ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ 2025 ਦੀਆਂ ਅਨੁਪੂਰਕ (Supplementary) ਪ੍ਰੀਖਿਆਵਾਂ (ਸਮੇਤ ਓਪਨ ਸਕੂਲ), ਓਪਨ ਸਕੂਲ ਬਲਾਕ-2 ਅਤੇ ਵਾਧੂ ਵਿਸ਼ੇ ਦਾ ਨਤੀਜਾ ਮਿਤੀ 06-10-2025 ਨੂੰ ਘੋਸ਼ਿਤ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਅੱਜ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਿਤ ਪ੍ਰੀਖਿਆਰਥੀ ਜੇਕਰ ਰੀ-ਚੈਕਿੰਗ ਕਰਵਾਉਣਾ ਚਾਹੁੰਦੇ ਹਨ ਤਾਂ ਆਨਲਾਈਨ ਫਾਰਮ ਅਤੇ ਫ਼ੀਸ ਭਰਨ ਲਈ ਮਿਤੀ 14-10-2025 ਤੋਂ 28-10-2025 ਤੱਕ ਦਾ ਸਮਾਂ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਈ ਵੱਡੇ ਅਫ਼ਸਰ ਰਾਡਾਰ 'ਤੇ! CBI ਹੱਥ ਲੱਗੀ ਮੁਅੱਤਲ DIG ਭੁੱਲਰ ਦੀ ਡਾਇਰੀ
ਪ੍ਰੀਖਿਆਰਥੀ ਆਨਲਾਈਨ ਫਾਰਮ ਅਤੇ ਫ਼ੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰੱਖਣ। ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੈ। ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲਬੱਧ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ Verka Milk Plant ਅੰਦਰ ਵੱਡਾ ਧਮਾਕਾ! ਜਾਨ ਬਚਾਉਣ ਲਈ ਇੱਧਰ-ਉੱਧਰ ਦੌੜੇ ਮਜ਼ਦੂਰ
NEXT STORY