Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    6:15:41 PM

  • gunshot fired at this bank in amritsar

    ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ,...

  • bhagwant mann  manjit sidhu  congress

    CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ...

  • parvinder jhota dig accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ...

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ

PUNJAB News Punjabi(ਪੰਜਾਬ)

ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ

  • Edited By Shivani Attri,
  • Updated: 22 Sep, 2023 04:53 PM
Jalandhar
important news for dera beas devotees
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਗੁਲਸ਼ਨ)–ਰੇਲਵੇ ਮੰਤਰਾਲੇ ਵੱਲੋਂ ਵਿਕਾਸ ਸਟੇਸ਼ਨ ਤੋਂ ਉੱਤਰਾਖੰਡ ਦੇ ਰੁਦਰਪੁਰ ਲਈ 2 ਸਿੱਧੀਆਂ ਸਪੈਸ਼ਲ ਟਰੇਨਾਂ 29 ਅਤੇ 30 ਸਤੰਬਰ ਨੂੰ ਚੱਲਣਗੀਆਂ। ਇਨ੍ਹਾਂ ਟਰੇਨਾਂ ਵਿਚ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਲਗਭਗ 3000 ਤੋਂ ਵੱਧ ਸ਼ਰਧਾਲੂ ਰੁਦਰਪੁਰ ਜਾਣਗੇ। ਵਰਣਨਯੋਗ ਹੈ ਕਿ ਡੇਰਾ ਬਿਆਸ ਦਾ ਉਤਰਾਖੰਡ ਦੇ ਰੁਦਰਪੁਰ ਵਿਚ ਵੀ ਇਕ ਵਿਸ਼ਾਲ ਸਤਿਸੰਗ ਘਰ ਹੈ ਅਤੇ ਉਥੇ 3 ਅਤੇ 4 ਅਕਤੂਬਰ ਨੂੰ ਭੰਡਾਰੇ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਸ਼ੇਸ਼ ਰੂਪ ਵਿਚ ਪਹੁੰਚ ਕੇ ਸਤਿਸੰਗ ਕਰਨਗੇ। ਇਸ ਭੰਡਾਰੇ ਵਿਚ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਦੇ ਲਈ ਡੇਰੇ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਇਸੇ ਕੜੀ ਤਹਿਤ 2 ਸਪੈਸ਼ਲ ਟਰੇਨਾਂ ਰੁਦਰਪੁਰ ਲਈ ਚਲਾਈਆਂ ਜਾ ਰਹੀਆਂ ਹਨ। 22 ਡੱਬਿਆਂ ਅਤੇ 2 ਐੱਸ. ਐੱਲ. ਆਰ. ਵਾਲੀ ਇਸ ਟਰੇਨ ਵਿਚ ਡੇਰੇ ਦੀ ਸੰਗਤ ਅਤੇ ਸੇਵਾਦਾਰ ਹੋਣਗੇ, ਜਿਹੜੇ ਕਿ ਪੂਰੀ ਵਿਵਸਥਾ ਵਿਚ ਆਪਣਾ ਯੋਗਦਾਨ ਦੇਣਗੇ। ਸੂਤਰਾਂ ਮੁਤਾਬਕ ਇਸ ਟਰੇਨ ਵਿਚ ਜਾਣ ਵਾਲੀ ਸੰਗਤ ਲਈ ਡੇਰੇ ਵੱਲੋਂ ਉਚਿਤ ਪ੍ਰਬੰਧ ਕੀਤੇ ਜਾ ਰਹੇ ਹਨ। ਭੰਡਾਰੇ ਤੋਂ ਬਾਅਦ ਉਕਤ ਟਰੇਨਾਂ ਰੁਦਰਪੁਰ ਤੋਂ 4 ਅਕਤੂਬਰ ਨੂੰ ਵਾਪਸੀ ਲਈ ਰਵਾਨਾ ਹੋਣਗੀਆਂ।

ਇਹ ਵੀ ਪੜ੍ਹੋ-  ਜਲੰਧਰ ਜ਼ਿਲ੍ਹੇ 'ਚ 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਡੀ. ਸੀ. ਨੇ ਜਾਰੀ ਕੀਤੇ ਇਹ ਹੁਕਮ

29 ਸਤੰਬਰ ਨੂੰ ਚੱਲਣ ਵਾਲੀ ਟਰੇਨ ਦਾ ਸ਼ਡਿਊਲ
29 ਸਤੰਬਰ ਨੂੰ ਬਿਆਸ ਤੋਂ ਰੁਦਰਪੁਰ ਲਈ ਚੱਲਣ ਵਾਲੀ ਟਰੇਨ (04694) ਰਾਤ 8 ਵਜੇ ਬਿਆਸ ਸਟੇਸ਼ਨ ਤੋਂ ਚੱਲੇਗੀ। ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਇਸ ਦਾ ਸਮਾਂ 8.50 ਵਜੇ ਹੈ। ਇਸ ਟਰੇਨ ਨੂੰ ਫਗਵਾੜਾ, ਲੁਧਿਆਣਾ, ਰਾਜਪੁਰਾ, ਅੰਬਾਲਾ, ਸਹਾਰਨਪੁਰ, ਮੁਰਾਦਾਬਾਦ ਅਤੇ ਰਾਮਪੁਰ ਸਟੇਸ਼ਨਾਂ ’ਤੇ ਸਟਾਪੇਜ ਦਿੱਤਾ ਗਿਆ ਹੈ। ਇਹ ਟਰੇਨ 30 ਸਤੰਬਰ ਨੂੰ ਸਵੇਰੇ 7.30 ਵਜੇ ਰੁਦਰਪੁਰ ਸਟੇਸ਼ਨ ’ਤੇ ਪਹੁੰਚੇਗੀ। ਵਾਪਸੀ ਲਈ ਟਰੇਨ ਨੰਬਰ (04693) 4 ਅਕਤੂਬਰ ਨੂੰ ਰਾਤੀਂ 8 ਵਜੇ ਰੁਦਰਪੁਰ ਤੋਂ ਚੱਲ ਕੇ 5 ਅਕਤੂਬਰ ਨੂੰ ਸਵੇਰੇ 9.30 ਵਜੇ ਬਿਆਸ ਸਟੇਸ਼ਨ ’ਤੇ ਪਹੁੰਚੇਗੀ।

30 ਅਕਤੂਬਰ ਨੂੰ ਚੱਲਣ ਵਾਲੀ ਟਰੇਨ ਦਾ ਸ਼ਡਿਊਲ
ਇਸੇ ਤਰ੍ਹਾਂ 30 ਸਤੰਬਰ ਨੂੰ ਚੱਲਣ ਵਾਲੀ ਟਰੇਨ (04696) ਬਿਆਸ ਸਟੇਸ਼ਨ ਤੋਂ ਰਾਤ 8 ਵਜੇ ਰਵਾਨਾ ਹੋਵੇਗੀ, ਜਿਹੜੀ ਕਿ ਜਲੰਧਰ ਸਿਟੀ, ਫਗਵਾੜਾ, ਲੁਧਿਆਣਾ, ਰਾਜਪੁਰਾ, ਅੰਬਾਲਾ, ਸਹਾਰਨਪੁਰ, ਮੁਰਾਦਾਬਾਦ ਅਤੇ ਰਾਮਪੁਰ ਸਟੇਸ਼ਨਾਂ ’ਤੇ ਰੁਕਣ ਤੋਂ ਬਾਅਦ 1 ਅਕਤੂਬਰ ਨੂੰ ਸਵੇਰੇ 7.30 ਵਜੇ ਰੁਦਰਪੁਰ ਸਟੇਸ਼ਨ ’ਤੇ ਪਹੁੰਚੇਗੀ। ਵਾਪਸੀ ਲਈ ਟਰੇਨ ਨੰਬਰ (04695) ਰੁਦਰਪੁਰ ਤੋਂ 4 ਅਕਤੂਬਰ ਨੂੰ ਰਾਤ 10.30 ਵਜੇ ਚੱਲ ਕੇ 5 ਅਕਤੂਬਰ ਸਵੇਰੇ 10.25 ਵਜੇ ਬਿਆਸ ਸਟੇਸ਼ਨ ’ਤੇ ਪੁੱਜੇਗੀ।

ਇਹ ਵੀ ਪੜ੍ਹੋ-  ਕੈਨੇਡੀਅਨ ਨਾਗਰਿਕਾਂ ਦੇ ਵੀਜ਼ੇ ਮੁਅੱਤਲ ਹੋਣ ਦੇ ਫ਼ੈਸਲੇ 'ਤੇ ਮਜੀਠੀਆ ਦਾ ਵੱਡਾ ਬਿਆਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Dera Beas devotees
  • Important news
  • special trains
  • ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ
  • ਅਹਿਮ ਖ਼ਬਰ
  • ਸ਼ਰਧਾਲੂ
  • ਸਪੈਸ਼ਲ ਟਰੇਨਾਂ

ਖ਼ੁਦਕੁਸ਼ੀ ਕਰ ਗਏ ਪੁੱਤ ਦਾ ਸਿਵਾ ਠੰਡਾ ਹੋਣ ਤੋਂ ਪਹਿਲਾਂ ਜਹਾਨੋਂ ਤੁਰ ਗਈ ਮਾਂ

NEXT STORY

Stories You May Like

  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • punjab government schools students  free coaching
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ 11ਵੀਂ-12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਮਿਲੇਗੀ ਮੁਫ਼ਤ ਕੋਚਿੰਗ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • firecrackers
    ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ
  • free bus travel  pink saheli card
    ਮੁਫ਼ਤ ਬੱਸ ਯਾਤਰਾ ਲਈ ‘ਪਿੰਕ ਸਹੇਲੀ ਕਾਰਡ’ ਹੋਣਾ ਲਾਜ਼ਮੀ, ਦਿੱਲੀ ਵਾਲਿਆਂ ਲਈ ਖ਼ਾਸ ਖ਼ਬਰ
  • rail passengers good news
    ਤਿਉਹਾਰਾਂ ਮੌਕੇ ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਕੀਤਾ ਜਾਵੇਗਾ ਨਵੀਆਂ ਰੇਲਗੱਡੀਆਂ ਦਾ ਸੰਚਾਲਨ
  • rbi will start special dollar facility for three government companies
    RBI ਤਿੰਨ ਸਰਕਾਰੀ ਕੰਪਨੀਆਂ ਲਈ ਸ਼ੁਰੂ ਕਰੇਗਾ ਵਿਸ਼ੇਸ਼ ਡਾਲਰ ਸਹੂਲਤ, ਜਾਣੋ ਵਜ੍ਹਾ
  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • father refuses to perform parvinder jhota s cremation
      ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰੇ ਸ਼ਹਿਰ 'ਚ ਤਣਾਅ ਵਾਲਾ...
    • parvinder jhota s son became emotional after his father s death
      ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ...
    • dig s major statement on the parvinder jhota murder case
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ...
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • fraud case
      ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +