Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:09:30 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਡੇਰਾ ਬਿਆਸ ਜਾਣ ਵਾਲੀ ਸੰਗਤ ਦੇਵੇ ਧਿਆਨ, ਹੋਇਆ ਵੱਡਾ ਐਲਾਨ, ਇਨ੍ਹਾਂ ਤਾਰੀਖ਼ਾਂ ਨੂੰ...

PUNJAB News Punjabi(ਪੰਜਾਬ)

ਡੇਰਾ ਬਿਆਸ ਜਾਣ ਵਾਲੀ ਸੰਗਤ ਦੇਵੇ ਧਿਆਨ, ਹੋਇਆ ਵੱਡਾ ਐਲਾਨ, ਇਨ੍ਹਾਂ ਤਾਰੀਖ਼ਾਂ ਨੂੰ...

  • Edited By Shivani Attri,
  • Updated: 02 May, 2025 01:36 PM
Jalandhar
important news for devotees visiting dera beas
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਮਹੱਤਵਪੂਰਨ ਖ਼ਬਰ ਹੈ। ਦਰਅਸਲ ਸੰਗਤ ਇਸ ਮਹੀਨੇ ਮਈ ਵਿੱਚ ਹੋਣ ਵਾਲੇ ਭੰਡਿਆਂ ਮੌਕੇ ਬਾਬਾ ਗੁਰਿੰਦਰ ਸਿੰਘ ਜੀ ਦੇ ਸਤਿਸੰਗ ਦੀ ਬੇਸਬਰੀ ਨਾਲ ਸੰਗਤ ਉਡੀਕ ਕਰ ਰਹੀ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ 4 ਮਈ (ਐਤਵਾਰ), 11 ਅਤੇ 18 ਮਈ (ਐਤਵਾਰ) ਨੂੰ ਬਿਆਸ ਵਿੱਚ ਸਤਿਸੰਗ ਕੀਤਾ ਜਾਵੇਗਾ। 

ਰੇਲਵੇ ਨੇ ਦਿੱਤੀ ਵੱਡੀ ਸੁਵਿਧਾ
ਦੂਜੇ ਪਾਸੇ ਰੇਲਵੇ ਵਿਭਾਗ ਮਈ ਮਹੀਨੇ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਵਿੱਚ ਹੋਣ ਵਾਲੇ ਸਤਿਸੰਗਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਹਨ। ਇਹ ਰੇਲ ਗੱਡੀਆਂ ਸਹਾਰਨਪੁਰ ਅਤੇ ਹਜ਼ਰਤ ਨਿਜ਼ਾਮੂਦੀਨ ਸਟੇਸ਼ਨਾਂ ਤੋਂ ਚੱਲਣਗੀਆਂ। ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਰੇਲਗੱਡੀ ਨੰਬਰ (04451) 1 ਮਈ ਅਤੇ 15 ਮਈ ਨੂੰ ਸ਼ਾਮ 7:40 ਵਜੇ ਹਜ਼ਰਤ ਨਿਜ਼ਾਮੂਦੀਨ ਸਟੇਸ਼ਨ ਤੋਂ ਚਲਾਈ ਜਾਵੇਗੀ ਜੋ ਨਵੀਂ ਦਿੱਲੀ, ਸਬਜ਼ੀ ਮੰਡੀ, ਅੰਬਾਲਾ ਕੈਂਟ, ਲੁਧਿਆਣਾ ਅਤੇ ਜਲੰਧਰ ਸਿਟੀ ਸਟੇਸ਼ਨਾਂ ਰਾਹੀਂ ਬਿਆਸ ਪਹੁੰਚੇਗੀ। 

ਇਹ ਵੀ ਪੜ੍ਹੋ: ਜਲੰਧਰ 'ਚ ਸਬ-ਏਜੰਟ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਕੀਤਾ ਹੈਰਾਨ ਕਰਦਾ ਖ਼ੁਲਾਸਾ

ਬਿਆਸ ਤੋਂ ਵਾਪਸੀ ਲਈ ਰੇਲਗੱਡੀ ਨੰਬਰ (04452) 4 ਮਈ ਅਤੇ 18 ਮਈ ਨੂੰ ਰਾਤ 8:35 ਵਜੇ ਚਲਾਈ ਜਾਵੇਗੀ, ਜੋ ਉਪਰੋਕਤ ਸਟੇਸ਼ਨਾਂ ਰਾਹੀਂ ਅਗਲੇ ਦਿਨ ਸਵੇਰੇ 4 ਵਜੇ ਹਜ਼ਰਤ ਨਿਜ਼ਾਮੂਦੀਨ ਪਹੁੰਚੇਗੀ। ਇਸੇ ਤਰ੍ਹਾਂ ਟਰੇਨ ਨੰਬਰ (04565) 2, 9 ਅਤੇ 16 ਮਈ ਨੂੰ ਰਾਤ 8:50 ਵਜੇ ਸਹਾਰਨਪੁਰ ਸਟੇਸ਼ਨ ਤੋਂ ਰਵਾਨਾ ਹੋਵੇਗੀ, ਜੋ ਅਗਲੇ ਦਿਨ ਸਵੇਰੇ 2:15 ਵਜੇ ਬਿਆਸ ਪਹੁੰਚੇਗੀ। ਉੱਥੋਂ ਵਾਪਸੀ ਲਈ, ਟ੍ਰੇਨ ਨੰਬਰ (04566) 4, 11 ਅਤੇ 18 ਮਈ ਨੂੰ ਦੁਪਹਿਰ 3 ਵਜੇ ਬਿਆਸ ਸਟੇਸ਼ਨ ਤੋਂ ਰਵਾਨਾ ਹੋਵੇਗੀ, ਜੋ ਰਾਤ 8:20 ਵਜੇ ਸਹਾਰਨਪੁਰ ਪਹੁੰਚੇਗੀ। ਇਹ ਟ੍ਰੇਨਾਂ ਦੋਵੇਂ ਦਿਸ਼ਾਵਾਂ ਵਿੱਚ ਯਮੁਨਾਨਗਰ ਜਗਾਧਾਰੀ, ਜਗਾਧਾਰੀ ਵਰਕਸ਼ਾਪ, ਅੰਬਾਲਾ ਕੈਂਟ, ਲੁਧਿਆਣਾ ਅਤੇ ਜਲੰਧਰ ਸਿਟੀ ਸਟੇਸ਼ਨਾਂ 'ਤੇ ਰੁਕਣਗੀਆਂ।

ਇਹ ਵੀ ਪੜ੍ਹੋ:  ਪੰਜਾਬ 'ਚ ਤਹਿਸੀਲਾਂ ਵਾਲੇ ਦੇਣ ਧਿਆਨ, ਨਵੇਂ ਹੁਕਮ, 31 ਮਈ ਤੱਕ...

ਜ਼ਿਕਰਯੋਗ ਹੈ ਕਿ 30 ਅਪ੍ਰੈਲ ਨੂੰ ਸੰਗਤ ਨੇ ਡੇਰਾ ਬਿਆਸ ਵਿਖੇ ਪੁੱਜ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਫਰਮਾਏ ਗਏ ਸਤਿਸੰਗ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਹਜ਼ੂਰ ਜਸਦੀਪ ਸਿੰਘ ਗਿੱਲ ਵੀ ਸਟੇਜ 'ਤੇ ਬਿਰਾਜਮਾਨ ਰਹੇ। ਸੁਆਮੀ ਜੀ ਦੀ ਬਾਣੀ 'ਚੋਂ ਲਏ ਗਏ ਸ਼ਬਦ 'ਧੁੰਨ ਸੁਣ ਕਰ ਮਨ ਸਮਝਾਈ 'ਤੇ ਵਿਆਖਿਆ ਕੀਤੀ ਗਈ ਅਤੇ ਸੰਗਤ ਨੂੰ ਪ੍ਰੇਰਿਤ ਕੀਤਾ ਗਿਆ ਕਿ ਨਾਮ ਸ਼ਬਦ ਦੀ ਕਮਾਈ ਤੋਂ ਬਗੈਰ ਇਨਸਾਨ ਦੇ ਕਰਮਾਂ ਦੀ ਮੁਕਤੀ ਨਹੀਂ ਹੋ ਸਕਦੀ, ਭਾਵੇਂ ਉਹ ਲੱਖ ਯਤਨ ਕਰ ਲਵੇ। ਮਾਰਚ ਦੇ ਆਖਰੀ ਭੰਡਾਰੇ ਮੌਕੇ ਦੂਰ ਦੁਰੇਡੇ ਤੋਂ 10 ਲੱਖ ਦੇ ਕਰੀਬ ਸੰਗਤਾਂ ਡੇਰਾ ਬਿਆਸ ਪੁੱਜੀਆਂ, ਜਿਸ ਨਾਲ ਸਤਿਸੰਗ ਪੰਡਾਲ ਵੀ ਛੋਟਾ ਪੈ ਗਿਆ ਅਤੇ ਪਾਰਕਿੰਗਾਂ ਦੇ ਵੀ ਇਸ ਵਾਰ ਰਿਕਾਰਡ ਟੁੱਟ ਗਏ। ਸੇਵਾਦਾਰਾਂ ਨੂੰ ਆਰਜ਼ੀ ਪੰਡਾਲ ਦਾ ਇੰਤਜ਼ਾਮ ਕਰਨਾ ਪਿਆ ਸੀ।  

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!

ਮੋਟਰ ਕਾਰਾਂ ਦੀ ਪਾਰਕਿੰਗ ਪਹਿਲੀ ਵਾਰ ਫੁੱਲ ਦਿਖਾਈ ਦਿੱਤੀ ਅਤੇ ਪਾਰਕਿੰਗ ਤੋਂ ਬਾਹਰ ਵੀ ਗੱਡੀਆਂ ਨੂੰ ਆਰਜ਼ੀ ਪਾਰਕ ਕਰਨਾ ਪਿਆ। 10 ਹਜ਼ਾਰ ਤੋਂ ਵਧੇਰੇ ਸੇਵਾਦਾਰਾਂ ਵੱਲੋਂ ਟ੍ਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਉਣ, ਲੰਗਰ, ਕੰਟੀਨਾਂ, ਭੋਜਨ ਭੰਡਾਰ, ਸਫ਼ਾਈ ਆਦਿ ਦੀ ਬਾਮੁਸ਼ੱਕਤ ਤਿਆਰੀ ਕੀਤੀ ਗਈ ਅਤੇ ਬਾਖੂਬੀ ਨਾਲ ਸੇਵਾ ਨਿਭਾਈ ਗਈ। ਇਸੇ ਤਰ੍ਹਾਂ ਹੀ ਰੇਲਵੇ ਸਟੇਸ਼ਨ ਬਿਆਸ 'ਤੇ ਵੀ ਟਰੇਨਾਂ ਰਾਹੀਂ ਜਾਣ ਵਾਲੀ ਸੰਗਤ ਲਈ ਵੀ ਡੇਰਾ ਬਿਆਸ ਦੇ ਸਟੇਸ਼ਨ ਸੇਵਾਦਾਰਾਂ ਵੱਲੋਂ ਆਪਣੀ ਸੇਵਾ ਬਾਖੂਬੀ ਨਿਭਾਈ ਗਈ। ਸਤਿਸੰਗ ਦੇ ਅਖੀਰ ਵਿਚ ਬਾਬਾ ਗੁਰਿੰਦਰ ਸਿੰਘ ਨੇ ਸੰਗਤ ਨੂੰ ਬੇਨਤੀ ਕੀਤੀ ਕਿ ਅਗਲਾ ਸਤਿਸੰਗ ਭੰਡਾਰਾ 4 ਮਈ ਨੂੰ ਹੋਵੇਗਾ, ਜਿਨ੍ਹਾਂ ਨੇ ਆਉਣਾ ਖ਼ੁਸ਼ੀ ਨਾਲ ਆ ਸਕਦੇ ਹਨ।

ਇਹ ਵੀ ਪੜ੍ਹੋ: ਪਾਣੀ ਦੇ ਮੁੱਦੇ 'ਤੇ ਰਾਜਾ ਵੜਿੰਗ ਦੀ ਚਿਤਾਵਨੀ, ਦਿੱਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Important news
  • devotees
  • Dera Beas
  • radha soami satsang dera beas punjab
  • ਡੇਰਾ ਬਿਆਸ
  • ਸੰਗਤ
  • ਭੰਡਾਰੇ
  • ਰੇਲਵੇ ਵਿਭਾਗ
  • ਰਾਧਾ ਸੁਆਮੀ ਡੇਰਾ ਬਿਆਸ

ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਵੱਡਾ ਝਟਕਾ, ਹੁਣ ਪੈ ਗਿਆ ਨਵਾਂ ਪੰਗਾ

NEXT STORY

Stories You May Like

  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • punjab board releases new schedule for 10th and 12th grade exams
    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ, ਇਨ੍ਹਾਂ ਤਾਰੀਖ਼ਾਂ ਦਾ ਕੀਤਾ ਐਲਾਨ
  • canada warns punjabi
    'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • droupadi murmu  crorepati didi  country  lakhpati didi
    'ਲੱਖਪਤੀ' ਨਹੀਂ, ਹੁਣ 'ਕਰੋੜਪਤੀ ਦੀਦੀ' ਬਣਾਉਣ ਵੱਲ ਧਿਆਨ ਦੇਵੇ ਦੇਸ਼..!' ਰਾਸ਼ਟਰਪਤੀ ਮੁਰਮੂ
  • major accident in sawan river  tractor trolley plunge into the water
    ਸਵਾਂ ਨਦੀ 'ਚ ਵਾਪਰਿਆ ਵੱਡਾ ਹਾਦਸਾ, ਟਰੈਕਟਰ-ਟਰਾਲੀ ਸਣੇ ਡਾਕ ਵਾਲੀ ਗੱਡੀ ਪਾਣੀ 'ਚ ਡਿੱਗੀਆਂ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ...
    • ludhiana cp office
      ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
    • parvinder jhota ashwani kumar medical
      ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • police and drug inspector raid medical store  1 lakh pills recovered
      ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
    • satnam singh dies after being struck by lightning
      ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ...
    • storm wreaks havoc in punjab
      ਪੰਜਾਬ 'ਚ ਤੂਫਾਨ ਨੇ ਮਚਾਈ ਤਬਾਹੀ, ਨਵੀਂ ਫੈਕਟਰੀ ਹੋਈ ਤਬਾਹ, ਕਿਸਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +