Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    11:56:45 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ

PUNJAB News Punjabi(ਪੰਜਾਬ)

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ

  • Edited By Shivani Attri,
  • Updated: 22 Jul, 2026 11:50 AM
Jalandhar
important news for jalandhar residents big announcement for august 5th
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ. ਹ.)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਐਲਾਨ ਕੀਤਾ ਹੈ ਕਿ ਬੇਜ਼ਮੀਨੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਵੱਲੋਂ ਲਗਾਤਾਰ ਅਣਗੌਲਿਆ ਕਰਨ ਵਿਰੁੱਧ 5 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਕੇ ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ।

ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਬੀਤੇ ਦਿਨ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾਈ ਮੀਟਿੰਗ ਤੋਂ ਉਪਰੰਤ ਪ੍ਰੈੱਸ ਮਿਲਣੀ ਦੌਰਾਨ ਮਜ਼ਦੂਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਤੋਂ ਲੈ ਕੇ ਮਜ਼ਦੂਰ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰਦੀਆਂ ਆ ਰਹੀਆਂ ਹਨ ਪਰ ਲਾਰਿਆਂ ਅਤੇ ਫੋਕੇ ਵਾਅਦਿਆਂ ਤੋਂ ਬਿਨਾਂ ਕੁਝ ਵੀ ਪੱਲੇ ਨਹੀਂ ਪਿਆ, ਉਨ੍ਹਾਂ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਪੰਜਾਬ, ਮੀਟਿੰਗ ਦਾ ਸੱਦਾ ਦੇ ਕੇ ਮੁੱਕਰ ਜਾਂਦੇ ਰਹੇ ਤੇ ਕੈਬਨਿਟ ਸਬ ਕਮੇਟੀ ਵੱਲੋਂ ਮੀਟਿੰਗਾਂ ’ਚ ਮੰਨੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ, ਜਿਸ ਦਾ ਮਜ਼ਦੂਰਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ

ਸੂਬਾਈ ਆਗੂਆਂ ਦਰਸ਼ਨ ਨਾਹਰ (ਸੂਬਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ), ਜ਼ੋਰਾ ਸਿੰਘ ਨਸਰਾਲੀ (ਸੂਬਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ), ਗੋਬਿੰਦ ਸਿੰਘ ਛਾਜਲੀ (ਸੂਬਾ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ), ਕਸ਼ਮੀਰ ਸਿੰਘ ਘੁਗਸ਼ੋਰ (ਪ੍ਰੈੱਸ ਸਕੱਤਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ) ਦੇਵੀ ਕੁਮਾਰੀ ਸਰਹਾਲੀ ਕਲਾਂ (ਸੂਬਾ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ), ਗੁਰਬਿੰਦਰ ਸਿੰਘ ਬੌੜਾ (ਸੂਬਾ ਸਕੱਤਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ), ਚਮਕੌਰ ਸਿੰਘ ਖੇੜੀ (ਸੂਬਾ ਸਕੱਤਰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ), ਪ੍ਰਗਟ ਸਿੰਘ ਕਾਲਾ ਝਾੜ (ਸੂਬਾ ਆਗੂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ) ਨੇ ਕਿਹਾ ਕਿ ਮਜ਼ਦੂਰਾਂ ਲਈ ਸਾਲ ਭਰ ਦੇ ਪੱਕੇ ਰੋਜ਼ਗਾਰ ਦਾ ਪ੍ਰਬੰਧ ਕਰਨ, ਨਵੇਂ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰ ਕੇ ਮਨਰੇਗਾ ਕਾਨੂੰਨ ਨੂੰ ਬਹਾਲ ਕਰਕੇ ਬਾਲਗ ਜੀਆਂ ਨੂੰ ਪ੍ਰਤੀ ਦਿਨ 700 ਰੁਪਏ ਦਿਹਾੜੀ ਦੇਣ, ਵਿਧਵਾ ਬੁਢਾਪਾ ਅੰਗਹੀਣ ਪੈਨਸ਼ਨ 5000 ਮਹੀਨਾ ਕਰਨ ਆਦਿ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ 5 ਅਗਸਤ ਨੂੰ ਪੰਜਾਬ ਭਰ 'ਚੋਂ ਮਜ਼ਦੂਰ ਆਪਣੇ ਪਰਿਵਾਰਾਂ ਸਮੇਤ ਰੈਲੀ ਅਤੇ ਮੁਜ਼ਾਹਰੇ ਵਿਚ ਸ਼ਾਮਲ ਹੋਣਗੇ। ਇਸ ਮੌਕੇ ਸਾਥੀ ਬਲਦੇਵ ਨੂਰਪੁਰੀ, ਗਿਆਨ ਸੈਦਪੁਰੀ, ਹਰਮੇਸ਼ ਮਾਲੜੀ, ਹਰਬੰਸ ਸਿੰਘ ਧੂਤ, ਸੋਢੀ ਲਾਲ ਉੱਪਲ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ ਲੋਕਾਂ ਨਾਲ ਕੀਤੀ ਮੁਲਾਕਾਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Important news
  • Jalandhar residents
  • Big announcement
  • ਜਲੰਧਰ ਵਾਸ
  • ਅਹਿਮ ਖ਼ਬਰ
  • ਵੱਡਾ ਐਲਾਨ
  • ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

NEXT STORY

Stories You May Like

  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • big announcement for august 3 4 and 5 in punjab
    ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ ਮੁਸੀਬਤ
  • be careful if you are traveling in punjab on august 3 4 and 5
    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • power crisis deepens in punjab dozens of villages plunged into darkness
    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • school holidays
    ਅਗਸਤ ਤੇ ਸਤੰਬਰ ਮਹੀਨੇ ਦੌਰਾਨ 21 ਦਿਨਾਂ ਲਈ ਸਕੂਲ ਬੰਦ, ਬੰਗਲਾਦੇਸ਼ 'ਚ ਹੋ ਗਿਆ ਐਲਾਨ
  • banking services will remain closed for pnb account holders  scheduled
    PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਬੰਦ ਰਹਿਣਗੀਆਂ ਬੈਕਿੰਗ ਸੇਵਾਵਾਂ, ਜਾਰੀ ਹੋਇਆ Scheduled
  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +