿਚਲੀਆਂ ਸ਼ਰਤਾਂ ਸਾਹਮਣੇ ਹਾਂ ਜਾਂ ਨਾਂਹ ’ਤੇ ਟਿੱਕ ਕਰਨੀ ਪਵੇਗੀ। ਜ਼ਮੀਨ ਦੀ ਤਸਦੀਕ ਤਾਂ ਮਾਲ ਮਹਿਕਮੇ ਨੇ ਕਰ ਕੇ ਦੇਣੀ ਹੈ। ਇਸ ਤੋਂ ਬਾਅਦ ਯੋਗ ਅਯੋਗ ਦੀ ਤਸਦੀਕ ਉਪਰਲੇ ਕਾਲਮਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਕਰਨਗੇ। ਇਹ ਗੱਲ ਦੇਖਣ ਵਿਚ ਆਈ ਹੈ ਕਿ ਆਂਗਣਵਾੜੀ ਵਰਕਰਾਂ ਵਿਚ ਇਨ੍ਹਾਂ ਫਾਰਮਾਂ ਦੀ ਤਸਦੀਕ ਨੂੰ ਲੈ ਕੇ ਇਕ ਸਹਿਮ ਤੇ ਡਰ ਦਾ ਮਾਹੌਲ ਹੈ। ਜਿੰਨ੍ਹਾਂ ਲੋਕਾਂ ਦੇ ਕਾਰਡ ਕੱਟੇ ਜਾਣਗੇ, ਉਹ ਲੋਕ ਪਿੰਡਾਂ ਵਿਚ ਸਰਕਾਰ ਦੀ ਬਜਾਏ ਆਂਗਣਵਾਨੀ ਵਰਕਰਾਂ ਦਾ ਵਿਰੋਧ ਕਰਨਗੇ। ਇਸ ਕਰਕੇ ਉਨ੍ਹਾਂ ਫਾਰਮ ਵਿਚ ਹਾਂ ਜਾਂ ਨਾਂ ਵਾਲਾ ਕਾਲਮ ਛੱਡਕੇ ਬਾਕੀ ਉਪਰਲਾ ਫਾਰਮ ਭਰਨ ’ਤੇ ਸਹਿਮਤੀ ਦਿੱਤੀ ਹੈ। ਦੂਜੀ ਗੱਲ ਦਿੱਤੇ ਹੋਏ ਫਾਰਮ ਵਿਚ ਕਿਸੇ ਥਾਂ ਵੀ ਲਾਭਪਾਤਰੀ ਦੀ ਕੋਈ ਜ਼ਿੰਮੇਵਾਰੀ ਤੈਅ ਨਹੀਂ ਕੀਤੀ ਗਈ, ਜਿਵੇਂ ਉਨ੍ਹਾਂ ਦਾ ਕੋਈ ਅਗੂੰਠਾ, ਦਸਤਖ਼ਤ ਜਾਂ ਫਿਰ ਸਵੈ ਘੋਸ਼ਣਾ ਪੱਤਰ ਆਦਿ ਜਿਹੜਾ ਬਹੁਤ ਜਰੂਰੀ ਸੀ।

ਇਹ ਖ਼ਬਰ ਵੀ ਪੜ੍ਹੋ - ਭਜਨ ਦੀ ਸ਼ੂਟਿੰਗ ਕਰਨ ਧਰਮਸ਼ਾਲਾ ਗਈ ਟੀਮ ਦੀ ਥਾਰ ਖੱਡ 'ਚ ਡਿੱਗੀ, ਪੰਜਾਬ ਦੀ ਮਾਡਲ ਦੀ ਹੋਈ ਮੌਤ

ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਬਣਦੇ ਹੀ ਸਿਆਸੀ ਰੰਜਿਸ਼ਾਂ ਕਾਰਨ ਪਿੰਡਾਂ ਵਿਚ ਵੱਡੀ ਪੱਧਰ ’ਤੇ ਕਾਰਡ ਕੱਟੇ ਗਏ ਸਨ,ਜਿੰਨਾਂ ਲੋਕਾਂ ਦਾ ਇਸ ਕੰਮ ਵਿਚ ਵੱਡਾ ਰੋਲ ਸੀ, ਉਨ੍ਹਾਂ ਦਾ ਪਿੰਡਾਂ ਵਿਚ ਕਾਫੀ ਵਿਰੋਧ ਹੋਇਆ ਸੀ। ਇਸ ਵਾਰ ਵਿਧਾਨ ਸਭਾ ਦੀਆਂ ਵੋਟਾਂ ਵੇਲੇ ਇਹ ਆਗੂ ਲੋਕਾਂ ਵਿਚ ਜਾਣ ਤੋਂ ਪਾਸਾ ਵੱਟਦੇ ਦੇਖ ਗਏ ਸਨ। ਇਸ ਕਰਕੇ ਮੌਜੂਦਾ ਆਪ ਸਰਕਾਰ ਦੇ ਹੇਠਲੇ ਪੱਧਰ ਦੇ ਆਗੂ ਵੀ ਇਸ ਉਪਰ ਕੋਈ ਪ੍ਰਤੀਕਿਰਿਆ ਦੇਣ ਤੋਂ ਕੰਨੀ ਕਤਰਾ ਰਹੇ ਹਨ। ਹੁਣ ਜੇਕਰ ਆਪ ਸਰਕਾਰ ਆਪਣੇ ਵਲੋਂ ਜਾਰੀ ਕੀਤੇ ਸੱਜਰੇ ਨਿਯਮਾਂ ਉਪਰ ਕੰਮ ਕਰਦੀ ਹੈ ਤਾਂ ਵੱਡੇ ਪੱਧਰ ’ਤੇ ਕਾਰਡ ਕੱਟਣੇ ਪੈਣਗੇ, ਜਿਸ ਦਾ ਪੰਜਾਬ ਦੇ ਰਾਜਨੀਤਕ ਸਮੀਕਰਨਾਂ ’ਤੇ ਡੂੰਘਾ ਅਸਰ ਪਏਗਾ। ਏਧਰ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ 30 ਨਵੰਬਰ ਤਕ ਵੈਰੀਫਿਕੇਸ਼ਨ ਦਾ ਕੰਮ ਖਤਮ ਕਰਨਾ ਸੀ, ਜਿਹੜਾ ਲੰਘ ਚੁੱਕਿਆ ਹੈ। ਹੁਣ ਦੇਖਣਾ ਇਹ ਹੈ ਕਿ ਆਪ ਸਰਕਾਰ ਵੋਟ ਬੈਂਕ ਬਚਾਉਣ ਲਈ ਇਕਾ ਦੁੱਕਾ ਕਾਰਡ ਕੱਟ ਕੇ ਡੰਗ ਟਪਾਈ ਕਰਦੀ ਹੈ ਜਾਂ ਫਿਰ ਵੱਡੀ ਗਿਣਤੀ ਵਿਚ ਕਾਰਡ ਕੱਟ ਕੇ ਕੋਈ ਵੱਡਾ ਰਿਸਕ ਲੈਂਦੀ ਹੈ।

ਇਹ ਖ਼ਬਰ ਵੀ ਪੜ੍ਹੋ - ਅਹਿਮ ਖ਼ਬਰ : ਗੈਂਗਸਟਰ ਗੋਲਡੀ ਬਰਾੜ ’ਤੇ 24 ਘੰਟੇ ਐੱਫ. ਬੀ. ਆਈ. ਦੀਆਂ ਨਜ਼ਰਾਂ

ਇਸ ਸਬੰਧੀ ਸੀਨੀਅਰ ਅਕਾਲੀ ਆਗੂ ਜਸਵਿੰਦਰ ਸਿੰਘ ਦੀਦਾਰਗੜ ਨੇ ਕਿਹਾ ਕਿ ਭਾਵੇਂ ਕੁਝ ਲੋਕਾਂ ਦੇ ਆਟਾ ਦਾਲ ਦੇ ਕਾਰਡ ਨਾਜਾਇਜ਼ ਬਣੇ ਹੋਏ ਹਨ ਪ੍ਰੰਤੂ ਆਪ ਸਰਕਾਰ ਗਲਤ ਕਾਰਡਾਂ ਦੀ ਆੜ ਵਿਚ ਵੱਡੇ ਪੱਧਰ ’ਤੇ ਆਮ ਲੋਕਾਂ ਅਤੇ ਵਿਰੋਧੀ ਪਾਰਟੀਆਂ ਦੇ ਵਰਕਰਾਂ ਦੇ ਕਾਰਡ ਕੱਟਣਾ ਚਾਹੁੰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪ ਸਰਕਾਰ ਲੋਕਾਂ ਖੁਦ ਕੋਈ ਸਹੂਲਤ ਦੇਣ ਦੀ ਬਜਾਏ ਪਹਿਲੀਆਂ ਸਰਕਾਰਾਂ ਵਲੋਂ ਮਿਲਦੀਆਂ ਸਹੂਲਤਾਂ ਨੂੰ ਬੰਦ ਕਰਨ ਦੇ ਬਹਾਨੇ ਲੱਭ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Ata Dal Scheme
  • Punjab
  • Government
  • Welfare
  • Project
  • Card
  • Condition
  • ਆਟਾ ਦਾਲ ਸਕੀਮ
  • ਪੰਜਾਬ
  • ਸਰਕਾਰ
  • ਨੀਲੇ ਕਾਰਡ
  • ਸ਼ਰਤਾਂ

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਮਾਨ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫਾ, ਕੈਬਨਿਟ ਮੰਤਰੀ ਨੇ ਕੀਤੇ ਵੱਡੇ ਐਲਾਨ

NEXT STORY

Stories You May Like

  • trinamool congress  bjp  18 mp
    ਤ੍ਰਿਣਮੂਲ ਕਾਂਗਰਸ ’ਚ ਵੱਡੀ ਫੁੱਟ ਦੇ ਆਸਾਰ, ਭਾਜਪਾ ’ਚ ਜਾ ਸਕਦੇ ਹਨ 18 ਸੰਸਦ ਮੈਂਬਰ
  • important news about the announcement of the new congress president
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਬਾਰੇ ਅਹਿਮ ਖ਼ਬਰ
  • relief from expensive petrol e85 fuel will soon be available in india
    ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ ਹੋਵੇਗੀ ਖ਼ਾਸੀਅਤ
  • great news for thousands of families living outside lal dore
    ਲਾਲ ਡੋਰੇ ਬਾਹਰ ਰਹਿੰਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਖ਼ਬਰ! 22 ਪਿੰਡਾਂ ਬਾਰੇ ਲਿਆ ਜਾ ਸਕਦੈ ਵੱਡਾ ਫ਼ੈਸਲਾ
  • hormuz strait crude oil prices may fall
    ਹੋਰਮੁਜ਼ ਸਟ੍ਰੇਟ ਖੁੱਲ੍ਹਣ ਦੀ ਉਮੀਦ, ਡਿੱਗ ਸਕਦੇ ਹਨ ਕੱਚੇ ਤੇਲ ਦੇ ਭਾਅ!
  • big fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ: ਜਾਣੋ ਹੁਣ ਕੀ ਹਨ ਤਾਜ਼ਾ ਭਾਅ
  • sbi credit card holders  rules will change from july 1  reward points reduced
    SBI ਕ੍ਰੈਡਿਟ ਕਾਰਡ ਧਾਰਕਾਂ ਲਈ ਅਹਿਮ ਖ਼ਬਰ: 1 ਜੁਲਾਈ ਤੋਂ ਬਦਲ ਜਾਣਗੇ ਨਿਯਮ, ਰਿਵਾਰਡ ਪੁਆਇੰਟਸ 'ਚ ਕੀਤੀ ਕਟੌਤੀ
  • bjp  s new road map in punjab
    ਪੰਜਾਬ ’ਚ ਭਾਜਪਾ ਦਾ ਨਵਾਂ ਰੋਡ ਮੈਪ, ਅਹਿਮ ਮੁੱਦਿਆਂ 'ਤੇ ਹੋ ਸਕਦੇ ਹਨ ਵੱਡੇ ਫ਼ੈਸਲੇ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vehicle drivers punjab rule
      ਪੰਜਾਬ : ਵਾਹਨ ਚਾਲਕਾਂ 'ਤੇ ਲੱਗ ਗਈ ਇਹ ਵੱਡੀ ਪਾਬੰਦੀ, ਅੱਜ ਤੋਂ ਲਾਗੂ ਹੋਇਆ ਇਹ...
    • akali dal  business wing  appointments
      ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ
    • jatha to go to pakistan on june 10
      ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ 'ਤੇ 10 ਜੂਨ ਨੂੰ ਪਾਕਿ ਜਾਵੇਗਾ ਜਥਾ,...
    • nitin nabin punjab visit
      ਪੰਜਾਬ 'ਚ ਚੋਣਾਂ ਨੂੰ ਲੈ ਕੇ ਹਲਚਲ ਤੇਜ਼! ਭਾਜਪਾ ਦੇ ਕੌਮੀ ਪ੍ਰਧਾਨ ਤੇ ਮੰਤਰੀ...
    • pre sir mapping
      ਵੋਟਰ ਮੈਪਿੰਗ ਤੇਜ਼ ਕਰਨ ਲਈ ਸਿਆਸੀ ਪਾਰਟੀਆਂ ਨੂੰ BLA ਨਿਯੁਕਤ ਕਰਨ ਦੀ ਅਪੀਲ
    • restrictions imposed in these areas including gurdaspur
      ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ, 16 ਜੂਨ ਤੱਕ ਹੁਕਮ ਜਾਰੀ
    • changed atm card fraud of 3 lakhs
      "ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...
    • ladowal toll plaza
      ਪੰਜਾਬ 'ਚ 9 ਜੂਨ ਲਈ ਹੋ ਗਿਆ ਵੱਡਾ ਐਲਾਨ
    • many new restrictions imposed in bathinda city
      ਪੰਜਾਬ ਦੇ ਇਕ ਹੋਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ, ਨਵੇਂ ਹੁਕਮ ਜਾਰੀ
    • patiala residents alarm bell patiala city
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ ਦਾ ਮੌਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +