ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤਾ ਹੈ। ਦਰਅਸਲ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਦੇ ਮੁਤਾਬਕ ਵੱਖ-ਵੱਖ ਵਿਭਾਗਾਂ 'ਚ ਕੰਮ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਐੱਮ. ਆਰ. ਆਈ. ਅਤੇ ਸਿਟੀ ਸਕੈਨ ਦੀ ਸਹੂਲਤ ਮੁਫ਼ਤ ਦੇਣ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਡੂੰਘਾ ਸਦਮਾ, ਭਾਵੁਕ ਮਨ ਨਾਲ ਲੋਕਾਂ ਨੂੰ ਕੀਤੀ ਅਪੀਲ
ਇਸ ਦੇ ਨਾਲ ਹੀ ਉਨ੍ਹਾਂ ਹਸਪਤਾਲਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ, ਜਿਨ੍ਹਾਂ 'ਚ ਇਹ ਸਹੂਲਤ ਦਿੱਤੀ ਜਾਵੇਗੀ। ਇਹ ਦੱਸ ਦੇਈਏ ਕਿ ਸਰਕਾਰੀ ਮੁਲਾਜ਼ਮ ਪਹਿਲਾਂ ਵੀ ਇਸ ਸਹੂਲਤ ਦਾ ਲਾਭ ਲੈ ਰਹੇ ਸਨ ਪਰ ਹੁਣ ਇਸ 'ਚ ਬੋਰਡ ਅਤੇ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਨੂੰ ਵੀ ਸ਼ਾਮਲ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲਿਆ 'ਮੋਰੱਕੋ', ਮਚੀ ਭਾਰੀ ਤਬਾਹੀ, ਵੱਡੀ ਗਿਣਤੀ 'ਚ ਮੌਤਾਂ





ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੱਖਿਆ ਦੇ ਖੇਤਰ ’ਚ ਪੰਜਾਬ ਨੂੰ ਬੁਲੰਦੀਆਂ ’ਤੇ ਲਿਜਾਏਗੀ ਪੰਜਾਬ ਸਰਕਾਰ: ਹਰਪਾਲ ਚੀਮਾ
NEXT STORY