Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    8:12:21 AM

  • gunfire erupts again in america

    ਅਮਰੀਕਾ 'ਚ ਫਿਰ ਚੱਲੀਆਂ ਗੋਲੀਆਂ: 1 ਦੀ ਮੌਤ, ਪੁਲਸ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆ ਦਾ ਸ਼ਡਿਊਲ ਜਾਰੀ

PUNJAB News Punjabi(ਪੰਜਾਬ)

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆ ਦਾ ਸ਼ਡਿਊਲ ਜਾਰੀ

  • Edited By Babita,
  • Updated: 30 Sep, 2025 03:49 PM
Chandigarh
important news for punjab school education board students
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਪੰਜਾਬੀ ਵਾਧੂ ਵਿਸ਼ੇ ਦੀ ਸਾਲ 2025 ਦੀ ਤੀਜੀ ਤਿਮਾਹੀ ਦੀ ਪ੍ਰੀਖਿਆ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਹ ਪ੍ਰੀਖਿਆ ਅਕਤੂਬਰ ਮਹੀਨੇ ਹੋਣੀ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਪ੍ਰੀਖਿਆ ਫਾਰਮ ਭਲਕੇ ਇਕ ਅਕਤੂਬਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਫਾਰਮ ਅਤੇ ਫ਼ੀਸ ਜਮ੍ਹਾਂ ਕਰਨ ਦੀ ਆਖ਼ਰੀ ਮਿਤੀ 17 ਅਕਤੂਬਰ ਨਿਰਧਾਰਿਤ ਕੀਤੀ ਗਈ ਹੈ। ਪ੍ਰੀਖਿਆ ਫਾਰਮਾਂ ਦੀ ਹਾਰਡ ਕਾਪੀ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 21 ਅਕਤੂਬਰ ਰੱਖੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਖੇਡਾਂ ਨੂੰ ਲੈ ਕੇ ਅਹਿਮ ਫ਼ੈਸਲਾ, ਹੁਣ ਇਨ੍ਹਾਂ ਤਾਰੀਖ਼ਾਂ ਨੂੰ ਹੋਣਗੇ...

ਬੁਲਾਰੇ ਨੇ ਇਹ ਵੀ ਦੱਸਿਆ ਕਿ ਉਮੀਦਵਾਰਾਂ ਦੇ ਰੋਲ ਨੰਬਰ 24 ਅਕਤੂਬਰ ਤੱਕ ਬੋਰਡ ਦੀ ਵੈੱਬਸਾਈਟ 'ਤੇ ਅਪਲੋਡ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ-ਏ ਦੀ ਪ੍ਰੀਖਿਆ 30 ਅਕਤੂਬਰ ਨੂੰ ਹੋਵੇਗੀ ਅਤੇ ਪੰਜਾਬੀ-ਬੀ ਦੀ ਪ੍ਰੀਖਿਆ 31 ਅਕਤੂਬਰ ਨੂੰ ਹੋਵੇਗੀ। ਬੁਲਾਰੇ ਨੇ ਕਿਹਾ ਕਿ ਪ੍ਰੀਖਿਆ ਫਾਰਮ ਜਮ੍ਹਾਂ ਕਰਦੇ ਸਮੇਂ ਸਬੰਧਿਤ ਉਮੀਦਵਾਰ ਨੂੰ 10ਵੀਂ ਜਮਾਤ ਪਾਸ ਕਰਨ ਦਾ ਆਪਣਾ ਅਸਲ ਸਰਟੀਫਿਕੇਟ, ਫੋਟੋ ਪਛਾਣ ਪੱਤਰ ਅਤੇ ਉਸ ਦੀਆਂ ਤਸਦੀਕਸ਼ੁਦਾ ਕਾਪੀਆਂ ਆਪਣੇ ਨਾਲ ਲਿਆਉਣੀਆਂ ਪੈਣਗੀਆਂ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਬਿਜਲੀ ਦੇ ਬਿੱਲ ਹੁਣ...

ਪ੍ਰੀਖਿਆ ਫਾਰਮ ਅਤੇ ਦਸਵੀਂ ਜਮਾਤ ਪਾਸ ਕਰਨ ਦੇ ਸਰਟੀਫਿਕੇਟ ਅਤੇ ਆਧਾਰ ਕਾਰਡ ਦੀ ਤਸਦੀਕਸ਼ੁਦਾ ਹਾਰਡ ਕਾਪੀ ਨਿਰਧਾਰਤ ਮਿਤੀ ਤੱਕ ਸਿੱਖਿਆ ਬੋਰਡ ਦੇ ਮੋਹਾਲੀ ਸਥਿਤ ਮੁੱਖ ਦਫ਼ਤਰ 'ਚ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਹੈ ਤਾਂ ਸਬੰਧਿਤ ਉਮੀਦਵਾਰ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਿਤ ਉਮੀਦਵਾਰ ਦੀ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਇਸ ਪ੍ਰੀਖਿਆ ਸਬੰਧੀ ਹੋਰ ਸਾਰੀ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਵੀ ਉਪਲੱਬਧ ਕਰਵਾਈ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

  • Punjab School Education Board
  • Students
  • Exam
  • Schedule
  • ਪੰਜਾਬ ਸਕੂਲ ਸਿੱਖਿਆ ਬੋਰਡ
  • ਵਿਦਿਆਰਥੀ
  • ਪ੍ਰੀਖਿਆ
  • ਸ਼ਡਿਊਲ

ਸਕੂਲ 'ਚ ਰੁੱਖ ਡਿੱਗਣ ਕਾਰਨ ਬੱਚੀ ਦੀ ਮੌਤ ਮਾਮਲੇ 'ਚ ਵੱਡਾ ਫ਼ੈਸਲਾ, 1.5 ਕਰੋੜ ਮੁਆਵਜ਼ਾ ਦੇਣ ਦੇ ਹੁਕਮ

NEXT STORY

Stories You May Like

  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • structural succession process essential in hdfc bank  moody  s
    HDFC ਬੈਂਕ ’ਚ ਭਰੋਸਾ ਬਰਕਰਾਰ ਰੱਖਣ ਲਈ ਢਾਂਚਾਗਤ ਉਤਰਾਧਿਕਾਰ ਪ੍ਰਕਿਰਿਆ ਜ਼ਰੂਰੀ : ਮੂਡੀਜ਼
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • government employees  old pension scheme
    ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ: ਪੁਰਾਣੀ ਪੈਨਸ਼ਨ ਸਕੀਮ 'ਤੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
  • government school classroom head teacher
    ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
  • has right to education failed in punjab
    ਪੰਜਾਬ ’ਚ ‘ਰਾਈਟ ਟੂ ਐਜੂਕੇਸ਼ਨ’ ਹੋਇਆ ਫੇਲ੍ਹ? ਸਕੂਲ ਅਲਾਟ ਹੋਣ ਦੇ ਬਾਵਜੂਦ 17 ਬੱਚੇ ਦਾਖ਼ਲੇ ਤੋਂ ਵਾਂਝੇ
  • india new tornament
    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ! ICC ਵੱਲੋਂ ਟੀਮਾਂ ਅਤੇ ਸ਼ਡਿਊਲ ਦਾ ਐਲਾਨ
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • satish poonia amritsar
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਤੀਰਥ ਨਤਮਸਤਕ ਹੋਏ ਭਾਜਪਾ...
    • sgpc nepal floods
      ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ...
    • 20 feet breach in the sirhind canal at chamkaur sahib
      ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
    • disaster strikes in the himalayas earthquake tremors felt
      ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
    • partap singh bajwa s big statement regarding the da arrears of employees
      ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • pyramid e services big statement amidst controversy
      ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
    • heavy rain in punjab on 4 5 6 thunderstorms alert
      ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
    • cobra snake in jalandhar
      ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
    • pargat singh  congress  kc venugopal
      ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +