Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    6:36:24 PM

  • there is no shortage of sugar in the country

    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼...

  • jitender mishra ram mandir

    ਸ਼੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਪਹਿਲਾ CEO,...

  • pargat singh  congress  kc venugopal

    ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ...

  • government school classroom head teacher

    ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ

PUNJAB News Punjabi(ਪੰਜਾਬ)

ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ

  • Edited By Shivani Attri,
  • Updated: 02 Sep, 2026 12:01 PM
Jalandhar
important news for license applicants
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)-ਪੰਜਾਬ ਸਟੇਟ ਮਨਿਸਟੀਰੀਅਲ ਸਟਾਫ਼ ਯੂਨੀਅਨ (ਪੀ. ਐੱਸ. ਐੱਮ. ਐੱਸ. ਯੂ.) ਦੀ ਕਰੀਬ 10 ਦਿਨਾਂ ਤੱਕ ਚੱਲੀ ਕਲਮ ਛੋੜ-ਕੰਪਿਊਟਰ ਬੰਦ ਹੜਤਾਲ ਦਾ ਅਸਰ ਹੁਣ ਵੀ ਸਰਕਾਰੀ ਕੰਮਕਾਜ ਉੱਤੇ ਸਾਫ਼ ਵਿਖਾਈ ਦੇ ਰਿਹਾ ਹੈ। ਹੜਤਾਲ ਦੌਰਾਨ ਰੀਜਨਲ ਟਰਾਂਸਪੋਰਟ ਦਫ਼ਤਰ ਅਧੀਨ ਨੇੜਲੇ ਬੱਸ ਸਟੈਂਡ ਸਥਿਤ ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ਦਾ ਕੰਮਕਾਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਰਿਹਾ। ਆਨਲਾਈਨ ਅਪੁਆਇੰਟਮੈਂਟ ਲੈਣ ਦੇ ਬਾਵਜੂਦ ਹਜ਼ਾਰਾਂ ਬਿਨੈਕਾਰ ਡ੍ਰਾਈਵਿੰਗ ਲਾਇਸੈਂਸ, ਲਰਨਿੰਗ ਲਾਇਸੈਂਸ, ਲਾਇਸੈਂਸ ਰੀਨਿਊਅਲ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਨਾਲ ਸਬੰਧਤ ਪ੍ਰਕਿਰਿਆਵਾਂ ਪੂਰੀਆਂ ਨਹੀਂ ਕਰਵਾ ਸਕੇ। ਹੁਣ ਹੜਤਾਲ ਸਮਾਪਤ ਹੋਣ ਤੋਂ ਬਾਅਦ ਸੈਂਟਰ ਦੋਬਾਰਾ ਖੁੱਲ੍ਹਿਆ ਹੈ ਪਰ ਬਕਾਇਆ ਅਰਜ਼ੀਆਂ ਦਾ ਦਬਾਅ ਇੰਨਾ ਵਧ ਗਿਆ ਹੈ ਕਿ ਵਿਵਸਥਾ ਲੀਹ ’ਤੇ ਆਉਣ ਦੀ ਬਜਾਏ ਲੋਕਾਂ ਲਈ ਨਵੀਂ ਪ੍ਰੇਸ਼ਾਨੀ ਖੜ੍ਹੀ ਕਰਦੀ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ: Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ ਹੋਈ ਵੱਡੀ ਭਵਿੱਖਬਾਣੀ

PunjabKesari

ਮੰਗਲਵਾਰ ਨੂੰ ਸੈਂਟਰ ਦੇ ਬਾਹਰ ਅਤੇ ਅੰਦਰ ਬਿਨੈਕਾਰਾਂ ਦੀਆਂ ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਇਨ੍ਹਾਂ ਵਿਚ ਨੌਜਵਾਨ, ਔਰਤਾਂ, ਬਜ਼ੁਰਗ ਅਤੇ ਨੌਕਰੀਪੇਸ਼ਾ ਲੋਕ ਵੀ ਸ਼ਾਮਲ ਸਨ। ਲੋਕ ਨਿਰਧਾਰਤ ਸਮੇਂ ’ਤੇ ਆਨਲਾਈਨ ਅਪੁਆਇੰਟਮੈਂਟ ਲੈ ਕੇ ਪਹੁੰਚੇ ਪਰ ਭਾਰੀ ਭੀੜ ਦੇ ਕਾਰਨ ਉਨ੍ਹਾਂ ਨੂੰ ਆਪਣੀ ਵਾਰੀ ਲਈ ਘੰਟਿਆਂ ਇੰਤਜ਼ਾਰ ਕਰਨਾ ਪਿਆ। ਸਭ ਤੋਂ ਗੰਭੀਰ ਸਥਿਤੀ ਇਹ ਰਹੀ ਕਿ ਸਤੰਬਰ ਦੀ ਸ਼ੁਰੂਆਤ ਵਿਚ ਵੀ ਚਿਲਚਿਲਾਉਂਦੀ ਗਰਮੀ ਦੇ ਵਿਚਕਾਰ ਬਿਨੈਕਾਰਾਂ ਨੂੰ ਖੁੱਲ੍ਹੇ ਵਿਚ ਖੜ੍ਹੇ ਰਹਿਣ ਲਈ ਮਜਬੂਰ ਹੋਣਾ ਪਿਆ।

ਸੈਂਟਰ ਦੇ ਬਾਹਰ ਲੰਮੀਆਂ ਕਤਾਰਾਂ ਵਿਚ ਖੜ੍ਹੇ ਲੋਕਾਂ ਲਈ ਲੋੜੀਂਦੇ ਛਾਂਦਾਰ ਸਥਾਨ ’ਤੇ ਬੈਠਣ ਦੀ ਵਿਵਸਥਾ ਵਿਖਾਈ ਨਹੀਂ ਦਿੱਤੀ। ਤੇਜ਼ ਧੁੱਪ ਵਿਚ ਆਪਣੀ ਵਾਰੀ ਦਾ ਇੰਤਜ਼ਾਰ ਕਰਦੇ ਬਿਨੈਕਾਰ ਵਾਰ-ਵਾਰ ਗਰਮੀ ਤੋਂ ਬਚਣ ਲਈ ਇੱਧਰ-ਉੱਧਰ ਜਗ੍ਹਾ ਤਲਾਸ਼ਦੇ ਨਜ਼ਰ ਆਏ। ਕਈ ਲੋਕਾਂ ਦਾ ਕਹਿਣਾ ਸੀ ਕਿ ਜਦੋਂ ਅਪੁਆਇੰਟਮੈਂਟ ਆਨਲਾਈਨ ਤੈਅ ਕੀਤੀ ਗਈ ਹੈ ਤਾਂ ਨਿਰਧਾਰਤ ਸਮੇਂ ਦੇ ਅਨੁਸਾਰ ਕੰਮ ਕਰਵਾਉਣ ਦੀ ਵਿਵਸਥਾ ਵੀ ਯਕੀਨੀ ਹੋਣੀ ਚਾਹੀਦੀ ਹੈ। ਇਕ ਬਿਨੈਕਾਰ ਦੇ ਨਾਲ ਆਏ ਕਾਂਗਰਸੀ ਆਗੂ ਦੀਪਕ ਮੋਦੀ ਨੇ ਕਿਹਾ ਕਿ ਆਨਲਾਈਨ ਸਲਾਟ ਮਿਲਣ ਤੋਂ ਬਾਅਦ ਇਹ ਉਮੀਦ ਹੁੰਦੀ ਹੈ ਕਿ ਨਿਰਧਾਰਤ ਸਮੇਂ ’ਤੇ ਪ੍ਰਕਿਰਿਆ ਪੂਰੀ ਹੋ ਜਾਵੇਗੀ ਪਰ ਸੈਂਟਰ ਪਹੁੰਚਣ ’ਤੇ ਲੰਮੀ ਕਤਾਰ ਦੇਖ ਕੇ ਪੂਰਾ ਦਿਨ ਖ਼ਰਾਬ ਹੋਣ ਦਾ ਡਰ ਸਤਾਉਣ ਲੱਗਦਾ ਹੈ। ਦੂਜੇ ਬਿਨੈਕਾਰਾਂ ਨੇ ਕਿਹਾ ਕਿ ਲੋਕਾਂ ਨੂੰ ਕੰਮ ਤੋਂ ਛੁੱਟੀ ਲੈ ਕੇ ਇੱਥੇ ਆਉਣਾ ਪੈਂਦਾ ਹੈ ਅਤੇ ਘੰਟਿਆਂ ਇੰਤਜ਼ਾਰ ਦੇ ਕਾਰਨ ਆਰਥਿਕ ਨੁਕਸਾਨ ਵੀ ਉਠਾਉਣਾ ਪੈ ਰਿਹਾ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ ਲਈ ਅਹਿਮ ਐਲਾਨ

ਕਰੀਬ 10 ਦਿਨ ਤੱਕ ਚੱਲੇ ਕਰਮਚਾਰੀ ਅੰਦੋਲਨ ਦੇ ਕਾਰਨ ਪਹਿਲਾਂ ਤੋਂ ਤੈਅ ਅਪੁਆਇੰਟਮੈਂਟ ਅਤੇ ਵੱਖ-ਵੱਖ ਲਾਇਸੈਂਸ ਸਬੰਧੀ ਸੇਵਾਵਾਂ ਦਾ ਕੰਮ ਪ੍ਰਭਾਵਿਤ ਹੋਇਆ। ਹੜਤਾਲ ਸਮਾਪਤ ਹੋਣ ਤੋਂ ਬਾਅਦ ਹੁਣ ਪੁਰਾਣੇ ਬਕਾਇਆ ਕੰਮ ਦੇ ਨਾਲ ਰੋਜ਼ਾਨਾ ਆਉਣ ਵਾਲੀਆਂ ਨਵੀਆਂ ਅਰਜ਼ੀਆਂ ਦਾ ਦਬਾਅ ਵੀ ਸੈਂਟਰ ’ਤੇ ਪੈ ਰਿਹਾ ਹੈ। ਇਹੀ ਕਾਰਨ ਹੈ ਕਿ ਕੰਮ ਦਾ ਬੋਝ ਅਚਾਨਕ ਕਈ ਗੁਣਾ ਵਧ ਗਿਆ ਹੈ। ਬਿਨੈਕਾਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਪਹਿਲਾਂ ਤੋਂ ਅੰਦਾਜ਼ਾ ਹੋਣਾ ਚਾਹੀਦਾ ਸੀ ਕਿ ਹੜਤਾਲ ਖ਼ਤਮ ਹੋਣ ਤੋਂ ਬਾਅਦ ਸੈਂਟਰ ਵਿਚ ਆਮ ਦਿਨਾਂ ਦੇ ਮੁਕਾਬਲੇ ਕਈ ਗੁਣਾ ਵੱਧ ਭੀੜ ਉਮੜੇਗੀ। ਇਸ ਦੇ ਬਾਵਜੂਦ ਵਾਧੂ ਕਾਊਂਟਰ, ਵਾਧੂ ਸਟਾਫ਼, ਟੋਕਨ ਵਿਵਸਥਾ, ਪੀਣ ਵਾਲਾ ਪਾਣੀ ਅਤੇ ਛਾਂ ਵਰਗੀਆਂ ਬੁਨਿਆਦੀ ਸਹੂਲਤਾਂ ਲਈ ਵਿਸ਼ੇਸ਼ ਪ੍ਰਬੰਧ ਨਜ਼ਰ ਨਹੀਂ ਆਏ।

ਸੂਤਰਾਂ ਮੁਤਾਬਕ ਸੈਂਟਰ ’ਤੇ ਉਪਲੱਬਧ ਸਟਾਫ਼ ਦੀ ਗਿਣਤੀ ਦੇ ਮੁਕਾਬਲੇ ਕੰਮ ਦਾ ਬੋਝ ਕਾਫ਼ੀ ਵੱਧ ਹੈ। ਇਕ ਪਾਸੇ ਰੋਜ਼ਾਨਾ ਨਵੇਂ ਬਿਨੈਕਾਰ ਪਹੁੰਚ ਰਹੇ ਹਨ, ਉੱਥੇ ਹੀ ਦੂਜੇ ਪਾਸੇ ਹੜਤਾਲ ਦੌਰਾਨ ਬਕਾਇਆ ਹੋਏ ਮਾਮਲਿਆਂ ਨੂੰ ਵੀ ਨਿਪਟਾਉਣਾ ਹੈ। ਅਜਿਹੇ ਵਿਚ ਸੀਮਤ ਕਰਮਚਾਰੀਆਂ ’ਤੇ ਵਧਦਾ ਦਬਾਅ ਕੰਮ ਦੀ ਗਤੀ ਨੂੰ ਪ੍ਰਭਾਵਿਤ ਕਰ ਰਿਹਾ ਹੈ। ਬਿਨੈਕਾਰਾਂ ਦਾ ਸਵਾਲ ਹੈ ਕਿ ਜੇਕਰ ਸਰਕਾਰ ਆਨਲਾਈਨ ਅਪੁਆਇੰਟਮੈਂਟ ਦੀ ਸਹੂਲਤ ਦੇ ਕੇ ਲੋਕਾਂ ਨੂੰ ਨਿਰਧਾਰਤ ਸਮੇਂ ’ਤੇ ਬੁਲਾਉਂਦੀ ਹੈ ਤਾਂ ਉਸੇ ਅਨੁਪਾਤ ਵਿਚ ਸੈਂਟਰ ’ਤੇ ਪੂਰਾ ਸਟਾਫ਼ ਅਤੇ ਕਾਊਂਟਰ ਕਿਉਂ ਉਪਲੱਬਧ ਨਹੀਂ ਕਰਵਾਏ ਜਾਂਦੇ? ਲੋਕਾਂ ਦਾ ਕਹਿਣਾ ਹੈ ਕਿ ਤਕਨੀਕੀ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਵਿਵਸਥਾ ਮਜ਼ਬੂਤ ਕੀਤੇ ਬਿਨਾਂ ਡਿਜੀਟਲ ਅਪੁਆਇੰਟਮੈਂਟ ਪ੍ਰਣਾਲੀ ਦਾ ਉਦੇਸ਼ ਵੀ ਅਧੂਰਾ ਰਹਿ ਜਾਂਦਾ ਹੈ।

PunjabKesari

ਇਹ ਵੀ ਪੜ੍ਹੋ: ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ ਹੈ ਗੱਲਬਾਤ

ਆਰ. ਟੀ. ਓ. ਦਫ਼ਤਰ ਦੀ ਕਾਰਜਪ੍ਰਣਾਲੀ ’ਤੇ ਉੱਠੇ ਸਵਾਲ
ਸਭ ਤੋਂ ਵੱਡਾ ਸਵਾਲ ਆਰ. ਟੀ. ਓ. ਦਫ਼ਤਰ ਦੀ ਤਿਆਰੀ ਨੂੰ ਲੈ ਕੇ ਖੜ੍ਹਾ ਹੋ ਰਿਹਾ ਹੈ। ਹੜਤਾਲ ਦੌਰਾਨ ਕੰਮ ਬੰਦ ਰਹਿਣ ਦੇ ਕਾਰਨ ਜਮ੍ਹਾ ਹੋਏ ਬੈਕਲਾਗ ਅਤੇ ਹੁਣ ਵਧਦੀ ਭੀੜ ਨੂੰ ਦੇਖਦੇ ਹੋਏ ਪਹਿਲਾਂ ਤੋਂ ਬਦਲਵੀਂ ਵਿਵਸਥਾ ਕਿਉਂ ਨਹੀਂ ਬਣਾਈ ਗਈ? ਕੀ ਵਿਭਾਗ ਨੂੰ ਇਹ ਅਨੁਮਾਨ ਨਹੀਂ ਸੀ ਕਿ ਹੜਤਾਲ ਖ਼ਤਮ ਹੁੰਦੇ ਹੀ ਹਜ਼ਾਰਾਂ ਬਿਨੈਕਾਰ ਸੈਂਟਰ ਦਾ ਰੁਖ਼ ਕਰਨਗੇ? ਫਿਲਹਾਲ ਸਥਿਤੀ ਇਹ ਹੈ ਕਿ ਲਾਇਸੈਂਸ ਬਣਵਾਉਣ ਲਈ ਆਨਲਾਈਨ ਸਲਾਟ ਲੈਣ ਵਾਲਾ ਵਿਅਕਤੀ ਵੀ ਸੈਂਟਰ ਪਹੁੰਚ ਕੇ ਲੰਮੀ ਕਤਾਰ ਵਿਚ ਖੜ੍ਹਾ ਹੈ। ਗਰਮੀ ਵਿਚ ਘੰਟਿਆਂ ਇੰਤਜ਼ਾਰ ਅਤੇ ਸਟਾਫ਼ ਦੀ ਘਾਟ ਨੇ ਲੋਕਾਂ ਦੀ ਪ੍ਰੇਸ਼ਾਨੀ ਕਈ ਗੁਣਾ ਵਧਾ ਦਿੱਤੀ ਹੈ।

ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਰ. ਟੀ. ਓ. ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬਕਾਇਆ ਮਾਮਲਿਆਂ ਦੇ ਨਿਪਟਾਰੇ ਲਈ ਆਰਜ਼ੀ ਤੌਰ ’ਤੇ ਵਾਧੂ ਸਟਾਫ਼ ਤਾਇਨਾਤ ਕੀਤਾ ਜਾਵੇ, ਵਾਧੂ ਕਾਊਂਟਰ ਸ਼ੁਰੂ ਕੀਤੇ ਜਾਣ, ਭੀੜ ਨੂੰ ਕੰਟਰੋਲ ਕਰਨ ਅਤੇ ਬਿਨੈਕਾਰਾਂ ਲਈ ਪੂਰੀ ਛਾਂ, ਬੈਠਣ ਅਤੇ ਪੀਣ ਦੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬੈਕਲਾਗ ਪੂਰੀ ਤਰ੍ਹਾਂ ਸਮਾਪਤ ਨਹੀਂ ਹੁੰਦਾ, ਉਦੋਂ ਤੱਕ ਵਿਸ਼ੇਸ਼ ਵਿਵਸਥਾ ਜਾਰੀ ਰੱਖੀ ਜਾਣੀ ਚਾਹੀਦੀ ਹੈ, ਤਾਂ ਜੋ ਲਾਇਸੈਂਸ ਬਣਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਗਰਮੀ ਅਤੇ ਅਵਿਵਸਥਾ ਦੀ ਦੋਹਰੀ ਮਾਰ ਨਾ ਝੱਲਣੀ ਪਵੇ।

ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਨੌਜਵਾਨ ਨੇ ਕੁੜੀ ਦੀ ਰੋਲ਼ੀ ਪੱਤ, ਖੁੱਲ੍ਹੇ ਭੇਤ ਨੇ ਉਡਾਏ ਸਭ ਦੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Important news
  • license applicants
  • ਡਰਾਈਵਿੰਗ ਲਾਇਸੈਂਸ
  • ਵੱਡੀ ਮੁਸੀਬਤ

ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ ਬਰਾਮਦ

NEXT STORY

Stories You May Like

  • lack of rain amidst sweltering heat in punjab
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • hs phoolka press conference
    ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਆਪਣੇ MLA ਖ਼ਿਲਾਫ਼ 'ਆਪ' ਨੇ ਕੀ ਕਾਰਵਾਈ ਕੀਤੀ?: ਐੱਚ. ਐੱਸ. ਫ਼ੂਲਕਾ
  • public places  spitting  fine
    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ ਭਾਰੀ ਜੁਰਮਾਨਾ, ਸ਼ੁਭੇਂਦੁ ਸਰਕਾਰ ਦੀ ਵੱਡੀ ਕਾਰਵਾਈ
  • mumbai kolkata people
    ਮੁੰਬਈ-ਕੋਲਕਾਤਾ ਦੇ ਲੱਖਾਂ ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ ! 'ਪਾਣੀ' ਦੇ ਲੈਵਲ ਨੇ ਵਧਾਈ ਮੁਸੀਬਤ
  • new tension for team india
    ਟੀ-20 ਸੀਰੀਜ਼ ਤੋਂ ਪਹਿਲਾਂ 'ਸਰਪੰਚ ਸਾਬ੍ਹ' ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਧਾਕੜ ਖਿਡਾਰੀ ਹੀ...
  • excise department takes major action
    ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਛੱਜਲਵੱਡੀ 'ਚ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • double robbery in ludhiana
      ਲੁਟੇਰਿਆਂ ਨੇ ਪਹਿਲਾਂ ਲੁੱਟਿਆ ਮੋਟਰਸਾਈਕਲ, ਫ਼ਿਰ Accident ਮਗਰੋਂ ਐਕਟਿਵਾ ਖੋਹ...
    • uncle murdered with an axe due to old enmity
      ਪੁਰਾਣੀ ਰੰਜਿਸ਼ ਕਾਰਨ ਮਾਮੇ ਦਾ ਕੁਹਾੜੀ ਮਾਰ ਕੇ ਕਤਲ, ਭਾਣਜੇ ਨੂੰ ਪੁਲਸ ਨੇ ਕੀਤਾ...
    • punjab schools school buses school closures
      ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
    • aap gave a big responsibility to parminder singh goldy
      'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ...
    • young man jumped into the canal
      ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
    • corruption game in tehsils punjab
      ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ...
    • jathedar kuldeep singh gargajj
      ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
    • theft case
      ਫਾਜ਼ਿਲਕਾ ਦੇ ਥਾਣਾ ਸਿਟੀ ਨੇੜੇ ਟੈਲੀਕਾਮ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ਼
    • hungama over new activa at gs honda in jalandhar
      ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +