Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 30, 2026

    10:13:33 PM

  • harjit masih islamic state court

    ਇਰਾਕ 'ਚ ਇਸਲਾਮਿਕ ਸਟੇਟ ਦੇ ਚੁੰਗਲ 'ਚੋਂ ਬਚੇ...

  • iranian aircraft hit by a us strike

    ਭਾਰਤ ਆ ਰਹੇ ਜਹਾਜ਼ 'ਤੇ ਹਮਲਾ! ਈਰਾਨ ਇਜ਼ਰਾਈਲ ਜੰਗ...

  • senior citizen voting ec

    EC ਦਾ ਵੱਡਾ ਫੈਸਲਾ: ਹੁਣ ਬਜ਼ੁਰਗ ਤੇ ਦਿਵਿਆਂਗ ਘਰ...

  • major relief for thousands of punjabis in usa

    ਅਮਰੀਕਾ ਵਿੱਚ ਪੱਕੇ ਹੋਣਗੇ ਹਜ਼ਾਰਾਂ ਪੰਜਾਬੀ ! ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਲੋਕ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, 1 ਸੀਟ ’ਤੇ 5-5 ਉਮੀਦਵਾਰਾਂ ਦੀ ਆਏਗੀ ਨੌਬਤ

PUNJAB News Punjabi(ਪੰਜਾਬ)

ਲੋਕ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, 1 ਸੀਟ ’ਤੇ 5-5 ਉਮੀਦਵਾਰਾਂ ਦੀ ਆਏਗੀ ਨੌਬਤ

  • Edited By Anuradha,
  • Updated: 16 Feb, 2024 04:57 PM
Jalandhar
important news about the lok sabha elections
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਿਸ਼ੇਸ਼) : ਪੰਜਾਬ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੇ ਇਕ ਹਫ਼ਤੇ ਅੰਦਰ ਪੰਜਾਬ ਦੀ ਸਿਆਸੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਇਕ ਹਫਤਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗਠਜੋੜ ਦੀਆਂ ਖਬਰਾਂ ਸੁਰਖੀਆਂ ਵਿਚ ਸਨ ਅਤੇ ਲੱਗ ਰਿਹਾ ਸੀ ਕਿ ਇਹ ਗਠਜੋੜ ਹੋਣ ਤੋਂ ਬਾਅਦ ਇਕ ਵਾਰ ਮੁੜ ਲੋਕ ਸਭਾ ਚੋਣਾਂ ਵਿਚ ਵਿਰੋਧੀ ਧਿਰ ’ਤੇ ਭਾਰੀ ਪਵੇਗਾ ਕਿਉਂਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਵੱਖ-ਵੱਖ ਚੋਣ ਲੜਨ ਦਾ ਐਲਾਨ ਕਰ ਚੁੱਕੀਆਂ ਹਨ। ਇਸ ਲਈ ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਪੰਜਾਬ ’ਚ ਕਲੀਨ ਸਵੀਪ ਵਰਗੀ ਸਥਿਤੀ ਨਜ਼ਰ ਆ ਰਹੀ ਸੀ ਪਰ ਕਿਸਾਨ ਅੰਦੋਲਨ ਦੇ ਦੂਜੇ ਹੀ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਬੈਠਕ ਚੰਡੀਗੜ੍ਹ ਵਿਚ ਸੱਦ ਲਈ ਹੈ। ਇਸ ਵਿਚਾਲੇ ਪੰਜਾਬ ਦੇ ਬਦਲੇ ਸਿਆਸੀ ਘਟਨਾਚੱਕਰ ਦੌਰਾਨ ਬਹੁਜਨ ਸਮਾਜ ਪਾਰਟੀ ਨੇ ਵੀ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਫਿਲਹਾਲ ਤਸਵੀਰ ਇਹ ਹੈ ਕਿ 5 ਪਾਰਟੀਆਂ ਵੱਖ-ਵੱਖ ਤੌਰ ’ਤੇ ਚੋਣ ਮੈਦਾਨ ’ਚ ਉਤਰਨਗੀਆਂ। ਇਨ੍ਹਾਂ ਵਿਚ ਇਕੱਲੀ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ, ਜੋ ਖੇਤਰੀ ਪਾਰਟੀ ਹੈ, ਜਦੋਂਕਿ ਬਾਕੀ 4 ਪਾਰਟੀਆਂ (ਕਾਂਗਰਸ, ਭਾਜਪਾ, ਬਸਪਾ ਤੇ ਆਮ ਆਦਮੀ ਪਾਰਟੀ) ਕੌਮੀ ਪਾਰਟੀਆਂ ਹਨ।

ਇਹ ਵੀ ਪੜ੍ਹੋ : ਖੇਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਮੰਤਰੀ ਮੀਤ ਹੇਅਰ ਨੇ ਕੀਤਾ ਅਹਿਮ ਐਲਾਨ

26 ਸਾਲ ਬਾਅਦ ਵੱਖ-ਵੱਖ ਲੋਕ ਸਭਾ ਚੋਣ ਲੜਨਗੇ ਅਕਾਲੀ-ਭਾਜਪਾ
ਕਿਸਾਨ ਅੰਦੋਲਨ ਨੂੰ ਵੇਖਦਿਆਂ ਅਕਾਲੀ ਦਲ ਨੇ ਫਿਲਹਾਲ ਗਠਜੋੜ ਤੋਂ ਪੈਰ ਪਿੱਛੇ ਖਿੱਚ ਲਏ ਹਨ ਅਤੇ ਹੁਣ ਪੰਜਾਬ ਦੀ ਸਥਿਤੀ ਇਹ ਹੋ ਗਈ ਹੈ ਕਿ ਅਕਾਲੀ ਦਲ ਤੇ ਭਾਜਪਾ ਵੀ ਗਠਜੋੜ ਵਿਚ ਨਹੀਂ ਜਾ ਸਕਣਗੇ। 1998 ਤੋਂ ਬਾਅਦ ਪੰਜਾਬ ਵਿਚ ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਅਕਾਲੀ ਦਲ ਤੇ ਭਾਜਪਾ ਲੋਕ ਸਭਾ ਦੀ ਚੋਣ ਵੱਖ-ਵੱਖ ਲੜਨਗੇ। ਇਸ ਤੋਂ ਪਹਿਲਾਂ ਦੋਵਾਂ ਪਾਰਟੀਆਂ ਨੇ ਵਿਧਾਨ ਸਭਾ ਦੀ ਚੋਣ ਵੀ 2022 ’ਚ ਵੱਖ-ਵੱਖ ਲੜੀ ਸੀ ਪਰ ਇਸ ਚੋਣ ਵਿਚ ਦੋਵਾਂ ਦੀ ਵੋਟ ਵੰਡੇ ਜਾਣ ਨਾਲ ਆਮ ਆਦਮੀ ਪਾਰਟੀ ਨੂੰ ਬੰਪਰ ਬਹੁਮਤ ਹਾਸਲ ਹੋ ਗਿਆ ਸੀ। ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੇ ਮਿਲ ਕੇ ਚੋਣ ਲੜੀ ਸੀ ਅਤੇ ਉਸ ਚੋਣ ਦੌਰਾਨ ਦੋਵਾਂ ਪਾਰਟੀਆਂ ਨੂੰ ਲੋਕ ਸਭਾ ਦੀਆਂ 4 ਸੀਟਾਂ ਹਾਸਲ ਹੋਈਆਂ ਸਨ, ਜਦੋਂਕਿ ਇਕ ਸੀਟ ਆਮ ਆਦਮੀ ਪਾਰਟੀ ਅਤੇ 8 ਸੀਟਾਂ ਕਾਂਗਰਸ ਦੇ ਖਾਤੇ ਵਿਚ ਗਈਆਂ ਸਨ।

ਇਹ ਵੀ ਪੜ੍ਹੋ : 11 ਸਾਲਾ ਬੱਚੇ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਦਿੱਤੀ ਦਰਦਨਾਕ ਮੌਤ, 3 ਭੈਣਾਂ ਦਾ ਇਕਲੌਤਾ ਭਰਾ ਸੀ ਤਰਨਵੀਰ ਸਿੰਘ

ਬਹੁਕੋਣੀ ਮੁਕਾਬਲੇ ’ਚ ਭਾਜਪਾ ਨੂੰ ਫਾਇਦਾ
ਪੰਜਾਬ ’ਚ ਪਹਿਲੀ ਵਾਰ ਹੋਣ ਜਾ ਰਹੇ ਲੋਕ ਸਭਾ ਚੋਣਾਂ ਦੇ ਸੰਭਾਵਤ ਬਹੁਕੋਣੀ ਮੁਕਾਬਲੇ ਵਿਚ ਭਾਰਤੀ ਜਨਤਾ ਪਾਰਟੀ ਨੂੰ ਯਕੀਨੀ ਤੌਰ ’ਤੇ ਫਾਇਦਾ ਹੋ ਸਕਦਾ ਹੈ। 2011 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਮੁਤਾਬਕ ਪੰਜਾਬ ਵਿਚ ਹਿੰਦੂ ਆਬਾਦੀ 38 ਫੀਸਦੀ ਦੇ ਲਗਭਗ ਹੈ ਅਤੇ ਜੇ ਪੰਜਾਬ ਵਿਚ ਭਾਜਪਾ ਦਾ ਰਾਮ ਮੰਦਰ ਦਾ ਮੁੱਦਾ ਹਿੱਟ ਹੋਇਆ ਅਤੇ ਹਿੰਦੂ ਵੋਟਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਇਕਜੁੱਟ ਹੋਇਆ ਤਾਂ ਯਕੀਨੀ ਤੌਰ ’ਤੇ ਇਸ ਦਾ ਫਾਇਦਾ ਭਾਜਪਾ ਨੂੰ ਮਿਲੇਗਾ। ਹਾਲਾਂਕਿ ਇਤਿਹਾਸਕ ਤੌਰ ’ਤੇ ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਸਹਿਯੋਗ ਨਾਲ ਹੀ ਜਿੱਤਦੀ ਰਹੀ ਹੈ ਅਤੇ ਉਸ ਦਾ ਆਪਣਾ ਵੋਟ ਸ਼ੇਅਰ ਲੋਕ ਸਭਾ ਚੋਣਾਂ ਦੌਰਾਨ 10 ਫੀਸਦੀ ਦੇ ਆਸਪਾਸ ਹੀ ਰਹਿੰਦਾ ਹੈ ਪਰ ਪਿਛਲੇ ਸਾਲ ਹੋਈਆਂ ਜਲੰਧਰ ਲੋਕ ਸਭਾ ਦੀਆਂ ਉਪ-ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਆਪਣੇ ਦਮ ’ਤੇ ਇਕੱਲਿਆਂ ਚੋਣ ਲੜ ਕੇ 15 ਫੀਸਦੀ ਵੋਟਾਂ ਹਾਸਲ ਕੀਤੀਆਂ ਸਨ। ਅਜਿਹਾ ਉਸ ਵੇਲੇ ਹੋਇਆ ਜਦੋਂ ਸਿਰਫ ਇਕ ਸੀਟ ਦੀ ਉਪ-ਚੋਣ ਸੀ ਅਤੇ ਇਸ ਉਪ-ਚੋਣ ਨਾਲ ਕੇਂਦਰ ਸਰਕਾਰ ’ਚ ਕੋਈ ਤਬਦੀਲੀ ਨਹੀਂ ਆਉਣ ਵਾਲੀ ਸੀ ਪਰ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੋਟਰ ਦੇ ਮਨ ਵਿਚ ਇਹ ਗੱਲ ਵੀ ਹੋਵੇਗੀ ਕਿ ਉਸ ਦੀ ਵੋਟ ਹੁਣ ਕੇਂਦਰ ਸਰਕਾਰ ਦੇ ਗਠਨ ’ਚ ਅਹਿਮ ਰਹੇਗੀ।

ਦੁਆਬਾ ਦੀਆਂ ਸੀਟਾਂ ’ਤੇ ਗਣਿਤ ਵਿਗਾੜ ਸਕਦੀ ਹੈ ਬਸਪਾ
ਅਕਾਲੀ ਦਲ ਤੋਂ ਵੱਖ ਹੋਈ ਬਹੁਜਨ ਸਮਾਜ ਪਾਰਟੀ ਦਾ ਪੰਜਾਬ ਵਿਚ ਕੋਈ ਵੱਡਾ ਸਿਆਸੀ ਆਧਾਰ ਨਹੀਂ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਸਪਾ ਨੂੰ ਸਿਰਫ 1.77 ਫੀਸਦੀ ਵੋਟਾਂ ਹਾਸਲ ਹੋਈਆਂ ਸਨ, ਜਦੋਂਕਿ 2019 ਦੀਆਂ ਲੋਕ ਸਭਾ ਚੋਣਾਂ ਵਿਚ ਬਸਪਾ ਦਾ ਵੋਟ ਸ਼ੇਅਰ 3.52 ਫੀਸਦੀ ਸੀ।

ਇਸ ਦੇ ਬਾਵਜੂਦ ਦੁਆਬਾ ਦੇ ਦਲਿਤ ਬਹੁਗਿਣਤੀ ਖੇਤਰਾਂ ਵਿਚ ਪਾਰਟੀ ਦਾ ਆਧਾਰ ਹੈ ਅਤੇ ਜਲੰਧਰ ਤੇ ਹੁਸ਼ਿਆਰਪੁਰ ਦੀਆਂ ਲੋਕ ਸਭਾ ਸੀਟਾਂ ’ਤੇ ਬਸਪਾ ਕਿਸੇ ਦਾ ਵੀ ਗਣਿਤ ਵਿਗਾੜ ਸਕਦੀ ਹੈ। ਜਲੰਧਰ ਦੀ ਕਰਤਾਰਪੁਰ ਤੇ ਫਿਲੌਰ ਵਿਧਾਨ ਸਭਾ ਸੀਟ ਤੋਂ ਇਲਾਵਾ ਹੁਸ਼ਿਆਰਪੁਰ ਦੀ ਫਗਵਾੜਾ ਵਿਧਾਨ ਸਭਾ ਸੀਟ ’ਤੇ ਵੀ ਬਸਪਾ ਦਾ ਆਧਾਰ ਹੈ। ਇਸ ਲਈ ਇਨ੍ਹਾਂ ਇਲਾਕਿਆਂ ਵਿਚ ਬਸਪਾ ਦੇ ਉਮੀਦਵਾਰ ਵਿਰੋਧੀ ਧਿਰ ਦਾ ਗਣਿਤ ਵਿਗਾੜਨ ’ਚ ਸਮਰੱਥ ਹਨ। ਦੁਆਬਾ ਇਲਾਕਾ ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਦਾ ਇਲਾਕਾ ਹੈ ਅਤੇ ਇਸ ਕਾਰਨ ਵੀ ਬਸਪਾ ਦਾ ਇਸ ਖੇਤਰ ਵਿਚ ਆਧਾਰ ਹੈ। 1996 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਦਲਿਤ ਸਿਆਸਤ ਸਿਖਰ ’ਤੇ ਸੀ ਅਤੇ ਪਾਰਟੀ ਨੇ ਸੂਬੇ ਦੀਆਂ 13 ਵਿਚੋਂ 3 ਲੋਕ ਸਭਾ ਸੀਟਾਂ ’ਤੇ ਜਿੱਤ ਦਰਜ ਕੀਤੀ ਸੀ ਪਰ ਹੌਲੀ-ਹੌਲੀ ਬਸਪਾ ਦਾ ਆਧਾਰ ਘੱਟ ਹੁੰਦਾ ਗਿਆ ਅਤੇ ਪਿਛਲੀ ਚੋਣ ਵਿਚ ਬਸਪਾ ਸਿਰਫ 1.77 ਫੀਸਦੀ ਵੋਟ ਸ਼ੇਅਰ ਵਾਲੀ ਪਾਰਟੀ ਰਹਿ ਗਈ ਹੈ।

ਇਹ ਵੀ ਪੜ੍ਹੋ : ਪੀ. ਜੀ. ਆਈ. ਇਲਾਜ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਘਰ ਬੈਠੇ ਮਿਲੇਗੀ ਹਰ ਸੂਚਨਾ  

ਪੰਜਾਬ ਦੇ 10 ਜ਼ਿਲ੍ਹਿਆਂ ’ਚ ਹਿੰਦੂ ਆਬਾਦੀ 40 ਫੀਸਦੀ ਤੋਂ ਵੱਧ
ਜੇ ਪੰਜਾਬ ਦੇ ਸਾਰੇ ਜ਼ਿਲਿਆਂ ਦੀ ਆਬਾਦੀ ਦਾ ਵਿਸ਼ਲੇਸ਼ਣ ਕੀਤਾ ਜਾਵੇ ਤਾਂ 10 ਜ਼ਿਲੇ ਅਜਿਹੇ ਹਨ ਜਿਨ੍ਹਾਂ ਵਿਚ ਹਿੰਦੂ ਆਬਾਦੀ 40 ਫੀਸਦੀ ਤੋਂ ਵੱਧ ਹੈ। ਗੁਰਦਾਸਪੁਰ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਰੋਪੜ, ਲੁਧਿਆਣਾ, ਪਟਿਆਲਾ, ਮੋਹਾਲੀ ਤੇ ਕਪੂਰਥਲਾ ਅਜਿਹੇ ਜ਼ਿਲੇ ਹਨ ਜਿੱਥੇ ਹਿੰਦੂ ਆਬਾਦੀ 41 ਫੀਸਦੀ ਤੋਂ ਲੈ ਕੇ 66 ਫੀਸਦੀ ਤਕ ਹੈ। ਇਹ ਜ਼ਿਲੇ ਪੰਜਾਬ ਦੀਆਂ 13 ਵਿਚੋਂ 7 ਲੋਕ ਸਭਾ ਸੀਟਾਂ ਨੂੰ ਪ੍ਰਭਾਵਿਤ ਕਰਦੇ ਹਨ। ਜੇ ਇਨ੍ਹਾਂ ਜ਼ਿਲਿਆਂ ਦੇ ਹਿੰਦੂ ਭਾਜਪਾ ਦੇ ਪਿੱਛੇ ਇਕਜੁੱਟ ਹੋਏ ਤਾਂ ਭਾਜਪਾ ਪੰਜਾਬ ਵਿਚ ਹੈਰਾਨ ਕਰ ਦੇਣ ਵਾਲੇ ਨਤੀਜੇ ਦੇ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਾਰੋਬਾਰੀ ਆਏ ਦਿਨ ਹੋ ਰਹੇ ਅੰਦੋਲਨਾਂ ਤੋਂ ਵੀ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਭਾਜਪਾ ਹੀ ਸੂਬੇ ਵਿਚ ਸਥਿਰਤਾ ਤੇ ਕਾਰੋਬਾਰੀ ਸੁਰੱਖਿਆ ਦਾ ਮਾਹੌਲ ਸਿਰਜ ਸਕਦੀ ਹੈ। ਇਹ ਗੱਲ ਵੀ ਭਾਜਪਾ ਦੇ ਪੱਖ ਵਿਚ ਜਾ ਸਕਦੀ ਹੈ ਅਤੇ ਭਾਜਪਾ ਨੂੰ ਬਹੁਕੋਣੀ ਮੁਕਾਬਲੇ ਵਿਚ ਫਾਇਦਾ ਹੋ ਸਕਦਾ ਹੈ।

2019 ’ਚ ਭਾਰੀ ਪਈ ਸੀ ਕਾਂਗਰਸ
ਪਿਛਲੀਆਂ ਲੋਕ ਸਭਾ ਚੋਣਾਂ ਵਿਚ ਦੇਸ਼ ਭਰ ’ਚ ਭਾਜਪਾ ਦੀ ਲਹਿਰ ਹੋਣ ਦੇ ਬਾਵਜੂਦ ਪੰਜਾਬ ’ਚ ਕਾਂਗਰਸ ਨੇ ਚੰਗੀ ਕਾਰਗੁਜ਼ਾਰੀ ਵਿਖਾਈ ਸੀ ਅਤੇ ਪਾਰਟੀ 40.57 ਫੀਸਦੀ ਵੋਟ ਸ਼ੇਅਰ ਨਾਲ 8 ਸੀਟਾਂ ’ਤੇ ਕਬਜ਼ਾ ਕਰਨ ’ਚ ਕਾਮਯਾਬ ਰਹੀ ਸੀ। ਅਕਾਲੀ ਦਲ ਨੂੰ 27.76 ਫੀਸਦੀ ਵੋਟਾਂ ਦੇ ਨਾਲ 2 ਸੀਟਾਂ ਹਾਸਲ ਹੋਈਆਂ ਸਨ, ਜਦੋਂਕਿ ਭਾਜਪਾ ਨੂੰ 9.73 ਫੀਸਦੀ ਵੋਟਾਂ ਦੇ ਨਾਲ 2 ਸੀਟਾਂ ਮਿਲੀਆਂ ਸਨ। ਆਮ ਆਦਮੀ ਪਾਰਟੀ ਨੇ 7.46 ਫੀਸਦੀ ਵੋਟ ਸ਼ੇਅਰ ਨਾਲ ਸਿਰਫ ਸੰਗਰੂਰ ਦੀ ਲੋਕ ਸਭਾ ਸੀਟ ਜਿੱਤੀ ਸੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Lok Sabha Elections
  • Important News
  • Candidates
  • Kisan Protest
  • Punjab
  • ਲੋਕ ਸਭਾ ਚੋਣਾਂ
  • ਅਹਿਮ ਖ਼ਬਰ
  • ਉਮੀਦਵਾਰ
  • ਕਿਸਾਨ ਅੰਦੋਲਨ
  • ਪੰਜਾਬ

ਥਾਣੇ ’ਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ ਰਿਸ਼ਵਤ ਲੈਣ ਵਾਲੀ ਔਰਤ ਗ੍ਰਿਫਤਾਰ

NEXT STORY

Stories You May Like

  • da hike 5 percent employees salary
    ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ
  • 5 thugs absconded with gold ring and cash in the name of help
    ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5 ਠੱਗ ਫਰਾਰ
  • elections in 5 states will transform the character of indian politics
    5 ਸੂਬਿਆਂ ਦੀਆਂ ਚੋਣਾਂ ਬਦਲਣਗੀਆਂ ਭਾਰਤੀ ਰਾਜਨੀਤੀ ਦੀ ਤਾਸੀਰ
  • scorpio auto collision 5 devotees
    MP 'ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਸਕਾਰਪੀਓ ਨੇ ਆਟੋ ਨੂੰ ਮਾਰੀ ਟੱਕਰ, 5 ਸ਼ਰਧਾਲੂਆਂ ਦੀ ਮੌਤ
  • important rules will change from april 1 from lpg cylinders to atms
    1 ਅਪ੍ਰੈਲ ਤੋਂ ਬਦਲ ਜਾਣਗੇ ਅਹਿਮ ਨਿਯਮ, LPG ਸਿਲੰਡਰ ਤੋਂ ਲੈ ਕੇ ATM ਤੱਕ, ਤੁਹਾਡੀ ਜੇਬ 'ਤੇ ਹੋਵੇਗਾ ਅਸਰ
  • make  sell pesticides will face 5 years jail  govt is bringing a new bill
    ਜਾਨਲੇਵਾ ਕੀਟਨਾਸ਼ਕ ਬਣਾਉਣ ਤੇ ਵੇਚਣ ਵਾਲਿਆਂ ਨੂੰ ਹੋਵੇਗੀ 5 ਸਾਲ ਦੀ ਜੇਲ੍ਹ! ਕੇਂਦਰ ਸਰਕਾਰ ਲਿਆ ਰਹੀ ਹੈ ਨਵਾਂ ਬਿੱਲ
  • 1 lakh will become 1 5 lakh
    ਪੈਸੇ ਨਾਲ ਬਣਾਓ ਪੈਸਾ! 1 ਲੱਖ ਦਾ ਬਣ ਜਾਵੇਗਾ ਡੇਢ ਲੱਖ, ਜਾਣੋ PNB ਦੀ ਪੂਰੀ ਸਕੀਮ
  • accused arrested with heroin worth 5 crores
    5 ਕਰੋੜ ਦੀ ਹੈਰੋਇਨ ਸਣੇ ਮੁਲਜ਼ਮ ਕਾਬੂ
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
Trending
Ek Nazar
bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab police station police station
      ਪੰਜਾਬ ਦੇ ਥਾਣੇ 'ਚ ਧਮਾਕਾ, ਆਵਾਜ਼ ਸੁਣ ਕੰਬ ਗਏ ਲੋਕ
    • prtc bus national highway
      ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵਾਪਰਿਆ ਹਾਦਸਾ! ਨੈਸ਼ਨਲ ਹਾਈਵੇਅ ਜਾਮ
    • brick rates bricks in punjab
      ਪੰਜਾਬ 'ਚ ਅਸਮਾਨੀ ਚੜ੍ਹੇ ਇੱਟਾਂ ਦੇ ਭਾਅ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • holiday on tuesday in punjab
      ਪੰਜਾਬ ਵਿਚ ਮੰਗਲਵਾਰ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ...
    • passport varification bribe
      ਪਾਸਪੋਰਟ ਵੈਰੀਫ਼ਿਕੇਸ਼ਨ ਲਈ ਰਿਸ਼ਵਤ ਲੈਣ ਵਾਲਾ ਪੰਜਾਬ ਪੁਲਸ ਦਾ ਮੁਲਾਜ਼ਮ ਗ੍ਰਿਫ਼ਤਾਰ
    • milk has become expensive
      ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
    • dera sachkhand ballan
      ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਡੇਰਾ...
    • traffic police  vehicle drivers  traffic rules
      ਹੁਸ਼ਿਆਰਪੁਰ ਟ੍ਰੈਫਿਕ ਪੁਲਸ ਨੇ ਇਨ੍ਹਾਂ ਵਾਹਨਾਂ ਦੀ ਵੱਡੇ ਪੱਧਰ 'ਤੇ ਕੱਟੇ ਚਲਾਨ
    • drug overdose punjab
      ਨੌਜਵਾਨਾਂ ਨੇ ਨਸ਼ੇ ਦਾ ਟੀਕਾ ਲਾ ਕੇ ਮਾਰ'ਤਾ ਮੁੰਡਾ! ਮਾਪਿਆਂ ਦੀਆਂ ਬਾਹਾਂ 'ਚ ਦਮ...
    • jalandhar municipal house budget of rs 569 crore passed
      ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +