ਅੰਮ੍ਰਿਤਸਰ – ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੇ 6 ਜੂਨ ਨੂੰ ਯਾਨੀ ਕੱਲ੍ਹ ਹੋਣ ਵਾਲੀਆਂ ਸਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਪ੍ਰਬੰਧਕੀ ਕਾਰਨਾਂ ਦੇ ਚਲਦੇ ਲਿਆ ਗਿਆ ਹੈ। GNDU ਅਤੇ ਇਸ ਨਾਲ ਸੰਬੰਧਤ ਸਾਰੇ ਕਾਲਜਾਂ ਦੀਆਂ ਪ੍ਰੀਖਿਆਵਾਂ 'ਤੇ ਇਹ ਫ਼ੈਸਲਾ ਲਾਗੂ ਰਹੇਗਾ। ਯੂਨੀਵਰਸਿਟੀ ਵੱਲੋਂ ਜਾਰੀ ਸੂਚਨਾ ਮੁਤਾਬਕ, ਮੁਲਤਵੀ ਕੀਤੀਆਂ ਪ੍ਰੀਖਿਆਵਾਂ ਹੁਣ 20 ਜੂਨ 2025 ਨੂੰ ਹੋਣਗੀਆਂ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਤਾਜ਼ਾ ਅਪਡੇਟ
ਨਵੀਂ ਡੇਟਸ਼ੀਟ ਯੂਨੀਵਰਸਿਟੀ ਦੀ ਅਧਿਕਾਰਿਕ ਵੈੱਬਸਾਈਟ 'ਤੇ ਜਲਦੀ ਉਪਲਬਧ ਕਰਵਾਈ ਜਾਵੇਗੀ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਵੈੱਬਸਾਈਟ 'ਤੇ ਨਜ਼ਰ ਬਣਾਈ ਰੱਖਣ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ ਆਇਆ ਵੱਡਾ ਕਾਂਡ
NEXT STORY