Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    9:31:44 AM

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

  • tasmac buyers pay rs 10  empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

  • greater noida  double decker bus  fire  9 passengers

    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

PUNJAB News Punjabi(ਪੰਜਾਬ)

Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

  • Edited By Shivani Attri,
  • Updated: 04 Jun, 2025 10:56 AM
Jalandhar
important news for driving license holders
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)–ਆਰ. ਟੀ. ਓ. ਦਫ਼ਤਰ ਵਿਚ ਆਨਲਾਈਨ ਟ੍ਰੈਫਿਕ ਚਲਾਨ ਭੁਗਤਣ ਦੀ ਪ੍ਰਕਿਰਿਆ ਆਮ ਜਨਤਾ ਲਈ ਸਮੇਂ ਦੀ ਬਰਬਾਦੀ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਬੱਬ ਬਣ ਚੁੱਕੀ ਹੈ। ਹੁਣ ਜਦਕਿ ਆਫਲਾਈਨ ਚਲਾਨਾਂ ਦਾ ਭੁਗਤਾਨ ਸਿੱਧਾ ਕੋਰਟ ਪਲੇਟਫਾਰਮ ’ਤੇ ਜਾ ਕੇ ਭੁਗਤਣ ਦੀ ਵਿਵਸਥਾ ਲਾਗੂ ਹੋ ਚੁੱਕੀ ਹੈ, ਇਸ ਦੇ ਬਾਵਜੂਦ ਚਲਾਨਾਂ ਦੀ ਵੈਰੀਫਿਕੇਸ਼ਨ ਪ੍ਰਕਿਰਿਆ ਵਿਚ ਆਰ. ਟੀ. ਓ. ਦਫ਼ਤਰ ਵਿਚ ਭੀੜ ਘੱਟ ਨਹੀਂ ਹੋ ਰਹੀ। ਮੰਗਲਵਾਰ ਨੂੰ ਵੀ ਆਰ. ਟੀ. ਓ. ਦਫ਼ਤਰ ਵਿਚ ਚਲਾਨ ਭੁਗਤਣ ਆਏ ਲੋਕਾਂ ਦੀ ਭਾਰੀ ਭੀੜ ਵੇਖਣ ਨੂੰ ਮਿਲੀ।

ਇਹ ਵੀ ਪੜ੍ਹੋ: Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ ...

ਆਫਲਾਈਨ ਚਲਾਨ ਭੁਗਤਣ ਦੀ ਪ੍ਰਕਿਰਿਆ ਵਿਚ ਸਭ ਤੋਂ ਪਹਿਲਾਂ ਵਾਹਨ ਮਾਲਕ ਜਾਂ ਚਾਲਕ ਨੂੰ ਆਰ. ਟੀ. ਓ. ਦਫਤਰ ਵਿਚ ਜਾ ਕੇ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਕਰਵਾਉਣੀ ਪੈਂਦੀ ਹੈ। ਇਸ ਲਈ ਬਿਨੈਕਾਰਾਂ ਨੂੰ ਦਫ਼ਤਰ ਵਿਚ ਲਾਈਨ ਵਿਚ ਖੜ੍ਹਾ ਰਹਿ ਕੇ ਆਪਣੀ ਵਾਰੀ ਦੀ ਉਡੀਕ ਕਰਨੀ ਹੁੰਦੀ ਹੈ, ਹਾਲਾਂਕਿ ਸਥਿਤੀ ਇਹ ਰਹੀ ਕਿ ਇਕ-ਇਕ ਕਰਕੇ ਲੋਕਾਂ ਨੂੰ ਦਫ਼ਤਰ ਅੰਦਰ ਭੇਜਿਆ ਜਾ ਰਿਹਾ ਸੀ ਅਤੇ ਜਦੋਂ ਤਕ ਪਹਿਲੇ ਵਿਅਕਤੀ ਦਾ ਕੰਮ ਖ਼ਤਮ ਨਹੀਂ ਹੁੰਦਾ, ਦੂਜੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਸੀ। ਇਸ ਕਾਰਨ ਲੋਕਾਂ ਨੂੰ ਕਈ-ਕਈ ਘੰਟੇ ਲਾਈਨ ਵਿਚ ਖੜ੍ਹੇ ਰਹਿਣਾ ਪਿਆ।

ਚਲਾਨ ਭੁਗਤਣ ਆਏ ਲੋਕਾਂ ਦਾ ਕਹਿਣਾ ਸੀ ਕਿ ਜਦੋਂ ਟ੍ਰੈਫਿਕ ਨਿਯਮ ਤੋੜਨ ’ਤੇ ਉਨ੍ਹਾਂ ਚਲਾਨ ਭੁਗਤਣਾ ਹੀ ਹੈ ਤਾਂ ਸਰਕਾਰ ਨੂੰ ਇਹ ਪ੍ਰਕਿਰਿਆ ਇੰਨੀ ਮੁਸ਼ਕਿਲ ਅਤੇ ਸਮਾਂ ਲੈਣ ਵਾਲੀ ਨਹੀਂ ਰੱਖਣੀ ਚਾਹੀਦੀ। ਕੀ ਅਜਿਹੀ ਕੋਈ ਵਿਵਸਥਾ ਨਹੀਂ ਹੋ ਸਕਦੀ, ਜਿਸ ਵਿਚ ਲੋਕ ਆਪਣੇ ਦਸਤਾਵੇਜ਼ਾਂ ਨੂੰ ਆਨਲਾਈਨ ਵੈਰੀਫਾਈ ਕਰਵਾ ਸਕਣ ਅਤੇ ਘਰ ਬੈਠੇ ਚਲਾਨ ਭੁਗਤ ਸਕਣ? ਕਈ ਲੋਕਾਂ ਨੇ ਇਸ ਗੱਲ ’ਤੇ ਨਾਰਾਜ਼ਗੀ ਜਤਾਈ ਕਿ ਇਕ ਛੋਟੇ ਜਿਹੇ ਚਲਾਨ ਨੂੰ ਭੁਗਤਣ ਲਈ ਉਨ੍ਹਾਂ ਨੂੰ ਪੂਰਾ ਦਿਨ ਬਰਬਾਦ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ: ਹੌਲੀ-ਹੌਲੀ ਸਾਹਮਣੇ ਆ ਰਹੇ MLA ਰਮਨ ਅਰੋੜਾ ਦੇ ਕਾਲੇ ਧੰਦੇ, ਕਾਰੋਬਾਰੀ ਨੂੰ ਸ਼ਹਿਰ ਛੱਡਣ ਲਈ...

PunjabKesari

ਏਜੰਟ ਰਾਜ ’ਤੇ ਲੱਗੀ ਲਗਾਮ ਪਰ ਪ੍ਰੇਸ਼ਾਨੀ ਜਿਉਂ ਦੀ ਤਿਉ
ਪਿਛਲੇ ਲੰਮੇ ਸਮੇਂ ਤੋਂ ਆਰ. ਟੀ. ਓ. ਦਫਤਰ ਵਿਚ ਏਜੰਟਾਂ ਦਾ ਬੋਲਬਾਲਾ ਰਿਹਾ ਹੈ, ਜੋ ਲੋਕਾਂ ਤੋਂ ਮੋਟੀ ਫੀਸ ਲੈ ਕੇ ਉਨ੍ਹਾਂ ਦੇ ਚਲਾਨ ਭੁਗਤਵਾ ਦਿੰਦੇ ਸਨ, ਜਿਸ ਨੂੰ ਦੇਖਦੇ ਹੋਏ ਸਾਬਕਾ ਆਰ. ਟੀ. ਓ. ਬਲਬੀਰ ਰਾਜ ਸਿੰਘ ਨੇ ਸਾਲਾਂ ਤੋਂ ਚਲੀ ਆ ਰਹੀ ਵਿਵਸਥਾ ਬਦਲੀ, ਜਿਸ ਤਹਿਤ ਜ਼ਿਲੇ ਵਿਚ ਹੋਏ ਲੱਗਭਗ 35500 ਆਫਲਾਈਨ ਚਲਾਨ ਸਿੱਧੇ ਅਦਾਲਤ ਵਿਚ ਭੇਜ ਦਿੱਤੇ ਗਏ ਅਤੇ ਰੋਜ਼ਾਨਾ ਆਉਣ ਵਾਲੇ ਚਲਾਨਾਂ ਨੂੰ ਵੀ ਇਸੇ ਪ੍ਰਕਿਰਿਆ ਤਹਿਤ ਅਦਾਲਤ ਵਿਚ ਭੇਜਿਆ ਜਾਣ ਲੱਗਾ ਹੈ। ਪਰ ਹੁਣ ਜਦਕਿ ਆਫਲਾਈਨ ਚਲਾਨਾਂ ਦੀ ਏ. ਆਰ. ਟੀ. ਓ. ਪੱਧਰ ’ਤੇ ਹੀ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਅਤੇ ਏਜੰਟਾਂ ਦੀ ਭੂਮਿਕਾ ਖਤਮ ਕਰ ਦਿੱਤੀ ਗਈ ਹੈ। ਇਸ ਵਿਚ ਪਾਰਦਰਸ਼ਿਤਾ ਤਾਂ ਵਧੀ ਹੈ ਪਰ ਇਸ ਕਾਰਨ ਆਮ ਲੋਕਾਂ ਦਾ ਵਾਧੂ ਸਮਾਂ ਲੱਗਣ ਲੱਗਾ ਹੈ।

ਆਫਲਾਈਨ ਚਲਾਨਾਂ ਦੇ ਮਾਮਲੇ ਵਿਚ ਸਿਰਫ਼ ਸਬੰਧਤ ਅਧਿਕਾਰੀ ਦੀ ਆਈ. ਡੀ. ਤੋਂ ਵੈਰੀਫਿਕੇਸ਼ਨ ਹੋਣਾ ਲਾਜ਼ਮੀ : ਏ. ਆਰ. ਟੀ. ਓ.
ਇਸ ਬਾਰੇ ਜਦੋਂ ਏ. ਆਰ. ਟੀ. ਓ. ਵਿਸ਼ਾਲ ਗੋਇਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਆਫਲਾਈਨ ਚਲਾਨਾਂ ਦੇ ਮਾਮਲੇ ਵਿਚ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਲਾਜ਼ਮੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਕਿਸੇ ਸਾਧਾਰਨ ਕਰਮਚਾਰੀ ਦੀ ਆਈ. ਡੀ. ਤੋਂ ਨਹੀਂ ਕੀਤਾ ਜਾ ਸਕਦਾ, ਇਸ ਲਈ ਇਹ ਕੰਮ ਉਨ੍ਹਾਂ ਨੂੰ ਖੁਦ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ ਲੱਗਾ ਵਿਜੀਲੈਂਸ ਦਾ ਖ਼ੌਫ਼

ਇਕ ਜਗ੍ਹਾ ਭੀੜ ਇਕੱਠੀ ਕਰਨ ਦੀ ਬਜਾਏ ਸਬੰਧਤ ਥਾਣਿਆਂ ’ਚ ਹੋਵੇ ਵੈਰੀਫਿਕੇਸ਼ਨ ਦਾ ਕੰਮ : ਸਚਿਨ ਸਰੀਨ
ਭਾਜਪਾ ਆਗੂ ਸਚਿਨ ਸਰੀਨ ਨੇ ਇਸ ਮਾਮਲੇ ’ਤੇ ਕਿਹਾ ਕਿ ਆਫਲਾਈਨ ਚਲਾਨ ਭੁਗਤਣ ਲਈ ਵੈਰੀਫਿਕੇਸ਼ਨ ਦੇ ਕੰਮ ਨੂੰ ਲੈ ਕੇ ਇਕ ਥਾਂ ਭੀੜ ਇਕੱਠੀ ਕਰਨ ਦੀ ਬਜਾਏ ਇਸ ਕੰਮ ਨੂੰ ਟ੍ਰੈਫਿਕ ਚਲਾਨ ਕਰਨ ਵਾਲੇ ਸਬੰਧਤ ਥਾਣੇ ਦੇ ਅਧਿਕਾਰੀ ਵੱਲੋਂ ਕਰ ਕੇ ਚਲਾਨ ਦਾ ਜੁਰਮਾਨਾ ਭੁਗਤਣ ਦਾ ਪ੍ਰਬੰਧ ਕੀਤਾ ਜਾਵੇ। ਸਚਿਨ ਸਰੀਨ ਨੇ ਕਿਹਾ ਕਿ ਜੇਕਰ ਸਰਕਾਰ ਇਸ ਪ੍ਰਣਾਲੀ ਨੂੰ ਲਾਗੂ ਕਰ ਦੇਵੇ ਤਾਂ ਉਸ ਨਾਲ ਜਿਥੇ ਵੈਰੀਫਿਕੇਸ਼ਨ ਦਾ ਕੰਮ ਕਈ ਹਿੱਸਿਆਂ ਵਿਚ ਵੰਡਿਆ ਜਾਵੇਗਾ, ਉਥੇ ਹੀ ਲੋਕਾਂ ਨੂੰ ਦੂਰ-ਦੁਰਾਡੇ ਇਲਾਕਿਆਂ ਤੋਂ ਆਰ. ਟੀ. ਓ. ਦਫਤਰ ਤਕ ਆਉਣ ਵਿਚ ਜੋ ਸਮੇਂ ਦੀ ਬਰਬਾਦੀ ਅਤੇ ਪ੍ਰੇਸ਼ਾਨੀਆਂ ਝੱਲਣੀਆਂ ਪੈਂਦੀਆਂ ਹਨ, ਇਸ ਤੋਂ ਨਿਜਾਤ ਮਿਲ ਜਾਵੇਗੀ।

ਇਹ ਵੀ ਪੜ੍ਹੋ: ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼ ਮਖੀਜਾ ਨੇ ਕੀਤੇ ਵੱਡੇ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Important news
  • driving license holders
  • ਡਰਾਈਵਿੰਗ ਲਾਇਸੈਂਸ
  • ਵੱਡੀ ਮੁਸੀਬਤ 
  • ਆਫਲਾਈਨ ਚਲਾਨ

ਪੰਜਾਬੀਓ ਸਾਵਧਾਨ, ਘਰੋਂ ਨਿਕਲਣ ਤੋਂ ਪਹਿਲਾਂ ਲਾਓ ਮਾਸਕ...! ਕੋਰੋਨਾ ਦੇ ਮਾਮਲੇ 10 ਤੋਂ ਪਾਰ

NEXT STORY

Stories You May Like

  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
  • licenses of two travel firms cancelled
    ਦੋ ਟ੍ਰੈਵਲ ਫਰਮਾਂ ਦੇ ਲਾਇਸੈਂਸ ਰੱਦ
  • punjab schools private schools
    Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • big relief for punjab chemists drug licenses extended till december 31
    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ
  • railway passengers take note
    ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +