Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    11:25:45 PM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਅੱਜ ਤੋਂ ਖੁੱਲ੍ਹੇ ਸਬ-ਰਜਿਸਟਰਾਰ ਦਫਤਰ

PUNJAB News Punjabi(ਪੰਜਾਬ)

ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਅੱਜ ਤੋਂ ਖੁੱਲ੍ਹੇ ਸਬ-ਰਜਿਸਟਰਾਰ ਦਫਤਰ

  • Edited By Anuradha,
  • Updated: 23 Jun, 2023 02:25 PM
Patiala
important news for registrants
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਰੱਖੜਾ (ਰਾਣਾ) : ਪਿਛਲੇ ਦਿਨੀਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵੱਲੋਂ ਫੀਲਡ ’ਚੋਂ ਇਕੱਠੀ ਕੀਤੀ ਇਨਪੁਟ ਅਨੁਸਾਰ ਮਾਲ ਵਿਭਾਗ ਦੇ ਅਫਸਰਾਂ ਵੱਲੋਂ ਜ਼ਮੀਨ ਅਤੇ ਪ੍ਰਾਪਰਟੀ ਦੀਆਂ ਰਜਿਸਟਰੀਆਂ ਕਰਵਾਉਣ ਲਈ ਆਉਣ ਵਾਲੇ ਲੋਕਾਂ ਤੋਂ ਰਿਸ਼ਵਤ ਇਕੱਠੀ ਕਰਨ ਦਾ ਮਾਮਲਾ ਉਦੋਂ ਗਰਮਾ ਗਿਆ, ਜਦੋਂ ਸੂਬੇ ਦੇ 48 ਮਾਲ ਵਿਭਾਗ ਦੇ ਅਧਿਕਾਰੀਆਂ ਦੀ ਸੂਚੀ ਜਾਰੀ ਹੋਈ। ਜਿਸ ਨੂੰ ਲੈ ਕੇ ਸੂਬੇ ਭਰ ’ਚ ਨਾਇਬ ਤਹਿਸੀਲਦਾਰਾਂ ਅਤੇ ਤਹਿਸੀਲਦਾਰਾਂ ਨੇ ਕਲਮ ਛੋੜ ਹੜਤਾਲ ਕਰ ਕੇ ਛੁੱਟੀ ’ਤੇ ਜਾਣ ਦਾ ਐਲਾਨ ਕਰ ਦਿੱਤਾ ਸੀ, ਜਿਸ ਕਾਰਨ ਸੂਬੇ ਭਰ ’ਚ ਰਜਿਸਟਰੀਆਂ ਦਾ ਕੰਮ ਠੱਪ ਰਿਹਾ। ਇਸ ਕਾਰਨ ਰਜਿਸਟਰੀਆਂ ਕਰਵਾਉਣ ਵਾਲੇ ਲੋਕਾਂ ਦੀਆਂ ਡੇਟਾਂ ਲਈਆਂ ਹੋਈਆਂ ਸਨ ਪਰ ਰਜਿਸਟਰੀਆਂ ਨਾ ਹੋਣ ਕਰ ਕੇ ਲੋਕਾਂ ’ਚ ਹਾਹਾਕਾਰ ਮਚ ਗਈ। ਮਾਹੌਲ ਨੂੰ ਸ਼ਾਂਤ ਕਰਨ ਲਈ ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਧੰਮ ਦੀ ਅਗਵਾਈ ਹੇਠ ਪੰਜਾਬ ਦੇ ਐੱਫ. ਸੀ. ਆਰ. ਨਾਲ ਚੰਡੀਗੜ੍ਹ ਵਿਖੇ ਇਸ ਮਸਲੇ ਨੂੰ ਲੈ ਕੇ ਅਹਿਮ ਮੀਟਿੰਗ ਹੋਈ, ਜਿਸ ’ਚ ਸਮੁੱਚੇ ਤਹਿਸੀਲਦਾਰਾਂ ਅਤੇ ਨਾਇਬ-ਤਹਿਸੀਲਦਾਰਾਂ ਨੇ ਆਪਣਾ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਨਾਂ ਸਬੂਤਾਂ ਅਤੇ ਬਿਨਾਂ ਤੱਥਾਂ ਦੇ ਆਧਾਰ ਤੋਂ ਇਨਪੁਟ ਦੇ ਆਧਾਰ ’ਤੇ ਹੀ ਕਿਸੇ ਅਧਿਕਾਰੀ ਨੂੰ ਭ੍ਰਿਸ਼ਟ ਅਧਿਕਾਰੀਆਂ ਦੀ ਸੂਚੀ ’ਚ ਸ਼ਾਮਲ ਕਰਨਾ ਬੇਹੱਦ ਹੀ ਸ਼ਰਮਨਾਕ ਗੱਲ ਹੈ।

ਇਹ ਵੀ ਪੜ੍ਹੋ : ਟਾਇਰ ਫਟਣ ਕਾਰਨ ਹਾਈਡ੍ਰੋਜਨ ਸਿਲੰਡਰਾਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਵੱਡੇ ਨੁਕਸਾਨ ਤੋਂ ਬਚਾਅ

ਇਸ ਸਬੰਧੀ ਗੱਲਬਾਤ ਕਰਦੇ ਹੋਏ ਸੂਬਾ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਕਲਮਛੋੜ ਹੜਤਾਲ ’ਤੇ ਜਾਣ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਪਰ ਜਿਹੜੇ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਨਾਮ ਵਿਜੀਲੈਂਸ ਬਿਊਰੋ ਵੱਲੋਂ ਸੂਚੀ ’ਚ ਸ਼ਾਮਲ ਕੀਤੇ ਗਏ ਹਨ, ਉਨ੍ਹਾਂ ਨੇ ਆਪਣਾ ਰੋਸ ਜ਼ਾਹਿਰ ਕਰਨ ਕਰ ਕੇ ਇਹ ਕਲਮਛੋੜ ਹੜਤਾਲ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਪ੍ਰਧਾਨ ਵੱਲੋਂ ਹੜਤਾਲ ਦਾ ਐਲਾਨ ਨਾ ਕੀਤੇ ਜਾਣ ਤੋਂ ਪਤਾ ਲੱਗਦਾ ਹੈ ਕਿ ਇਹ ਅਧਿਕਾਰੀ ਆਪਣੀ ਮਰਜ਼ੀ ਨਾਲ ਹੀ ਆਪਣਾ ਗੁੱਸਾ ਜ਼ਾਹਿਰ ਕਰਨ ਕਰ ਕੇ ਕਲਮਛੋੜ ਹੜਤਾਲ ’ਤੇ ਗਏ ਹਨ ਪਰ ਐਸੋਸੀਏਸ਼ਨ ਵੱਲੋਂ ਹੜਤਾਲ ਦਾ ਕੋਈ ਵੀ ਐਲਾਨ ਨਹੀਂ ਕੀਤਾ ਗਿਆ, ਉਥੇ ਹੀ ਨਾਇਬ-ਤਹਿਸੀਲਦਾਰਾਂ ਅਤੇ ਤਹਿਸੀਲਦਾਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਐੱਫ. ਸੀ. ਆਰ. ਪੰਜਾਬ ਨਾਲ ਬੜੇ ਹੀ ਸੁਖਾਵੇਂ ਮਾਹੌਲ ’ਚ ਵਿਜੀਲੈਂਸ ਦੀ ਇਸ ਕਾਰਵਾਈ ਨੂੰ ਲੈ ਕੇ ਗੱਲਬਾਤ ਕੀਤੀ ਗਈ ਹੈ, ਜਿਸ ’ਤੇ ਐੱਫ. ਸੀ. ਆਰ. ਨੇ ਵਿਸ਼ਵਾਸ ਦਿਵਾਉਂਦੇ ਹੋਏ, ਇਸ ਸਬੰਧੀ ਵਿਜੀਲੈਂਸ ਬਿਊਰੋ ਨਾਲ ਗੱਲਬਾਤ ਕਰ ਕੇ ਸਮੁੱਚੇ ਮਾਮਲੇ ਨਾਲ ਨਜਿੱਠਿਆ ਜਾਵੇਗਾ। ਸੂਤਰਾਂ ਤੋਂ ਪਤਾ ਲੱਗਾ ਹੈ ਕਿ 2 ਦਿਨਾਂ ਦੀ ਕਲਮਛੋੜ ਹੜਤਾਲ ਤੋਂ ਬਾਅਦ ਅੱਜ 23 ਜੂਨ ਤੋਂ ਸਮੁੱਚੇ ਸਬ-ਰਜਿਸਟਰਾਰ ਦਫਤਰਾਂ ਵਿਖੇ ਰਜਿਸਟਰੀਆਂ ਖੁੱਲ੍ਹਣ ਦੀ ਉਮੀਦ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ PSPCL ਦਾ ਲਾਈਨਮੈਨ 40,000 ਰੁਪਏ ਰਿਸ਼ਵਤ ਲੈਂਦਾ ਕਾਬੂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Registries
  • Important News
  • Sub Registrar Office
  • ਰਜਿਸਟਰੀਆਂ
  • ਅਹਿਮ ਖ਼ਬਰ
  • ਸਬ ਰਜਿਸਟਰਾਰ ਦਫਤਰ

ਹਰਿਆਣਾ ਵਿਖੇ ਨਹਿਰ ’ਚ ਡੁੱਬੇ ਨੌਜਵਾਨ ਦੀ ਲਾਸ਼ ਬਰਾਮਦ

NEXT STORY

Stories You May Like

  • big news for gold buyers  jewellers reduce purchases  will gold prices fall
    ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਜਿਊਲਰ ਨੇ ਘਟਾਈ ਖਰੀਦਦਾਰੀ, ਕੀ ਘਟਣਗੀਆਂ ਸੋਨੇ ਦੀਆਂ ਕੀਮਤਾਂ?
  • important news for train passengers special trains are also full
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਟਰੇਨਾਂ ਦੀ ਵੇਟਿੰਗ ਪਹੁੰਚੀ 100 ਤੋਂ ਪਾਰ, ਸਪੈਸ਼ਲ ਟਰੇਨਾਂ ਵੀ ਫੁੱਲ
  • news for those going to diljit dosanjh  s concert  advisory issued
    Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ ਅਗਨੀਵੀਰ ਭਰਤੀ ਰੈਲੀ
  • important news regarding the punjab assembly elections
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, 12 ਨਵੰਬਰ ਤੋਂ ਸ਼ੁਰੂ ਹੋਵੇਗੀ ਇਹ ਪ੍ਰਕਿਰਿਆ
  • punjab voters polling booths
    ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ ਬੂਥਾਂ ’ਤੇ ਅੱਜ ਤੋਂ ਲੱਗਣਗੇ ਵਿਸ਼ੇਸ਼ ਵੋਟਰ ਕੈਂਪ
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
  • important news for pnb account holders credit card rules change
    PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਬਦਲ ਜਾਣਗੇ ਕ੍ਰੈਡਿਟ ਕਾਰਡ ਦੇ ਨਿਯਮ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh police receives presidential honour
      ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ...
    • an nda alliance government will be formed in punjab
      'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ
    • the situation surrounding daljit singh s cremation has become tense
      ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਕਸੂਤੇ ਬਣੇ ਹਾਲਾਤ, ਪਰਿਵਾਰ ਨੂੰ ਮਨਾਉਣ ਧਰਨੇ...
    • missing boy deadbody found bein river
      ਵੇਈਂ ਨਦੀ 'ਚੋਂ ਮਿਲੀ ਕਰੀਬ 14 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਇਲਾਕੇ ’ਚ...
    • drug trafficking network busted in amritsar
      ਅੰਮ੍ਰਿਤਸਰ 'ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ...
    • speed records owner s son dead on road accident
      ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
    • punjab bus car
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਉੱਜੜ ਗਿਆ ਪਰਿਵਾਰ
    • big incident in ludhiana
      ਵੱਡੀ ਖ਼ਬਰ: 4 ਦਿਨ ਪਹਿਲਾਂ ਪੰਜਾਬ ਆਈ NRI ਮਹਿਲਾ ਦਾ ਕਤਲ!
    • firing in muktsar
      ਘਰ ਦੇ ਬਾਹਰ ਖੜ੍ਹੇ ਮੁੰਡੇ ਦੇ ਮਾਰੀਆਂ ਗੋਲ਼ੀਆਂ! ਪੈ ਗਈਆਂ ਭਾਜੜਾਂ
    • aap mlas raise questions about the party following resignations
      ਅਸਤੀਫ਼ੇ ਮਗਰੋਂ 'ਆਪ' ਵਿਧਾਇਕਾਂ ਨੇ ਪਾਰਟੀ 'ਤੇ ਚੁੱਕੇ ਸਵਾਲ, ਰੇਤ ਮਾਫ਼ੀਆ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +