Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:34:32 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਮਿਲਣਗੀਆਂ ਇਹ ਵੱਡੀਆਂ ਸਹੂਲਤਾਂ

PUNJAB News Punjabi(ਪੰਜਾਬ)

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਮਿਲਣਗੀਆਂ ਇਹ ਵੱਡੀਆਂ ਸਹੂਲਤਾਂ

  • Edited By Shivani Attri,
  • Updated: 17 Jul, 2025 07:13 PM
Jalandhar
important news for jalandhar residents
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)–ਆਮ ਲੋਕਾਂ ਨੂੰ ਵੱਡੀ ਸੁਵਿਧਾ ਪ੍ਰਦਾਨ ਕਰਦੇ ਹੋਏ ਸੇਵਾ ਕੇਂਦਰਾਂ ’ਤੇ ਕਈ ਨਵੀਆਂ ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਮਾਡਲ ਟਾਊਨ ਦੇ ਸੇਵਾ ਕੇਂਦਰ ਦਾ ਸਮਾਂ ਸਵੇਰੇ 8 ਤੋਂ ਰਾਤ 8 ਵਜੇ ਤਕ ਕੀਤਾ ਜਾ ਚੁੱਕਾ ਹੈ, ਜੋਕਿ ਜਨਤਾ ਲਈ ਵੱਡੀ ਰਾਹਤ ਬਣ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ ਲਈ ਵੱਡਾ ਐਲਾਨ, 21 ਤਾਰੀਖ਼ ਤੋਂ ਚੱਲੇਗੀ ਇਹ ਮੁਫ਼ਤ ਬੱਸ ਸੇਵਾ

ਇਸੇ ਲੜੀ ਵਿਚ ਰੈਵੇਨਿਊ ਵਿਭਾਗ ਨਾਲ ਜੁੜੀਆਂ 5 ਸੇਵਾਵਾਂ, ਡਰਾਈਵਿੰਗ ਲਾਇਸੈਂਸ ਅਤੇ ਆਰ. ਸੀ. ਨਾਲ ਜੁੜੀਆਂ ਟਰਾਂਸਪੋਰਟ ਵਿਭਾਗ ਦੀਆਂ 27 ਸੁਵਿਧਾਵਾਂ ਨੂੰ ਸੇਵਾ ਕੇਂਦਰਾਂ ’ਤੇ ਉਪਲੱਬਧ ਕਰਵਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਨਵੀਂ ਸੇਵਾ ਮੁਤਾਬਕ ਸੇਵਾ ਕੇਂਦਰ ਤੋਂ ਡੀਡ ਰਜਿਸਟ੍ਰੇਸ਼ਨ, ਡੀਡ ਦਾ ਮਸੌਦਾ ਤਿਆਰ ਕਰਨਾ, ਅਗਾਊਂ ਜਾਂਚ ਲਈ ਡੀਡ ਜਮ੍ਹਾ ਕਰਨਾ, ਨਿਯੁਕਤੀ, ਸਟਾਂਪ ਫੀਸ ਦਾ ਭੁਗਤਾਨ, ਮਿਊਟੇਸ਼ਨ ਲਈ ਬੇਨਤੀ, ਰਿਪੋਰਟ ਦਰਜ ਕਰਨ ਲਈ ਬੇਨਤੀ (ਅਦਾਲਤ ਦੇ ਹੁਕਮਾਂ ਨਾਲ ਸਬੰਧਤ, ਬੈਂਕ ਕਰਜ਼ਾ, ਬੰਧਕ ਜਾਂ ਬੈਂਕ ਕਰਜ਼ਾ/ਬੰਧਕ ਦੀ ਮੁਆਫ਼ੀ), ਫਰਦ ਬਦਲ, ਡਿਜੀਟਲ ਦਸਤਖ਼ਤਸ਼ੁਦਾ ਫਰਦ ਲਈ ਬੇਨਤੀ ਤੋਂ ਇਲਾਵਾ ਡਰਾਈਵਿੰਗ ਨਾਲ ਸਬੰਧਤ 15 ਸੇਵਾਵਾਂ ਅਤੇ ਆਰ. ਸੀ. ਨਾਲ ਸਬੰਧਤ 12 ਸੇਵਾਵਾਂ ਉਪਲੱਬਧ ਹਨ।

PunjabKesari

ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਚਿੰਤਾ ਭਰੀ ਖ਼ਬਰ, ਖੜ੍ਹੀ ਹੋਈ ਵੱਡੀ ਪ੍ਰੇਸ਼ਾਨੀ

ਡਾ. ਅਗਰਵਾਲ ਨੇ ਦੱਸਿਆ ਕਿ ਡਰਾਈਵਿੰਗ ਨਾਲ ਸਬੰਧਤ ਸੇਵਾਵਾਂ ਵਿਚ ਲਰਨਿੰਗ ਲਾਇਸੈਂਸ ਜਿਵੇਂ ਨਵਾਂ ਬਿਨੈ-ਪੱਤਰ, ਪਤੇ ਵਿਚ ਬਦਲਾਅ, ਨਾਂ ਵਿਚ ਬਦਲਾਅ, ਡੁਪਲੀਕੇਟ ਲਰਨਿੰਗ ਲਾਇਸੈਂਸ ਬਣਾਉਣਾ, ਇਸ ਤੋਂ ਇਲਾਵਾ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਹੋਰ ਸੇਵਾਵਾਂ ਵਿਚ ਡੁਪਲੀਕੇਟ ਲਾਇਸੈਂਸ, ਨਵੀਨੀਕਰਨ, ਰਿਪਲੇਸਮੈਂਟ, ਪਤੇ ਵਿਚ ਬਦਲਾਅ, ਨਾਂ ਵਿਚ ਬਦਲਾਅ, ਜਨਮ ਮਿਤੀ ਵਿਚ ਸੁਧਾਰ, ਡਰਾਈਵਿੰਗ ਲਾਇਸੈਂਸ ਦਾ ਅਸਟ੍ਰੈਕਟ ਪ੍ਰਦਾਨ ਕਰਨਾ, ਲਾਇਸੈਂਸ ਸਰੰਡਰ, ਪਬਲਿਕ ਸਰਵਿਸ ਦਾ ਬੈਜ, ਕੰਡਕਟਰ ਲਾਇਸੈਂਸ ਦਾ ਨਵੀਨੀਕਰਨ, ਲਰਨਰ ਲਾਇਸੈਂਸ ਦੀ ਮਿਆਦ ਦਾ ਵਿਸਥਾਰ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 14 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ, ਵਿਭਾਗ ਵੱਲੋਂ Alert ਜਾਰੀ

ਆਰ. ਸੀ. ਨਾਲ ਸਬੰਧਤ ਸੇਵਾਵਾਂ ਵਿਚ ਡੁਪਲੀਕੇਟ ਆਰ. ਸੀ., ਗੈਰ-ਕਮਰਸ਼ੀਅਲ ਵਾਹਨ ਦੀ ਮਾਲਕੀ ਵਿਚ ਬਦਲਾਅ, ਹਾਇਰ-ਪ੍ਰਚੇਜ਼ ਦੀ ਨਿਰੰਤਰਤਾ, ਹਾਇਰ-ਪ੍ਰਚੇਜ਼ ਸਮਝੌਤੇ ਦਾ ਸਮਰਥਨ, ਵਪਾਰਕ ਵਾਹਨਾਂ ਲਈ ਫਿੱਟਨੈੱਸ ਸਰਟੀਫਿਕੇਟ, ਵਾਧੂ ਲਾਈਫਟਾਈਮ ਟੈਕਸ ਦਾ ਭੁਗਤਾਨ (ਮਾਲਕੀ ਤਬਦੀਲੀ ਦੀ ਸਥਿਤੀ ਵਿਚ), ਆਰ. ਸੀ. ਵੇਰਵਾ ਦੇਖਣਾ, ਆਰ. ਸੀ. ਲਈ ਐੱਨ. ਓ. ਸੀ., ਟਰਾਂਸਪੋਰਟ ਸੇਵਾਵਾਂ ਦੇ ਰਿਕਾਰਡ ਵਿਚ ਮੋਬਾਈਲ ਨੰਬਰ ਅਪਡੇਟ ਕਰਨਾ, ਆਰ. ਸੀ. ਵਿਚ ਪਤਾ ਬਦਲਣਾ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੋ ਨਾਗਰਿਕ ਸੇਵਾ ਕੇਂਦਰ ’ਤੇ ਨਹੀਂ ਆ ਸਕਦੇ, ਉਹ ਵੀ ਫੋਨ ਨੰਬਰ 1076 ਡਾਇਲ ਕਰਕੇ ਘਰ ਬੈਠੇ ਡੋਰ ਸਟੈੱਪ ਡਿਲਿਵਰੀ ਰਾਹੀਂ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਅਹੁਦੇਦਾਰਾਂ ਦਾ ਐਲਾਨ, ਲਿਸਟ 'ਚ ਪੜ੍ਹੋ ਪੂਰੇ ਵੇਰਵੇ


ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Important news
  • Jalandhar residents
  • ਜਲੰਧਰ ਵਾਸੀ
  • ਅਹਿਮ ਖ਼ਬਰ
  • ਵੱਡੀਆਂ ਸਹੂਲਤਾਂ 
  • ਸੁਵਿਧਾ ਸੈਂਟਰ

ਕੈਨੇਡਾ ਤੋਂ ਆਈ ਖ਼ਬਰ ਨੇ ਪਵਾਏ ਵੈਣ, ਸਟੱਡੀ ਵੀਜ਼ਾ 'ਤੇ ਗਿਆ ਪੰਜਾਬੀ ਮੁੰਡਾ ਦਰਿਆ 'ਚ ਰੁੜ੍ਹਿਆ

NEXT STORY

Stories You May Like

  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • good news for passengers going to canada
    ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ ਸਹੂਲਤਾਂ ਸ਼ਾਮਲ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ ਕੇਂਦਰੀ ਗ੍ਰਾਂਟ ਵੀ ਰੁਕੀ
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • railway station death
      ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +