Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    12:17:21 PM

  • holidays cancelled police officers

    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ...

  • accident in punjab  drani jathani

    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ...

  • miri piri khalsa march   begins from sri akal takht sahib

    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ...

  • punjab police employee dies in road accident while on duty

    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਮਾਤਾ ਚਿੰਤਪੁਰਨੀ ਮੇਲੇ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਸ਼ਿਆਰਪੁਰ ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ

PUNJAB News Punjabi(ਪੰਜਾਬ)

ਮਾਤਾ ਚਿੰਤਪੁਰਨੀ ਮੇਲੇ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਸ਼ਿਆਰਪੁਰ ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ

  • Edited By Shivani Attri,
  • Updated: 22 Jul, 2023 05:55 PM
Hoshiarpur
important news for devotees going to mata chintapurni mela
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)- 17 ਤੋਂ 25 ਅਗਸਤ ਤੱਕ ਚੱਲਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਇਸ ਵਾਰ ਲਗਾਏ ਜਾਣ ਵਾਲੇ ਲੰਗਰਾਂ ਮੌਕੇ ਡੀ. ਜੇ. ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਫ਼ੈਸਲਾ ਬੀਤੇ ਦਿਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੱਖ-ਵੱਖ ਲੰਗਰ ਕਮੇਟੀਆਂ ਨਾਲ ਮੀਟਿੰਗ ਦੌਰਾਨ ਲਿਆ। ਉਨ੍ਹਾਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਲੰਗਰ ਲਗਾਉਣ ਮੌਕੇ ਸਫ਼ਾਈ ਪ੍ਰਬੰਧ ਬਰਕਰਾਰ ਰੱਖਣੇ ਯਕੀਨੀ ਬਣਾਏ ਜਾਣ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਲੰਗਰ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਰਵਿਘਨ ਟ੍ਰੈਫਿਕ ਵਿਵਸਥਾ ਲਈ ਉਨ੍ਹਾਂ ਵੱਲੋਂ ਸੜਕ ’ਤੇ ਆ ਕੇ ਲੰਗਰ ਨਾ ਵਰਤਾਇਆ ਜਾਵੇ ਅਤੇ ਨਿਰਧਾਰਤ ਥਾਵਾਂ ’ਤੇ ਹੀ ਲੰਗਰ ਲਗਾਏ ਜਾਣ।

ਇਹ ਵੀ ਪੜ੍ਹੋ-ਉਜੜਿਆ ਪਰਿਵਾਰ: ਸੰਗੀਤ ਅਧਿਆਪਕ ਨੇ ਚੁੱਕਿਆ ਖ਼ੌਫ਼ਨਾਕ ਕਦਮ, ਇਸ ਹਾਲ 'ਚ ਪੁੱਤ ਨੂੰ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ

PunjabKesari

ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ, ਇਸ ਲਈ ਲੰਗਰ ਕਮੇਟੀਆਂ ਵੱਲੋਂ ਇਹ ਰਜਿਸਟ੍ਰੇਸ਼ਨ ਐਸ. ਡੀ. ਐਮ ਦਫ਼ਤਰ ਹੁਸ਼ਿਆਰਪੁਰ ਵਿਖੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਮੋਬਾਈਲ ਪਖਾਨੇ ਆਦਿ ਦਾ ਪ੍ਰਬੰਧ ਕਰਨ ਤੋਂ ਇਲਾਵਾ ਸਿਹਤ ਸੁਵਿਧਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਮੇਲੇ ਦੌਰਾਨ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ ਵੀ ਕੀਤੇ ਜਾਣਗੇ। ਇਸੇ ਤਰ੍ਹਾਂ ਫਾਇਰ ਟੈਂਡਰ ਅਤੇ ਐਂਬੂਲੈਂਸਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਲੰਗਰ ਕਮੇਟੀਆਂ ਨੂੰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਬੈਨ ਕੀਤਾ ਗਿਆ ਹੈ, ਇਸ ਲਈ ਲੰਗਰ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਸ਼ਰਧਾਲੂਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਾਹਨਾਂ ਨਾਲ ਹਮੇਸ਼ਾ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਲੰਗਰ ਕਮੇਟੀਆਂ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਦੌਰਾਨ ਐੱਸ. ਪੀ ਮਨਜੀਤ ਕੌਰ ਅਤੇ ਐੱਸ. ਡੀ. ਐੱਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੋਂ ਇਲਾਵਾ ਭਾਰਤੀ ਸਨਾਤਨ ਧਰਮ ਮਹਾਵੀਰ ਦਲ, ਮਈਆ ਜੀ ਅਸੀਂ ਨੌਕਰ ਤੇਰੇ, ਚਿੰਤਪੁਰਨੀ ਸੇਵਾ ਦਲ ਬਾਲ ਕ੍ਰਿਸ਼ਨ ਰੋਡ, ਚਿੰਤਪੁਰਨੀ ਸੇਵਾ ਕਮੇਟੀ ਬਾਲ ਕ੍ਰਿਸ਼ਨ ਰੋਡ, ਜੈ ਮਾਂ ਚਿੰਤਪੁਰਨੀ ਲੰਗਰ ਕਮੇਟੀ, ਮਾਤਾ ਚਿੰਤਪੁਰਨੀ ਸੇਵਾ ਸੁਸਾਇਟੀ ਵੈਸ਼ਨੋ ਧਾਮ, ਸਫ਼ਾਈ ਕਮੇਟੀ, ਸਵੱਛਤਾ ਕਾ ਲੰਗਰ ਸੇਵਾ ਸੁਸਾਇਟੀ ਦੇ ਨੁਮਾਇੰਦੇ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ- ਜਲੰਧਰ ਦੇ BMC ਚੌਂਕ 'ਤੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਕੈਂਟਰ ਨਾਲ ਲਟਕਦੀ ਲਾਸ਼ ਵੇਖ ਲੋਕਾਂ ਦੇ ਸਾਹ ਸੂਤੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Important news
  • Mata Chintapurni Mela
  • devotees
  • ਮਾਤਾ ਚਿੰਤਪੁਰਨੀ ਮੇਲੇ
  • ਸ਼ਰਧਾਲੂ
  • ਸਖ਼ਤ ਹੁਕਮ

ਜੰਗਲੀ ਤੇਂਦੂਏ ਵੱਲੋਂ ਵੱਛੜਾ ਮਾਰਨ ਦੀ ਖ਼ਬਰ ਨੇ ਬੁਰੀ ਤਰ੍ਹਾਂ ਡਰਾਏ ਲੋਕ, ਇਲਾਕੇ 'ਚ ਲਾਏ ਜਾ ਰਹੇ ਵੱਡੇ ਪਿੰਜਰੇ

NEXT STORY

Stories You May Like

  • moga district  strict ban  ban in moga
    ਮੋਗਾ ਜ਼ਿਲ੍ਹੇ ਵਿਚ ਲੱਗ ਗਈ ਸਖ਼ਤ ਪਾਬੰਦੀ, ਡੀ. ਸੀ. ਨੇ ਜਾਰੀ ਕੀਤੇ ਹੁਕਮ
  • major restrictions imposed in nawanshihar till september 17
    17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
  • tarn taran dc  sanitation worker
    ਤਰਨਤਾਰਨ ਦੇ ਡੀ. ਸੀ ਦਾ ਵੱਡਾ ਫ਼ੈਸਲਾ, ਸਫ਼ਾਈ ਸੇਵਾਵਾਂ ਲਈ ਬਦਲਵੇਂ ਪ੍ਰਬੰਧਾਂ ਦੇ ਹੁਕਮ ਜਾਰੀ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • uttarakhand  char dham yatra  tunnel  bridge  project
    ਚਾਰਧਾਮ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ Good News ! 31 ਅਗਸਤ ਤੱਕ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
Trending
Ek Nazar
canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • just 10 days after the wedding bridal blew everyone s minds
      ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ...
    • heavy police force deployed outside bjp offices
      ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ...
    • heroin worth crores  punjab police  smuggler arrested
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
    • ed  bank loan fraud  punjab  delhi  raids
      450 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ ਮਾਮਲੇ 'ਚ ED ਦੀ ਕਾਰਵਾਈ, ਪੰਜਾਬ, UP...
    • big relief for sc students
      ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ,...
    • mental health  brics center of excellence  network
      ਮਾਨਸਿਕ ਸਿਹਤ ਲਈ ਸਥਾਪਿਤ ਹੋਵੇਗਾ ਬ੍ਰਿਕਸ ਸੈਂਟਰ ਆਫ ਐਕਸੀਲੈਂਸ ਦਾ ਨੈੱਟਵਰਕ
    • speeding in sultanpur lodhi
      ਸੁਲਤਾਨਪੁਰ ਲੋਧੀ 'ਚ ਤੇਜ਼ ਰਫ਼ਤਾਰ ਦਾ ਕਹਿਰ: ਮਾਂ ਸਮੇਤ 3 ਬੱਚਿਆਂ ਨੂੰ ਕਾਰ ਨੇ...
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • jewelry shop punjab police blockade
      ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
    • firing in gurdaspur
      ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +