ਪਟਿਆਲਾ : ਪੰਜਾਬ ਸਰਕਾਰ ਵਲੋਂ ਆਉਣ ਵਾਲੇ ਸਮੇਂ ਦੌਰਾਨ ਪਟਿਆਲਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਸਕਦਾ ਹੈ। ਇਸ ਦੇ ਸੰਕੇਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਗਏ ਟਵੀਟ ਤੋਂ ਮਿਲ ਰਹੇ ਹਨ। ਦਰਅਸਲ ਮੁੱਖ ਮੰਤਰੀ ਨੇ ਆਖਿਆ ਹੈ ਕਿ ਅੱਜ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਅਫ਼ਸਰਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਵੱਖ-ਵੱਖ ਪ੍ਰੋਜੈਕਟਾਂ ’ਤੇ ਵਿਸਥਾਰ ਸਹਿਤ ਚਰਚਾ ਹੋਈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਲੋਕਾਂ ਲਈ ਬਹੁਤ ਜਲਦ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੇ ਹਾਂ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਲੋਕ ਸਮਰਪਿਤ ਕਰਨ ਲਈ ਵੀ ਅਫ਼ਸਰਾਂ ਨੂੰ ਆਖਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 3 ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਹਾਲੀ ਜ਼ਿਲ੍ਹੇ ਦੇ ਲੋਕਾਂ ਲਈ ਜ਼ਰੂਰੀ ਖ਼ਬਰ, 'ਕੋਰੋਨਾ' ਨੂੰ ਲੈ ਕੇ ਜਾਰੀ ਹੋਈਆ ਖ਼ਾਸ ਹਦਾਇਤਾਂ
NEXT STORY