ਮੋਹਾਲੀ (ਰਣਬੀਰ) : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਗਸਤ 2025 ਦੀ ਅਨੁਪੂਰਕ ਪ੍ਰੀਖਿਆ (ਕੰਪਾਰਟਮੈਂਟ/ ਰੀ-ਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ਾ ਅਤੇ ਓਪਨ ਸਕੂਲ ਬਲਾਕ-2 ਪ੍ਰੀਖਿਆ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ।
ਇਹ ਵੀ ਪੜ੍ਹੋ : ਡੇਰਾਬੱਸੀ ਤੋਂ ਵੱਡੀ ਖ਼ਬਰ : ਜੱਜ ਦੇ ਗੰਨਮੈਨ ਨੇ ਖ਼ੁਦ ਨੂੰ ਮਾਰੀ ਗੋਲੀ, ਗੱਡੀ 'ਚ ਮੰਜ਼ਰ ਦੇਖ ਕੰਬੇ ਲੋਕ
ਇਹ ਪ੍ਰੀਖਿਆ ਮਿਤੀ 8 ਅਗਸਤ ਤੋਂ 29 ਅਗਸਤ ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ’ਚ ਕਰਵਾਈ ਜਾਵੇਗੀ। ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11 ਵਜੇ ਹੋਵੇਗਾ। ਡੇਟਸ਼ੀਟ, ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ ’ਤੇ ਉਪਲੱਬਧ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਹੁਣ ਤੱਕ ਦਾ ਬੇਹੱਦ ਸਖ਼ਤ ਫ਼ੈਸਲਾ, ਪੂਰੇ ਸੂਬੇ 'ਚ ਭਿਖਾਰੀਆਂ ਦੇ ਹੋਣਗੇ DNA ਟੈਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਮਿਲੇਗਾ ਦਿੱਲੀ ਗੁਰਦੁਆਰਾ ਕਮੇਟੀ ਦਾ ਸ਼੍ਰੋਮਣੀ ਰਾਗੀ ਦਾ ਪਹਿਲਾ ਪੁਰਸਕਾਰ
NEXT STORY